Harjeet Grewal Archives - Daily Post Punjabi

BJP ਆਗੂ ਹਰਜੀਤ ਗਰੇਵਾਲ ਦਾ ਵੱਡਾ ਬਿਆਨ, ਕਿਹਾ- ‘ਅੰਮ੍ਰਿਤਪਾਲ ਦੇਸ਼ ਨੂੰ ਤੋੜਨ ਦੀ ਰਚ ਰਿਹਾ ਸਾਜਿਸ਼’
ਅਜਨਾਲਾ ਘਟਨਾ ਮਗਰੋਂ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇਸੇ ਵਿਚਾਲੇ ਹੁਣ ਭਾਜਪਾ ਆਗੂ ਹਰਜੀਤ ਗਰੇਵਾਲ ਨੇ ਅੰਮ੍ਰਿਤਪਾਲ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਭਾਜਪਾ ਆਗੂ ਹਰਜੀਤ ਗਰੇਵਾਲ ਨੇ ਕਿਹਾ ਕਿ ਕੀ ਅੰਮ੍ਰਿਤਪਾਲ ਹੁਣ ਸ਼ਹੀਦ ਭਗਤ ਸਿੰਘ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਵੀ ਵੱਡਾ ਹੋ ਗਿਆ ਹੈ?

Harjeet grewal big statement

ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਜਦੋਂ ਦਾ ਪੰਜਾਬ ਵਿੱਚ ਆਇਆ ਹੈ ਉਸਨੇ ਦੇਸ਼ ਨੂੰ ਤੋੜਨ ਦੀ ਸਾਜਿਸ਼ ਹੀ ਰਚੀ ਹੈ। ਉਨ੍ਹਾਂ ਕਿਹਾ ਕਿ ਭਾਰਤ ਨੂੰ ਆਜ਼ਾਦ ਕਰਵਾਉਣ ਲਈ ਸ਼ਹੀਦ ਭਗਤ ਸਿੰਘ ਅਤੇ ਕਰਤਾਰ ਸਿੰਘ ਸਰਾਭਾ ਵਰਗੇ ਕਿੰਨੇ ਯੋਧਿਆਂ ਨੇ ਸ਼ਹਾਦਤਾਂ ਦਿੱਤੀਆਂ ਹਨ ਅਤੇ ਸਿੱਖ ਫੌਜੀਆਂ ਨੇ ਵੀ ਅਨੇਕਾਂ ਸ਼ਹਾਦਤਾਂ ਦਿੱਤੀਆਂ ਹਨ ਤਾਂ ਕੀ ਹੁਣ ਅੰਮ੍ਰਿਤਪਾਲ ਸਿੰਘ ਇਨ੍ਹਾਂ ਸ਼ਹੀਦਾਂ ਤੋਂ ਵੀ ਉਪਰ ਹੋ ਗਿਆ ਹੈ ।

ਇਹ ਵੀ ਪੜ੍ਹੋ: CM ਮਾਨ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ, ਕਾਨੂੰਨ ਵਿਵਸਥਾ ‘ਤੇ ਹੋ ਸਕਦੀ ਹੈ ਚਰਚਾ

ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਵੀ ਬਾਬਰ ਨੂੰ ਜਾਬਰ ਕਿਹਾ ਸੀ ਅਤੇ ਕੀ ਹੁਣ ਅੰਮ੍ਰਿਤਪਾਲ ਸਿੰਘ ਸਾਰਿਆਂ ਤੋਂ ਵੱਧ ਬੁੱਧੀਮਾਨ ਹੋ ਗਿਆ ਹੈ । ਇਹ ਹਥਿਆਰਾਂ ਨਾਲ ਲੈਸ ਹੋ ਕੇ ਚਲਦੇ ਹਨ। ਜਿਸ ਨਾਲ ਲੋਕਾਂ ਵਿੱਚ ਦਹਿਸ਼ਤ ਪੈਦਾ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਦੇ ਸਮਰਥਕਾਂ ਨੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ‘ਤੇ ਹਮਲਾ ਕਰਕੇ ਉਨ੍ਹਾਂ ਨੂੰ ਜ਼ਖ਼ਮੀ ਕੀਤਾ ਹੈ ਅਤੇ ਅਜਨਾਲਾ ਥਾਣੇ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਨੂੰ ਲਿਜਾ ਕੇ ਬੇਅਦਬੀ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post BJP ਆਗੂ ਹਰਜੀਤ ਗਰੇਵਾਲ ਦਾ ਵੱਡਾ ਬਿਆਨ, ਕਿਹਾ- ‘ਅੰਮ੍ਰਿਤਪਾਲ ਦੇਸ਼ ਨੂੰ ਤੋੜਨ ਦੀ ਰਚ ਰਿਹਾ ਸਾਜਿਸ਼’ appeared first on Daily Post Punjabi.

ਗਰੇਵਾਲ ਦਾ ਮਾਨ ਸਰਕਾਰ ‘ਤੇ ਨਿਸ਼ਾਨਾ, ਕਿਹਾ- “10 ਦਿਨ ਵੀ ਨਹੀਂ ਹੋਏ ਤੇ ਕੇਂਦਰ ਨਾਲ ਟਕਰਾਅ ਦੀਆਂ ਗੱਲਾਂ ਕਰਦੇ ਨੇ”
ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਸੋਮਵਾਰ ਨੂੰ ਪੰਜਾਬ ਦੇ ਲੋਕਾਂ ਨੂੰ ਰਾਸ਼ਨ ‘ਤੇ ਵੱਡੀ ਰਾਹਤ ਦੇਣ ਦਾ ਐਲਾਨ ਕੀਤਾ ਗਿਆ ਹੈ। ਮਾਨ ਸਰਕਾਰ ਦੇ ਇਸ ਐਲਾਨ ਮੁਤਾਬਕ ਸਰਕਾਰ ਵੱਲੋਂ ਲੋਕਾਂ ਨੂੰ ਰਾਸ਼ਨ ਹੁਣ ਘਰ-ਘਰ ਜਾ ਕੇ ਸਪਲਾਈ ਕੀਤਾ ਜਾਵੇਗਾ । ਮਾਨ ਸਰਕਾਰ ਦੇ ਇਸ ਐਲਾਨ ‘ਤੇ ਨਿਸ਼ਾਨਾ ਸਾਧਦੇ ਹੋਏ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਹਰਜੀਤ ਗਰੇਵਾਲ ਨੇ ਕਿਹਾ ਕਿ ਗਰੀਬਾਂ ਨੂੰ ਰਾਸ਼ਨ ਜ਼ਰੂਰ ਮਿਲਣਾ ਚਾਹੀਦਾ ਹੈ, ਪਰ ਇਹ ਕੇਂਦਰ ਸਰਕਾਰ ਦੀ ਸਕੀਮ ਹੈ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਦੌਰਾਨ ਕੇਂਦਰ ਸਰਕਾਰ ਵੱਲੋਂ ਭੇਜੇ ਗਏ ਰਾਸ਼ਨ ਦੀ ਡਿਲੀਵਰੀ ਸਹੀ ਢੰਗ ਨਾਲ ਨਹੀਂ ਹੋਈ। ਜਿਸ ਕਾਰਨ ਹੁਣ ਸੂਬਾ ਸਰਕਾਰ ਨੂੰ ਚਾਹੀਦਾ ਹੈ ਕਿ ਕੇਂਦਰ ਸਰਕਾਰ ਤੋਂ ਮਿਲਣ ਵਾਲਾ ਰਾਸ਼ਨ ਲੋੜਵੰਦ ਲੋਕਾਂ ਤੱਕ ਪਹੁੰਚਾਇਆ ਜਾ ਸਕੇ।

Harjeet grewal targets mann govt

ਉਨ੍ਹਾਂ ਕਿਹਾ ਕਿ ਲੋਕ ਭਾਵੇਂ ਰਾਸ਼ਨ ਦੀਆਂ ਦੁਕਾਨਾਂ ਤੋਂ ਰਾਸ਼ਨ ਲੈਣ ਜਾਂ ਉਨ੍ਹਾਂ ਦੇ ਘਰ ਪਹੁੰਚੇ, ਇਸ ਵਿੱਚ ਕੋਈ ਬਹੁਤਾ ਫ਼ਰਕ ਨਹੀਂ ਹੈ। ਪਰ ਇਹ ਜ਼ਰੂਰੀ ਹੈ ਕਿ ਲੋੜਵੰਦ ਲੋਕਾਂ ਨੂੰ ਰਾਸ਼ਨ ਮੁਹੱਈਆ ਕਰਵਾਇਆ ਜਾਵੇ, ਜਿਸ ਵਿੱਚ ਬਹੁਤਾ ਡਰਾਮਾ ਨਹੀਂ ਹੋਣਾ ਚਾਹੀਦਾ । ਕੇਂਦਰ ਸਰਕਾਰ ਦੀਆਂ ਕਈ ਭਲਾਈ ਸਕੀਮਾਂ ਚੱਲ ਰਹੀਆਂ ਹਨ, ਜੇਕਰ ਸੂਬਾ ਸਰਕਾਰ ਇਨ੍ਹਾਂ ਨੂੰ ਸਹੀ ਢੰਗ ਨਾਲ ਲਾਗੂ ਕਰੇ ਤਾਂ ਲੋਕਾਂ ਨੂੰ ਬਹੁਤ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੂੰ ਕੇਂਦਰ ਨਾਲ ਟਕਰਾਅ ਵਿੱਚ ਨਹੀਂ ਪੈਣਾ ਚਾਹੀਦਾ ਅਤੇ ਮਿਲ ਕੇ ਕੰਮ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ: ਰੂਸ ਨਾਲ ਸਮਝੌਤੇ ਲਈ ਤਿਆਰ ਯੂਕਰੇਨ ! ਜ਼ੇਲੇਂਸਕੀ ਬੋਲੇ- “ਹੁਣ ਨਹੀਂ ਚਾਹੀਦੀ NATO ਦੀ ਦੋਸਤੀ”

ਇਸ ਤੋਂ ਅੱਗੇ ਗਰੇਵਾਲ ਨੇ ਕਿਹਾ ਕਿ ਮਾਨ ਸਰਕਾਰ ਨੂੰ ਸੱਤਾ ਵਿੱਚ ਆਇਆਂ ਨੂੰ ਹਾਲੇ 10 ਦਿਨ ਵੀ ਨਹੀਂ ਹੋਏ ਹਨ ਅਤੇ ਉਹ ਕੇਂਦਰ ਨਾਲ ਟਕਰਾਅ ਦੀਆਂ ਗੱਲਾਂ ਕਰ ਰਹੇ ਹਨ। ਉਨ੍ਹਾਂ ਨੇ ਚੰਡੀਗੜ੍ਹ ‘ਤੇ ਕੇਂਦਰ ਦੇ ਫੈਸਲੇ ਦੀ ਹੋ ਰਹੀ ਨਿਖੇਧੀ ‘ਤੇ ਕਿਹਾ ਕਿ ਚੰਡੀਗੜ੍ਹ ਪਹਿਲਾਂ ਹੀ ਕੇਂਦਰ ਸ਼ਾਸਿਤ ਪ੍ਰਦੇਸ਼ ਹੈ। ਕੇਂਦਰ ਸਰਕਾਰ ਨੇ ਇੱਥੋਂ ਦੇ ਮੁਲਾਜ਼ਮਾਂ ‘ਤੇ ਆਪਣਾ ਸਰਵਿਸ ਰੂਲ ਲਾਗੂ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਇੱਥੋਂ ਦੇ ਮੁਲਾਜ਼ਮਾਂ ਨੂੰ ਫਾਇਦਾ ਹੋਵੇਗਾ, ਇਸ ਵਿੱਚ ਵਿਰੋਧ ਕਰਨ ਵਾਲੀ ਕੋਈ ਗੱਲ ਨਹੀਂ ਹੈ।

ਵੀਡੀਓ ਲਈ ਕਲਿੱਕ ਕਰੋ -:

“ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ, ਹੁਣ ਆਊ ਨਾਇਬ ਤਹਿਸੀਲਦਾਰ ਦੀ ਸ਼ਾਮਤ, ਦੇਖੋ ਕਿਵੇਂ ਲਈ ਰਿਸ਼ਵਤ”

The post ਗਰੇਵਾਲ ਦਾ ਮਾਨ ਸਰਕਾਰ ‘ਤੇ ਨਿਸ਼ਾਨਾ, ਕਿਹਾ- “10 ਦਿਨ ਵੀ ਨਹੀਂ ਹੋਏ ਤੇ ਕੇਂਦਰ ਨਾਲ ਟਕਰਾਅ ਦੀਆਂ ਗੱਲਾਂ ਕਰਦੇ ਨੇ” appeared first on Daily Post Punjabi.

BJP ਨੇ ਐਲਾਨੇ 27 ਉਮੀਦਵਾਰ, ਰਾਜਪੁਰਾ ਤੋਂ ਹਰਜੀਤ ਗਰੇਵਾਲ ਨੂੰ ਨਹੀਂ ਮਿਲੀ ਟਿਕਟ
ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਨੇ ਤਿਆਰੀਆਂ ਖਿੱਚ ਲਈਆਂ ਹਨ। ਉੱਥੇ ਹੀ ਸੂਬੇ ‘ਚ ਵਾਅਦਿਆਂ ਅਤੇ ਦਾਅਵਿਆਂ ਦਾ ਦੌਰ ਵੀ ਸ਼ੁਰੂ ਹੋ ਗਿਆ ਹੈ। ਇਸ ਵਿਚਕਾਰ ਵੀਰਵਾਰ ਨੂੰ ਭਾਜਪਾ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ।

ਭਾਜਪਾ ਵੱਲੋਂ ਇਸ ਸੂਚੀ ਦੇ ਵਿੱਚ 27 ਉਮੀਦਵਾਰਾਂ ਦੇ ਨਾਮ ਦਾ ਐਲਾਨ ਕੀਤਾ ਗਿਆ ਹੈ। ਇਸ ਸੂਚੀ ਵਿੱਚ ਖਾਸ ਗੱਲ ਇਹ ਹੈ ਕਿ ਭਾਜਪਾ ਨੇ ਹਰਜੀਤ ਗਰੇਵਾਲ ਦੀ ਟਿਕਟ ਕੱਟ ਦਿੱਤੀ ਹੈ। ਉਨ੍ਹਾਂ ਦੀ ਟਿਕਟ ਕੱਟੀ ਗਈ ਹੈ। ਭਾਜਪਾ ਨੇ ਰਾਜਪੁਰਾ ਤੋਂ ਹਰਜੀਤ ਗਰੇਵਾਲ ਦੀ ਥਾਂ ਜਗਦੀਸ਼ ਕੁਮਾਰ ਜੱਗਾ ਨੂੰ ਉਮੀਦਵਾਰ ਐਲਾਨਿਆ ਹੈ।

The post BJP ਨੇ ਐਲਾਨੇ 27 ਉਮੀਦਵਾਰ, ਰਾਜਪੁਰਾ ਤੋਂ ਹਰਜੀਤ ਗਰੇਵਾਲ ਨੂੰ ਨਹੀਂ ਮਿਲੀ ਟਿਕਟ appeared first on Daily Post Punjabi.

ਖਾਲਿਸਤਾਨੀਆਂ ਨੇ BJP​ ਵਾਲਿਆਂ ਦੀ ਬਣਾ ਲਈ ਲਿਸਟ? ਗੋਲੀ ਮਾਰਨ ਦੀਆਂ ਧਮਕੀਆਂ? ਸੁਣੋ ਹਰਜੀਤ ਗਰੇਵਾਲ ਦੇ ਖੁਲਾਸੇ
The post ਖਾਲਿਸਤਾਨੀਆਂ ਨੇ BJP​ ਵਾਲਿਆਂ ਦੀ ਬਣਾ ਲਈ ਲਿਸਟ? ਗੋਲੀ ਮਾਰਨ ਦੀਆਂ ਧਮਕੀਆਂ? ਸੁਣੋ ਹਰਜੀਤ ਗਰੇਵਾਲ ਦੇ ਖੁਲਾਸੇ appeared first on Daily Post Punjabi.