Harjot bains announced Archives - Daily Post Punjabi

ਸਟੇਟ-ਨੈਸ਼ਨਲ ਐਵਾਰਡੀ ਅਧਿਆਪਕਾਂ ਦੀ ਮਿਆਦ ‘ਚ ਵਾਧਾ, ਮੰਤਰੀ ਹਰਜੋਤ ਬੈਂਸ ਨੇ ਦਿੱਤੀ ਜਾਣਕਰੀ
ਪੰਜਾਬ ਸਰਕਾਰ ਨੇ ਸਟੇਟ ਅਤੇ ਨੈਸ਼ਨਲ ਐਵਾਰਡ ਜਿੱਤ ਚੁੱਕੇ ਅਧਿਆਪਕਾਂ ਨੂੰ ਐਕਸਟੈਨਸ਼ਨ ਦੇਣ ਦੇ ਹੁਕਮ ਜਾਰੀ ਕੀਤੇ ਹਨ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਾਰੇ ਰਾਜ ਅਤੇ ਰਾਸ਼ਟਰੀ ਪੁਰਸਕਾਰ ਜੇਤੂ ਅਧਿਆਪਕਾਂ ਦੇ ਕਾਰਜਕਾਲ ਵਿੱਚ 1 ਅਤੇ 2 ਸਾਲ ਦਾ ਵਾਧਾ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਸਬੰਧੀ ਉਨ੍ਹਾਂ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ।

ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਅਧਿਆਪਕਾਂ ਦਾ ਕਾਰਜਕਾਲ ਵਧਾਉਣ ਦਾ ਫੈਸਲਾ ਉਨ੍ਹਾਂ ਦੇ ਸਨਮਾਨ ਵਜੋਂ ਲਿਆ ਗਿਆ ਹੈ। ਟਵੀਟ ਵਿਚ ਬੈਂਸ ਨੇ ਅੱਗੇ ਲਿਖਿਆ ਕਿ, ਪਿਛਲੀਆਂ ਸਰਕਾਰਾਂ ਨੇ 2018 ਤੋਂ ਬਾਅਦ ਦੇ ਅਧਿਆਪਕਾਂ ਨੂੰ ਸੇਵਾ ਵਾਧੇ ਤੋਂ ਬਾਹਰ ਕਰ ਦਿੱਤਾ ਸੀ। ਇਸ ਦੇ ਨਾਲ ਹੀ ਉਨ੍ਹਾਂ ਲਿਖਿਆ ਕੇ ਮਾਨਯੋਗ ਸਰਕਾਰ ਰਾਸ਼ਟਰ ਨਿਰਮਾਤਾਵਾਂ ਨੂੰ ਸਨਮਾਨਿਤ ਕਰਨ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ : ਅਬੋਹਰ ‘ਚ ਬੇਕਾਬੂ ਇਨੋਵਾ ਗੱਡੀ ਦੁਕਾਨ ‘ਚ ਵੜੀ, ਵਾਲ-ਵਾਲ ਬਚੇ ਲੋਕ

ਇਸ ਤੋਂ ਪਹਿਲਾਂ ਸਕੂਲ ਸਿੱਖਿਆ ਮੰਤਰੀ ਬੈਂਸ ਵੀ ਪੰਜਾਬ ਦੇ ਅਧਿਆਪਕਾਂ ਨੂੰ ਸਿੱਖਿਆ ਤੋਂ ਇਲਾਵਾ ਕੋਈ ਗੈਰ-ਅਧਿਆਪਕ ਕੰਮ ਨਾ ਕਰਨ ਲਈ ਕਹਿ ਚੁੱਕੇ ਹਨ। ਇਸ ਸਬੰਧੀ ਹਰਜੋਤ ਬੈਂਸ ਨੇ ਮੁੱਖ ਸਕੱਤਰ ਤੇ ਹੋਰ ਸਬੰਧਤ ਅਧਿਕਾਰੀਆਂ ਨੂੰ ਪੱਤਰ ਵੀ ਲਿਖਿਆ ਹੈ। ਇਹ ਪੱਤਰ ਸਕੂਲ ਦੇ ਨਤੀਜਿਆਂ ਵਿੱਚ ਸੁਧਾਰ ਅਤੇ ਸਿੱਖਿਆ ਪ੍ਰਣਾਲੀ ਵਿੱਚ ਮਜ਼ਬੂਤ ​​ਬਦਲਾਅ ਲਿਆਉਣ ਦੀ ਦਿਸ਼ਾ ਵਿੱਚ ਲਿਖਿਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਸਟੇਟ-ਨੈਸ਼ਨਲ ਐਵਾਰਡੀ ਅਧਿਆਪਕਾਂ ਦੀ ਮਿਆਦ ‘ਚ ਵਾਧਾ, ਮੰਤਰੀ ਹਰਜੋਤ ਬੈਂਸ ਨੇ ਦਿੱਤੀ ਜਾਣਕਰੀ appeared first on Daily Post Punjabi.

ਰਾਜ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿੱਚ ਭਾਗ ਲੈਣ ਵਾਲੇ ਅਧਿਆਪਕਾਂ ਤੇ ਖਿਡਾਰੀਆਂ ਨੂੰ 9 ਦਸੰਬਰ ਨੂੰ ਰਹੇਗੀ ਛੁੱਟੀ
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ 6 ਤੋਂ 8 ਦਸੰਬਰ ਤੱਕ ਕਰਵਾਈਆਂ ਗਈਆਂ ਰਾਜ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਕਰਵਾਉਣ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਅਧਿਆਪਕਾਂ, ਕਰਮਚਾਰੀਆਂ ਅਤੇ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਪ੍ਰਾਇਮਰੀ ਸਕੂਲਾਂ ਦੇ ਖਿਡਾਰੀਆਂ/ਬੱਚਿਆਂ, ਉਨ੍ਹਾਂ ਨਾਲ ਡਿਊਟੀ ‘ਤੇ ਆਏ ਅਧਿਆਪਕਾਂ ਅਤੇ ਖੇਡਾਂ ਦੌਰਾਨ ਡਿਊਟੀ ਦੇਣ ਵਾਲੇ ਪ੍ਰਬੰਧਕੀ ਸਟਾਫ਼ ਅਤੇ ਕਰਮਚਾਰੀਆਂ ਲਈ 9 ਦਸੰਬਰ 2022 ਦਿਨ ਸ਼ੁੱਕਰਵਾਰ ਯਾਨੀ ਕਿ ਅੱਜ ਦੀ ਛੁੱਟੀ ਦਾ ਐਲਾਨ ਕੀਤਾ ਹੈ।

Harjot bains announced

ਸਿੱਖਿਆ ਮੰਤਰੀ ਨੇ ਇਨ੍ਹਾਂ ਖੇਡਾਂ ਦੇ ਆਯੋਜਨ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਸਾਰੇ ਖਿਡਾਰੀਆਂ, ਅਧਿਆਪਕਾਂ, ਕਰਮਚਾਰੀਆਂ ਅਤੇ ਖਿਡਾਰੀਆਂ ਨਾਲ ਗਏ ਅਧਿਆਪਕਾਂ ਦਾ ਵਿਸ਼ੇਸ਼ ਧੰਨਵਾਦ ਵੀ ਕੀਤਾ। ਉਸ ਤੋਂ ਅੱਗੇ ਸਿੱਖਿਆ ਮੰਤਰੀ ਬੈਂਸ ਨੇ ਕਿਹਾ ਕਿ ਪੰਜਾਬ ਦੇ ਸਮੂਹ 23 ਜ਼ਿਲ੍ਹਿਆਂ ਤੋਂ 5143 ਖਿਡਾਰੀਆਂ ਦੇ ਨਾਲ-ਨਾਲ 800 ਅਧਿਆਪਕਾਂ ਨੇ ਵੀ ਹਿੱਸਾ ਲਿਆ । ਉਨ੍ਹਾਂ ਕਿਹਾ ਕਿ ਕੋਰੋਨਾ ਕਾਲ ਕਾਰਨ 2 ਸਾਲ ਦੇ ਵਕਫ਼ੇ ਤੋਂ ਬਾਅਦ ਹੋਈਆਂ ਇਨ੍ਹਾਂ ਰਾਜ ਪੱਧਰੀ ਖੇਡਾਂ ਵਿੱਚ ਸੂਬੇ ਦੇ ਉੱਭਰਦੇ ਖਿਡਾਰੀਆਂ ਨੇ ਬੇਹੱਦ ਉਤਸ਼ਾਹ ਦਿਖਾਇਆ ਹੈ ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਰਾਜ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿੱਚ ਭਾਗ ਲੈਣ ਵਾਲੇ ਅਧਿਆਪਕਾਂ ਤੇ ਖਿਡਾਰੀਆਂ ਨੂੰ 9 ਦਸੰਬਰ ਨੂੰ ਰਹੇਗੀ ਛੁੱਟੀ appeared first on Daily Post Punjabi.