harjinder kaur Archives - Daily Post Punjabi

ਪੰਜਾਬ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ‘ਚ ਜਿੱਤਿਆ ਸੋਨ ਤਗਮਾ, 123 ਕਿੱਲੋ ਭਾਰ ਚੁੱਕ ਬਣਾਇਆ ਰਿਕਾਰਡ
ਪੰਜਾਬ ਦੀ ਧੀ ਹਰਜਿੰਦਰ ਕੌਰ ਨੇ ਨੈਸ਼ਨਲ ਵੇਟਲਿਫਟਿੰਗ ਚੈਂਪੀਅਨਸ਼ਿਪ ਵਿੱਚ ਗੋਲਡ ਮੈਡਲ ਜਿੱਤ ਕੇ ਪੰਜਾਬੀਆਂ ਦਾ ਮਾਣ ਵਧਾਇਆ ਹੈ । ਇਸ ਦੇ ਨਾਲ ਹੀ ਉਸ ਨੇ 123 ਕਿੱਲੋ ਕਲੀਨ ਜਰਕ ਭਾਰ ਚੁੱਕ ਕੇ ਨੈਸ਼ਨਲ ਰਿਕਾਰਡ ਵੀ ਕਾਇਮ ਕੀਤਾ ਹੈ । ਦਰਅਸਲ, ਤਮਿਲਨਾਡੂ ਵਿੱਚ ਚੱਲ ਰਹੀ ਚੈਂਪੀਅਨਸ਼ਿਪ ਦੇ 7ਵੇਂ ਦਿਨ ਹੋਏ ਮੁਕਾਬਲਿਆਂ ਵਿੱਚ ਹਰਜਿੰਦਰ ਕੌਰ ਨੇ 71 ਕਿੱਲੋ ਵਰਗ ਵਿੱਚ ਕੁੱਲ 214 ਕਿੱਲੋ ਭਾਰ ਚੁੱਕਿਆ। ਉਸ ਨੇ 91 ਕਿੱਲੋ ਸਨੈਚ ਅਤੇ 123 ਕਿੱਲੋ ਕਲੀਨ ਜਰਕ ਭਾਰ ਚੁੱਕ ਕੇ ਸੋਨੇ ਦਾ ਤਗਮਾ ਜਿੱਤਿਆ।

Harjinder Kaur makes new record

ਇਸ ਦੇ ਨਾਲ ਹੀ ਹਰਜਿੰਦਰ ਕੌਰ 71 ਕਿੱਲੋ ਭਾਰ ਵਰਗ ਵਿੱਚ 123 ਕਲੀਨ ਜਰਕ ਕਿੱਲੋ ਭਾਰ ਚੁੱਕਣ ਵਾਲੀ ਪਹਿਲੀ ਵੇਟਲਿਫਟਰ ਬਣ ਗਈ ਹੈ। ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ ਨੇ ਹਰਜਿੰਦਰ ਕੌਰ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਹੈ।

ਇਹ ਵੀ ਪੜ੍ਹੋ: ਭਾਰਤੀ ਮੂਲ ਦੇ ਵਿਅਕਤੀ ਨੇ ਕਾਰ ਪਹਾੜ ਤੋਂ ਡੇਗੀ, ਪਤਨੀ ਤੇ ਬੱਚਿਆਂ ਨੂੰ ਕੀਤੀ ਮਾਰਨ ਦੀ ਕੋਸ਼ਿਸ਼

ਦੱਸ ਦੇਈਏ ਕਿ ਖੇਡ ਮੰਤਰੀ ਨੇ ਟਵੀਟ ਕਰਦਿਆਂ ਕਿਹਾ, ”ਸਾਡੇ ਪੰਜਾਬ ਦੀ ਮਾਣਮੱਤੀ ਧੀ ਹਰਜਿੰਦਰ ਕੌਰ ਨੇ ਅੱਜ ਨੈਸ਼ਨਲ ਵੇਟਲਿਫਟਿੰਗ ਚੈਂਪੀਅਨਸ਼ਿਪ ਦੇ 71 ਕਿੱਲੋ ਵਰਗ ਵਿਚ ਕੁੱਲ੍ਹ 214 ਭਾਰ ਚੁੱਕ ਕੇ ਸੋਨੇ ਦਾ ਤਗਮਾ ਜਿੱਤਿਆ। ਹਰਜਿੰਦਰ ਨੇ 123 ਕਿੱਲੋ ਕਲੀਨ ਜਰਕ ਭਾਰ ਚੁੱਕ ਕੇ ਨਵਾਂ ਨੈਸ਼ਨਲ ਰਿਕਾਰਡ ਵੀ ਬਣਾਇਆ। ਸਾਡੀ ਹੋਣਹਾਰ ਵੇਟਲਿਫਟਰ ਨੂੰ ਇਸ ਪ੍ਰਾਪਤੀ ਲਈ ਬਹੁਤ-ਬਹੁਤ ਮੁਬਾਰਕਾਂ।”

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਪੰਜਾਬ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ‘ਚ ਜਿੱਤਿਆ ਸੋਨ ਤਗਮਾ, 123 ਕਿੱਲੋ ਭਾਰ ਚੁੱਕ ਬਣਾਇਆ ਰਿਕਾਰਡ appeared first on Daily Post Punjabi.

ਕਾਂਸੀ ਤਗਮਾ ਜੇਤੂ ਹਰਜਿੰਦਰ ਕੌਰ ਦਾ ਅਗਲਾ ਨਿਸ਼ਾਨਾ ਏਸ਼ੀਅਨ ਖੇਡਾਂ, ਕਿਹਾ- ਨਸ਼ਿਆਂ ਨੂੰ ਖਤਮ ਕਰਨ ਲਈ ਖੇਡਾਂ ਜਰੂਰੀ
ਇੰਗਲੈਂਡ ‘ਚ ਚੱਲ ਰਹੀਆਂ ਰਾਸ਼ਟਰਮੰਡਲ ਖੇਡਾਂ ‘ਚ ਤਗਮੇ ਜਿੱਤ ਕੇ ਭਾਰਤੀ ਖਿਡਾਰੀਆਂ ਨੇ ਵਤਨ ਪਰਤਣਾ ਸ਼ੁਰੂ ਕਰ ਦਿੱਤਾ ਹੈ। ਸ਼ਨੀਵਾਰ ਨੂੰ ਵੇਟਲਿਫਟਿੰਗ ‘ਚ ਤਮਗਾ ਜਿੱਤਣ ਵਾਲੇ ਸੂਰਮਾ ਪੰਜਾਬ ਦੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰੇ। ਇੱਥੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।

commonwealth medalist harjinder kaur

ਗੋਲਡ ਤਗਮਾ ਜਿੱਤਣ ਵਾਲੀ ਮੀਰਾਬਾਈ ਚਾਨੂ ਦੇ ਨਾਲ ਵੇਟਲਿਫਟਿੰਗ ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਹਰਜਿੰਦਰ ਕੌਰ ਵੀ ਪਹੁੰਚੀ। ਹਰਜਿੰਦਰ ਕੌਰ ਪੰਜਾਬ ਦੇ ਪਟਿਆਲਾ ਨਾਲ ਸਬੰਧਤ ਹੈ। ਏਅਰਪੋਰਟ ਤੋਂ ਰਵਾਨਾ ਹੋਣ ਤੋਂ ਬਾਅਦ ਹਰਜਿੰਦਰ ਕੌਰ ਨੇ ਕਿਹਾ ਕਿ ਉਸਦਾ ਅਗਲਾ ਨਿਸ਼ਾਨਾ ਏਸ਼ੀਅਨ ਖੇਡਾਂ ਹੈ।

ਵੀਡੀਓ ਲਈ ਕਲਿੱਕ ਕਰੋ -:

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ

ਹਰਜਿੰਦਰ ਨੇ ਕਿਹਾ ਕਿ ਉਹ ਆਪਣੇ ਵਤਨ ਪਰਤ ਕੇ ਖੁਸ਼ ਹੈ। ਉਨ੍ਹਾਂ ਲੜਕੀਆਂ ਨੂੰ ਖੇਡਾਂ ਵਿੱਚ ਵੱਧ ਚੜ੍ਹ ਕੇ ਆਉਣ ਲਈ ਕਿਹਾ। ਹਰਜਿੰਦਰ ਨੇ ਕਿਹਾ ਕਿ ਲੜਕੀਆਂ ਕਿਸੇ ਤੋਂ ਘੱਟ ਨਹੀਂ ਹਨ। ਉਨ੍ਹਾਂ ਦੀ ਪਸੰਦ ਜੋ ਵੀ ਹੋਵੇ, ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕਿਆ ਨਹੀਂ ਜਾਣਾ ਚਾਹੀਦਾ। ਖੇਡਾਂ ਹੋਣ ਜਾਂ ਪੜ੍ਹਾਈ, ਹਮੇਸ਼ਾ ਉਨ੍ਹਾਂ ਦਾ ਸਾਥ ਦਿਓ।

ਮਹਿਲਾ ਵੇਟਲਿਫਟਰ ਵੀ ਪੰਜਾਬ ਵਿੱਚ ਨਸ਼ਿਆਂ ਤੋਂ ਚਿੰਤਤ ਨਜ਼ਰ ਆਈਆਂ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਨਾ ਹੈ ਤਾਂ ਸੂਬੇ ਦੇ ਹਰ ਪਿੰਡ ਅਤੇ ਸ਼ਹਿਰ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨਾ ਹੋਵੇਗਾ। ਸਰਕਾਰ ਨੂੰ ਹਰ ਮਹੀਨੇ ਖੇਡਾਂ ਦਾ ਕੋਈ ਨਾ ਕੋਈ ਟੂਰਨਾਮੈਂਟ ਕਰਵਾਉਣਾ ਚਾਹੀਦਾ ਹੈ। ਖੇਡਾਂ ਵਿੱਚ ਅੱਗੇ ਨਿਕਲਣ ਲਈ ਨੌਜਵਾਨਾਂ ਦਾ ਨਸ਼ਿਆਂ ਤੋਂ ਦੂਰ ਰਹਿਣਾ ਜ਼ਰੂਰੀ ਹੈ।

The post ਕਾਂਸੀ ਤਗਮਾ ਜੇਤੂ ਹਰਜਿੰਦਰ ਕੌਰ ਦਾ ਅਗਲਾ ਨਿਸ਼ਾਨਾ ਏਸ਼ੀਅਨ ਖੇਡਾਂ, ਕਿਹਾ- ਨਸ਼ਿਆਂ ਨੂੰ ਖਤਮ ਕਰਨ ਲਈ ਖੇਡਾਂ ਜਰੂਰੀ appeared first on Daily Post Punjabi.