harjeet harman Archives - Daily Post Punjabi

ਗੀਤ ‘ ਸ਼ਰਾਬ ‘ ਵਿਵਾਦ ਨੂੰ ਲੈ ਕੇ ਮਨੀਸ਼ਾ ਗੁਲਾਟੀ ਨੇ ਵੀਡੀਓ ਕਾਲ ਰਾਹੀਂ ਕਰਨ ਔਜਲਾ ਨਾਲ ਕੀਤੀ ਗੱਲਬਾਤ , ਸਾਂਝੀ ਕੀਤੀ ਪੋਸਟ
manisha gulati to karan aujla  : ਪੰਜਾਬੀ ਸੰਗੀਤ ਜਗਤ ਦੇ ਮਸ਼ਹੂਰ ਸਿਤਾਰੇ ਕਰਨ ਔਜਲਾ ਨਵੇਂ ਵਿਵਾਦ ‘ਚ ਫਸ ਗਏ ਹਨ। ਉਹਨਾਂ ਨੂੰ ਮਹਿਲਾ ਕਮਿਸ਼ਨ ਨੇ ਨੋਟਿਸ ਭੇਜਿਆ ਹੈ। ਔਜਲਾ ਦੇ ਨਾਲ ਇਹ ਨੋਟਿਸ ਹਰਜੀਤ ਹਰਮਨ ਤੇ ਇੱਕ ਸੰਗੀਤ ਰਿਕਾਰਡ ਕੰਪਨੀ ਨੂੰ ਵੀ ਭੇਜਿਆ ਗਿਆ ਹੈ।ਦਰਅਸਲ ਸ਼ਰਾਬ ਗਾਣੇ ਬਾਰੇ ਚੰਡੀਗੜ੍ਹ ਦੇ ਰਹਿਣ ਵਾਲੇ ਪ੍ਰੋ. ਪੰਡਿਤਰਾਓ ਧਰੇਨਵਰ ਵੱਲੋਂ ਪੰਜਾਬ ਰਾਜ ਮਹਿਲਾ ਕਮਿਸ਼ਨ ਕੋਲ ਸ਼ਿਕਾਇਤ ਕੀਤੀ ਗਈ ਸੀ। ਜਿਸ ਦੇ ਚਲਦੇ ਅੱਜ ਮਨੀਸ਼ਾ ਗੁਲਾਟੀ ਵਲੋਂ ਸੋਸ਼ਲ ਮੀਡੀਆ ਤੇ ਪੋਸਟ ਸਾਂਝੀ ਕੀਤੀ ਗਈ ਹੈ।

ਜਿਸ ਵਿੱਚ ਉਹਨਾਂ ਨੇ ਲਿਖਿਆ ਕਿ – ਪਿਛਲੇ ਦਿਨੀਂ ਪੰਜਾਬੀ ਗਾਇਕ ਕਰਨ ਔਜਲਾ ਤੇ ਹਰਜੀਤ ਹਰਮਨ ਦੇ ਗਾਣੇ ‘ਸ਼ਰਾਬ’ ਜਿਸ ਵਿੱਚ ਮਹਿਲਾਵਾਂ ਬਾਰੇ ਗਲਤ ਟਿੱਪਣੀਆਂ ਕੀਤੀਆਂ ਗਈਆਂ ਸੀ ਉਸ ‘ਤੇ ਮਹਿਲਾ ਕਮਿਸ਼ਨ ਵੱਲੋਂ ਸੂ-ਮੋਟੋ ਲਿਆ ਗਿਆ ਸੀ। ਅੱਜ ਕਰਨ ਔਜਲਾ ਨੇ ਵੀਡੀਓ ਕਾੱਲ ਰਾਹੀਂ ਸਾਡ ਸਾਹਮਣੇ ਆਪਣਾ ਪੱਖ ਰੱਖਿਆ ਤੇ ਯਕੀਨ ਦਿਵਾਇਆ ਕਿ ਉਹਨਾਂ ਨੇ ਹਮੇਸ਼ਾ ਪੰਜਾਬ ਤੇ ਪੰਜਾਬੀ ਸੱਭਿਆਚਾਰ ਦਾ ਖਿਆਲ ਰੱਖਿਆ ਹੈ ਤੇ ਅੱਗੇ ਵੀ ਰੱਖਦੇ ਰਹਿਣਗੇ।

ਉਹਨਾਂ ਨੇ ਇਹ ਵੀ ਭਰੋਸਾ ਦਿਵਾਇਆ ਕਿ ਉਹ ਇਸ ਗੱਲ ਦਾ ਧਿਆਨ ਰੱਖਣਗੇ ਕਿ ਉਹਨਾਂ ਦੇ ਗਾਣਿਆ ਨਾਲ ਕਿਸੇ ਦਾ ਵੀ ਅਕਸ ਨਾ ਖਰਾਬ ਹੋਵੇ। ਕਰਨ ਔਜਲਾ ਨੇ ਕਿਹਾ ਕਿ ਜਦੋਂ ਉਹ ਪੰਜਾਬ ਵਾਪਿਸ ਆਏ ਤਾਂ ਮਹਿਲਾ ਕਮਿਸ਼ਨ ਨਾਲ ਮੁਲਾਕਾਤ ਕਰਨਗੇ ਤੇ ਮੈਨੂੰ ਉਮੀਦ ਹੈ ਕਿ ਉਹ ਇੱਕ ਜ਼ਿੰਮੇਵਾਰ ਪੰਜਾਬੀ ਹੋਣ ਦੇ ਨਾਤੇ ਆਪਣੀ ਕਹੀ ਗੱਲ ‘ਤੇ ਅਮਲ ਕਰਨਗੇ।

ਇਹ ਵੀ ਦੇਖੋ : ਜਦੋਂ ਅਚਾਨਕ ਸੁਖਨਾ ਝੀਲ ‘ਤੇ ਨੀਵਾਂ ਹੋ ਗਿਆ Air Forceਦਾ ਹੈਲੀਕਾਪਟਰ ਤਾਂ ਦੇਖੋ ਕਿਵੇਂ ਲੋਕਾਂ ਨੇ ਭੱਜ-ਭੱਜ…

The post ਗੀਤ ‘ ਸ਼ਰਾਬ ‘ ਵਿਵਾਦ ਨੂੰ ਲੈ ਕੇ ਮਨੀਸ਼ਾ ਗੁਲਾਟੀ ਨੇ ਵੀਡੀਓ ਕਾਲ ਰਾਹੀਂ ਕਰਨ ਔਜਲਾ ਨਾਲ ਕੀਤੀ ਗੱਲਬਾਤ , ਸਾਂਝੀ ਕੀਤੀ ਪੋਸਟ appeared first on Daily Post Punjabi.

ਗੀਤ ‘ ਸ਼ਰਾਬ ‘ ਨੂੰ ਲੈ ਕੇ ਕਰਨ ਔਜਲਾ ਤੇ ਹਰਜੀਤ ਹਰਮਨ ਦੀਆਂ ਵਧੀਆਂ ਮੁਸ਼ਕਿਲਾਂ , ਪੜੋ ਪੂਰੀ ਖ਼ਬਰ
karan aujla and harjeet harman : ਪੰਜਾਬੀ ਸੰਗੀਤ ਜਗਤ ਦੇ ਮਸ਼ਹੂਰ ਸਿਤਾਰੇ ਕਰਨ ਔਜਲਾ ਨਵੇਂ ਵਿਵਾਦ ‘ਚ ਫਸ ਗਏ ਹਨ। ਉਹਨਾਂ ਨੂੰ ਮਹਿਲਾ ਕਮਿਸ਼ਨ ਨੇ ਨੋਟਿਸ ਭੇਜਿਆ ਹੈ। ਔਜਲਾ ਦੇ ਨਾਲ ਇਹ ਨੋਟਿਸ ਹਰਜੀਤ ਹਰਮਨ ਤੇ ਇੱਕ ਸੰਗੀਤ ਰਿਕਾਰਡ ਕੰਪਨੀ ਨੂੰ ਵੀ ਭੇਜਿਆ ਗਿਆ ਹੈ।ਦਰਅਸਲ ਸ਼ਰਾਬ ਗਾਣੇ ਬਾਰੇ ਚੰਡੀਗੜ੍ਹ ਦੇ ਰਹਿਣ ਵਾਲੇ ਪ੍ਰੋ. ਪੰਡਿਤਰਾਓ ਧਰੇਨਵਰ ਵੱਲੋਂ ਪੰਜਾਬ ਰਾਜ ਮਹਿਲਾ ਕਮਿਸ਼ਨ ਕੋਲ ਸ਼ਿਕਾਇਤ ਕੀਤੀ ਗਈ ਸੀ।

ਸ਼ਿਕਾਇਤ ਵਿੱਚ ਉਨ੍ਹਾਂ ਕਿਹਾ ਸੀ ਕਿ ‘ਸ਼ਰਾਬ’ ਗਾਣੇ ਵਿੱਚ ਔਰਤਾਂ ਦੀ ਸ਼ਰਾਬ, ਨਸ਼ੇ ਅਤੇ ਬੰਦੂਕ ਨਾਲ ਤੁਲਨਾ ਕਰਕੇ ਔਰਤਾਂ ਦੀ ਬੇਇੱਜਤੀ ਕੀਤੀ ਗਈ ਹੈ। ਇਸ ਉਤੇ ਮਹਿਲਾ ਕਮਿਸ਼ਨ ਨੇ ਗਾਇਕ ਕਰਨ ਔਜਲਾ, ਹਰਜੀਤ ਹਰਮਨ ਅਤੇ ਸਪੀਡ ਰਿਕਾਰਡ ਕੰਪਨੀ ਨੂੰ 22 ਸਤੰਬਰ ਨੂੰ ਨਿੱਜੀ ਸੁਣਵਾਈ ਲਈ ਬੁਲਾਇਆ ਗਿਆ ਹੈ। ਮਹਿਲਾ ਕਮੀਸ਼ਨ ਦੇ ਵਲੋਂ ਦੋਹਾਂ ਨੂੰ ਖਾਸ ਨੋਟਿਸ ਵੀ ਭੇਜਿਆ ਗਿਆ ਹੈ ਤੇ ਇਸ ਸਭ ਦੇ ਚਲਦੇ ਮਨੀਸ਼ਾ ਗੁਲਾਟੀ ਜੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਇੱਕ ਪੋਸਟ ਸਾਂਝੀ ਕੀਤੀ ਹੈ ਜਿਸ ਵਿੱਚ ਉਹਨਾਂ ਨੇ ਲਿਖਿਆ ਹੈ ਕਿ – ਬਹੁਤ ਦੁੱਖ ਹੁੰਦਾ ਹੈ ਜਦੋਂ ਸਾਡੇ ਸਮਾਜ ਦੇ ਜ਼ਿੰਮੇਵਾਰ ਲੋਕ ਮਹਿਲਾਵਾਂ ਦੀ ਤੁਲਨਾ ਸ਼ਰਾਬ, ਨਸ਼ੇ ਤੇ ਬੰਦੂਕ ਨਾਲ ਕਰਦੇ ਹਨ।

ਹਾਲ ਹੀ ਵਿੱਚ ਪੰਜਾਬੀ ਗਾਇਕ ਕਰਨ ਔਜਲਾ, ਹਰਜੀਤ ਹਰਮਨ ਦੇ ਆਏ ਗਾਣੇ ‘ਸ਼ਰਾਬ’ ਵਿੱਚ ਮਹਿਲਾਵਾਂ ਬਾਰੇ ਗਲਤ ਟਿੱਪਣੀਆਂ ਕੀਤੀਆਂ ਗਈਆਂ ਹਨ। ਜਿਸ ‘ਤੇ ਸੋ ਮੋਟੋ ਲੈਂਦਿਆਂ ਅਸੀਂ ਦੋਵੇਂ ਗਾਇਕਾਂ ਕਰਨ ਔਜਲਾ, ਹਰਜੀਤ ਹਰਮਨ ਤੇ ਸਪੀਡ ਰਿਕਾਰਡ ਕੰਪਨੀ ਨੂੰ 22 ਸਤੰਬਰ ਨੂੰ ਨਿੱਜੀ ਸੁਣਵਾਈ ਲਈ ਬੁਲਾਇਆ ਹੈ। ਮਹਿਲਾਵਾਂ ਬਾਰੇ ਇਸ ਤਰ੍ਹਾਂ ਦੇ ਸ਼ਬਦ ਬੋਲਣਾ ਤੇ ਉਹਨਾਂ ਦੀ ਤੁਲਣਾ ਬੰਦੂਕਾਂ, ਨਸ਼ਿਆਂ ਨਾਲ ਕਰਨਾ ਬਹੁਤ ਮੰਦਭਾਗੀ ਗੱਲ ਹੈ।

ਇਹ ਵੀ ਦੇਖੋ : ਕਿਸਾਨਾਂ ਨੂੰ ਡੰਡੇ ਮਾਰਨ ਵਾਲੇ ਬੀਜੇਪੀ ਲੀਡਰ ਦੇ ਘਰ ਨੂੰ ਘੇਰ ਲਿਆ ਕਿਸਾਨਾਂ ਨੇ, ਕਹਿੰਦੇ ਜੇ ਹਿੱਮਤ ਹੈ ਤਾਂ ਮਾਰ ਡੰਡੇ

The post ਗੀਤ ‘ ਸ਼ਰਾਬ ‘ ਨੂੰ ਲੈ ਕੇ ਕਰਨ ਔਜਲਾ ਤੇ ਹਰਜੀਤ ਹਰਮਨ ਦੀਆਂ ਵਧੀਆਂ ਮੁਸ਼ਕਿਲਾਂ , ਪੜੋ ਪੂਰੀ ਖ਼ਬਰ appeared first on Daily Post Punjabi.

ਦਿੱਲੀ ਵਿੱਚ ਚੱਲ ਰਹੇ ਕਿਸਾਨੀ ਅੰਦੋਲਨ ਨੂੰ ਲੈ ਕੇ ਹਰਜੀਤ ਹਰਮਨ ਨੇ ਸਾਂਝੀ ਕੀਤੀ ਇੱਕ ਪੋਸਟ
Harjeet Harman shared a post : ਕਿਸਾਨਾਂ ਦਾ ਅੰਦੋਲਨ ਪਿਛਲੇ ਦੋ ਮਹੀਨਿਆਂ ਤੋਂ ਸ਼ਾਂਤਮਈ ਤਰੀਕੇ ਦੇ ਨਾਲ ਚੱਲ ਰਿਹਾ ਹੈ । ਪਰ 26 ਜਨਵਰੀ ਨੂੰ ਹੋਈ ਘਟਨਾ ਤੋਂ ਬਾਅਦ ਕਿਸਾਨਾਂ ਦੇ ਅੰਦੋਲਨ ‘ਤੇ ਲਗਾਤਾਰ ਸਵਾਲ ਚੁੱਕੇ ਜਾ ਰਹੇ ਹਨ ।ਇਸ ਦੇ ਨਾਲ ਹੀ ਦਿੱਲੀ ਪੁਲਿਸ ਵੱਲੋਂ ਜਬਰਦਸਤੀ ਇਨ੍ਹਾਂ ਕਿਸਾਨਾਂ ਦੇ ਅੰਦੋਲਨ ਨੂੰ ਹਟਾਉਣ ਲਈ ਕਾਰਵਾਈ ਕੀਤੀ ਜਾ ਰਹੀ ਹੈ । ਦੂਜੇ ਪਾਸੇ ਕਿਸਾਨ ਵੀ ਅੜੇ ਹੋਏ ਹਨ ਕਿ ਅਸੀਂ ਪਿੱਛੇ ਨਹੀਂ ਹਟਾਗੇ।

Harjeet Harman shared a post

ਸਿੰਘੂ ਬਾਰਡਰ ਅਤੇ ਗਾਜ਼ੀਪੁਰ ਬਾਰਡਰ ‘ਤੇ ਵੀ ਕੁਝ ਲੋਕ ਜੋ ਖੁਦ ਨੂੰ ਸਥਾਨਕ ਦੱਸ ਰਹੇ ਸਨ ਵੱਲੋਂ ਪੱਥਰਬਾਜ਼ੀ ਕੀਤੀ ਗਈ । ਪਰ ਇਸ ਦੇ ਬਾਵਜੂਦ ਕਿਸਾਨ ਸ਼ਾਂਤ ਹਨ । ਹਰਜੀਤ ਹਰਮਨ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕਰਦੇ ਹੋਏ ਕਿਸਾਨਾਂ ਨੂੰ ਆਪਣਾ ਅੰਦੋਲਨ ਜਾਰੀ ਰੱਖਣ ਦੀ ਅਪੀਲ ਕੀਤੀ ਹੈ । ਜੋ ਇਹਨਾਂ ਇਨਸਾਨਾਂ ਨਾਲ ਧੋਖਾ ਕਰੂ , ਉਹਨਾਂ ਨੂ ਰੱਬ ਵੀ ਮਾਫ ਨੀ ਕਰੂਗਾ ।

<svg width="50px" height="50px" viewBox="0 0 60 60" version="1.1" xmlns="https://www.w3.org/2000/svg" xmlns:xlink="https://www.w3.org/1999/xlink"><g stroke="none" stroke-width="1" fill="none" fill-rule="evenodd"><g transform="translate(-511.000000, -20.000000)" fill="#000000"><g><path d="M556.869,30.41 C554.814,30.41 553.148,32.076 553.148,34.131 C553.148,36.186 554.814,37.852 556.869,37.852 C558.924,37.852 560.59,36.186 560.59,34.131 C560.59,32.076 558.924,30.41 556.869,30.41 M541,60.657 C535.114,60.657 530.342,55.887 530.342,50 C530.342,44.114 535.114,39.342 541,39.342 C546.887,39.342 551.658,44.114 551.658,50 C551.658,55.887 546.887,60.657 541,60.657 M541,33.886 C532.1,33.886 524.886,41.1 524.886,50 C524.886,58.899 532.1,66.113 541,66.113 C549.9,66.113 557.115,58.899 557.115,50 C557.115,41.1 549.9,33.886 541,33.886 M565.378,62.101 C565.244,65.022 564.756,66.606 564.346,67.663 C563.803,69.06 563.154,70.057 562.106,71.106 C561.058,72.155 560.06,72.803 558.662,73.347 C557.607,73.757 556.021,74.244 553.102,74.378 C549.944,74.521 548.997,74.552 541,74.552 C533.003,74.552 532.056,74.521 528.898,74.378 C525.979,74.244 524.393,73.757 523.338,73.347 C521.94,72.803 520.942,72.155 519.894,71.106 C518.846,70.057 518.197,69.06 517.654,67.663 C517.244,66.606 516.755,65.022 516.623,62.101 C516.479,58.943 516.448,57.996 516.448,50 C516.448,42.003 516.479,41.056 516.623,37.899 C516.755,34.978 517.244,33.391 517.654,32.338 C518.197,30.938 518.846,29.942 519.894,28.894 C520.942,27.846 521.94,27.196 523.338,26.654 C524.393,26.244 525.979,25.756 528.898,25.623 C532.057,25.479 533.004,25.448 541,25.448 C548.997,25.448 549.943,25.479 553.102,25.623 C556.021,25.756 557.607,26.244 558.662,26.654 C560.06,27.196 561.058,27.846 562.106,28.894 C563.154,29.942 563.803,30.938 564.346,32.338 C564.756,33.391 565.244,34.978 565.378,37.899 C565.522,41.056 565.552,42.003 565.552,50 C565.552,57.996 565.522,58.943 565.378,62.101 M570.82,37.631 C570.674,34.438 570.167,32.258 569.425,30.349 C568.659,28.377 567.633,26.702 565.965,25.035 C564.297,23.368 562.623,22.342 560.652,21.575 C558.743,20.834 556.562,20.326 553.369,20.18 C550.169,20.033 549.148,20 541,20 C532.853,20 531.831,20.033 528.631,20.18 C525.438,20.326 523.257,20.834 521.349,21.575 C519.376,22.342 517.703,23.368 516.035,25.035 C514.368,26.702 513.342,28.377 512.574,30.349 C511.834,32.258 511.326,34.438 511.181,37.631 C511.035,40.831 511,41.851 511,50 C511,58.147 511.035,59.17 511.181,62.369 C511.326,65.562 511.834,67.743 512.574,69.651 C513.342,71.625 514.368,73.296 516.035,74.965 C517.703,76.634 519.376,77.658 521.349,78.425 C523.257,79.167 525.438,79.673 528.631,79.82 C531.831,79.965 532.853,80.001 541,80.001 C549.148,80.001 550.169,79.965 553.369,79.82 C556.562,79.673 558.743,79.167 560.652,78.425 C562.623,77.658 564.297,76.634 565.965,74.965 C567.633,73.296 568.659,71.625 569.425,69.651 C570.167,67.743 570.674,65.562 570.82,62.369 C570.966,59.17 571,58.147 571,50 C571,41.851 570.966,40.831 570.82,37.631"></path></g></g></g></svg>

View this post on Instagram

A post shared by Harjit Harman (@harjitharman)

ਇਤਿਹਾਸ ਗਵਾਹ ਇਸਦਾ ਕਿਸਾਨ ਮਹਾਂ ਅੰਦੋਲਨ ਚ ਜੁੜੇ ਹਰ ਇਨਸਾਨ ਨੂੰ ਬੇਨਤੀ ਹੈ ਕਿ ਤੁਸੀਂ ਡੋਲਿਉ ਨਾਂ ਬੱਸ ਆਪਣੇ ਮਿਸ਼ਨ ਜਾਣੀ ਕਿ ਕਾਲੇ ਕਾਨੂੰਨ ਰੱਦ ਕਰਾਉਣ ਦੇ ਇਰਾਦੇ ਨੂੰ ਬਰਕਰਾਰ ਰੱਖਿਉ ਬਾਕੀ ਇਹ ਨਾਂ ਸੋਚਿਉ ਕਿ ਅਸੀਂ ਇੱਕ ਸਟੈਪ ਥੱਲੇ ਆਗੇ ਨਹੀਂ ਬਲਕਿ ਅਸੀਂ 10 ਸਟੈਪ ਅੱਗੇ ਹੋਵਾਂਗੇ ਰਹੀ ਗੱਲ ਜਿੱਥੇ ਕਿਸਾਨ ਜਥੇਬੰਦੀਆਂ ਦੀ ਰਹਿਨੁਮਾਈ ਚ ਅਸੀਂ ਚੱਲਣਾ ਉੱਥੇ ਫਿ੍ਰਕਾਪ੍ਰਸਤ ਲੋਕਾਂ ਤੋਂ ਸੁਚੇਤ ਰਹਿਣ ਦੀ ਬਹੁਤ ਸਖ਼ਤ ਜ਼ਰੂਰਤ ਆ । ਸਾਥੀਉ ਹੁਣ ਹੋਸ਼ ਦੀ ਬਹੁਤ ਹੀ ਜ਼ਿਆਦਾ ਲੋੜ ਆ ਕਿਉਂਕਿ ਆਪਾਂ ਜੰਗ ਜਿੱਤ ਚੁੱਕੇ ਹਾਂ ਜਿਸਦੀ ਉਧਾਰਣ ਸਾਡੇ ਤੇ ਹਰ ਪਾਸੇ ਤੋਂ ਨਿੱਤ ਹੋ ਰਹੀਆਂ ਕੋਝੀਆਂ ਹਰਕਤਾਂ ਤੋਂ ਸਾਫ਼ ਹੋ ਚੁੱਕਿਆ । ਬੱਸ ਹੁਣ ਜ਼ਾਬਤੇ ਚ ਚੱਲਣ ਦੀ ਬਹੁਤ ਸਖ਼ਤ ਲੋੜ ਆ ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ’। ਦਸ ਦੇਈਏ ਕਿ ਹਰਜੀਤ ਹਰਮਨ ਪਹਿਲੇ ਦਿਨ ਤੋਂ ਹੀ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ ਤੇ ਧਰਨੇ ਬਾਰੇ ਅਕਸਰ ਕੁੱਝ ਨਾ ਕੁੱਝ ਸਾਂਝਾ ਕਰਦੇ ਰਹਿੰਦੇ ਹਨ।

ਦੇਖੋ ਵੀਡੀਓ : ਡੈਲੀ ਪੋਸਟ ਨਾਲ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕੀਤੀਆਂ ਦਿਲ ਦੀਆਂ ਗੱਲਾਂ, ਅਥਰੂ ਦੇ ਅਸਲ ਕਾਰਨ ਦਾ ਕੀਤਾ ਖੁਲਾਸਾ

The post ਦਿੱਲੀ ਵਿੱਚ ਚੱਲ ਰਹੇ ਕਿਸਾਨੀ ਅੰਦੋਲਨ ਨੂੰ ਲੈ ਕੇ ਹਰਜੀਤ ਹਰਮਨ ਨੇ ਸਾਂਝੀ ਕੀਤੀ ਇੱਕ ਪੋਸਟ appeared first on Daily Post Punjabi.

ਦਿੱਲੀ ‘ਚ ਕਿਸਾਨਾਂ ਦੇ ਟ੍ਰੈਕਟਰ ਮਾਰਚ ਦੌਰਾਨ ਇੱਕ ਕਿਸਾਨ ਦੀ ਹੋਈ ਮੌਤ, ਗਾਇਕ ਹਰਜੀਤ ਹਰਮਨ ਨੇ ਸਾਂਝੀ ਕੀਤੀ ਵੀਡੀਓ
Harjeet Harman shares video : ਬੀਤੇ ਦਿਨ ਗਣਤੰਤਰ ਦਿਹਾੜੇ ਦੇ ਮੌਕੇ ‘ਤੇ ਕਿਸਾਨਾਂ ਵੱਲੋਂ ਟ੍ਰੈਕਟਰ ਮਾਰਚ ਕੱਢਿਆ ਗਿਆ । ਇਸ ਮਾਰਚ ਦੇ ਦੌਰਾਨ ਗੋਲੀ ਲੱਗਣ ਨਾਲ ਰੋਡ ‘ਤੇ ਹੀ ਇੱਕ ਕਿਸਾਨ ਦੀ ਮੌਤ ਹੋ ਗਈ ।ਜਿਸ ਦਾ ਇੱਕ ਵੀਡੀਓ ਹਰਜੀਤ ਹਰਮਨ ਨੇ ਸਾਂਝਾ ਕੀਤਾ ਹੈ । ਜਿਸ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ “ਜਾਬਰ ਹਕੂਮਤ ਦੇ ਅੜੀਅਲ ਵਤੀਰੇ ਦੀ ਭੇਟਾ ਚੜਿਆ ਇੱਕ ਮਾਂ ਦਾ ਲਾਲ ਸ਼ਰਮ ਅਉਂਦੀ ਆ ਦੇਸ਼ ਦੇ ਕੁਰਪਟ ਸਿਸਟਮ ਤੇ ਜਿੱਥੇ ਅੰਨਦਾਤੇ ਨੂੰ ਗੋਲੀ ਨਾਲ ਸ਼ਹੀਦ ਕੀਤਾ।

<svg width="50px" height="50px" viewBox="0 0 60 60" version="1.1" xmlns="https://www.w3.org/2000/svg" xmlns:xlink="https://www.w3.org/1999/xlink"><g stroke="none" stroke-width="1" fill="none" fill-rule="evenodd"><g transform="translate(-511.000000, -20.000000)" fill="#000000"><g><path d="M556.869,30.41 C554.814,30.41 553.148,32.076 553.148,34.131 C553.148,36.186 554.814,37.852 556.869,37.852 C558.924,37.852 560.59,36.186 560.59,34.131 C560.59,32.076 558.924,30.41 556.869,30.41 M541,60.657 C535.114,60.657 530.342,55.887 530.342,50 C530.342,44.114 535.114,39.342 541,39.342 C546.887,39.342 551.658,44.114 551.658,50 C551.658,55.887 546.887,60.657 541,60.657 M541,33.886 C532.1,33.886 524.886,41.1 524.886,50 C524.886,58.899 532.1,66.113 541,66.113 C549.9,66.113 557.115,58.899 557.115,50 C557.115,41.1 549.9,33.886 541,33.886 M565.378,62.101 C565.244,65.022 564.756,66.606 564.346,67.663 C563.803,69.06 563.154,70.057 562.106,71.106 C561.058,72.155 560.06,72.803 558.662,73.347 C557.607,73.757 556.021,74.244 553.102,74.378 C549.944,74.521 548.997,74.552 541,74.552 C533.003,74.552 532.056,74.521 528.898,74.378 C525.979,74.244 524.393,73.757 523.338,73.347 C521.94,72.803 520.942,72.155 519.894,71.106 C518.846,70.057 518.197,69.06 517.654,67.663 C517.244,66.606 516.755,65.022 516.623,62.101 C516.479,58.943 516.448,57.996 516.448,50 C516.448,42.003 516.479,41.056 516.623,37.899 C516.755,34.978 517.244,33.391 517.654,32.338 C518.197,30.938 518.846,29.942 519.894,28.894 C520.942,27.846 521.94,27.196 523.338,26.654 C524.393,26.244 525.979,25.756 528.898,25.623 C532.057,25.479 533.004,25.448 541,25.448 C548.997,25.448 549.943,25.479 553.102,25.623 C556.021,25.756 557.607,26.244 558.662,26.654 C560.06,27.196 561.058,27.846 562.106,28.894 C563.154,29.942 563.803,30.938 564.346,32.338 C564.756,33.391 565.244,34.978 565.378,37.899 C565.522,41.056 565.552,42.003 565.552,50 C565.552,57.996 565.522,58.943 565.378,62.101 M570.82,37.631 C570.674,34.438 570.167,32.258 569.425,30.349 C568.659,28.377 567.633,26.702 565.965,25.035 C564.297,23.368 562.623,22.342 560.652,21.575 C558.743,20.834 556.562,20.326 553.369,20.18 C550.169,20.033 549.148,20 541,20 C532.853,20 531.831,20.033 528.631,20.18 C525.438,20.326 523.257,20.834 521.349,21.575 C519.376,22.342 517.703,23.368 516.035,25.035 C514.368,26.702 513.342,28.377 512.574,30.349 C511.834,32.258 511.326,34.438 511.181,37.631 C511.035,40.831 511,41.851 511,50 C511,58.147 511.035,59.17 511.181,62.369 C511.326,65.562 511.834,67.743 512.574,69.651 C513.342,71.625 514.368,73.296 516.035,74.965 C517.703,76.634 519.376,77.658 521.349,78.425 C523.257,79.167 525.438,79.673 528.631,79.82 C531.831,79.965 532.853,80.001 541,80.001 C549.148,80.001 550.169,79.965 553.369,79.82 C556.562,79.673 558.743,79.167 560.652,78.425 C562.623,77.658 564.297,76.634 565.965,74.965 C567.633,73.296 568.659,71.625 569.425,69.651 C570.167,67.743 570.674,65.562 570.82,62.369 C570.966,59.17 571,58.147 571,50 C571,41.851 570.966,40.831 570.82,37.631"></path></g></g></g></svg>

View this post on Instagram

A post shared by Harjit Harman (@harjitharman)

ਤਿਰੰਗਾਂ ਵੀ ਰੋ ਰਿਹਾ ਹੋਣਾਂ ਵਾਹਿਗੁਰੂ ਮੋਰਚੇ ਦੇ ਸ਼ਹੀਦ ਵੀਰ ਨੂੰ ਆਪਣੇ ਚ ਨਿਵਾਸ ਬਖਸ਼ੇ’ । ਮੰਗਲਵਾਰ ਕਿਸਾਨਾਂ ਦੀ ਟ੍ਰੈਕਟਰ ਰੈਲੀ ਦੌਰਾਨ ਹੋਈ ਹਿੰਸਾ ਸਬੰਧੀ ਹੁਣ ਤਕ 15 ਐਫ.ਆਈ.ਆਰ ਦਰਜ ਕੀਤੀਆਂ ਜਾ ਚੁੱਕੀਆਂ ਹਨ। ਨਜਫਗੜ੍ਹ, ਹਰੀਦਾਸ ਨਗਰ, ਉੱਤਮ ਨਗਰ ‘ਚ ਇਕ-ਇਕ ਐਫਆਈਆਰ ਰਾਤ ਹੋ ਚੁੱਕੀ ਸੀ। ਹੁਣ ਤਕ ਦੀ ਜਾਣਕਾਰੀ ਮੁਤਾਬਕ ਵੱਖ ਵੱਖ ਜ਼ਿਲ੍ਹਿਆਂ ‘ਚ ਕੁੱਲ 15 ਐਫਆਈਆਰ ਕੱਲ੍ਹ ਦੀ ਹਿੰਸਾ ਨੂੰ ਲੈਕੇ ਦਰਜ ਹੋਈਆਂ ਹਨ ।

Harjeet Harman shares video

ਦਿੱਲੀ ਪੁਲਿਸ ਨੇ ਕਿਸਾਨਾਂ ਨੂੰ ਸਿੰਘੂ ਸਰਹੱਦ, ਟਿੱਕਰੀ ਸਰਹੱਦ ਅਤੇ ਗਾਜ਼ੀਪੁਰ ਸਰਹੱਦ ਤੋਂ ਕ੍ਰਮਵਾਰ 62 ਕਿਲੋਮੀਟਰ, 60 ਕਿਲੋਮੀਟਰ ਅਤੇ 46 ਕਿਲੋਮੀਟਰ ਦੇ ਰਸਤੇ ਤੇ ਜਾਣ ਵਾਲੇ ਤਿੰਨ ਰਸਤੇ ਤੇ ਟਰੈਕਟਰ ਰੈਲੀ ਕੱਢਣ ਦੀ ਆਗਿਆ ਦਿੱਤੀ ਸੀ। ਦਰਸ਼ਨ ਪਾਲ, ਰਾਜਿੰਦਰ ਸਿੰਘ, ਬਲਬੀਰ ਸਿੰਘ ਰਾਜੇਵਾਲ, ਬੂਟਾ ਸਿੰਘ ਬੁਰਜਗਿੱਲ ਅਤੇ ਜੋਗਿੰਦਰ ਸਿੰਘ ਉਗਰਾਹ ਨੂੰ ਰੈਲੀ ਦੌਰਾਨ ਪੁਲਿਸ ਨਾਲ ਤਾਲਮੇਲ ਕਰਨ ਲਈ ਕਿਹਾ ਗਿਆ। ਇਸ ਤੋਂ ਇਲਾਵਾ, ਪੁਲਿਸ ਨੇ ਆਦੇਸ਼ ਦਿੱਤਾ ਕਿ 5000 ਟਰੈਕਟਰਾਂ ਵਾਲੇ ਵੱਧ ਤੋਂ ਵੱਧ 5000 ਵਿਅਕਤੀ ਗਣਤੰਤਰ ਦਿਵਸ ਰੈਲੀ ਵਿਚ ਦੁਪਹਿਰ ਤੋਂ ਸ਼ਾਮ 5 ਵਜੇ ਤੱਕ ਹਿੱਸਾ ਲੈ ਸਕਦੇ ਸਨ । ਜਿਸ ਦੋਰਾਨ ਇਸ ਮਾਰਚ ਵਿੱਚ ਝੜਪਾਂ ਵੀ ਹੋਈਆਂ ਸਨ।

ਦੇਖੋ ਵੀਡੀਓ : ਦਿੱਲੀ ਵਾਲੇ ਟਰੈਕਟਰ ਰੈਲੀ ਦੇਖ ਹੋਏ ਹੈਰਾਨ ! ਕਹਿੰਦੇ ਕਿਸਾਨਾਂ ਨੇ ਕਰਾਤੀ ਅੱਤ ਰਚ ਦਿੱਤਾ ਇਤਿਹਾਸ..

The post ਦਿੱਲੀ ‘ਚ ਕਿਸਾਨਾਂ ਦੇ ਟ੍ਰੈਕਟਰ ਮਾਰਚ ਦੌਰਾਨ ਇੱਕ ਕਿਸਾਨ ਦੀ ਹੋਈ ਮੌਤ, ਗਾਇਕ ਹਰਜੀਤ ਹਰਮਨ ਨੇ ਸਾਂਝੀ ਕੀਤੀ ਵੀਡੀਓ appeared first on Daily Post Punjabi.

ਪੰਜਾਬੀ ਗਾਇਕ ਹਰਜੀਤ ਹਰਮਨ ਦਾ ਨਵਾਂ ਗਾਣਾ ‘ਕਿਸਾਨ ਬੋਲਦਾ’ ਹੋਇਆ ਰਿਲੀਜ਼
Harjeet Harman’s new song : ਕਿਸਾਨ ਮੋਰਚੇ ਨੂੰ ਸਮਰਪਿਤ ਪੰਜਾਬੀ ਮਿਊਜ਼ਿਕ ਇੰਡਸਟਰੀ ਵੱਲੋਂ ਆਏ ਦਿਨ ਕੋਈ ਨਾ ਕੋਈ ਨਵਾਂ ਗਾਣਾ ਰਿਲੀਜ਼ ਕੀਤਾ ਜਾ ਰਿਹਾ ਹੈ । ਇਸ ਸਭ ਦੇ ਚਲਦੇ ਗਾਇਕ ਹਰਜੀਤ ਹਰਮਨ ਵੀ ਨਵਾਂ ਗਾਣਾ ਲੈ ਕੇ ਆਏ ਹਨ ।ਕਿਸਾਨ ਬੋਲਦਾ ਟਾਈਟਲ ਹੇਠ ਰਿਲੀਜ਼ ਹੋਏ ਇਸ ਗਾਣੇ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਬਾਬੂ ਸਿੰਘ ਮਾਨ ਵੱਲੋਂ ਲਿਖੇ ਇਸ ਗੀਤ ਦੇ ਬੋਲ ਕਿਸਾਨਾਂ ਦੇ ਮੌਜੂਦਾ ਹਲਾਤਾਂ ਨੂੰ ਬਿਆਨ ਕਰੇ ਹਨ । ਅਤੁਲ ਸ਼ਰਮਾ ਵੱਲੋਂ ਤਿਆਰ ਕੀਤਾ ਗਿਆ ਮਿਊਜ਼ਿਕ ਹਰ ਇੱਕ ਨੂੰ ਝੂਮਣ ਲਗਾ ਦਿੰਦਾ ਹੈ । ਗੀਤ ਦੇ ਬੋਲ ਹਰ ਕਿਸੇ ਵਿੱਚ ਨਵਾਂ ਜ਼ਜਬਾ ਭਰਦੇ ਹਨ ।

<svg width="50px" height="50px" viewBox="0 0 60 60" version="1.1" xmlns="https://www.w3.org/2000/svg" xmlns:xlink="https://www.w3.org/1999/xlink"><g stroke="none" stroke-width="1" fill="none" fill-rule="evenodd"><g transform="translate(-511.000000, -20.000000)" fill="#000000"><g><path d="M556.869,30.41 C554.814,30.41 553.148,32.076 553.148,34.131 C553.148,36.186 554.814,37.852 556.869,37.852 C558.924,37.852 560.59,36.186 560.59,34.131 C560.59,32.076 558.924,30.41 556.869,30.41 M541,60.657 C535.114,60.657 530.342,55.887 530.342,50 C530.342,44.114 535.114,39.342 541,39.342 C546.887,39.342 551.658,44.114 551.658,50 C551.658,55.887 546.887,60.657 541,60.657 M541,33.886 C532.1,33.886 524.886,41.1 524.886,50 C524.886,58.899 532.1,66.113 541,66.113 C549.9,66.113 557.115,58.899 557.115,50 C557.115,41.1 549.9,33.886 541,33.886 M565.378,62.101 C565.244,65.022 564.756,66.606 564.346,67.663 C563.803,69.06 563.154,70.057 562.106,71.106 C561.058,72.155 560.06,72.803 558.662,73.347 C557.607,73.757 556.021,74.244 553.102,74.378 C549.944,74.521 548.997,74.552 541,74.552 C533.003,74.552 532.056,74.521 528.898,74.378 C525.979,74.244 524.393,73.757 523.338,73.347 C521.94,72.803 520.942,72.155 519.894,71.106 C518.846,70.057 518.197,69.06 517.654,67.663 C517.244,66.606 516.755,65.022 516.623,62.101 C516.479,58.943 516.448,57.996 516.448,50 C516.448,42.003 516.479,41.056 516.623,37.899 C516.755,34.978 517.244,33.391 517.654,32.338 C518.197,30.938 518.846,29.942 519.894,28.894 C520.942,27.846 521.94,27.196 523.338,26.654 C524.393,26.244 525.979,25.756 528.898,25.623 C532.057,25.479 533.004,25.448 541,25.448 C548.997,25.448 549.943,25.479 553.102,25.623 C556.021,25.756 557.607,26.244 558.662,26.654 C560.06,27.196 561.058,27.846 562.106,28.894 C563.154,29.942 563.803,30.938 564.346,32.338 C564.756,33.391 565.244,34.978 565.378,37.899 C565.522,41.056 565.552,42.003 565.552,50 C565.552,57.996 565.522,58.943 565.378,62.101 M570.82,37.631 C570.674,34.438 570.167,32.258 569.425,30.349 C568.659,28.377 567.633,26.702 565.965,25.035 C564.297,23.368 562.623,22.342 560.652,21.575 C558.743,20.834 556.562,20.326 553.369,20.18 C550.169,20.033 549.148,20 541,20 C532.853,20 531.831,20.033 528.631,20.18 C525.438,20.326 523.257,20.834 521.349,21.575 C519.376,22.342 517.703,23.368 516.035,25.035 C514.368,26.702 513.342,28.377 512.574,30.349 C511.834,32.258 511.326,34.438 511.181,37.631 C511.035,40.831 511,41.851 511,50 C511,58.147 511.035,59.17 511.181,62.369 C511.326,65.562 511.834,67.743 512.574,69.651 C513.342,71.625 514.368,73.296 516.035,74.965 C517.703,76.634 519.376,77.658 521.349,78.425 C523.257,79.167 525.438,79.673 528.631,79.82 C531.831,79.965 532.853,80.001 541,80.001 C549.148,80.001 550.169,79.965 553.369,79.82 C556.562,79.673 558.743,79.167 560.652,78.425 C562.623,77.658 564.297,76.634 565.965,74.965 C567.633,73.296 568.659,71.625 569.425,69.651 C570.167,67.743 570.674,65.562 570.82,62.369 C570.966,59.17 571,58.147 571,50 C571,41.851 570.966,40.831 570.82,37.631"></path></g></g></g></svg>

View this post on Instagram

A post shared by Harjit Harman (@harjitharman)

ਤੁਹਾਨੂੰ ਦੱਸ ਦਿੰਦੇ ਹਾਂ ਕਿ ਹਰਜੀਤ ਹਰਮਨ ਖੇਤੀ ਬਿੱਲਾਂ ਦੇ ਖਿਲਾਫ ਕਿਸਾਨਾਂ ਦੇ ਨਾਲ ਲਗਾਤਾਰ ਡਟੇ ਹੋਏ ਹਨ । ਉਹਨਾਂ ਨੂੰ ਦਿੱਲੀ ਮੋਰਚੇ ਵਿੱਚ ਕਿਸਾਨਾਂ ਲਈ ਚਲਾਏ ਜਾ ਰਹੇ ਲੰਗਰ ਵਿੱਚ ਸੇਵਾ ਕਰਦੇ ਦੇਖਿਆ ਜਾ ਸਕਦਾ ਹੈ । ਹਰਜੀਤ ਹਰਮਨ ਤੋਂ ਇਲਾਵਾ ਹੋਰ ਵੀ ਕਈ ਗਾਇਕ ਕਿਸਾਨ ਮੋਰਚੇ ਵਿੱਚ ਆਪਣਾ ਯੋਗਦਾਨ ਪਾ ਰਹੇ ਹਨ । ਕਿਸਾਨਾਂ ਨੂੰ ਕਲਾਕਾਰ ਵੀ ਲਗਾਤਾਰ ਸਮਰਥਨ ਦੇ ਰਹੇ ਹਨ । ਕਿਸਾਨਾਂ ਦੇ ਇਸ ਰੋਸ ਮਾਰਚ ਦੇ ਦੌਰਾਨ ਹਰਜੀਤ ਹਰਮਨ, ਅਨਮੋਲ ਗਗਨ ਮਾਨ ਸਣੇ ਕਈ ਕਲਾਕਾਰ ਸ਼ਾਮਿਲ ਹੋਏ । ਹਰਜੀਤ ਹਰਮਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ ।

Harjeet Harman’s new song

ਦੱਸ ਦਈਏ ਕਿ ਖੇਤੀ ਕਾਨੂੰਨਾਂ ਦਾ ਵਿਰੋਧ ਕਰਦੇ ਕਿਸਾਨ ਪੰਜਾਬ ਤੋਂ ਦਿੱਲੀ ਪਹੁੰਚ ਗਏ ਹਨ।ਹੁਣ ਵੇਖਣਾ ਹੋਏਗਾ ਕਿ ਕਿਸਾਨ ਸਿੰਘੂ ਬਾਡਰ ਤੇ ਅੰਦੋਲਨ ਕਰਦੇ ਹਨ ਜਾਂ ਅੱਗੇ ਵੱਧਣਗੇ। ਸਿੰਘੂ ਬਾਡਰ (ਦਿੱਲੀ-ਹਰਿਆਣਾ) ‘ਤੇ ਪੰਜਾਬ ਦੇ ਕਿਸਾਨਾਂ ਦੀ ਮੀਟਿੰਗ ਚੱਲ ਰਹੀ ਹੈ। ਬੈਠਕ ਵਿੱਚ ਇਹ ਫੈਸਲਾ ਲਿਆ ਜਾ ਰਿਹਾ ਹੈ ਕਿ ਕੀ ਕਿਸਾਨ ਇਥੇ ਸਰਹੱਦ ਤੋਂ ਰੋਸ ਪ੍ਰਦਰਸ਼ਨ ਕਰਨਗੇ ਜਾਂ ਦਿੱਲੀ ਦੇ ਨਿਰੰਕਾਰੀ ਗਰਾਊਂਡ ਵਿੱਚ ਜਾ ਕੇ ਪ੍ਰਦਰਸ਼ਨ ਕਰਨਗੇ।

ਦੇਖੋ ਵੀਡੀਓ : ਬਿਨਾਂ ਡਰਾਈਵਰ ਤੋਂ ਇਹ ਟਰੈਕਟਰ ਜਾਵੇਗਾ ਦਿੱਲੀ ! ਪਿੰਡਾਂ ਦੇ ਮੁੰਡਿਆਂ ਨੇ ਕਰਤੀ ਕਮਾਲ USA ਤੱਕ ਨੇ ਚਰਚੇ

The post ਪੰਜਾਬੀ ਗਾਇਕ ਹਰਜੀਤ ਹਰਮਨ ਦਾ ਨਵਾਂ ਗਾਣਾ ‘ਕਿਸਾਨ ਬੋਲਦਾ’ ਹੋਇਆ ਰਿਲੀਜ਼ appeared first on Daily Post Punjabi.