Hardeep Singh Buterla joined AAP Archives - Daily Post Punjabi

ਲੋਕ ਸਭਾ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ AAP ‘ਚ ਹੋਏ ਸ਼ਾਮਲ, ਸੈਂਕੜੇ ਸਾਥੀਆਂ ਸਣੇ ਪਾਰਟੀ ਦਾ ਫੜਿਆ ਪੱਲਾ
ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। ਚੰਡੀਗੜ੍ਹ ਤੋਂ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ ਆਪ ਆਦਮੀ ਪਾਰਟੀ ‘ਚ ਸ਼ਾਮਿਲ ਹੋ ਗਏ ਹਨ। ਉਨ੍ਹਾਂ ਨੇ ਆਪਣੇ ਸੈਂਕੜੇ ਸਾਥੀਆਂ ਸਣੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ‘ਚ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਹੈ।

Lok Sabha candidate Hardeep

CM ਭਗਵੰਤ ਮਾਨ ਨੇ ਚੰਡੀਗੜ੍ਹ ਤੋਂ 3 ਵਾਰ ਕੌਂਸਲਰ ਅਤੇ ਸੀਨੀਅਰ ਡਿਪਟੀ ਮੇਅਰ ਰਹਿ ਚੁਕੇ ਹਰਦੀਪ ਸਿੰਘ ਬੁਟਰੇਲਾ ਨੂੰ ਸਨਮਾਨਿਤ ਕਰਕੇ ਪਾਰਟੀ ਵਿੱਚ ਉਨ੍ਹਾਂ ਦਾ ਸੁਆਗਤ ਕੀਤਾ। ਮੁੱਖ ਮੰਤਰੀ ਮਾਨ ਨੇ ਉਨ੍ਹਾਂ ਨੂੰ ਪਾਰਟੀ ‘ਚ ਰਸਮੀ ਤੌਰ ‘ਤੇ ਸ਼ਾਮਿਲ ਕਰਵਾਇਆ। ਆਮ ਆਦਮੀ ਪਾਰਟੀ ਨੇ ਸੋਸ਼ਲ ਮੀਡੀਆ ਉੱਤੇ ਬੁਟਰੇਲਾ ਦੇ ਪਾਰਟੀ ਵਿੱਚ ਸ਼ਾਮਲ ਹੋਣ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ।

ਇਹ ਵੀ ਪੜ੍ਹੋ : ਸ਼ਿਕਾਗੋ ‘ਚ ਭਾਰਤੀ ਵਿਦਿਆਰਥੀ 2 ਮਈ ਤੋਂ ਲਾਪਤਾ, ਪੁਲਿਸ ਵੱਲੋਂ ਤਲਾਸ਼ ਜਾਰੀ

ਦੱਸ ਦੇਈਏ ਕਿ ਹਰਦੀਪ ਸਿੰਘ ਬੁਟਰੇਲਾ ਨੇ ਹਾਲ ਹੀ ਵਿੱਚ ਚੰਡੀਗੜ੍ਹ ਤੋਂ ਅਕਾਲੀ ਦਲ ਵੱਲੋਂ ਦਿੱਤੀ ਗਈ ਟਿਕਟ ਵਾਪਸ ਕਰ ਦਿੱਤੀ ਸੀ ਪਰ ਉਨ੍ਹਾਂ ਬੀਤੇ ਦਿਨੀਂ ਅਕਾਲੀ ਦਲ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਨੇ ਅਕਾਲੀ ਦਲ ਦੇ ਉਮੀਦਵਾਰ ਵਜੋਂ ਚੋਣ ਲੜਨ ਤੋਂ ਵੀ ਇਨਕਾਰ ਕਰ ਦਿੱਤਾ ਸੀ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਲੋਕ ਸਭਾ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ AAP ‘ਚ ਹੋਏ ਸ਼ਾਮਲ, ਸੈਂਕੜੇ ਸਾਥੀਆਂ ਸਣੇ ਪਾਰਟੀ ਦਾ ਫੜਿਆ ਪੱਲਾ appeared first on Daily Post Punjabi.