harjanam Archives - Daily Post Punjabi

6 ਮਈ ਨੂੰ ਦੁਨੀਆ ਭਰ ਵਿੱਚ ਰਿਲੀਜ਼ ਹੋਣ ਜਾ ਰਹੀ ਫਿਲਮ ‘ਮਾਂ’ ਦਾ ਦੁੱਜਾ ਭਾਵਨਾਤਮਕ ਗੀਤ ‘ਹਰ ਜਨਮ’ ਅੱਜ ਹੋਇਆ ਰਿਲੀਜ਼
har janam song released : ਦੁਨੀਆ ਭਰ ਵਿੱਚ ਮਾਂ ਦੀ ਮਹਾਨਤਾ ਨੂੰ ਦਰਸ਼ਾਉਂਦਾ ਮਾਂ ਦਿਵਸ ਦਾ ਜਸ਼ਨ ਮਨਾਉਂਦੇ ਹੋਏ, ਹੰਬਲ ਮੋਸ਼ਨ ਪਿਕਚਰਜ਼ ਨੇ ਓਮਜੀ ਸਟਾਰ ਸਟੂਡੀਓਜ਼ ਦੇ ਸਹਿਯੋਗ ਨਾਲ ਆਈਕੋਨਿਕ ਫਿਲਮ ‘ਮਾਂ’ ਪੇਸ਼ ਕੀਤੀ, ਜੋ ਪਹਿਲਾਂ ਹੀ ਦਰਸ਼ਕਾਂ ਵਿੱਚ ਉਤਸ਼ਾਹ ਦੀਆਂ ਲਹਿਰਾਂ ਨੂੰ ਸਥਾਪਿਤ ਕਰ ਚੁੱਕੀ ਹੈ। ਇਸ ਫਿਲਮ ਦਾ ਨਿਰਮਾਣ ਰਵਨੀਤ ਕੌਰ ਗਰੇਵਾਲ ਅਤੇ ਗਿੱਪੀ ਗਰੇਵਾਲ ਦੁਆਰਾ ਜਾ ਰਿਹਾ ਹੈ; ਸਹਿ-ਨਿਰਮਾਤਾ ਵਜੋਂ ਭਾਨਾ ਐਲ.ਏ ਅਤੇ ਵਿਨੋਦ ਅਸਵਾਲ ਦੇ ਨਾਲ। ਅੱਜ ਕਮਲ ਖਾਨ ਦੀ ਸੁਰੀਲੀ ਆਵਾਜ਼ ‘ਚ ਸਾਗਾ ਹਿਟਸ ‘ਤੇ ਇਕ ਹੋਰ ਧਮਾਕੇਦਾਰ ਗੀਤ ‘ਹਰ ਜਨਮ’ ਰਿਲੀਜ਼ ਹੋਇਆ ਹੈ ਜਿਸਦੇ ਬੋਲ ਫਤਿਹ ਸ਼ੇਰਗਿੱਲ ਨੇ ਲਿਖੇ ਹਨ ਅਤੇ ਸੰਗੀਤ ਜੇ ਕੇ ਨੇ ਦਿੱਤਾ ਹੈ।

ਇਹ ਗੀਤ ਬਹਿਕ ਹਰ ਮਾਂ ਦੀਆਂ ਭਾਵਨਾਵਾਂ ਨੂੰ ਮੋਹ ਲਵੇਗਾ। ਗੀਤ ਇੱਕ ਮਾਂ ਦੀ ਯਾਤਰਾ ਨੂੰ ਦਰਸਾਉਂਦਾ ਹੈ ਜਿਸਦੀ ਖੁਸ਼ੀ ਸਿਰਫ ਉਸਦੇ ਬੱਚਿਆਂ ਦੀ ਮੁਸਕਾਨ ਹੈ ਜੋ ਆਪਣੇ ਬੱਚਿਆਂ ਨੂੰ ਗੁਆਉਣ ਦੇ ਡਰ ਵਿਚ ਬਾਦਲ ਜਾਂਦੀ ਹੈ। ਫਿਲਮ ਵਿਚ ਮਾਂ ਦੇ ਕਿਰਦਾਰ ਨੂੰ ਬਹੁਤ ਹੀ ਖੂਬਸੂਰਤੀ ਨਾਲ ਦਰਸ਼ਾਯਾ ਗਿਆ ਹੈ ਜਿਦਿਆਂ ਅੱਖਾਂ ਆਪਣੇ ਪੁੱਤਰਾਂ ਦੇ ਪਿਆਰ ਨਾਲ ਢਕੀਆਂ ਹੋਈਆਂ ਹਨ।

har janam song released

ਫਿਲਮ ਆਪਣੇ ਦਰਸ਼ਕਾਂ ਨੂੰ ਆਪਣੇ ਹਰ ਨਵੇਂ ਗੀਤ ਨਾਲ ਮੋਹਿਤ ਕਰ ਰਹੀ ਹੈ। ਐੱਨ ਹੀ ਨਹੀਂ ਫਿਲਮ ਦੀ ਸਟਾਰ ਕਾਸਟ ਦੀ ਮੇਹਨਤ ਵੀ ਸਾਨੂ ਸਾਫ ਦਿਖਾਇ ਦੇ ਰਹੀ ਹੈ ਜਿਨ੍ਹਾਂ ਨੇ ਆਪਣੇ ਕਿਰਦਾਰਾਂ ਨੂੰ ਸ਼ਾਨਦਾਰ ਪ੍ਰਦਰਸ਼ਨ ਵਿੱਚ ਦਰਸਾਇਆ ਹੈ। ‘ਅਰਦਾਸ’ ਅਤੇ ‘ਅਰਦਾਸ ਕਰਨ’ ਦੇ ਨਿਰਮਾਤਾਵਾਂ ਵੱਲੋਂ ਇਸ ਫਿਲਮ ਨੂੰ ਦਰਸ਼ਕਾਂ ਦੇ ਰੂਬਰੂ ਕੀਤਾ ਗਿਆ ਹੈ। ‘ਮਾਂ’ ਨੂੰ ਬਲਜੀਤ ਸਿੰਘ ਦਿਓ ਦੁਆਰਾ ਨਿਰਦੇਸ਼ਿਤ ਕੀਤਾ ਗਿਆ ਹੈ ਅਤੇ ਦੁਨੀਆ ਭਰ ਵਿੱਚ 6 ਮਈ 2022 ਨੂੰ ਮਦਰਜ਼ ਡੇ ਵੀਕੈਂਡ ‘ਤੇ ਸਿਨੇਮਾਘਰਾਂ ਵਿੱਚ ਆਵੇਗੀ।

ਇਹ ਵੀ ਦੇਖੋ : ਪੰਜਾਬ ਨੈਸ਼ਨਲ ਬੈਂਕ ਆਪਣੇ ਗਾਹਕਾਂ ਨੂੰ ਦੇ ਰਿਹਾ ਹੈ 10 ਲੱਖ ਦਾ ਫਾਇਦਾ! ਜਾਣੋ ਕਿਵੇਂ ?

The post 6 ਮਈ ਨੂੰ ਦੁਨੀਆ ਭਰ ਵਿੱਚ ਰਿਲੀਜ਼ ਹੋਣ ਜਾ ਰਹੀ ਫਿਲਮ ‘ਮਾਂ’ ਦਾ ਦੁੱਜਾ ਭਾਵਨਾਤਮਕ ਗੀਤ ‘ਹਰ ਜਨਮ’ ਅੱਜ ਹੋਇਆ ਰਿਲੀਜ਼ appeared first on Daily Post Punjabi.

ਮਾਂ ਪੁੱਤ ਦੇ ਸੱਚੇ ਸੁੱਚੇ ਰਿਸ਼ਤੇ ਨੂੰ ਬਿਆਨ ਕਰਦੀ ਫ਼ਿਲਮ ਮਾਂ ਦਾ ਇੱਕ ਹੋਰ ਗੀਤ ‘ਹਰ ਜਨਮ’ ਹੋਇਆ ਰਿਲੀਜ਼, ਲੂੰ ਕੰਡੇ ਖੜ੍ਹੇ ਕਰ ਦੇਵੇਗੀ ਫ਼ਿਲਮ ਦੀ ਕਹਾਣੀ
‘Har Janam’ song released : ਗਿੱਪੀ ਗਰੇਵਾਲ ਇੱਕ ਤੋਂ ਬਾਅਦ ਇੱਕ ਫ਼ਿਲਮਾਂ ਲੈ ਕੇ ਆ ਰਹੇ ਹਨ । ਜਲਦ ਹੀ ਉਹ ਆਪਣੀ ਨਵੀਂ ਫ਼ਿਲਮ ‘ਮਾਂ’ ਦੇ ਨਾਲ ਦਰਸ਼ਕਾਂ ‘ਚ ਰੁਬਰੂ ਹੋਣ ਜਾ ਰਹੇ ਹਨ । ਇਹ ਫ਼ਿਲਮ ‘ਮਾਂ’ ਨੂੰ ਸਮਰਪਿਤ ਹੈ ਅਤੇ ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਦਿਵਿਆ ਦੱਤਾ, ਗੁਰਪ੍ਰੀਤ ਘੁੱਗੀ, ਬੱਬਲ ਰਾਏ, ਰਘਬੀਰ ਬੋਲੀ ਸਣੇ ਹੋਰ ਕਈ ਕਲਾਕਾਰ ਨਜ਼ਰ ਆਉਣਗੇ। ਫ਼ਿਲਮ ਇਸੇ ਸਾਲ 6 ਮਈ 2022 ਨੂੰ ਰਿਲੀਜ਼ ਹੋਵੇਗੀ। ਖੂਬਸੂਰਤ ਟ੍ਰੇਲਰ ਰਿਲੀਜ਼ ਹੋਣ ਤੋਂ ਬਾਅਦ, ਹੁਣ ਇਸ ਫਿਲਮ ਦਾ ਨਵਾਂ ਗੀਤ ‘ਹਰ ਜਨਮ’ ਰਿਲੀਜ਼ ਹੋ ਗਿਆ ਹੈ, ਜੋ ਫੈਨਜ਼ ਵੱਲੋ ਕਾਫੀ ਪੰਸਦ ਕੀਤਾ ਜਾ ਰਿਹਾ ਹੈ।

ਦਸ ਦੇਈਏ ਕਿ ਇਸ ਫਿਲਮ ਨੂੰ ਗਿੱਪੀ ਗਰੇਵਾਲ ਤੇ ਉਨ੍ਹਾਂ ਦੀ ਪਤਨੀ ਰਵਨੀਤ ਕੌਰ ਗਰੇਵਾਲ ਦੁਆਰਾ ਪ੍ਰੋਡਿਊਸ ਕੀਤਾ ਗਿਆ ਹੈ। ਇਸ ਫਿਲਮ ਨੂੰ ਰਾਣਾ ਰਣਬੀਰ ਦੁਆਰਾ ਲਿਖਿਆ ਗਿਆ ਹੈ। ਪ੍ਰਸ਼ੰਸਕ ਇਸ ਫਿਲਮ ਨੂੰ ਲੈਕੇ ਬਹੁਤ ਹੀ ਉਤਸਾਹਿਤ ਹਨ। ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਇਸ ਤੋਂ ਪਹਿਲਾਂ ਉਨ੍ਹਾਂ ਦੀ ਫ਼ਿਲਮ ‘ਸ਼ਾਵਾ ਨੀ ਗਿਰਧਾਰੀ ਲਾਲ’ ਰਿਲੀਜ਼ ਹੋਈ ਸੀ। ਇਸ ਦੇ ਨਾਲ ਹੀ ਗਿਪੀ ਗਰੇਵਾਲ ਦੀ ਇਕ ਹੋਰ ਫਿਲਮ ਜਲਦ ਹੀ ਆਵੇਗੀ ਜਿਸ ਵਿੱਚ ਉਨ੍ਹਾਂ ਦੇ ਨਾਲ ਜੈਸਮੀਨ ਭਸੀਨ ਨਜ਼ਰ ਆਏਗੀ।

‘Har Janam’ song released

ਗਿੱਪੀ ਗਰੇਵਾਲ ਇਸ ਤੋਂ ਪਹਿਲਾਂ ਕਈ ਹਿੱਟ ਫ਼ਿਲਮਾਂ ਪੰਜਾਬੀ ਇੰਡਸਟਰੀ ਨੂੰ ਦੇ ਚੁੱਕੇ ਹਨ। ਉਨ੍ਹਾਂ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਜਿਸ ਤੋਂ ਬਾਅਦ ਹੌਲੀ ਹੌਲੀ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਹੁਣ ਉਨ੍ਹਾਂ ਦਾ ਨਾਮ ਚੋਟੀ ਦੇ ਅਦਾਕਾਰਾਂ ਦੀ ਸੂਚੀ ‘ਚ ਆਉਂਦਾ ਹੈ। ਗਿੱਪੀ ਗਰੇਵਾਲ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਦੀ ਪਤਨੀ ਦਾ ਨਾਮ ਰਵਨੀਤ ਕੌਰ ਗਰੇਵਾਲ ਹੈ ਅਤੇ ਉਨ੍ਹਾਂ ਦੇ ਤਿੰਨ ਪੁੱਤਰ ਹਨ। ਸ਼ਿੰਦਾ, ਏਕਮ, ਅਤੇ ਗੁਰਬਾਜ਼ ਗਰੇਵਾਲ। ਉਹ ਆਪਣੇ ਤਿੰਨਾਂ ਬੇਟਿਆਂ ਦੇ ਨਾਲ ਅਕਸਰ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ ।

ਇਹ ਵੀ ਦੇਖੋ : ਪੰਜਾਬ ਨੈਸ਼ਨਲ ਬੈਂਕ ਆਪਣੇ ਗਾਹਕਾਂ ਨੂੰ ਦੇ ਰਿਹਾ ਹੈ 10 ਲੱਖ ਦਾ ਫਾਇਦਾ! ਜਾਣੋ ਕਿਵੇਂ ?

The post ਮਾਂ ਪੁੱਤ ਦੇ ਸੱਚੇ ਸੁੱਚੇ ਰਿਸ਼ਤੇ ਨੂੰ ਬਿਆਨ ਕਰਦੀ ਫ਼ਿਲਮ ਮਾਂ ਦਾ ਇੱਕ ਹੋਰ ਗੀਤ ‘ਹਰ ਜਨਮ’ ਹੋਇਆ ਰਿਲੀਜ਼, ਲੂੰ ਕੰਡੇ ਖੜ੍ਹੇ ਕਰ ਦੇਵੇਗੀ ਫ਼ਿਲਮ ਦੀ ਕਹਾਣੀ appeared first on Daily Post Punjabi.