Hardeep Puri Archives - Daily Post Punjabi

‘ਲਾਕਡਾਊਨ ਨੂੰ ਲੈ ਕੇ ਫੈਲ ਰਹੀਆਂ ਅਫਵਾਹਾਂ ਪੂਰੀ ਤਰਾਂ ਗਲਤ’-ਪੈਟਰੋਲੀਅਮ ਮੰਤਰੀ ਹਰਦੀਪ ਪੁਰੀ ਦਾ ਬਿਆਨ
ਕੇਂਦਰ ਸਰਕਾਰ ਨੇ ਈਰਾਨ ਯੁੱਧ ਦੇ ਚੱਲਦਿਆਂ ਦੇਸ਼ ਵਿਚ ਸੰਭਾਵਿਤ ਲਾਕਡਾਊਨ ਨੂੰ ਲੈ ਕੇ ਚੱਲ ਰਹੀਆਂ ਅਫਵਾਹਾਂ ‘ਤੇ ਸਾਫ ਤੇ ਸਖਤ ਰੁਖ਼ ਅਪਣਾਇਆ ਹੈ। ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨੇ ਸਪ4ਸ਼ਟ ਸ਼ਬਦਾਂ ਵਿਚ ਕਿਹਾ ਕਿ ਲਾਕਡਾਊਨ ਨੂੰ ਲੈ ਕੇ ਜੋ ਵੀ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ, ਉਹ ਗਲਤ ਹਨ। ਉਨ੍ਹਾਂ ਕਿਹਾ ਕਿ ਸਰਕਾਰ ਕੋਲ ਅਜਿਹਾ ਕੋਈ ਪ੍ਰਸਤਾਵ ਵਿਚਾਰਅਧੀਨ ਨਹੀਂ ਹੈ ਤੇ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ। ਸਰਕਾਰ ਹਾਲਾਤ ‘ਤੇ ਨਜ਼ਰ ਰੱਖ ਰਹੀ ਹੈ ਪਰ ਫਿਲਹਾਲ ਦੇਸ਼ ਵਿਚ ਕਿਸੇ ਵੀ ਤਰ੍ਹਾਂ ਦੇ ਲਾਕਡਾਊਨ ਦੀ ਯੋਜਨਾ ਨਹੀਂ ਹੈ।

ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਕਿਹਾ ਕਿ ਇਹ ਸਾਰੀਆਂ ਗੱਲਾਂ ਅਫਵਾਹਾਂ ਹਨ। ਭਾਰਤ ਸਰਕਾਰ ਲਾਕਡਾਊਨ ਨਹੀਂ ਲਗਾ ਰਹੀ ਹੈ। ਸਾਡਾ ਧਿਆਨ ਅਜੇ ਈਂਧਣ ਤੇ ਊਰਜਾ ਸਪਲਾਈ ਨੂੰ ਯਕੀਨੀ ਬਣਾਉਣ ‘ਤੇ ਹੈ। ਉਨ੍ਹਾਂ ਕਿਹਾ ਕਿ ਲਾਕਡਾਊਨ ਨੂੰ ਲੈ ਕੇ ਅਫਵਾਹ ਫੈਲਾਉਣਾ ਗੈਰ-ਜ਼ਿੰਮੇਵਾਰਾਨਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਬੇਵਜ੍ਹਾ ਸੋਸ਼ਲ ਮੀਡੀਆ ਜ਼ਰੀਏ ਹਫੜਾ-ਦਫੜੀ ਦੀ ਸਥਿਤੀ ਪੈਦਾ ਨਾ ਕਰੇ।

ਇਹ ਵੀ ਪੜ੍ਹੋ : ਪੰਜਾਬ ‘ਚ ਨਿੱਜੀ ਕੰਪਨੀ ਨਾਇਰਾ ਨੇ ਵਧਾਏ ਪੈਟਰੋਲ-ਡੀਜ਼ਲ ਦੇ ਰੇਟ, 5 ਰੁਪਏ ਤੱਕ ਮਹਿੰਗਾ ਕੀਤਾ ਪੈਟਰੋਲ

ਇਸ ਦੇ ਨਾਲ ਹੀ ਉਨ੍ਹਾਂ ਨੇ ਭਾਰਤ ਸਰਕਾਰ ਵੱਲੋਂ ਪੈਟਰੋਲ ਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ਘਟਾਉਣ ‘ਤੇ ਵੀ ਪ੍ਰਤੀਕਿਰਿਆ ਦਿੱਤੀ ਹੈ। ਪੁਰੀ ਨੇ ਕਿਹਾਕਿ ਪਿਛਲੇ 1 ਮਹੀਨੇ ਵਿਚ ਕੌਮਾਂਤਰੀ ਕੱਚੇ ਤੇਲ ਦੀਆਂ ਕੀਮਤਾਂ ਆਸਮਾਨ ਨੂੰ ਛੂਹ ਰਹੀਆਂ ਹਨ। ਇਹ ਲਗਭਗ 70 ਡਾਲਰ ਪ੍ਰਤੀ ਬੈਰਲ ਤੋਂ ਵਧ ਕੇ ਲਗਭਗ 122 ਡਾਲਰ ਪ੍ਰਤੀ ਬੈਰਲ ਤੱਕ ਪਹੁੰਚ ਗਈ ਹੈ। ਨਤੀਜੇ ਵਜੋਂ ਦੁਨੀਆ ਭਰ ਵਿਚ ਉਪਭੋਗਤਾਵਾਂ ਲਈ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਧ ਗਈਆਂ ਹਨ। ਉਨ੍ਹਾਂ ਕਿਹਾ ਕਿ ਪੱਛਮ ਏਸ਼ੀਆ ਸੰਕਟ ਨੂੰ ਦੇਖਦੇ ਹੋਏ ਘਰੇਲੂ ਖਪਤ ਲਈ ਪੈਟਰੋਲ ਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ਵਿਚ 10 ਰੁਪਏ ਦੀ ਕਟੌਤੀ ਕੀਤੀ ਗਈ ਹੈ। ਇਸ ਨਾਲ ਆਮ ਲੋਕਾਂ ਨੂੰ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਸਰਕਾਰ ਐਕਸਾਈਜ਼ ਡਿਊਟੀ ‘ਚ ਕਟੌਤੀ ਕਰ ਕੇ ਖੁਦ ਬੋਝ ਸਹੇਗੀ ਤੇ ਆਮ ਲੋਕਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ‘ਲਾਕਡਾਊਨ ਨੂੰ ਲੈ ਕੇ ਫੈਲ ਰਹੀਆਂ ਅਫਵਾਹਾਂ ਪੂਰੀ ਤਰਾਂ ਗਲਤ’-ਪੈਟਰੋਲੀਅਮ ਮੰਤਰੀ ਹਰਦੀਪ ਪੁਰੀ ਦਾ ਬਿਆਨ appeared first on Daily Post Punjabi.

ਪੈਟਰੋਲ-ਡੀਜ਼ਲ ਦੇ ਰੇਟਾਂ ‘ਚ ਕਟੌਤੀ ਦੀਆਂ ਖ਼ਬਰਾਂ ਵਿਚਾਲੇ ਮੰਤਰੀ ਹਰਦੀਪ ਪੁਰੀ ਨੇ ਦਿੱਤਾ ਵੱਡਾ ਬਿਆਨ!
ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਟੌਤੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕਟੌਤੀ ਦੀਆਂ ਖਬਰਾਂ ਨੂੰ ਅਫਵਾਹ ਕਰਾਰ ਦਿੱਤਾ ਹੈ। ਪੈਟਰੋਲੀਅਮ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਤੇਲ ਦੀਆਂ ਕੀਮਤਾਂ ‘ਚ ਕਮੀ ਨੂੰ ਲੈ ਕੇ ਸਰਕਾਰੀ ਤੇਲ ਕੰਪਨੀਆਂ ਨਾਲ ਅਜੇ ਤੱਕ ਕੋਈ ਗੱਲਬਾਤ ਨਹੀਂ ਕੀਤੀ ਹੈ।

ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਬ੍ਰੈਂਟ ਕੱਚਾ ਤੇਲ ਲਗਭਗ 75 ਡਾਲਰ ਪ੍ਰਤੀ ਬੈਰਲ ਦੇ ਕਰੀਬ 75.65 ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਹੈ। ਇਸ ਲਈ WTI ਕਰੂਡ 70 ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਹੈ। ਕੱਚੇ ਤੇਲ ਦੀਆਂ ਕੀਮਤਾਂ ਵਿੱਚ ਕਟੌਤੀ ਕਰਕੇ ਤਿੰਨਾਂ ਸਰਕਾਰੀ ਤੇਲ ਕੰਪਨੀਆਂ ਨੂੰ ਪੈਟਰੋਲ ਡੀਜ਼ਲ ਵੇਵਚਣ ‘ਤੇ ਮੁਨਾਫਾ ਹੋ ਰਿਹਾ ਹਹੈ, ਜਿਸ ਮਗਰੋਂ ਬੀਤੇ ਹਫਤੇ ਇਹ ਖਬਰ ਆਈ ਕੀ ਪੈਟਰੋਲ ਦੀਆਂ ਰਿਟੇਲ ਕੀਮਤਾਂ ਵਿੱਚ 10 ਰੁਪਏੇ ਪ੍ਰਤੀ ਲੀਟਰ ਤੱਕ ਦੀ ਕਟੌਤੀ ਕੀਤੀ ਜਾ ਸਕਦੀ ਹੈ ਤਾਂ ਡੀਜ਼ਲ ਦੀਆਂ ਕੀਮਤਾਂ ਨੂੰ 6 ਰੁਪਏ ਪ੍ਰਤੀ ਲੀਟਰ ਤੱਕ ਘਟਾਇਆ ਜਾ ਸਕਦਾ ਹੈ ਤੇ ਨਵੇਂ ਸਾਲ ਵਿੱਚ ਸਰਕਾਰ ਵਿੱਚ ਮੋਦੀ ਸਰਕਾਰ ਇਹ ਸੌਗਾਤ ਦੇ ਸਕਦੀ ਹੈ ਪਰ ਪੈਟਰੋਲੀਅਮ ਮੰਤਰੀ ਹੁਣ ਇਸ ਖਬਰ ਤੋਂ ਇਨਕਾਰ ਕਰ ਰਹੇ ਹਨ।

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਕਟੌਤੀ ਦੀ ਸੰਭਾਵਨਾ ਵਾਲੀ ਖਬਰ ‘ਤੇ ਪੈਟਰੋਲੀਅਮ ਮੰਤਰੀ ਨੇ ਫਿਲਹਾਲ ਲਈ ਇਥੇ ਹੀ ਠੱਪ ਕਰ ਦਿੱਤਾ ਹੈ। ਉਨ੍ਹਾਂ ਇਸ ਖਬਰ ਨੂੰ ਪੂਰੀ ਤਰ੍ਹਾਂ ਅਫਵਾਹ ਕਰਾਰ ਦਿੱਤਾ ਹੈ। ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਆਇਲ ਮਾਰਕੀਟਿੰਗ ਕੰਪਨੀਆਂ ਦੇ ਨਾਲ ਕੀਮਤਾਂ ਵਿੱਚ ਕਮੀ ਨੂੰ ਲੈ ਕੇ ਸਰਕਾਰ ਦੀ ਕੋਈ ਗੱਲਬਾਤ ਨਹੀਂ ਹੈ। ਪੈਟਰੋਲੀਅਮ ਮੰਤਰੀ ਨੇ ਕਿਹਾ ਕਿ ਸਰਕਾਰ ਵੱਖ-ਵੱਖ ਰੂਟਾਂ ਤੋਂ ਆਇਲ ਸਪਲਾਈ ਯਕੀਨੀ ਕਰਨ ਦੀਆਂ ਕੋਸ਼ਿਸ਼ੀਆਂ ਜੁਟੀਆਂ ਹਨ। ਨਾਲ ਹੀ ਲਾਲ ਸਾਗਰ ਤੋਂ ਸਪਲਾਈ ਦੇ ਮੁੱਦੇ ਨੂੰ ਡੂੰਘਾਈ ਨਾਲ ਦੇਖ ਰਹੀ ਹੈ।

ਇਹ ਵੀ ਪੜ੍ਹੋ : ਕੜਾਕੇ ਦੀ ਠੰਡ ‘ਚ ਅਯੁੱਧਿਆ ਲਈ ਪੈਦਲ ਨਿਕਲਿਆ ਰਾਮ ਭਗਤ, ਕਰੇਗਾ 570 KM ਯਾਤਰਾ

ਪੈਟਰੋਲੀਅਮ ਮੰਤਰੀ ਭਾਵੇਂ ਹੀ ਫਿਲਹਾਲ ਲਈ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਕਟੌਤੀ ਤੋਂ ਇਨਕਾਰ ਕਰ ਰਹੇ ਹੋਣ ਪਰ ਇਹ ਵੀ ਸੱਚ ਹੈ ਕਿ ਅਗਲੇ ਤਿੰਨ ਮਹੀਨੇ ਵਿੱਚ ਲੋਕ ਸਭਾ ਚੋਣਾਂ ਸ਼ੁਰੂ ਹੋ ਜਾਣਗੀਆਂ। ਸਰਕਾਰ ਦੀ ਕੋਸ਼ਿਸ਼ ਉਹ ਸਾਰੇ ਕਦਮ ਚੁੱਕਣ ਦੀ ਹੈ ਜਿਸ ਨਾਲ ਮੋਦੀ ਸਰਕਾਰ ਦੀ ਲਗਾਤਾਰ ਤੀਸਰੀ ਵਾਰ ਵਾਪਸੀ ਯਕੀਨੀ ਕੀਤਾ ਜਾ ਸਕੇ। ਕੱਚੇ ਤੇਲ ਦੀਆਂ ਕੀਮਤਾਂ ਇਨ੍ਹਾਂ ਪੱਧਰਾਂ ‘ਤੇ ਬਣੇ ਰਹੇ ਤਾਂ ਈਂਧਨ ਦੀਆਂ ਕੀਮਤਾਂ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ, ਉਹ ਵੀ ਉਦੋਂ ਜਦੋਂ ਸਰਕਾਰੀ ਤੇਲ ਕੰਪਨੀਆਂ ਦੇ ਵਿੱਤੀ ਨਤੀਜੇ ਸ਼ਾਨਦਾਰ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਪੈਟਰੋਲ-ਡੀਜ਼ਲ ਦੇ ਰੇਟਾਂ ‘ਚ ਕਟੌਤੀ ਦੀਆਂ ਖ਼ਬਰਾਂ ਵਿਚਾਲੇ ਮੰਤਰੀ ਹਰਦੀਪ ਪੁਰੀ ਨੇ ਦਿੱਤਾ ਵੱਡਾ ਬਿਆਨ! appeared first on Daily Post Punjabi.

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਹੋਵੇਗਾ ਵਾਧਾ! ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਦਿੱਤਾ ਵੱਡਾ ਬਿਆਨ
ਇਜ਼ਰਾਈਲ-ਫਲਸਤੀਨ ਟਕਰਾਅ ਦਰਮਿਆਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਸਰਕਾਰ ਦਾ ਵੱਡਾ ਬਿਆਨ ਆਇਆ ਹੈ। ਸਰਕਾਰ ਨੇ ਸਪੱਸ਼ਟ ਕਿਹਾ ਹੈ ਕਿ ਆਉਣ ਵਾਲੇ ਦਿਨਾਂ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਹੋ ਸਕਦਾ ਹੈ। ਦਰਅਸਲ ਮੱਧ ਪੂਰਬ ‘ਚ ਚੱਲ ਰਹੇ ਸੰਘਰਸ਼ ਤੋਂ ਬਾਅਦ ਕੱਚੇ ਤੇਲ ਦੀਆਂ ਕੀਮਤਾਂ ਵਧ ਰਹੀਆਂ ਹਨ। ਇਸ ਦਾ ਮੁੱਖ ਕਾਰਨ ਕੱਚੇ ਤੇਲ ਦੀ ਉਪਲਬਧਤਾ ਹੈ। ਜੇ ਕੱਚੇ ਤੇਲ ਦੀ ਸਪਲਾਈ ਘਟਦੀ ਹੈ ਤਾਂ ਕੀਮਤਾਂ ਵਧਣੀਆਂ ਯਕੀਨੀ ਹਨ। ਜਿਸ ਤੋਂ ਬਾਅਦ ਸਰਕਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰਨਾ ਪੈ ਸਕਦਾ ਹੈ।

ਈਂਧਨ ਦੀਆਂ ਕੀਮਤਾਂ ‘ਤੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਅਸੀਂ ਤਿੰਨ ਚੁਣੌਤੀਆਂ ਨਾਲ ਨਜਿੱਠ ਰਹੇ ਹਾਂ- ਉਪਲਬਧਤਾ, ਸਮਰੱਥਾ ਅਤੇ ਸਥਿਰਤਾ। ਇਸ ਸਮੇਂ ਅਸੀਂ ਉਪਲਬਧਤਾ ਨੂੰ ਲੈ ਕੇ ਚਿੰਤਤ ਨਹੀਂ ਹਾਂ, ਕਿਉਂਕਿ ਜਿਨ੍ਹਾਂ ਦੇਸ਼ਾਂ ਤੋਂ ਅਸੀਂ ਕੱਚੇ ਤੇਲ ਦੀ ਦਰਾਮਦ ਕਰਦੇ ਹਾਂ, ਉਨ੍ਹਾਂ ਦੀ ਗਿਣਤੀ 27 ਤੋਂ ਵਧ ਕੇ 39 ਹੋ ਗਈ ਹੈ… ਜੇ ਇੱਕ ਖੇਤਰ ਵਿੱਚ ਕੋਈ ਸਮੱਸਿਆ ਹੈ, ਤਾਂ ਅਸੀਂ ਦੂਜੇ ਖੇਤਰ ਤੋਂ ਆਪਣੀ ਸਪਲਾਈ ਪ੍ਰਾਪਤ ਕਰ ਸਕਦੇ ਹਾਂ। ਜਿੱਥੋਂ ਤੱਕ ਕਿਫਾਇਤੀ ਸਮਰੱਥਾ ਦਾ ਸਵਾਲ ਹੈ, ਇਹ ਉਪਲਬਧਤਾ ਨਾਲ ਸਬੰਧਤ ਹੈ… ਜੇ ਬਾਜ਼ਾਰਾਂ ਵਿੱਚ ਉਪਲਬਧ ਤੇਲ ਦੀ ਮਾਤਰਾ ਅਚਾਨਕ ਘੱਟ ਜਾਂਦੀ ਹੈ ਤਾਂ ਕੀਮਤਾਂ ਵਧ ਸਕਦੀਆਂ ਹਨ। “ਟਿਕਾਊਤਾ ਦੀ ਖ਼ਾਤਰ, ਅਸੀਂ ਹਰੀ ਊਰਜਾ ਤਬਦੀਲੀ ਵਿੱਚ ਆਪਣੀ ਸਥਿਤੀ ਨੂੰ ਕਮਜ਼ੋਰ ਨਹੀਂ ਹੋਣ ਦਿੱਤਾ ਹੈ।”

ਇਜ਼ਰਾਈਲ ਅਤੇ ਹਮਾਸ ਵਿਚਾਲੇ ਚੱਲ ਰਹੀ ਜੰਗ ਬਾਰੇ ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਭਾਰਤ ਅੱਤਵਾਦ ਦਾ ਸਾਹਮਣਾ ਕਰ ਰਿਹਾ ਹੈ ਅਤੇ ਹਮੇਸ਼ਾ ਅੱਤਵਾਦ ਦੀ ਨਿੰਦਾ ਕੀਤੀ ਹੈ ਅਤੇ ਅੱਗੇ ਵੀ ਕਰਦਾ ਰਹੇਗਾ। ਚੰਡੀਗੜ੍ਹ ਪਹੁੰਚੇ ਹਰਦੀਪ ਪੁਰੀ ਨੇ ਕਿਹਾ ਕਿ ਅੱਜ ਸਵਾਲ ਇਹ ਨਹੀਂ ਹੈ ਕਿ ਅੱਤਵਾਦ ਦੀ ਪਰਿਭਾਸ਼ਾ ਕੀ ਹੈ ਕਿਉਂਕਿ ਕੁਝ ਅੱਤਵਾਦੀ ਆਜ਼ਾਦੀ ਘੁਲਾਟੀਏ ਹੋ ਸਕਦੇ ਹਨ ਅਤੇ ਕੁਝ ਲਈ ਉਹ ਸਿਰਫ਼ ਅੱਤਵਾਦੀ ਹੋ ਸਕਦੇ ਹਨ ਪਰ ਅੱਜ ਮੁੱਦਾ ਇਹ ਹੈ ਕਿ ਬੇਕਸੂਰ ਨਾਗਰਿਕਾਂ ਨੂੰ ਕਿਸੇ ਵੀ ਹਾਲਤ ‘ਚ ਨਿਸ਼ਾਨਾ ਨਹੀਂ ਬਣਾਇਆ ਜਾ ਸਕਦਾ। ਕਾਰਨ ਭਾਵੇਂ ਕੋਈ ਵੀ ਹੋਵੇ।

ਇਹ ਵੀ ਪੜ੍ਹੋ : ਸਾਬਕਾ ਡਿਪਟੀ CM ਸੋਨੀ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਮਿਲੀ ਰੈਗੂਲਰ ਜ਼ਮਾਨਤ

ਉਨ੍ਹਾਂ ਕਿਹਾ ਕਿ ਤੁਸੀਂ ਨਿਰਦੋਸ਼ ਨਾਗਰਿਕਾਂ ਨੂੰ ਨਹੀਂ ਮਾਰ ਸਕਦੇ। ਜੇਕਰ ਤੁਸੀਂ ਰਾਖਸ਼ ਨੂੰ ਭੋਜਨ ਦਿੰਦੇ ਹੋ, ਤਾਂ ਰਾਖਸ਼ ਤੁਹਾਨੂੰ ਖਾ ਜਾਵੇਗਾ। ਅਸੀਂ ਇਸਦੇ ਖਿਲਾਫ ਹਾਂ। ਅੱਤਵਾਦੀ ਸਭ ਤੋਂ ਬੁਨਿਆਦੀ ਹੱਕ, ਜੀਵਨ ਦਾ ਅਧਿਕਾਰ ਖੋਹ ਲੈਂਦੇ ਹਨ। ਉਨ੍ਹਾਂ ਕਿਹਾ ਕਿ ਭਾਰਤ ਇਹ ਯਕੀਨੀ ਬਣਾ ਰਿਹਾ ਹੈ ਕਿ ਪੈਟਰੋਲੀਅਮ ਦੀ ਸਪਲਾਈ ਪ੍ਰਭਾਵਿਤ ਨਾ ਹੋਵੇ ਅਤੇ ਅਸੀਂ ਇਸ ਦਿਸ਼ਾ ਵਿੱਚ ਕੰਮ ਕਰ ਰਹੇ ਹਾਂ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਹੋਵੇਗਾ ਵਾਧਾ! ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਦਿੱਤਾ ਵੱਡਾ ਬਿਆਨ appeared first on Daily Post Punjabi.

ਪੰਜਾਬ ਸਰਕਾਰ ਦਾ Vaccine ਵੇਚਣ ਦਾ ਫੈਸਲਾ ਵਾਪਸ ਲੈਣਾ ਸਾਬਤ ਕਰਦਾ ਹੈ ਕਿ ਗਲਤੀ ਹੋਈ ਹੈ : ਹਰਦੀਪ ਪੁਰੀ
ਪੰਜਾਬ ਸਰਕਾਰ ਵੱਲੋਂ ਨਿੱਜੀ ਹਸਪਤਾਲਾਂ ਨੂੰ ਟੀਕਾ ਵੇਚਣ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਇਸ ਨੂੰ ਲੈ ਕੇ ਦਿੱਲੀ ਤੱਕ ਹਲਚਲ ਮਚ ਗਈ ਹੈ। ਸ਼ਨੀਵਾਰ ਨੂੰ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਾਂਗਰਸ ਸਰਕਾਰ ‘ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਟੀਕੇ ਵੇਚਣ ਦੇ ਆਪਣੇ ਫੈਸਲੇ ਨੂੰ ਜਲਦੀ ਵਾਪਸ ਲੈਣਾ ਇਹ ਸਾਬਤ ਕਰਦਾ ਹੈ ਕਿ ਵੱਡੀ ਗਲਤੀ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਟੀਕੇ ਨਿੱਜੀ ਹਸਪਤਾਲਾਂ ਨੂੰ ਵੇਚ ਕੇ ਕਰੋੜਾਂ ਰੁਪਏ ਦੇ ਮੁਨਾਫੇ ਵਿਚ ਕਮਾਈ ਕੀਤੀ ਹੈ। ਪੁਰੀ ਨੇ ਕਿਹਾ, ਰਾਹੁਲ ਗਾਂਧੀ ਸਾਨੂੰ ਪੁੱਛਦੇ ਹਨ ਕਿ ਸਾਡੇ ਬੱਚਿਆਂ ਲਈ ਟੀਕਾ ਕਿੱਥੇ ਹੈ? ਇਸ ਦਾ ਜਵਾਬ ਹੈ – ਰਾਜਸਥਾਨ ਵਿਚ ਕਾਂਗਰਸ ਦੀ ਗਹਿਲੋਤ ਸਰਕਾਰ ਨੇ ਇਸ ਨੂੰ ਕੂੜੇਦਾਨ ਵਿਚ ਸੁੱਟ ਦਿੱਤਾ ਅਤੇ ਪੰਜਾਬ ਵਿਚ ਕੈਪਟਨ ਸਰਕਾਰ ਨੇ ਇਸ ਨੂੰ ਨਿੱਜੀ ਹਸਪਤਾਲਾਂ ਨੂੰ ਵੇਚ ਦਿੱਤਾ।

ਮੋਹਾਲੀ ਦੇ ਮੈਕਸ ਅਤੇ ਫੋਰਟਿਸ ਹਸਪਤਾਲ ਨੇ ਇਕ ਆਦਮੀ ਨੂੰ 3200 ਰੁਪਏ ਤੱਕ ਦਾ ਟੀਕਾ ਲਗਾਇਆ ਹੈ। ਜਦੋਂ ਇਹ ਮਾਮਲਾ ਜਨਤਕ ਹੋਇਆ, ਸਰਕਾਰ ਨੇ ਮੁਸੀਬਤ ਤੋਂ ਬਚਣ ਲਈ ਆਪਣਾ ਫੈਸਲਾ ਵਾਪਸ ਲੈ ਲਿਆ। ਇਸ ਦੇ ਨਾਲ ਹੀ ਅਕਾਲੀ ਦਲ ਅਤੇ ‘ਆਪ’ ਨੇ ਸਿਹਤ ਮੰਤਰੀ ਬਲਬੀਰ ਸਿੱਧੂ ਤੋਂ ਅਸਤੀਫਾ ਮੰਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ‘ਚ ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਲਈ ਆਖਰੀ ਤਰੀਕ ‘ਚ ਵਾਧਾ, ਛੇਤੀ ਕਰੋ Apply

ਮੁਨਾਫਾਖੋਰੀ ਦਾ ਦੋਸ਼ ਲਾਉਂਦਿਆਂ, ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਨੇ ਸਰਕਾਰ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਮਿਲਣਗੇ ਅਤੇ ਕੈਪਟਨ ਸਰਕਾਰ ਨੂੰ ਬਰਖਾਸਤ ਕਰਨ ਦੀ ਮੰਗ ਕਰਨਗੇ।

ਸੁਖਬੀਰ ਨੇ ਕਿਹਾ, ਸਰਕਾਰ ਨੂੰ ਇਸ ਮਾਮਲੇ ਦੀ ਸੀਬੀਆਈ ਜਾਂਚ ਕਰਵਾਉਣਾ ਚਾਹੀਦਾ ਹੈ। ਸ਼੍ਰੋਮਣੀ ਅਕਾਲੀ ਦਲ 7 ਜੂਨ ਨੂੰ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਰਿਹਾਇਸ਼ ਦੇ ਬਾਹਰ ਦੋ ਘੰਟੇ ਧਰਨਾ ਦੇਵੇਗਾ। ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਨੇ ਨਿੱਜੀ ਹਸਪਤਾਲਾਂ ਨੂੰ 80 ਹਜ਼ਾਰ ਖੁਰਾਕਾਂ ਵੇਚ ਕੇ ਕਮਾਈ ਕੀਤੀ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਉਦਯੋਗਿਕ ਹਵਾ ਪ੍ਰਦੂਸ਼ਨ ਨੂੰ ਠੱਲ੍ਹ ਪਾਉਣ ਲਈ ਚੁੱਕਿਆ ਵੱਡਾ ਕਦਮ

The post ਪੰਜਾਬ ਸਰਕਾਰ ਦਾ Vaccine ਵੇਚਣ ਦਾ ਫੈਸਲਾ ਵਾਪਸ ਲੈਣਾ ਸਾਬਤ ਕਰਦਾ ਹੈ ਕਿ ਗਲਤੀ ਹੋਈ ਹੈ : ਹਰਦੀਪ ਪੁਰੀ appeared first on Daily Post Punjabi.

Air India ਦੀ ਨਿਲਾਮੀ ਪ੍ਰਕਿਰਿਆ ‘ਚ ਬਦਲਾਅ, ਬੋਲੀ ਲੱਗਣ ਦੀ ਤਰੀਕ 14 ਦਸੰਬਰ ਤੱਕ ਵਧੀ
Air India divestment: ਕੇਂਦਰ ਸਰਕਾਰ ਨੇ ਏਅਰ ਇੰਡੀਆ ਦੀ ਬੋਲੀ ਲਗਾਉਣ ਦੀ ਤਰੀਕ ਨੂੰ ਇੱਕ ਵਾਰ ਫਿਰ ਵਧਾ ਦਿੱਤਾ ਹੈ। ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਵੀਰਵਾਰ ਨੂੰ ਕਿਹਾ ਕਿ ਏਅਰ ਇੰਡੀਆ ਲਈ ਬੋਲੀ ਲਗਾਉਣ ਨਾਲ ਜੁੜੀਆਂ ਸ਼ਰਤਾਂ ਵਿੱਚ ਵੀ ਬਦਲਾਅ ਕਰਨ ਦਾ ਫੈਸਲਾ ਕੀਤਾ ਗਿਆ ਹੈ। ਪੁਰੀ ਨੇ ਕਿਹਾ ਕਿ ਹੁਣ ਐਂਟਰਪ੍ਰਾਈਜ਼ ਰੇਟ ‘ਤੇ ਬੋਲੀ ਮੰਗੀ ਗਈ ਹੈ।

Air India divestment

ਦਰਅਸਲ, ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਹੁਣ ਏਅਰ ਇੰਡੀਆ ਦੇ ਟੈਂਡਰ ਮੰਗਵਾਉਣ ਦੇ ਨਿਯਮ ਬਦਲ ਦਿੱਤੇ ਗਏ ਹਨ । ਨਾਲ ਹੀ ਬੋਲੀ ਮੰਗਣ ਦੀ ਆਖਰੀ ਤਰੀਕ ਵੀ 14 ਦਸੰਬਰ ਤੱਕ ਵਧਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਬੋਲੀ 28 ਦਸੰਬਰ ਨੂੰ ਖੋਲ੍ਹ ਦਿੱਤੀ ਜਾਵੇਗੀ । ਇਸ ਤੋਂ ਪਹਿਲਾਂ, ਬੋਲੀ ਲਗਾਉਣ ਦੀ ਆਖ਼ਰੀ ਤਰੀਕ 30 ਅਕਤੂਬਰ ਸੀ। ਏਅਰ ਇੰਡੀਆ ਲਈ ਬੋਲੀ ਲਗਾਉਣ ਦੀ ਆਖਰੀ ਤਰੀਕ ਪੰਜਵੀਂ ਵਾਰ ਵਧਾਈ ਗਈ ਹੈ।

Air India divestment

ਹਰਦੀਪ ਸਿੰਘ ਪੁਰੀ ਨੇ ਅੱਗੇ ਦੱਸਿਆ ਕਿ ਹੁਣ ਐਂਟਰਪ੍ਰਾਈਜ਼ ਵੈਲਯੂ ‘ਤੇ ਬੋਲੀ ਮੰਗੀ ਜਾਵੇਗੀ, ਜਿੱਥੇ ਇਕੁਇਟੀ ਅਤੇ ਕਰਜ਼ੇ ਦੋਵਾਂ ‘ਤੇ ਬੋਲੀ ਮੰਗੀ ਜਾਵੇਗੀ । ਪ੍ਰੈਸ ਕਾਨਫਰੰਸ ਵਿੱਚ ਸਰਕਾਰ ਦੇ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਹਵਾਬਾਜ਼ੀ ਮੰਤਰਾਲੇ ਦੇ ਸਕੱਤਰ ਪ੍ਰਦੀਪ ਸਿੰਘ ਖਰੋਲਾ ਨੇ ਦੱਸਿਆ ਕਿ ਕੋਰੋਨਾ ਸੰਕਟ ਕਾਰਨ ਹਾਲਤਾਂ ਵਿੱਚ ਬਹੁਤ ਤਬਦੀਲੀਆਂ ਆਈਆਂ ਹਨ । ਜਿਸ ਦੇ ਮੱਦੇਨਜ਼ਰ ਹਾਲਤਾਂ ਨੂੰ ਬਦਲਣ ਦਾ ਫੈਸਲਾ ਕੀਤਾ ਗਿਆ ਹੈ।

Air India divestment

ਨਵੀਂਆਂ ਸ਼ਰਤਾਂ ਦੇ ਅਨੁਸਾਰ ਹੁਣ ਬੋਲੀਕਾਰਾਂ ਨੂੰ ਜਾਣਕਾਰੀ ਦੇਣੀ ਪਵੇਗੀ ਕਿ ਉਹ ਏਅਰ ਇੰਡੀਆ ਦੀ ਜਿੰਮੇਵਾਰੀ ਲੈਣ ਵਿੱਚ ਕਿੰਨੇ ਕਰਜ਼ੇ ਦੇ ਸਕਣਗੇ। ਖ਼ਬਰਾਂ ਅਨੁਸਾਰ ਬੋਲੀ ਦੀ ਤਰੀਕ ਵਧਾਉਣ ਦੇ ਨਾਲ ਹੀ ਸਰਕਾਰ ਏਅਰ ਇੰਡੀਆ ਦੇ ਸੰਭਾਵਿਤ ਨਿਵੇਸ਼ਕਾਂ ਨੂੰ 60,074 ਕਰੋੜ ਰੁਪਏ ਦੇ ਕਰਜ਼ੇ ਦੇ ਮਾਮਲੇ ਵਿੱਚ ਵਧੇਰੇ ਲਚੀਲਾ ਰੁੱਖ ਅਪਣਾ ਸਕਦੀ ਹੈ । ਏਅਰ ਲਾਈਨ ਦੇ ਖਰੀਦਦਾਰ ਨੂੰ ਇਸ ਵਿਚੋਂ 23,286.5 ਕਰੋੜ ਰੁਪਏ ਦਾ ਕਰਜ਼ਾ ਲੈਣ ਦੀ ਸ਼ਰਤ ਹੈ । ਬਾਕੀ ਕਰਜ਼ਾ ਏਅਰ ਇੰਡੀਆ ਐਸੇਟ ਹੋਲਡਿੰਗਜ਼ ਲਿਮਟਿਡ (AIAHL) ਨੂੰ ਸੌਂਪਿਆ ਜਾਵੇਗਾ।

ਦੱਸ ਦੇਈਏ ਕਿ ਸਰਕਾਰ ਇਸ ਰਾਸ਼ਟਰੀ ਏਅਰ ਲਾਈਨ ਵਿੱਚ ਆਪਣੀ ਪੂਰੀ ਹਿੱਸੇਦਾਰੀ ਵੇਚਣਾ ਚਾਹੁੰਦੀ ਹੈ। ਇਸ ਵਿੱਚ ਏਅਰ ਇੰਡੀਆ ਦੀ ਸਹਾਇਕ ਕੰਪਨੀ ਏਅਰ ਇੰਡੀਆ ਐਕਸਪ੍ਰੈਸ ਲਿਮਟਿਡ ਵਿੱਚ 100 ਪ੍ਰਤੀਸ਼ਤ ਹਿੱਸੇਦਾਰੀ ਤੇ ਏਅਰ ਇੰਡੀਆ ਐਸ.ਏ.ਟੀ.ਐੱਸ. ਏਅਰਪੋਰਟ ਸਰਵਿਸਜ਼ ਪ੍ਰਾਈਵੇਟ ਲਿਮਟਿਡ ਵਿੱਚ 50 ਪ੍ਰਤੀਸ਼ਤ ਹਿੱਸੇਦਾਰੀ ਵੀ ਸ਼ਾਮਿਲ ਹੈ।

The post Air India ਦੀ ਨਿਲਾਮੀ ਪ੍ਰਕਿਰਿਆ ‘ਚ ਬਦਲਾਅ, ਬੋਲੀ ਲੱਗਣ ਦੀ ਤਰੀਕ 14 ਦਸੰਬਰ ਤੱਕ ਵਧੀ appeared first on Daily Post Punjabi.

ਘਰੇਲੂ ਉਡਾਣਾਂ ਦਾ ਕਿਰਾਇਆ ਹੋਵੇਗਾ ਰੂਟ ਦੇ ਅਨੁਸਾਰ , ਦਿੱਲੀ ਤੋਂ ਮੁੰਬਈ ਲਈ ਸਾਢੇ 3 ਹਜ਼ਾਰ ਤੋਂ 10 ਹਜ਼ਾਰ ਰੁਪਏ
air travel to start: ਘਰੇਲੂ ਉਡਾਣਾਂ 25 ਮਈ ਯਾਨੀ ਆਉਣ ਵਾਲੇ ਸੋਮਵਾਰ ਤੋਂ ਦੋ ਮਹੀਨਿਆਂ ਬਾਅਦ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਹਾਲਾਂਕਿ ਬਹੁਤ ਕੁੱਝ ਪਹਿਲਾ ਜੇਹਾ ਨਹੀਂ ਹੋਵੇਗਾ. ਘਰੇਲੂ ਉਡਾਣਾਂ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਅਤੇ ਐਸ ਓ ਪੀ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਹਵਾਈ ਅੱਡੇ ‘ਤੇ ਕੋਈ ਸਰੀਰਕ ਜਾਂਚ ਨਹੀਂ ਕੀਤੀ ਜਾਏਗੀ, ਅਰੋਗਿਆ ਸੇਤੂ ਐਪ ਜ਼ਰੂਰੀ ਹੈ ਅਤੇ ਇੱਕ ਤਿਹਾਈ ਸਮਰੱਥਾ ਦੇ ਨਾਲ ਹੌਲੀ ਹੌਲੀ ਸੰਚਾਲਨ ਸ਼ੁਰੂ ਕੀਤੇ ਜਾਣਗੇ।

air travel to start

ਹਵਾਬਾਜ਼ੀ ਮੰਤਰੀ ਹਰਦੀਪ ਪੁਰੀ ਨੇ ਕਿਹਾ ਕਿ ਸਾਰਿਆਂ ਦੀ ਸਹਿਮਤੀ ਨਾਲ ਅਸੀਂ 25 ਮਈ ਤੋਂ ਕੈਲੀਬਰੇਟਿਡ ਤਰੀਕੇ ਨਾਲ ਉਡਾਣਾਂ ਦਾ ਸੰਚਾਲਨ ਸ਼ੁਰੂ ਕਰਾਂਗੇ। ਗਰਮੀਆਂ ਦੇ ਕਾਰਜਕਾਲ 2020 ਤੱਕ ਸਮਰੱਥਾ ਦਾ ਇੱਕ ਤਿਹਾਈ ਹਿੱਸਾ ਚਾਲੂ ਹੋ ਜਾਵੇਗਾ। ਹਫਤਾਵਾਰੀ ਰਵਾਨਗੀ 100 ਤੱਕ ਸੀਮਿਤ ਰਹੇਗੀ। ਕਿਰਾਏ ਬਾਰੇ ਹਰਦੀਪ ਪੁਰੀ ਨੇ ਕਿਹਾ ਕਿ ਰੂਟਾਂ ਨੂੰ ਚਾਰਜ ਕੀਤਾ ਜਾਵੇਗਾ ਜਿਸ ਦੇ ਅਧਾਰ ਤੇ ਰੂਟਾਂ ਨੂੰ 7 ਭਾਗਾਂ ਵਿੱਚ ਵੰਡਿਆ ਗਿਆ ਹੈ। ਯਾਤਰਾ ਲਈ ਦਿੱਲੀ ਤੋਂ ਮੁੰਬਈ ਦਾ ਕਿਰਾਇਆ ਘੱਟੋ ਘੱਟ 3,500 ਅਤੇ ਵੱਧ ਤੋਂ ਵੱਧ 10,000 ਹੋਵੇਗਾ, ਜੋ 90 ਮਿੰਟ ਤੋਂ 120 ਮਿੰਟ ਦੀ ਕੈਟਾਗਿਰੀ ਵਿੱਚ ਆਉਂਦਾ ਹੈ।

ਇਸ ਤੋਂ ਇਲਾਵਾ 40% ਸੀਟਾਂ ਅੱਧੇ ਕਿਰਾਏ ਤੋਂ ਘੱਟ ਕਿਰਾਏ ‘ਤੇ ਬੁਕ ਕੀਤੀਆਂ ਜਾਣਗੀਆਂ। ਇਸਦੀ ਉਦਾਹਰਣ ਦਿੰਦਿਆਂ ਇਹ ਦੱਸਿਆ ਗਿਆ ਕਿ ਕਿਵੇਂ 40% ਸੀਟਾਂ ਘੱਟੋ ਘੱਟ ਅਤੇ ਵੱਧ ਤੋਂ ਵੱਧ ਕਿਰਾਏ ਵਿਚਕਾਰਲੇ ਬਿੰਦੂ ਨਾਲੋਂ ਘੱਟ ਬੁੱਕ ਕੀਤੀਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਏਅਰ ਲਾਈਨ ਕੰਪਨੀਆਂ ਆਪਣੀ ਵੈਬਸਾਈਟ ਤੇ ਆਪਣਾ ਘੱਟੋ ਘੱਟ ਅਤੇ ਵੱਧ ਤੋਂ ਵੱਧ ਕਿਰਾਇਆ ਦੱਸਦੀਆਂ ਸਨ। ਹੁਣ ਅਸੀਂ ਰੇਲ ਕਿਰਾਏ ਨੂੰ ਧਿਆਨ ਵਿੱਚ ਰੱਖਦੇ ਹੋਏ ਕਿਰਾਇਆ ਤਹਿ ਕਰਨ ਬਾਰੇ ਸੋਚਿਆ ਹੈ, ਜੋ ਯਥਾਰਥਵਾਦੀ ਹੈ। ਉਨ੍ਹਾਂ ਨੇ ਕਿਹਾ, ਅਸੀਂ ਅਸਲ ਕਿਰਾਇਆ ਨਿਰਧਾਰਤ ਕੀਤਾ ਹੈ ਤਾਂ ਜੋ ਕਿਸੇ ਦੇ ਕਾਰੋਬਾਰ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਵਿਚਕਾਰਲੀ ਸੀਟ ਨੂੰ ਖਾਲੀ ਰੱਖਣ ਦੇ ਸਵਾਲ ‘ਤੇ ਹਰਦੀਪ ਪੁਰੀ ਨੇ ਕਿਹਾ, ਉਡਾਣ ਦੌਰਾਨ ਮੱਧ ਸੀਟ ਖਾਲੀ ਨਹੀਂ ਹੋਵੇਗੀ। ਫਲਾਈਟ ਹਰ ਫਲਾਈਟ ਤੋਂ ਬਾਅਦ ਰੋਗਾਣੂ ਮੁਕਤ ਕੀਤੀ ਜਾਂਦੀ ਹੈ। ਹਰ ਸਾਵਧਾਨੀ ਯਾਤਰੀਆਂ ਅਤੇ ਚਾਲਕਾਂ ਲਈ ਕੀਤੀ ਜਾਂਦੀ ਹੈ। ਜੇ ਵਿਚਕਾਰਲੀ ਸੀਟ ਖਾਲੀ ਛੱਡ ਦਿੱਤੀ ਗਈ ਤਾਂ ਇਸਦਾ ਭਾਰ ਯਾਤਰੀਆਂ ਤੇ ਜਾਵੇਗਾ।

The post ਘਰੇਲੂ ਉਡਾਣਾਂ ਦਾ ਕਿਰਾਇਆ ਹੋਵੇਗਾ ਰੂਟ ਦੇ ਅਨੁਸਾਰ , ਦਿੱਲੀ ਤੋਂ ਮੁੰਬਈ ਲਈ ਸਾਢੇ 3 ਹਜ਼ਾਰ ਤੋਂ 10 ਹਜ਼ਾਰ ਰੁਪਏ appeared first on Daily Post Punjabi.