harjinder singh dhami becomes the Archives - Daily Post Punjabi

ਵੱਡੀ ਖਬਰ : ਬੀਬੀ ਜਗੀਰ ਕੌਰ ਦੀ ਥਾਂ ਹਰਜਿੰਦਰ ਸਿੰਘ ਧਾਮੀ ਬਣੇ SGPC ਦੇ 44ਵੇਂ ਪ੍ਰਧਾਨ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੂੰ ਅੱਜ 44 ਵਾਂ ਪ੍ਰਧਾਨ ਮਿਲ ਗਿਆ ਹੈ। ਸੋਮਵਾਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਏ ਆਮ ਇਜਲਾਸ ਵਿੱਚ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦਾ ਪ੍ਰਧਾਨ ਬਣਾਇਆ ਗਿਆ ਹੈ।

harjinder singh dhami becomes the

ਦੱਸ ਦੇਈਏ ਕਿ ਵੋਟਿੰਗ ਦੌਰਾਨ ਹਰਜਿੰਦਰ ਸਿੰਘ ਧਾਮੀ ਨੇ ਜਿੱਤ ਹਾਸਿਲ ਕੀਤੀ ਹੈ। ਬੀਬੀ ਜਗੀਰ ਕੌਰ ਦੀ ਥਾਂ ਹਰਜਿੰਦਰ ਸਿੰਘ ਧਾਮੀ ਐਸਜੀਪੀਸੀ ਦੇ ਪ੍ਰਧਾਨ ਬਣੇ ਹਨ। ਹਰਜਿੰਦਰ ਸਿੰਘ ਧਾਮੀ ਪਿਛਲੇ 25 ਸਾਲਾਂ ਤੋਂ ਸ਼ਾਮਚੁਰਾਸੀ ਇਲਾਕੇ ਤੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਬਣ ਰਹੇ ਹਨ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਪ੍ਰਧਾਨ ਬਣਨ ਬਾਰੇ ਪਹਿਲਾਂ ਹੀ ਚਰਚਾ ਚੱਲ ਰਹੀ ਸੀ।

ਇਹ ਵੀ ਪੜ੍ਹੋ : ਪੰਜਾਬ ਕਾਂਗਰਸ ‘ਚ ਵੱਡਾ ਧਮਾਕਾ, ਪ੍ਰਨੀਤ ਕੌਰ ਸ਼ਾਮ ਤੱਕ ਛੱਡ ਸਕਦੀ ਹੈ ਪਾਰਟੀ, ਕੈਪਟਨ ਬੋਲੇ- ‘ਸਭ ਖ਼ਤਮ ਹੋ ਚੁੱਕੈ’

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਲਾਨਾ ਜਨਰਲ ਇਜਲਾਸ ਦੌਰਾਨ ਪ੍ਰਧਾਨ, ਸੀਨੀਅਰ ਤੇ ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਤੇ ਅੰਤ੍ਰਿੰਗ ਕਮੇਟੀ ਦੇ ਮੈਂਬਰ ਚੁਣੇ ਗਏ ਹਨ।

ਵੀਡੀਓ ਲਈ ਕਲਿੱਕ ਕਰੋ -:

“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “

The post ਵੱਡੀ ਖਬਰ : ਬੀਬੀ ਜਗੀਰ ਕੌਰ ਦੀ ਥਾਂ ਹਰਜਿੰਦਰ ਸਿੰਘ ਧਾਮੀ ਬਣੇ SGPC ਦੇ 44ਵੇਂ ਪ੍ਰਧਾਨ appeared first on Daily Post Punjabi.