Harike Head Archives - Daily Post Punjabi

ਤਰਨਤਾਰਨ: ਹਰੀਕੇ ਹੈਡ ਤੋਂ ਛੱਡਿਆ ਗਿਆ ਪਾਣੀ, ਦਰਿਆ ਨੇੜੇ ਕਿਸਾਨਾਂ ਦੀਆਂ ਫਸਲਾਂ ‘ਚ ਭਰਿਆ ਪਾਣੀ
ਪੰਜਾਬ ਦੇ ਜ਼ਿਲ੍ਹਾ ਤਰਨ ਤਾਰਨ ਨੇ ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਪੈਂਦੇ ਕਸਬਾ ਹਰੀਕੇ ਹੈਡ ਤੋਂ ਪ੍ਰਸ਼ਾਸਨ ਵੱਲੋਂ ਤਿੰਨ ਦਰ ਖੋਲ੍ਹ ਦਿੱਤਾ ਗਿਆ ਹੈ। ਇਸ ਕਾਰਨ ਹੇਠਲੇ ਇਲਾਕਿਆਂ ਵਿੱਚ ਪਾਣੀ ਦਾ ਲੈਵਲ ਵੱਡੇ ਪੱਧਰ ‘ਤੇ ਵੱਧ ਗਿਆ ਅਤੇ ਕਿਸਾਨਾਂ ਦੀਆਂ ਦਰਿਆ ਦੇ ਨਾਲ ਉੱਗੀਆਂ ਫਸਲਾਂ ਵਿੱਚ ਪਾਣੀ ਭਰ ਗਿਆ। ਪਾਣੀ ਭਰ ਜਾਣ ਦੇ ਕਾਰਨ ਕਿਸਾਨਾਂ ਨੂੰ ਫਸਲਾਂ ਖਰਾਬ ਹੋਣ ਦਾ ਡਰ ਸਤਾਉਣ ਲੱਗਿਆ ਹੈ।

ਇਸ ਸਬੰਧੀ ਗੱਲਬਾਤ ਕਰਦੇ ਹੋਏ ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਜਸਬੀਰ ਸਿੰਘ ਆਲੂਵਾਲੀਆ ਅਤੇ ਹੋਰ ਵੱਖ-ਵੱਖ ਕਿਸਾਨ ਆਗੂਆਂ ਨੇ ਕਿਹਾ ਕਿ 2025 ਵਿੱਚ ਭਾਰੀ ਬਾਰਿਸ਼ਾਂ ਹੋਈਆਂ ਸਨ ਅਤੇ ਜਿਸ ਕਾਰਨ ਵੱਡੇ ਪੱਧਰ ਤੇ ਪੱਟੀ ਏਰੀਏ ਵਿੱਚ ਹੜ੍ਹਾਂ ਦੀ ਮਾਰ ਪੈਣ ਕਾਰਨ ਲੋਕਾਂ ਦਾ ਵੱਡੇ ਪੱਧਰ ‘ਤੇ ਨੁਕਸਾਨ ਹੋਇਆ ਸੀ ਪਰ ਹੁਣ ਨਾ ਤਾਂ ਅਜੇ ਤੱਕ ਕੋਈ ਬਾਰਿਸ਼ ਹੋਈ ਹੈ ਅਤੇ ਨਾ ਹੀ ਪਿਛਲੇ ਬੰਨਿਓ ਕੋਈ ਡੈਮ ਖੋਲ੍ਹੇ ਗਏ ਹਨ। ਇਸ ਦੇ ਬਾਵਜ਼ੂਦ ਪ੍ਰਸ਼ਾਸਨ ਵੱਲੋਂ ਹਰੀਕੇ ਹੈਡ ਤੋਂ ਤਿੰਨ ਦਰ ਖੋਲ੍ਹ ਕੇ ਅੱਗੇ ਹੇਠਲੇ ਇਲਾਕਿਆਂ ਵਿੱਚ ਕਿਸਾਨਾਂ ਦੀਆਂ ਬੀਜੀਆਂ ਹੋਈਆਂ ਕਣਕ ਦੀਆਂ ਫਸਲਾਂ ਪਾਣੀ ਨਾਲ ਭਰ ਗਈਆਂ ਹਨ।

ਇਹ ਵੀ ਪੜ੍ਹੋ : ਨਾਭਾ : ਪਲਾਂ ‘ਚ ਉਜੜ ਗਿਆ ਹੱਸਦਾ-ਵੱਸਦਾ ਪਰਿਵਾਰ, 3 ਮਹੀਨੇ ਦੀ ਬੱਚੀ ਤੇ ਮਾਂ ਦੀ ਸੜਕ ਹਾ.ਦਸੇ ‘ਚ ਗਈ ਜਾ/ਨ

ਉਥੇ ਹੀ ਇਹ ਪਾਣੀ ਆਉਣ ਕਾਰਨ ਕਿਸਾਨਾਂ ਦੀਆਂ ਜ਼ਮੀਨਾਂ ਵਿੱਚ ਫਿਰ ਤੋਂ ਰੇਤਾ ਭਰ ਜਾਵੇਗਾ। ਜਿਸ ਕਾਰਨ ਕਿਸਾਨਾਂ ਦਾ ਫਿਰ ਤੋਂ ਵੱਡਾ ਭਾਰੀ ਨੁਕਸਾਨ ਹੋਵੇਗਾ। ਉਹਨਾਂ ਕਿਹਾ ਕਿ ਪਹਿਲਾਂ ਹੀ ਕਿਸਾਨ ਕਰਜੇ ਦੀ ਮਾਰ ਹੇਠ ਹਨ ਅਤੇ ਅਜੇ ਤੱਕ ਉਹਨਾਂ ਦੀਆਂ ਕਈ ਜ਼ਮੀਨਾਂ ਵਿੱਚੋਂ ਰੇਤਾ ਤੱਕ ਨਹੀਂ ਨਿਕਲਿਆ। ਜਿਸ ਦਾ ਮੁਆਵਜਾ ਲੈਣ ਲਈ ਉਹਨਾਂ ਵੱਲੋਂ 19 ਦਿਨ ਤੋਂ ਧਰਨਾ ਲਾਇਆ ਹੋਇਆ ਹੈ, ਉਤੋਂ ਹੁਣ ਫਿਰ ਪਾਣੀ ਦੀ ਮਾਰ ਕਿਸਾਨਾਂ ਨੂੰ ਸਤਾਉਣ ਲੱਗੀ ਹੈ ਜੋ ਕਿਸਾਨਾਂ ਦਾ ਰਹਿੰਦਾ ਖੂਨ ਦਾ ਵੀ ਭਾਰੀ ਨੁਕਸਾਨ ਕਰ ਦੇਵੇਗੀ। ਇਸ ਮੌਕੇ ਕਿਸਾਨ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਜਲਦੀ ਤੋਂ ਜਲਦੀ ਇਸ ਪਾਣੀ ਦੇ ਦਰਾਂ ਨੂੰ ਬੰਦ ਕੀਤਾ ਜਾਵੇ ਤਾਂ ਜੋ ਕਿਸਾਨਾਂ ਦਾ ਹੋਰ ਨੁਕਸਾਨ ਨਾ ਹੋ ਸਕੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਤਰਨਤਾਰਨ: ਹਰੀਕੇ ਹੈਡ ਤੋਂ ਛੱਡਿਆ ਗਿਆ ਪਾਣੀ, ਦਰਿਆ ਨੇੜੇ ਕਿਸਾਨਾਂ ਦੀਆਂ ਫਸਲਾਂ ‘ਚ ਭਰਿਆ ਪਾਣੀ appeared first on Daily Post Punjabi.

ਹਰੀਕੇ ਹੈੱਡ ਤੋਂ ਮੁੜ ਛੱਡਿਆ ਗਿਆ ਪਾਣੀ, ਫੌਜ ਅਤੇ NDRF ਬਚਾਅ ਕਾਰਜ ‘ਚ ਜੁਟੀ
ਹਰੀਕੇ ਹੈੱਡ ਤੋਂ ਅੱਜ ਸ਼ਨੀਵਾਰ ਨੂੰ ਕਰੀਬ ਦੋ ਲੱਖ ਕਿਊਸਿਕ ਪਾਣੀ ਛੱਡਿਆ ਗਿਆ ਹੈ। ਪਿੰਡ ਵਾਸੀਆਂ ਦੀ ਅਪੀਲ ’ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਹੁਸੈਨੀਵਾਲਾ ਹੈੱਡ ਦੇ ਗੇਟ ਖੋਲ੍ਹ ਦਿੱਤੇ ਹਨ। ਮੱਲਾਂਵਾਲਾ, ਪੱਲਾ ਮੇਗਾ ਅਤੇ ਹੁਸੈਨੀਵਾਲਾ ਦੇ ਨਾਲ ਲੱਗਦੇ ਸਾਰੇ ਪਿੰਡ ਹੜ੍ਹ ਦੀ ਲਪੇਟ ਵਿੱਚ ਆ ਗਏ ਹਨ। ਫੌਜ ਅਤੇ NDRF ਕਿਸ਼ਤੀਆਂ ਅਤੇ ਮੋਟਰ ਬੋਟਾਂ ਰਾਹੀਂ ਪਿੰਡਾਂ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਉਣ ਵਿੱਚ ਲੱਗੇ ਹੋਏ ਹਨ। ਫੌਜ ਗੱਟੀ ਰਾਜੋਕੇ ਵੱਲ ਪੁਲ ਦੀ ਮੁਰੰਮਤ ਕਰ ਰਹੀ ਹੈ।

ਫ਼ਿਰੋਜ਼ਪੁਰ ਵਿੱਚ ਸਤਲੁਜ ਦਰਿਆ ਦੇ ਪਾਣੀ ਕਾਰਨ ਹਾਲਾਤ ਵਿਗਾੜ ਰਹੇ ਹਨ। ਹੁਸੈਨੀਵਾਲਾ ਵੱਲ ਪਾਣੀ ਨੇ 15 ਪਿੰਡਾਂ ਅਤੇ BSF ਦੀ ਸਹੂਲਤ ਲਈ ਬਣਾਏ ਪੁਲ ਨੂੰ ਨੁਕਸਾਨ ਪਹੁੰਚਾਇਆ ਹੈ। ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਤੋਂ ਇਲਾਵਾ ਸ਼ਹੀਦੀ ਸਮਾਰਕ ਵਿੱਚ ਪੰਜਾਬ ਮਾਤਾ (ਭਗਤ ਸਿੰਘ ਦੀ ਮਾਤਾ) ਦੀ ਸਮਾਧ ਪਾਣੀ ਵਿੱਚ ਡੁੱਬ ਗਈ ਹੈ। ਕਈ ਪਿੰਡਾਂ ਵਿੱਚ ਪਸ਼ੂਆਂ ਦੇ ਵਹਿ ਜਾਣ ਦੀਆਂ ਖ਼ਬਰਾਂ ਹਨ। ਫੌਜ ਅਤੇ NDRF ਪਿੰਡ ਵਾਸੀਆਂ ਦੀ ਮਦਦ ਲਈ ਦਿਨ-ਰਾਤ ਕੰਮ ਕਰ ਰਹੇ ਹਨ।

ਇਹ ਵੀ ਪੜ੍ਹੋ : ਅੰਬਾਲਾ ਛਾਉਣੀ ਏਅਰਪੋਰਟ ਦਾ ਬਦਲਿਆ ਜਾਵੇਗਾ ਨਾਂ, ਗ੍ਰਹਿ ਮੰਤਰੀ ਨੇ CM ਨੂੰ ਭੇਜਿਆ ਪ੍ਰਸਤਾਵ

ਫਿਰੋਜ਼ਪੁਰ ‘ਚ ਭਾਰਤ-ਪਾਕਿ ਸਰਹੱਦ ‘ਤੇ ਭਾਰਤੀ ਫੌਜ ਦੀ ਤੀਰਥ ਚੈੱਕ ਪੋਸਟ ਪੂਰੀ ਤਰ੍ਹਾਂ ਪਾਣੀ ‘ਚ ਡੁੱਬ ਗਈ। ਇੱਥੇ ਤਾਇਨਾਤ ਕਰੀਬ 50 ਜਵਾਨਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਦੁਲਚੀਕੇ ਵਿੱਚ ਬਣੇ ਧੁੱਸੀ ਬੰਨ੍ਹ ਨਾਲ ਦਰਿਆ ਦਾ ਪਾਣੀ ਜੁੜ ਗਿਆ ਹੈ, ਜੇਕਰ ਇਹ ਬੰਨ੍ਹ ਟੁੱਟ ਗਿਆ ਤਾਂ ਪੂਰਾ ਫਿਰੋਜ਼ਪੁਰ ਪਾਣੀ ਵਿੱਚ ਡੁੱਬ ਜਾਵੇਗਾ। ਪਿੰਡ ਕਾਲੂ ਵਾਲਾ ਨੂੰ ਪੂਰੀ ਤਰ੍ਹਾਂ ਖਾਲੀ ਕਰਵਾ ਲਿਆ ਗਿਆ ਹੈ। ਇਸ ਪਿੰਡ ਦੀ ਵੀਹ ਏਕੜ ਜ਼ਮੀਨ ਦਰਿਆ ਵਿੱਚ ਡੁੱਬ ਗਈ ਹੈ। ਪਿੰਡ ਵਾਸੀਆਂ ਨੂੰ ਰਾਹਤ ਕੈਂਪਾਂ ਵਿੱਚ ਪਹੁੰਚਣ ਦੀ ਅਪੀਲ ਕੀਤੀ ਜਾ ਰਹੀ ਹੈ। ਕਈ ਪਿੰਡ ਵਾਸੀ ਬੰਨ੍ਹ ’ਤੇ ਬੈਠੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਹਰੀਕੇ ਹੈੱਡ ਤੋਂ ਮੁੜ ਛੱਡਿਆ ਗਿਆ ਪਾਣੀ, ਫੌਜ ਅਤੇ NDRF ਬਚਾਅ ਕਾਰਜ ‘ਚ ਜੁਟੀ appeared first on Daily Post Punjabi.