harjot kamal Archives - Daily Post Punjabi

ਹਰਜੋਤ ਕਮਲ ਨੂੰ ਝਟਕਾ, ਮੋਗਾ ਤੋਂ ਕਾਂਗਰਸ ਨੇ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਨੂੰ ਦਿੱਤੀ ਟਿਕਟ
ਅਗਲੇ ਮਹੀਨੇ ਪੰਜਾਬ ਅਤੇ ਯੂਪੀ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੂਬਿਆਂ ਦਾ ਸਿਆਸੀ ਪਾਰਾ ਪੂਰੇ ਸਿਖਰਾਂ ‘ਤੇ ਹੈ। ਇਸ ਵਿਚਕਾਰ ਸ਼ਨੀਵਾਰ ਨੂੰ ਕਾਂਗਰਸ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੇ ਲਈ ਆਪਣੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਜਿਸ ਤੋਂ ਬਾਅਦ ਉਮੀਦਵਾਰਾਂ ਦੇ ਨਾਮ ਸਾਫ਼ ਹੋ ਗਏ ਹਨ।ਪੰਜਾਬ ਕਾਂਗਰਸ ਨੇ 86 ਉਮੀਦਵਾਰਾਂ ਦੇ ਨਾਵਾਂ ਦੀ ਪਹਿਲੀ ਲਿਸਟ ਜਾਰੀ ਕੀਤੀ ਹੈ।

Congress party candidate list 2022

ਦੱਸ ਦੇਈਏ ਕਿ ਮਾਲਵਿਕਾ ਸੂਦ ਦੇ ਕਾਂਗਰਸ ਵੱਲੋਂ ਸ਼ਾਮਿਲ ਹੋਣ ਤੋਂ ਬਾਅਦ ਮੋਗਾ ਦੀ ਸੀਟ ਬਹੁਤ ਚਰਚਾ ਵਿੱਚ ਸੀ। ਜਿੱਥੇ ਹੁਣ ਸੂਚੀ ਜਾਰੀ ਹੋਣ ਤੋਂ ਬਾਅਦ ਇਸ ਸੀਟ ਦੀ ਤਸਵੀਰ ਵੀ ਸਾਫ ਹੋ ਗਈ ਹੈ। ਕਾਂਗਰਸ ਪਾਰਟੀ ਵੱਲੋਂ ਮੋਗਾ ਤੋਂ ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਨੂੰ ਮੋਗਾ ਤੋਂ ਟਿਕਟ ਦੇ ਦਿੱਤੀ ਗਈ ਹੈ। ਜਿਸ ਕਾਰਨ ਮੋਗਾ ਦੇ ਮੌਜੂਦਾ ਵਿਧਾਇਕ ਡਾ. ਹਰਜੋਤ ਕਮਲ ਦੀ ਵੱਡਾ ਝਟਕਾ ਲੱਗਿਆ ਹੈ।

ਇਹ ਵੀ ਪੜ੍ਹੋ: ਕਾਂਗਰਸ ਨਾਲ 50 ਸਾਲ ਪੁਰਾਣਾ ਨਾਤਾ ਤੋੜ ਜੋਗਿੰਦਰ ਸਿੰਘ ਮਾਨ ‘ਆਪ’ ‘ਚ ਹੋਏ ਸ਼ਾਮਲ

ਜ਼ਿਕਰਯੋਗ ਹੈ ਕਿ ਮਾਲਵਿਕਾ ਸੂਦ ਨੂੰ ਕੁਝ ਦਿਨ ਪਹਿਲਾਂ ਹੀ ਪੰਜਾਬ ਦੇ ਮੁੱਖ ਮੰਤਰੀ ਚੰਨੀ ਨੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਕੀਤਾ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਮੋਗੇ ਦੀ ਸੀਟ ਤੋਂ ਟਿਕਟ ਲਈ ਲਗਾਏ ਜਾ ਰਹੇ ਸਨ। ਜਿਸ ਤੋਂ ਬਾਅਦ ਮੋਗਾ ਦੇ ਵਿਧਾਇਕ ਵੱਲੋਂ ਬਗਾਵਤ ਵੀ ਕੀਤੀ ਗਈ। ਜਿਸ ਦੇ ਤਹਿਤ ਉਨ੍ਹਾਂ ਨੇ CM ਚੰਨੀ ਨਾਲ ਵੀ ਮੁਲਾਕਾਤ ਕੀਤੀ ਸੀ।

Congress party candidate list 2022

ਹਰਜੋਤ ਕਮਲ ਦਾ ਕਹਿਣਾ ਸੀ ਕਿ ਉਨ੍ਹਾਂ ਨੇ ਪਾਰਟੀ ਲਈ ਤੇ ਹਲਕੇ ਦੇ ਲੋਕਾਂ ਲਈ ਬਹੁਤ ਕੁਝ ਕੀਤਾ ਹੈ, ਜਿਸ ਕਾਰਨ ਉਹ ਮੋਗਾ ਦੀ ਸੀਟ ਨੂੰ ਆਪਣੇ ਹੱਥੋਂ ਨਹੀਂ ਗੁਆਉਣਾ ਚਾਹੁੰਦੇ। ਉਨ੍ਹਾਂ ਨੇ ਚੇਤਾਵਨੀ ਦਿੰਦਿਆਂ ਵੀ ਕਿਹਾ ਸੀ ਕਿ ਜੇਕਰ ਪਾਰਟੀ ਵੱਲੋਂ ਕਿਸੇ ਹੋਰ ਨੂੰ ਇਸ ਸੀਟ ਲਈ ਉਮੀਦਵਾਰ ਐਲਾਨਿਆ ਗਿਆ ਤਾਂ ਉਹ ਘੜੇ ਤੋਂ ਕੌਲਾ ਚੁੱਕ ਦੇਣਗੇ ਤੇ ਪੂਰੀ ਤਰ੍ਹਾਂ ਵਿਰੋਧ ਕਰਨਗੇ। ਉਨ੍ਹਾਂ ਕਿਹਾ ਸੀ ਕਿ ਮੈਂ ਮੋਗਾ ਤੋਂ ਚੋਣ ਲੜਾਂਗਾ ਵੀ ਤੇ ਜਿੱਤਾਂਗੇ ਵੀ। ਹੁਣ ਦੇਖਣਾ ਹੋਵੇਗਾ ਕਿ ਹਰਜੋਤ ਕਮਲ ਕਾਂਗਰਸ ਵਿੱਚ ਰਹਿ ਕੇ ਮਾਲਵਿਕਾ ਦਾ ਸਾਥ ਦੇਣਗੇ ਜਾਂ ਕਿਸੇ ਹੋਰ ਪਾਰਟੀ ਵਿੱਚ ਜਾ ਕੇ ਚੋਣ ਮੈਦਾਨ ਵਿੱਚ ਉਤਰਨਗੇ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post ਹਰਜੋਤ ਕਮਲ ਨੂੰ ਝਟਕਾ, ਮੋਗਾ ਤੋਂ ਕਾਂਗਰਸ ਨੇ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਨੂੰ ਦਿੱਤੀ ਟਿਕਟ appeared first on Daily Post Punjabi.