Harjot bains big statement Archives - Daily Post Punjabi

‘ਨਾਜਾਇਜ਼ ਮਾਈਨਿੰਗ ‘ਚ ਸ਼ਾਮਿਲ ਕਿਸੇ ਵੀ ਦੋਸ਼ੀ ਨੂੰ ਨਹੀਂ ਬਖਸ਼ਾਂਗੇ ਭਾਵੇਂ ਉਹ ‘ਆਪ’ ਦਾ ਹੀ ਕੋਈ ਮੰਤਰੀ ਕਿਉਂ ਨਾ ਹੋਵੇ: ਹਰਜੋਤ ਬੈਂਸ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਗ਼ੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਖ਼ਿਲਾਫ਼ ਪਹਿਲੇ ਦਿਨ ਤੋਂ ਹੀ ਸਰਕਾਰ ਬਹੁਤ ਸਪੱਸ਼ਟ ਨੀਤੀ ਤਹਿਤ ਕੰਮ ਕਰ ਰਹੀ ਹੈ। ਆਪ ਦਾ ਇਹ ਵੀ ਦਾਅਵਾ ਹੈ ਕਿ ਬਹੁਤ ਜਲਦ ਪੰਜਾਬ ਨਾਜਾਇਜ਼ ਮਾਈਨਿੰਗ ਮੁਕਤ ਹੋਵੇਗਾ। ਇਸ ਸਬੰਧੀ ਮਾਈਨਿੰਗ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ‘ਆਪ’ ਦੀ ਸਰਕਾਰ ਬਣਨ ਮਗਰੋਂ ਪੰਜਾਬ ਵਿੱਚ ਹੁਣ ਤੱਕ ਗੈਰ-ਕਾਨੂੰਨੀ ਮਾਈਨਿੰਗ ਦੇ 306 ਮਾਮਲੇ ਦਰਜ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਸਬੰਧੀ ਸਭ ਤੋਂ ਵੱਧ 52 ਪਰਚੇ ਦਰਜ ਕੀਤੇ ਗਏ ਹਨ। ਬੈਂਸ ਨੇ ਕਿਹਾ ਕਿ ਗ਼ੈਰ-ਕਾਨੂੰਨੀ ਮਾਈਨਿੰਗ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਭਾਵੇਂ ਉਹ ਆਮ ਆਦਮੀ ਪਾਰਟੀ ਦਾ ਹੀ ਕੋਈ ਆਗੂ ਜਾਂ ਵਰਕਰ ਕਿਉਂ ਨਾ ਹੋਵੇ।

Harjot bains big statement

ਇਸ ਸਬੰਧੀ ਮੰਤਰੀ ਹਰਜੋਤ ਬੈਂਸ ਨੇ ਆਪਣੇ ਟਵਿੱਟਰ ‘ਤੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਵਿੱਚ ਸਰਕਾਰ ਬਣਨ ਤੋਂ ਬਾਅਦ ਹੁਣ ਤੱਕ 306 ਮਾਮਲੇ ਦਰਜ ਕੀਤੇ ਹਾਏ ਹਨ, ਜਿਨ੍ਹਾਂ ਵਿੱਚ ਸਭ ਤੋਂ ਵੱਧ ਹੁਸ਼ਿਆਰਪੁਰ ਵਿੱਚ ਦਰਜ ਕੀਤੇ ਗਏ, ਜਿਨ੍ਹਾਂ ਦੀ ਗਿਣਤੀ 52 ਹੈ। ਇਸ ਤੋਂ ਇਲਾਵਾ ਫਾਜ਼ਿਲਕਾ ਵਿੱਚ 34, ਰੋਪੜ ਵਿੱਚ 30, ਅੰਮ੍ਰਿਤਸਰ ਤੇ ਜਲੰਧਰ ਵਿੱਚ 23, ਲੁਧਿਆਣਾ ਵਿੱਚ 28 ਤੇ SBS ਨਗਰ ਵਿੱਚ 17 ਮਾਮਲੇ ਦਰਜ ਕੀਤੇ ਗਏ ਹਨ।

ਇਹ ਵੀ ਪੜ੍ਹੋ: ਲੰਪੀ ਵਾਇਰਸ ਨੂੰ ਲੈ ਕੇ ਚੌਕੰਨੀ ਮਾਨ ਸਰਕਾਰ, ਪਸ਼ੂਆਂ ਨੂੰ ਲੱਗੇਗਾ ਮੁਫ਼ਤ ਟੀਕਾ, 66,666 ਖੁਰਾਕਾਂ ਮੰਗਵਾਈਆਂ

ਮੰਤਰੀ ਬੈਂਸ ਨੇ ਸਪੱਸ਼ਟ ਕਰਦਿਆਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਕਾਨੂੰਨੀ ਮਾਈਨਿੰਗ ਵਿੱਚ ਵਾਧਾ ਹੋਇਆ ਹੈ। ਬੀਤੇ ਸਮੇਂ ਤੋਂ ਇਹ ਗਿਣਤੀ 2.50 ਗੁਣਾ ਜ਼ਿਆਦਾ ਹੈ। ਉਨ੍ਹਾਂ ਦੱਸਿਆ ਕਿ ਕੁਝ ਠੇਕੇਦਾਰਾਂ ਦੀ ਮਾਈਨਿੰਗ ਵਿੱਚ ਮਿਲੀਭੁਗਤ ਸਾਹਮਣੇ ਆਈ ਸੀ, ਜਿਨ੍ਹਾਂ ‘ਤੇ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੀ ਸਿਕਓਰਿਟੀ ਸਰਕਾਰ ਨੇ ਜਬਤ ਕਰ ਲਈ ਹੈ।

Harjot bains big statement

ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਉਨ੍ਹਾਂ ਦੇ ਹਲਕੇ ਅਧੀਨ ਆਉਂਦੇ ਪਿੰਡ ਕਾਹੀਵਾਲ ਵਿੱਚ ਨਾਜਾਇਜ਼ ਮਾਈਨਿੰਗ ਸੰਬੰਧੀ ਕੁਝ ਸ਼ਿਕਾਇਤਾਂ ਮਿਲੀਆਂ ਸਨ। ਇਸ ‘ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਅਤੇ ਸਬੰਧਤ ਮਹਿਕਮੇ ਨੂੰ ਮੌਕੇ ‘ਤੇ ਪੜਤਾਲ ਕਰਨ ਲਈ ਭੇਜਿਆ ਅਤੇ ਪੜਤਾਲ ਤੋਂ ਬਾਅਦ ਜੋ ਵੀ ਦੋਸ਼ੀ ਪਾਇਆ ਗਿਆ ਉਸ ਦੇ ਖਿਲਾਫ਼ ਤੁਰੰਤ ਕਾਨੂੰਨੀ ਕਾਰਵਾਈ ਕਰਦਿਆਂ ਥਾਣਾ ਆਨੰਦਪੁਰ ਸਾਹਿਬ ਵਿਖੇ ਮੁਕੱਦਮੇ ਦਰਜ ਕੀਤੇ ਗਏ ।

ਵੀਡੀਓ ਲਈ ਕਲਿੱਕ ਕਰੋ -:

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “

The post ‘ਨਾਜਾਇਜ਼ ਮਾਈਨਿੰਗ ‘ਚ ਸ਼ਾਮਿਲ ਕਿਸੇ ਵੀ ਦੋਸ਼ੀ ਨੂੰ ਨਹੀਂ ਬਖਸ਼ਾਂਗੇ ਭਾਵੇਂ ਉਹ ‘ਆਪ’ ਦਾ ਹੀ ਕੋਈ ਮੰਤਰੀ ਕਿਉਂ ਨਾ ਹੋਵੇ: ਹਰਜੋਤ ਬੈਂਸ appeared first on Daily Post Punjabi.

ਹਰਜੋਤ ਬੈਂਸ ਦਾ ਵੱਡਾ ਬਿਆਨ, ਕਿਹਾ- “ਪੰਜਾਬ ‘ਚ ਨਸ਼ੇ ਲਈ ਅਮਿਤ ਸ਼ਾਹ ਤੇ BSF ਜ਼ਿੰਮੇਵਾਰ !”
ਪੰਜਾਬ ਵਿੱਚ CM ਭਗਵੰਤ ਮਾਨ ਦੀ ਸਰਕਾਰ ਬਣਦਿਆਂ ਹੀ ਸਖਤ ਫ਼ੈਸਲੇ ਲਏ ਜਾ ਰਹੇ ਹਨ। ਇਸੇ ਵਿਚਾਲੇ ਪੰਜਾਬ ਦੇ ਜੇਲ੍ਹ ਤੇ ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਨੇ ਡ੍ਰੋਨ ਰਾਹੀਂ ਹਥਿਆਰ ਤੇ ਨਸ਼ੀਲੇ ਪਦਾਰਥ ਸੂਬੇ ਵਿੱਚ ਲਿਆਉਣ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਕੌਮਾਂਤਰੀ ਸਰਹੱਦ ਦੀ ਸੁਰੱਖਿਆ ਕੇਂਦਰ ਦੀ ਜ਼ਿੰਮੇਵਾਰੀ ਹੈ ਤੇ ਇਸ ਲਈ ਬੀਐਸਐਫ ਤਾਇਨਾਤ ਕੀਤੀ ਗਈ ਹੈ।

Harjot bains big statement

ਦੱਸ ਦੇਈਏ ਕਿ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਸੁਖਦੇਵ ਥਾਪਰ ਨੂੰ ਉਨ੍ਹਾਂ ਦੇ ਜਨਮ ਦਿਵਸ ਮੌਕੇ ਉਨ੍ਹਾਂ ਨੂੰ ਉਨ੍ਹਾਂ ਦੇ ਜੱਦੀ ਜਨਮ ਸਥਾਨ ਨੌਘੜਾ, ਲੁਧਿਆਣਾ ਵਿਖੇ ਸ਼ਰਧਾਂਜਲੀ ਭੇਟ ਕਰਨ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਦੀ ਖੁਫੀਆ ਜਾਣਕਾਰੀ ਕਾਰਨ ਹੀ ਹਰਿਆਣਾ ਵਿੱਚ ਅੱਤਵਾਦੀਆਂ ਦੀਆਂ ਗ੍ਰਿਫਤਾਰੀਆਂ ਹੋਈਆਂ ਹਨ। ਜਦੋਂਕਿ ਡ੍ਰੋਨ ਰਾਹੀਂ ਆਉਣ ਵਾਲੇ ਨਸ਼ੀਲੇ ਪਦਾਰਥਾਂ ਤੇ ਹਥਿਆਰਾਂ ਲਈ ਬੀਐਸਐਫ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜ਼ਿੰਮੇਵਾਰ ਹਨ ਕਿਉਂਕਿ ਕੌਮਾਂਤਰੀ ਸਰਹੱਦ ਦੀ ਸੁਰੱਖਿਆ ਕੇਂਦਰ ਦੀ ਜ਼ਿੰਮੇਵਾਰੀ ਹੈ।

ਇਹ ਵੀ ਪੜ੍ਹੋ: ਆਸਟ੍ਰੇਲੀਆ ਦੇ ਦਿੱਗਜ਼ ਕ੍ਰਿਕਟਰ ਐਂਡਰਿਊ ਸਾਇਮੰਡਸ ਦੀ ਕਾਰ ਹਾਦਸੇ ‘ਚ ਮੌਤ

ਦੱਸ ਦੇਈਏ ਕਿ ਜੇਲ੍ਹ ਤੇ ਮਾਈਨਿੰਗ ਮੰਤਰੀ ਨੇ ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਜੇਲ੍ਹਾਂ ਸਬੰਧੀ ਕੀਤੇ ਗਏ ਫੈਸਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਜੇਲ੍ਹਾਂ ਵਿੱਚ ਨਿਗਰਾਨੀ ਵਧਾ ਦਿੱਤੀ ਗਈ ਹੈ ਅਤੇ ਵੀਆਈਪੀ ਬੈਰਕਾਂ ਦੀ ਵਿਵਸਥਾ ਨੂੰ ਖ਼ਤਮ ਕਰ ਦਿੱਤਾ ਗਿਆ ਹੈ ਤੇ ਹੁਣ ਉੱਥੇ ਪ੍ਰਸ਼ਾਸਨਿਕ ਬਲਾਕ ਬਣਾਏ ਜਾਣਗੇ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਹਰਜੋਤ ਬੈਂਸ ਦਾ ਵੱਡਾ ਬਿਆਨ, ਕਿਹਾ- “ਪੰਜਾਬ ‘ਚ ਨਸ਼ੇ ਲਈ ਅਮਿਤ ਸ਼ਾਹ ਤੇ BSF ਜ਼ਿੰਮੇਵਾਰ !” appeared first on Daily Post Punjabi.