Harcharan Singh Bhullar Archives - Daily Post Punjabi

ਮੁਅੱਤਲ DIG ਹਰਚਰਨ ਸਿੰਘ ਭੁੱਲਰ ਦੇ ਮਾਮਲੇ ‘ਚ ਹੋਵੇਗੀ ED ਦੀ Entry! ਖੁੱਲ੍ਹਣਗੇ ਕਈ ਵੱਡੇ ਅਫ਼ਸਰਾਂ ਦੇ ਰਾਜ਼?
ਮੁਅੱਤਲ ਪੰਜਾਬ ਪੁਲਿਸ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਦੇ ਮਾਮਲੇ ਵਿੱਚ ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸੀਬੀਆਈ ਤੋਂ ਬਾਅਦ, ਹੁਣ ਈਡੀ ਦੀ ਮੁਅੱਤਲ ਭੁੱਲਰ ਰਿਸ਼ਵਤ ਮਾਮਲੇ ਵਿੱਚ ਐਂਟਰੀ ਹੋ ਸਕਦੀ ਹੈ। ਕਈ ਆਈ.ਪੀ. ਐੱਸ. ਅਤੇ ਆਈ.ਏ.ਐੱਸ. ਅਧਿਕਾਰੀਆਂ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਈਡੀ ਮੰਗਲਵਾਰ ਨੂੰ ਚੰਡੀਗੜ੍ਹ ਵਿੱਚ ਸੀਬੀਆਈ ਦਫਤਰ ਪਹੁੰਚ ਰਹੀ ਹੈ, ਜਿੱਥੇ ਉਹ ਡੀਆਈਜੀ ਭੁੱਲਰ ਦੇ ਨਾਲ-ਨਾਲ ਆਈ.ਪੀ. ਐੱਸ. ਅਤੇ ਆਈ.ਏ.ਐੱਸ. ਅਧਿਕਾਰੀਆਂ ਦੇ ਰਿਕਾਰਡ ਮੰਗੇਗੀ, ਜਿਨ੍ਹਾਂ ਨੇ ਬੇਨਾਮੀ ਜਾਇਦਾਦਾਂ ਹਾਸਲ ਕੀਤੀਆਂ ਹਨ।

ਡੀਆਈਜੀ ਭੁੱਲਰ ਅਤੇ ਉਸ ਦੇ ਨਾਲ ਗ੍ਰਿਫ਼ਤਾਰ ਕੀਤੇ ਗਏ ਵਿਚੋਲੇ ਕ੍ਰਿਸ਼ਨੂੰ ਸ਼ਾਰਦਾ ਬਾਰੇ ਸੀਬੀਆਈ ਦੀ ਜਾਂਚ ਵਿੱਚ ਕਈ ਪੰਜਾਬ ਅਧਿਕਾਰੀਆਂ ਬਾਰੇ ਜਾਣਕਾਰੀ ਮਿਲੀ ਹੈ। ਸੀਬੀਆਈ ਨੇ ਉਨ੍ਹਾਂ ਦੇ ਨਾਵਾਂ ਦੀ ਸੂਚੀ ਵੀ ਤਿਆਰ ਕੀਤੀ ਹੈ। ਈਡੀ ਦੀ ਐਂਟਰੀ ਹੁਣ ਪੰਜਾਬ ਦੇ ਅਧਿਕਾਰੀਆਂ ਲਈ ਮੁਸ਼ਕਲਾਂ ਵਧਾ ਸਕਦੀ ਹੈ, ਕਿਉਂਕਿ ਰਿਕਾਰਡ ਹਾਸਲ ਕਰਨ ਤੋਂ ਬਾਅਦ, ਈਡੀ ਟੀਮ ਨੋਟਿਸ ਭੇਜੇਗੀ ਅਤੇ ਬੇਨਾਮੀ ਜਾਇਦਾਦ ਮਾਮਲੇ ਵਿੱਚ ਪੁੱਛਗਿੱਛ ਲਈ ਇਨ੍ਹਾਂ ਅਧਿਕਾਰੀਆਂ ਨੂੰ ਬੁਲਾ ਸਕਦੀ ਹੈ।

ਇਹ ਵੀ ਪੜ੍ਹੋ : ਬੰਗਾ ਤੋਂ ਸਾਬਕਾ ਕਾਂਗਰਸੀ MLA ਤਰਲੋਚਨ ਸਿੰਘ ਸੂੰਢ ਦਾ ਹੋਇਆ ਦਿ.ਹਾਂ.ਤ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾ/ਨ

6 ਨਵੰਬਰ ਨੂੰ ਮੁਅੱਤਲ ਡੀਆਈਜੀ ਭੁੱਲਰ ਨੂੰ ਮੁੜ ਕੋਰਟ ਵਿੱਚ ਪੇਸ਼ ਕੀਤਾ ਗਿਆ। ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਦੁਬਾਰਾ ਸੀਬੀਆਈ ਨੇ 5 ਦਿਨਾਂ ਦੀ ਰਿਮਾਂਡ ‘ਤੇ ਭੇਜਿਆ ਹੈ। ਵੀਰਵਾਰ ਨੂੰ ਚੰਡੀਗੜ੍ਹ CBI ਕੋਰਟ ਵਿਚ ਭੁੱਲਰ ਦੇ ਨਾਲ ਵਿਚੌਲੀਏ ਕ੍ਰਿਸ਼ਨੂੰ ਨੂੰ ਪੇਸ਼ ਕੀਤਾ ਗਿਆ। ਇਥੇ ਕੋਰਟ ਨੇ ਕ੍ਰਿਸ਼ਨੂੰ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿਚ ਭੇਜਿਆ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮੁਅੱਤਲ DIG ਹਰਚਰਨ ਸਿੰਘ ਭੁੱਲਰ ਦੇ ਮਾਮਲੇ ‘ਚ ਹੋਵੇਗੀ ED ਦੀ Entry! ਖੁੱਲ੍ਹਣਗੇ ਕਈ ਵੱਡੇ ਅਫ਼ਸਰਾਂ ਦੇ ਰਾਜ਼? appeared first on Daily Post Punjabi.

ਮੁਅੱਤਲ DIG ਭੁੱਲਰ ਦੇ ਵਿਦੇਸ਼ੀ ਲਿੰਕਾਂ ਨੂੰ ਲੈ ਕੇ ਹੋ ਰਹੀ ਜਾਂਚ, CBI ਵੱਲੋਂ ਭੁੱਲਰ ਦਾ ਪਾਸਪੋਰਟ ਕੀਤਾ ਗਿਆ ਜ਼ਬਤ
ਰਿਸ਼ਵਤਖੋਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਪੰਜਾਬ ਦੇ ਰੋਪੜ ਰੇਂਜ ਦੇ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਲੈ ਕੇ ਇੱਕ ਹੋਰ ਵੱਡਾ ਖੁਲਾਸਾ ਹੋਇਆ ਹੈ। CBI ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਭੁੱਲਰ ਡਿਊਟੀ ਦੌਰਾਨ ਦੁਬਈ ਗਿਆ ਸੀ। ਸੀਬੀਆਈ ਨੇ ਭੁੱਲਰ ਦਾ ਪਾਸਪੋਰਟ ਜ਼ਬਤ ਕਰ ਲਿਆ ਹੈ ਅਤੇ ਇਸ ਰਾਹੀਂ ਉਨ੍ਹਾਂ ਦੀਆਂ ਵਿਦੇਸ਼ੀ ਯਾਤਰਾਵਾਂ ਦੇ ਵੇਰਵੇ ਇਕੱਠੇ ਕਰ ਰਹੀ ਹੈ।

ਸੀਬੀਆਈ ਦੇ ਅਧਿਕਾਰਤ ਸੂਤਰਾਂ ਅਨੁਸਾਰ, ਭੁੱਲੜ ਦੇ ਕੁਝ ਫਲੈਟ ਦੁਬਈ ਵਿੱਚ ਮਿਲੇ ਹਨ। ਇਸ ਤੋਂ ਇਲਾਵਾ, ਲੁਧਿਆਣਾ ਵਿੱਚ ਜ਼ਮੀਨ ਅਤੇ ਮਾਛੀਵਾੜਾ ਖੇਤਰ ਵਿੱਚ ਦੁਕਾਨਾਂ ਬਾਰੇ ਵੀ ਚਰਚਾ ਹੋ ਰਹੀ ਹੈ। ਸੀਬੀਆਈ ਨੂੰ ਸ਼ੱਕ ਹੈ ਕਿ ਭੁੱਲਰ ਨੇ ਆਪਣੇ ਕਾਰਜਕਾਲ ਦੌਰਾਨ ਵਿਦੇਸ਼ਾਂ ਵਿੱਚ ਜਾਇਦਾਦਾਂ ਹਾਸਲ ਕੀਤੀਆਂ ਸਨ।

ਇਹ ਵੀ ਪੜ੍ਹੋ : ਓਨਟਾਰੀਓ ਦੇ ਲਿੰਕਨ ‘ਚੋਂ ਪੰਜਾਬਣ ਦੀ ਮਿਲੀ ਦੇ/ਹ, ਪੁਲਿਸ ਨੇ ਮਨਪ੍ਰੀਤ ਸਿੰਘ ਖਿਲਾਫ਼ ਮਾਮਲਾ ਕੀਤਾ ਦਰਜ

ਸੀਬੀਆਈ ਸੂਤਰਾਂ ਦਾ ਕਹਿਣਾ ਹੈ ਕਿ ਏਜੰਸੀ ਹੁਣ ਇਨ੍ਹਾਂ ਸਾਰੀਆਂ ਜਾਇਦਾਦਾਂ ਦੇ ਸਰੋਤ ਦੀ ਜਾਂਚ ਕਰ ਰਹੀ ਹੈ ਅਤੇ ਕੀ ਇਹ ਕਿਸੇ ਹੋਰ ਦੇ ਨਾਮ ‘ਤੇ ਖਰੀਦੀਆਂ ਗਈਆਂ ਸਨ। ਆਉਣ ਵਾਲੇ ਦਿਨਾਂ ਵਿੱਚ ਭੁੱਲਰ ਦੀਆਂ ਜਾਇਦਾਦਾਂ ਬਾਰੇ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮੁਅੱਤਲ DIG ਭੁੱਲਰ ਦੇ ਵਿਦੇਸ਼ੀ ਲਿੰਕਾਂ ਨੂੰ ਲੈ ਕੇ ਹੋ ਰਹੀ ਜਾਂਚ, CBI ਵੱਲੋਂ ਭੁੱਲਰ ਦਾ ਪਾਸਪੋਰਟ ਕੀਤਾ ਗਿਆ ਜ਼ਬਤ appeared first on Daily Post Punjabi.

DIG ਹਰਚਰਨ ਸਿੰਘ ਭੁੱਲਰ ਸਸਪੈਂਡ, ਰਿਸ਼ਵਤ ਮਾਮਲੇ ‘ਚ CBI ਨੇ ਕੀਤਾ ਸੀ ਗ੍ਰਿਫ਼ਤਾਰ
ਪੰਜਾਬ ਸਰਕਾਰ ਵੱਲੋਂ ਸੀਨੀਅਰ IPS ਅਫ਼ਸਰ ਹਰਚਰਨ ਸਿੰਘ ਭੁੱਲਰ ਨੂੰ ਸਸਪੈਂਡ ਕਰ ਦਿੱਤਾ ਹੈ। ਦਰਅਸਲ CBI ਨੇ ਵੀਰਵਾਰ ਦੁਪਹਿਰ ਨੂੰ DIG ਹਰਚਰਨ ਸਿੰਘ ਭੁੱਲਰ ਨੂੰ ਰਿਸ਼ਵਤ ਮਾਮਲੇ ਵਿੱਚ ਮੋਹਾਲੀ ਸਥਿਤ ਉਸ ਦੇ ਦਫ਼ਤਰ ਤੋਂ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਤੇ ਕਥਿਤ ਤੌਰ ਤੇ ਲੱਖਾਂ ਰੁਪਏ ਰਿਸ਼ਵਤ ਲੈਣ ਦਾ ਇਲਜ਼ਾਮ ਹੈ। DIG ਹਰਚਰਨ ਸਿੰਘ ਭੁੱਲਰ ਨੂੰ CBI ਕੋਰਟ ‘ਚ ਪੇਸ਼ ਕੀਤਾ ਗਿਆ, ਜਿਥੋਂ ਅਦਾਲਤ ਨੇ ਉਸ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ।

ਪੰਜਾਬ ਪੁਲਿਸ ਦੇ ਰੋਪੜ ਰੇਂਜ ਦੇ DIG ਹਰਚਰਨ ਸਿੰਘ ਭੁੱਲਰ ਦੀ ਕੋਠੀ ਅਤੇ ਫਾਰਮ ਹਾਊਸ ਤੋਂ ਮਿਲੇ ਸਮਾਨ ਦੀ ਪੂਰੀ ਡਿਟੇਲ CBI ਨੇ ਜਾਰੀ ਕੀਤੀ ਹੈ। ਚੰਡੀਗੜ੍ਹ ਸਥਿਤ ਕੋਠੀ ਤੋਂ ਸਾਢੇ 7 ਕਰੋੜ ਕੈਸ਼, ਢਾਈ ਕਿਲੋ ਸੋਨੇ ਦ ਜਵੈਲਰੀ, ਲਗਜਰੀ ਘੜੀਆਂ, ਹਥਿਆਰ, ਬੈਂਕ ਅਕਾਊਂਟਸ ਦ ਡਿਟੇਲਸ ਅਤੇ 50 ਤੋਂ ਵੱਧ ਪ੍ਰਾਪਰਟੀ ਦੇ ਡਾਕੂਮੈਂਟਸ ਮਿਲੇ।

ਚੰਡੀਗੜ੍ਹ ਸੈਕਟਰ 40 ਦੀ ਕੋਠੀ ਤੋਂ 7.5 ਕਰੋੜ ਰੁਪਏ ਨਕਦ, 2.5 ਕਿਲੋ ਸੋਨੇ ਦੇ ਗਹਿਣੇ, ਇੱਕ ਰੋਲੈਕਸ ਅਤੇ ਇੱਕ ਰਾਡੋ ਸਮੇਤ 26 ਲਗਜ਼ਰੀ ਘੜੀਆਂ, 100 ਜ਼ਿੰਦਾ ਕਾਰਤੂਸਾਂ ਸਮੇਤ 4 ਹਥਿਆਰ, ਲਾਕਰ ਦੀਆਂ ਚਾਬੀਆਂ, ਕਈ ਬੈਂਕ ਖਾਤਿਆਂ ਦੇ ਵੇਰਵੇ ਅਤੇ 50 ਤੋਂ ਵੱਧ ਜਾਇਦਾਦਾਂ ਦੇ ਦਸਤਾਵੇਜ਼ ਬਰਾਮਦ ਕੀਤੇ ਗਏ ਹਨ। ਇਨ੍ਹਾਂ ਵਿੱਚੋਂ ਕੁਝ ਜਾਇਦਾਦਾਂ ਪਰਿਵਾਰਕ ਮੈਂਬਰਾਂ ਦੇ ਨਾਮ ‘ਤੇ ਹਨ; ਕੁਝ ਬੇਨਾਮੀ ਹੋ ਸਕਦੀਆਂ ਹਨ। ਲੁਧਿਆਣਾ ਦੇ ਸਮਰਾਲਾ ਵਿੱਚ ਡੀਆਈਜੀ ਦੇ ਫਾਰਮ ਹਾਊਸ ਤੋਂ 108 ਬੋਤਲਾਂ ਸ਼ਰਾਬ, 5.70 ਲੱਖ ਰੁਪਏ ਨਕਦ ਅਤੇ 17 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਉਥੇ ਹੀ ਵਿਚੋਲੇ ਦੇ ਘਰੋਂ 21 ਲੱਖ ਰੁਪਏ ਨਕਦ ਅਤੇ ਕਈ ਸ਼ੱਕੀ ਦਸਤਾਵੇਜ਼ ਬਰਾਮਦ ਕੀਤੇ ਗਏ।

ਇਹ ਵੀ ਪੜ੍ਹੋ : ਨਕਲੀ ਅਧਿਕਾਰੀ ਬਣਨ ਵਾਲੇ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਗੋਲੀ ਲੱਗਣ ਕਾਰਨ ਮੁਲਜ਼ਮ ਹੋਇਆ ਜ਼ਖਮੀ

ਸ਼ੁੱਕਰਵਾਰ ਨੂੰ ਡੀਆਈਜੀ ਅਤੇ ਉਸ ਦੇ ਵਿਚੋਲੇ ਕ੍ਰਿਸ਼ਨੂ ਨੂੰ ਚੰਡੀਗੜ੍ਹ ਦੀ ਇੱਕ ਵਿਸ਼ੇਸ਼ ਸੀਬੀਆਈ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਉੱਥੋਂ, ਉਨ੍ਹਾਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ। ਮੀਡੀਆ ਵੱਲੋਂ ਪੁੱਛੇ ਜਾਣ ‘ਤੇ, ਭੁੱਲਰ ਨੇ ਸਿਰਫ਼ ਇਹ ਕਿਹਾ, “ਅਦਾਲਤ ਇਨਸਾਫ਼ ਕਰੇਗੀ ਅਤੇ ਮੈਂ ਹਰ ਚੀਜ਼ ਦਾ ਜਵਾਬ ਦਿਆਂਗਾ।”

ਇਸ ਦੌਰਾਨ ਭੁੱਲਰ ਦੇ ਵਕੀਲ, ਐਚ.ਐਸ. ਧਨੋਆ ਨੇ ਦੱਸਿਆ ਕਿ ਭੁੱਲਰ ਨੂੰ ਸਵੇਰੇ 11:30 ਵਜੇ ਦੇ ਕਰੀਬ ਹਿਰਾਸਤ ਵਿੱਚ ਲੈ ਲਿਆ ਗਿਆ ਸੀ, ਪਰ ਰਾਤ 8 ਵਜੇ ਗ੍ਰਿਫ਼ਤਾਰ ਕਰ ਲਿਆ ਗਿਆ। ਐਡਵੋਕੇਟ ਏ.ਐਸ. ਸੁਖੂਜਾ ਨੇ ਦੱਸਿਆ ਕਿ ਅਦਾਲਤ ਨੂੰ ਭੁੱਲਰ ਦੀ ਦਵਾਈ ਬਾਰੇ ਸੂਚਿਤ ਕੀਤਾ ਗਿਆ ਸੀ। ਕੋਰਟ ਨੇ ਕਿਹਾ ਕਿ ਕਿ ਉਸਨੂੰ ਨਿਯਮ ਮੁਤਾਬਕ ਮੈਡੀਸਿਨ ਦਿੱਤੀ ਜਾਵੇ। ਫਿਰ ਅਦਾਲਤ ਨੇ ਮੈਡੀਸਿਨ ਦੇਣ ਲਈ ਕਿਹਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post DIG ਹਰਚਰਨ ਸਿੰਘ ਭੁੱਲਰ ਸਸਪੈਂਡ, ਰਿਸ਼ਵਤ ਮਾਮਲੇ ‘ਚ CBI ਨੇ ਕੀਤਾ ਸੀ ਗ੍ਰਿਫ਼ਤਾਰ appeared first on Daily Post Punjabi.

DIG ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰ, ਰਿਸ਼ਵਤ ਲੈਣ ਦੇ ਇਲਜ਼ਾਮ ਤਹਿਤ CBI ਨੇ ਕੀਤੀ ਗ੍ਰਿਫ਼ਤਾਰੀ
ਪੰਜਾਬ ਵਿੱਚ CBI ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। DIG ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ CBI ਨੇ ਟਰੈਪ ਲਗਾ ਕੇ ਰਿਸ਼ਵਤ ਲੈਣ ਦੇ ਇਲਜ਼ਾਮ ਤਹਿਤ ਹਰਚਰਨ ਸਿੰਘ ਭੁੱਲਰ ਨੂੰ ਗ੍ਰਿਫ਼ਤਾਰ ਕੀਤਾ ਹੈ। ਹਰਚਰਨ ਸਿੰਘ ਭੁੱਲਰ 2007 ਬੈਚ ਦੇ IPS ਅਧਿਆਕਰੀ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post DIG ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰ, ਰਿਸ਼ਵਤ ਲੈਣ ਦੇ ਇਲਜ਼ਾਮ ਤਹਿਤ CBI ਨੇ ਕੀਤੀ ਗ੍ਰਿਫ਼ਤਾਰੀ appeared first on Daily Post Punjabi.

ਪੰਜਾਬ ਸਰਕਾਰ ਨੇ ਨਿਯੁਕਤ ਕੀਤਾ ਪਟਿਆਲਾ ਰੇਂਜ ਦਾ ਨਵਾਂ DIG, ਇਸ IPS ਅਧਿਕਾਰੀ ਨੂੰ ਸੌਂਪੀ ਜ਼ਿੰਮੇਵਾਰੀ
ਪੰਜਾਬ ਸਰਕਾਰ ਨੇ ਪਟਿਆਲਾ ਰੇਂਜ ਦਾ ਨਵਾਂ DIG ਨਿਯੁਕਤ ਕਰ ਦਿੱਤਾ ਹੈ। IPS ਅਧਿਕਾਰੀ ਹਰਚਰਨ ਸਿੰਘ ਭੁੱਲਰ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਅਹੁਦੇ ‘ਤੇ ਮੁਖਵਿੰਦਰ ਛੀਨਾ ਤਾਇਨਾਤ ਸਨ, ਜੋ ਕਿ ਅੱਜ ਰਿਟਾਇਰ ਹੋ ਰਹੇ ਹਨ। ਛੀਨਾ ਦੀ ਥਾਂ ਹਰਚਰਨ ਸਿੰਘ ਭੁੱਲਰ ਨੂੰ DIG ਲਾਇਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਪੰਜਾਬ ਸਰਕਾਰ ਨੇ ਨਿਯੁਕਤ ਕੀਤਾ ਪਟਿਆਲਾ ਰੇਂਜ ਦਾ ਨਵਾਂ DIG, ਇਸ IPS ਅਧਿਕਾਰੀ ਨੂੰ ਸੌਂਪੀ ਜ਼ਿੰਮੇਵਾਰੀ appeared first on Daily Post Punjabi.