harjot singh bains Archives - Daily Post Punjabi

ਭਾਖੜਾ ਡੈਮ ਤੋਂ ਅੱਜ ਛੱਡਿਆ ਜਾਵੇਗਾ 5000 ਕਿਊਸਿਕ ਵਾਧੂ ਪਾਣੀ, ਮੰਤਰੀ ਹਰਜੋਤ ਬੈਂਸ ਨੇ ਦਿੱਤੀ ਜਾਣਕਾਰੀ
ਪੰਜਾਬ ਵਿੱਚ ਹੜ੍ਹਾਂ ਵਿਚਾਲੇ ਭਾਖੜਾ ਡੈਮ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆਈ ਹੈ। ਅੱਜ ਭਾਖੜਾ ਡੈਮ ਤੋਂ 5000 ਕਿਊਸਿਕ ਵਾਧੂ ਪਾਣੀ ਛੱਡਿਆ ਜਾਵੇਗਾ। ਮੌਸਮ ਵਿਭਾਗ ਵੱਲੋਂ ਜਾਰੀ 12,13,14 ਸਤੰਬਰ ਨੂੰ ਭਾਰੀ ਮੀਂਹ ਦੀ ਚਿਤਾਵਨੀ ਦੇ ਚੱਲਦਿਆਂ ਇਹ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਾਂਝੀ ਕੀਤੀ ਗਈ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਡੈਮ ਦਾ ਲੈਵਲ ਘੱਟ ਰਿਹਾ ਹੈ ਪਰ ਮੌਸਮ ਵਿਭਾਗ ਵੱਲੋਂ ਅਗਲੇ 3 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਮੱਦੇਨਜ਼ਰ 5000 ਕਿਊਸਿਕ ਵਾਧੂ ਪਾਣੀ ਹੋਰ ਛੱਡਣ ਦਾ ਫੈਸਲਾ ਲਿਆ ਹੈ ਤਾਂ ਜੋ ਲੈਵਲ ਘਟ ਸਕੇ ਅਤੇ ਜੇਕਰ ਮੀਂਹ ਪੈਂਦੀ ਹੈ ਤਾਂ ਇੱਕਦਮ ਵਾਧੂ ਪਾਣੀ ਨਾ ਛੱਡਣਾ ਪਏ ਅਤੇ ਕੋਈ ਮੁਸ਼ਕਿਲ ਨਾ ਆਵੇ। ਪ੍ਰਸ਼ਾਸ਼ਨ ਨੂੰ ਵੀ ਅਲਰਟ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਭਾਖੜਾ ਡੈਮ ਤੋਂ ਅੱਜ ਛੱਡਿਆ ਜਾਵੇਗਾ 5000 ਕਿਊਸਿਕ ਵਾਧੂ ਪਾਣੀ, ਮੰਤਰੀ ਹਰਜੋਤ ਬੈਂਸ ਨੇ ਦਿੱਤੀ ਜਾਣਕਾਰੀ

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਭਾਖੜਾ ਡੈਮ ਤੋਂ ਅੱਜ ਛੱਡਿਆ ਜਾਵੇਗਾ 5000 ਕਿਊਸਿਕ ਵਾਧੂ ਪਾਣੀ, ਮੰਤਰੀ ਹਰਜੋਤ ਬੈਂਸ ਨੇ ਦਿੱਤੀ ਜਾਣਕਾਰੀ appeared first on Daily Post Punjabi.

ਸਿੱਖਿਆ ਮੰਤਰੀ ਨੇ ਮੋਗਾ ‘ਚ BPEO ਨੂੰ ਕੀਤਾ ਸਸਪੈਂਡ, ਦਫ਼ਤਰ ‘ਚ ਪਤਨੀ ਨਾਲ ਡਾਂਸ ਦੀ ਵੀਡੀਓ ਹੋਈ ਸੀ ਵਾਇਰਲ
ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਬਾਘਾ ਪੁਰਾਣਾ ਵਿੱਚ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋਈ ਸੀ। ਇਸ ਵਿੱਚ ਇੱਕ ਬਲਾਕ ਸਿੱਖਿਆ ਪ੍ਰਾਇਮਰੀ ਅਧਿਕਾਰੀ ਦੇਵੀ ਪ੍ਰਸਾਦ ਆਪਣੇ ਦਫ਼ਤਰ ਵਿੱਚ ਆਪਣੀ ਪਤਨੀ ਨਾਲ ਨੱਚਦਾ ਦਿਖਾਈ ਦੇ ਰਿਹਾ ਸੀ। ਮਾਮਲਾ ਸਿੱਖਿਆ ਵਿਭਾਗ ਤੱਕ ਪਹੁੰਚਿਆ। ਇਸ ਤੋਂ ਬਾਅਦ ਦੇਵੀ ਪ੍ਰਸਾਦ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹੁਕਮਾਂ ‘ਤੇ ਸਿੱਖਿਆ ਵਿਭਾਗ ਦੀ ਸਕੱਤਰ ਅਨਿੰਦਿਤਾ ਮਿੱਤਰਾ ਨੇ ਹੁਕਮ ਜਾਰੀ ਕੀਤੇ ਹਨ।

ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਿੱਖਿਆ ਪ੍ਰਣਾਲੀ ਵਿੱਚ ਲਾਪਰਵਾਹੀ, ਅਨੁਸ਼ਾਸਨਹੀਣਤਾ ਜਾਂ ਅਨੈਤਿਕ ਕੰਮ ਲਈ ਕੋਈ ਥਾਂ ਨਹੀਂ ਹੈ। ਨਿਯਮਾਂ ਨੂੰ ਤੋੜਨ ਵਾਲੇ ਜਾਂ ਡਿਊਟੀ ਵਿੱਚ ਲਾਪਰਵਾਹੀ ਕਰਨ ਵਾਲੇ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਦਿਆਰਥੀਆਂ ਅਤੇ ਸਟਾਫ਼ ਦੇ ਹਿੱਤ ਵਿੱਚ ਸਕੂਲ ਪ੍ਰਸ਼ਾਸਨ ਵਿੱਚ ਅਨੁਸ਼ਾਸਨ ਅਤੇ ਉੱਚ ਨੈਤਿਕ ਕਦਰਾਂ-ਕੀਮਤਾਂ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਜਾਣਕਾਰੀ ਅਨੁਸਾਰ, ਇਹ ਇੱਕ ਮਿੰਟ ਤਿੰਨ ਸਕਿੰਟ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਵੀਡੀਓ ਸਬੰਧਤ ਅਧਿਕਾਰੀ ਦੇ ਦਫ਼ਤਰ ਦਾ ਹੈ। ਇਸ ਵਿੱਚ ਔਰਤ ਉਸਦੀ ਪਤਨੀ ਹੈ। ਇਸ ਵੀਡੀਓ ਵਿੱਚ ਚੱਲ ਰਿਹਾ ਗੀਤ ਹੈ ‘ਤੁਮ ਰੂਠੀ ਰਹੋ ਔਰ ਮੈਂ ਮਨਤਾ ਰਹੂ।’ ਲੋਕਾਂ ਦਾ ਦੋਸ਼ ਹੈ ਕਿ ਜੇਕਰ ਸਿੱਖਿਆ ਵਿਭਾਗ ਦੇ ਅਦਾਰਿਆਂ ਦੇ ਅਧਿਕਾਰੀ ਇਸ ਤਰ੍ਹਾਂ ਨੱਚਦੇ ਹਨ ਤਾਂ ਆਮ ਲੋਕਾਂ ਦਾ ਕੀ ਬਣੇਗਾ।

ਇਹ ਵੀ ਪੜ੍ਹੋ : ਸਾਬਕਾ ਕ੍ਰਿਕਟਰ ਸੁਰੇਸ਼ ਰੈਨਾ ਨੂੰ ED ਦਾ ਸੰਮਨ, ਬੇਟਿੰਗ ਐਪ ਕੇਸ ‘ਚ ਪੁੱਛਗਿਛ ਲਈ ਕੀਤਾ ਤਲਬ

ਹਾਲਾਂਕਿ, ਵੀਡੀਓ ਵਾਇਰਲ ਹੋਣ ਤੋਂ ਬਾਅਦ, ਜ਼ਿਲ੍ਹਾ ਪੱਧਰੀ ਅਧਿਕਾਰੀਆਂ ਨੇ ਕੁਝ ਵੀ ਕਹਿਣ ਤੋਂ ਗੁਰੇਜ਼ ਕੀਤਾ। ਪਰ ਦੇਰ ਸ਼ਾਮ ਸਿੱਖਿਆ ਮੰਤਰੀ ਦੇ ਹੁਕਮਾਂ ‘ਤੇ ਅਧਿਕਾਰੀ ਵਿਰੁੱਧ ਕਾਰਵਾਈ ਕੀਤੀ ਗਈ। BPEO ਦਾ ਕਹਿਣਾ ਹੈ ਕਿ ਉਹ ਮੂਲ ਰੂਪ ਵਿੱਚ ਫਿਰੋਜ਼ਪੁਰ ਦਾ ਰਹਿਣ ਵਾਲਾ ਹੈ। ਉਸ ਦੀ ਵਿਆਹ ਦੀ ਵਰ੍ਹੇਗੰਢ ਸੀ। ਉਸ ਦੀ ਪਤਨੀ ਆਈ ਸੀ। ਉਸਨੇ ਡਿਊਟੀ ਸਮੇਂ ਤੋਂ ਬਾਅਦ ਵਰ੍ਹੇਗੰਢ ਮਨਾਈ। ਕਿਸੇ ਨੇ ਸਾਡੀ ਵੀਡੀਓ ਵਾਇਰਲ ਕਰ ਦਿੱਤੀ ਹੈ। ਇਹ ਗਲਤ ਹੈ। ਮੈਂ ਉਸ ਵਿਰੁੱਧ ਪੁਲਿਸ ਨੂੰ ਸ਼ਿਕਾਇਤ ਕਰਾਂਗਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸਿੱਖਿਆ ਮੰਤਰੀ ਨੇ ਮੋਗਾ ‘ਚ BPEO ਨੂੰ ਕੀਤਾ ਸਸਪੈਂਡ, ਦਫ਼ਤਰ ‘ਚ ਪਤਨੀ ਨਾਲ ਡਾਂਸ ਦੀ ਵੀਡੀਓ ਹੋਈ ਸੀ ਵਾਇਰਲ appeared first on Daily Post Punjabi.

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ‘ਚ ਅੱਜ ਮੈਗਾ PTM, ਮੰਤਰੀ ਤੇ ਵਿਧਾਇਕ ਮੀਟਿੰਗ ‘ਚ ਕਰਨਗੇ ਸ਼ਿਰਕਤ
ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਅੱਜ (ਮੰਗਲਵਾਰ) ਨੂੰ ਮੈਗਾ ਪੇਰੈਂਟਸ ਟੀਚਰ ਮੀਟਿੰਗ (PTM) ਹੋਵੇਗੀ। PTM ਵਿੱਚ ਵਿਦਿਆਰਥੀਆਂ ਦੇ ਮਾਪਿਆਂ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਾਰੇ ਮੰਤਰੀ ਅਤੇ ਵਿਧਾਇਕ ਵੀ ਸ਼ਿਰਕਤ ਕਰਨਗੇ। ਸਾਰੀਆਂ ਨਵੀਆਂ ਚੁਣੀਆਂ ਪੰਚਾਇਤਾਂ ਨੂੰ ਪੀਟੀਐਮ ਵਿੱਚ ਸ਼ਾਮਲ ਹੋਣ ਲਈ ਸੱਦਾ ਪੱਤਰ ਵੀ ਭੇਜੇ ਗਏ ਹਨ। ਇਸ ਦੇ ਨਾਲ ਹੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪ੍ਰੈੱਸ ਕਾਨਫਰੰਸ ਅਤੇ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਸਾਰਿਆਂ ਨੂੰ ਬੁਲਾਇਆ ਗਿਆ ਹੈ ਤਾਂ ਜੋ ਸਰਕਾਰੀ ਸਕੂਲਾਂ ਦਾ ਮਿਆਰ ਉੱਚਾ ਚੁੱਕਿਆ ਜਾ ਸਕੇ।

PTM ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਚੱਲੇਗੀ। ਕੈਬਨਿਟ ਮੰਤਰੀ ਬਲਜੀਤ ਕੌਰ ਸਵੇਰੇ 9.30 ਵਜੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ, ਸੋਹਾਣਾ, ਮੋਹਾਲੀ ਵਿਖੇ ਪੀ.ਟੀ.ਐਮ. ਵਿੱਚ ਪਹੁੰਚਣਗੇ। ਜਦਕਿ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਮੁਹਾਲੀ ਦੇ ਫੇਜ਼-3ਬੀ2 ਸਕੂਲ ਆਫ ਐਮੀਨੈਂਸ ਵਿਖੇ ਜਾਣਗੇ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਮੁਹਾਲੀ ਦੇ ਫੇਜ਼-11 ਸਕੂਲ ਆਫ ਐਮੀਨੈਂਸ, ਹਰਭਜਨ ਸਿੰਘ ਈਟੀਓ ਸਕੂਲ ਆਫ ਐਮੀਨੈਂਸ ਛੇਹਰਟਾ ਅਤੇ ਜੰਡਿਆਲਾ ਗੁਰੂ, ਹਰਦੀਪ ਸਿੰਘ ਮੁੰਡੀਆ ਸਕੂਲ ਆਫ ਐਮੀਨੈਂਸ ਡੇਰਾਬੱਸੀ, ਲਾਲਜੀਤ ਸਿੰਘ ਭੁੱਲਰ GSSS ਕੁਰਾਲੀ, ਡਾ: ਰਵਜੋਤ ਆਪਣੇ ਵਿਧਾਨ ਸਭਾ ਹਲਕੇ ਵਿੱਚ ਸ਼ਾਮਿਲ ਹੋਣਗੇ। ਇਸ ਤੋਂ ਇਲਾਵਾ ਹੋਰ ਮੰਤਰੀ ਸ਼ਿਰਕਤ ਕਰਨਗੇ।

ਇਹ ਵੀ ਪੜ੍ਹੋ : ਪੰਜਾਬ ‘ਚ ਮਨਾਇਆ ਗਿਆ ‘ਪੁਲਿਸ ਯਾਦਗਾਰੀ ਦਿਵਸ’, ਪੁਲਿਸ ਅਧਿਕਾਰੀਆਂ ਨੇ ਸ਼ਹੀਦਾਂ ਨੂੰ ਭੇਟ ਕੀਤੀ ਸ਼ਰਧਾਂਜਲੀ

ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਮੀਟਿੰਗ ਬਹੁਤ ਮਹੱਤਵਪੂਰਨ ਹੈ। ਇਸ ਦੌਰਾਨ ਮਾਪਿਆਂ ਨੂੰ ਬੱਚਿਆਂ ਦੇ ਗੁਣਾਂ ਬਾਰੇ ਦੱਸਿਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਦੀਆਂ ਕਮੀਆਂ ਨੂੰ ਸੁਧਾਰਨ ‘ਤੇ ਵੀ ਚਰਚਾ ਹੋਵੇਗੀ। ਅਧਿਆਪਕ ਮਾਪਿਆਂ ਨਾਲ ਉਨ੍ਹਾਂ ਦੀ ਭਾਸ਼ਾ ਵਿੱਚ ਗੱਲ ਕਰਨਗੇ। ਸਿੱਖਿਆ ਵਿਭਾਗ ਵੱਲੋਂ ਸਕੂਲਾਂ ਵਿੱਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਮਾਪਿਆਂ ਨੂੰ ਜਾਣੂ ਕਰਵਾਇਆ ਜਾਵੇਗਾ। ਨਾਲ ਹੀ ਸਕੂਲਾਂ ਦੇ ਸੁਧਾਰ ਲਈ ਉਨ੍ਹਾਂ ਦੀ ਫੀਡਬੈਕ ਲਈ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ‘ਚ ਅੱਜ ਮੈਗਾ PTM, ਮੰਤਰੀ ਤੇ ਵਿਧਾਇਕ ਮੀਟਿੰਗ ‘ਚ ਕਰਨਗੇ ਸ਼ਿਰਕਤ appeared first on Daily Post Punjabi.

ਫਿਨਲੈਂਡ ਵਿਖੇ ਟ੍ਰੇਨਿੰਗ ਕਰਨ ਜਾਣਗੇ ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ 72 ਅਧਿਆਪਕ : ਹਰਜੋਤ ਸਿੰਘ ਬੈਂਸ
ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਲਈ ਵੱਡੀ ਖੁਸ਼ਖਬਰੀ ਹੈ। ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁੱਹਈਆ ਕਰਵਾਉਣ ਦੇ ਮਕਸਦ ਨਾਲ ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਤੁਰਕੂ ਵਿਖੇ ਭੇਜਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਾਣਕਾਰੀ ਸਾਂਝੀ ਕੀਤੀ ਹੈ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਾਇਮਰੀ ਸਕੂਲ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁੱਹਈਆ ਕਰਵਾਉਣ ਦਾ ਫ਼ੈਸਲਾ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਿਆ ਗਿਆ ਹੈ। ਪ੍ਰਾਇਮਰੀ ਅਧਿਆਪਕ ਦੀ ਇਹ ਟ੍ਰੇਨਿੰਗ ਤਿੰਨ ਹਫ਼ਤਿਆਂ ਦੀ ਹੋਵੇਗੀ।

ਮੰਤਰੀ ਬੈਂਸ ਨੇ ਦੱਸਿਆ ਕਿ ਫਰਵਰੀ 2023 ਤੋਂ ਕੁੱਲ 198 ਪ੍ਰਿੰਸੀਪਲਾਂ ਅਤੇ ਸਿੱਖਿਆ ਪ੍ਰਸ਼ਾਸਕਾਂ ਨੂੰ ਸਿੰਗਾਪੁਰ ਦੀਆਂ ਦੋ ਸੰਸਥਾਵਾਂ- ਪ੍ਰਿੰਸੀਪਲ ਅਕੈਡਮੀ ਅਤੇ ਨੈਸ਼ਨਲ ਇੰਸਟੀਚਿਊਟ ਆਫ਼ ਸਿੰਗਾਪੁਰ ਇੰਟਰਨੈਸ਼ਨਲ ਵਿੱਚ ਲੀਡਰਸ਼ਿਪ ਵਿਕਾਸ ਪ੍ਰੋਗਰਾਮ ਵਿੱਚ ਆਪਣੀ ਸਿਖਲਾਈ ਦਿਵਾਈ ਜਾ ਚੁੱਕੀ ਹੈ। ਇਸ ਤੋਂ ਇਲਾਵਾ 100 ਹੈੱਡ ਮਾਸਟਰਾਂ ਨੂੰ ਆਈ.ਆਈ.ਐਮ. ਅਹਿਮਦਾਬਾਦ ਵਿਖੇ ਲੀਡਰਸ਼ਿਪ, ਸਕੂਲ ਪ੍ਰਬੰਧਨ, ਸਿੱਖਿਆ ਵਿਭਾਗ ਵਿੱਚ ਏ.ਆਈ. ਅਤੇ ਭਾਈਵਾਲ ਸਬੰਧੀ ਟ੍ਰੇਨਿੰਗ ਦੁਆਈ ਜਾ ਰਹੀ ਹੈ।

ਇਹ ਵੀ ਪੜ੍ਹੋ : ਮਹਿਲਾ ਨੇ ਆਪਣੀ ਜਾ.ਨ ਦੇ ਕੇ ਮੌ.ਤ ਦੇ ਮੂੰਹ ‘ਚੋਂ ਬਚਾਏ ਬੱਚੇ, ਟਿੱਪਰ ਆਉਂਦਾ ਦੇਖ ਬੱਚਿਆਂ ਨੂੰ ਦੂਰ ਸੁੱਟਿਆ

ਕੈਬਨਿਟ ਮੰਤਰੀ ਨੇ ਦੱਸਿਆ ਕਿ ਟ੍ਰੇਨਿੰਗ ਤੇ ਜਾਣ ਦੇ ਇਛੁੱਕ ਅਧਿਆਪਕਾਂ ਅੱਜ ਮਿਤੀ 24 ਸਤੰਬਰ 2024 ਤੋਂ ਆਨਲਾਈਨ ਅਪਲਾਈ ਕਰ ਸਕਦੇ ਹਨ। ਟ੍ਰੇਨਿੰਗ ਸਬੰਧੀ ਸਮੁਚੀ ਜਾਣਕਾਰੀ ਵਿਭਾਗ ਦੀ ਵੈਬਸਾਈਟ ਈ.ਪੰਜਾਬ ਪੋਰਟਲ ਤੋਂ ਲਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਜਿਹੜੇ ਅਧਿਆਪਕ ਇਸ ਟ੍ਰੇਨਿੰਗ ‘ਤੇ ਜਾਣ ਲਈ ਅਪਲਾਈ ਕਰਨਗੇ ਉਨ੍ਹਾਂ ਦੇ ਪੜ੍ਹਾਈ ਕਰਵਾਉਣ ਦੀ ਵਿਧੀ ਸਬੰਧੀ ਉਨ੍ਹਾਂ ਕੋਲੋਂ ਸਿੱਖਿਆ ਹਾਸਲ ਕਰ ਚੁੱਕੇ ਵਿਦਿਆਰਥੀਆਂ ਅਤੇ ਮੌਜੂਦਾ ਸਮੇਂ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਤੋਂ ਵੀ ਤਸਦੀਕ ਕੀਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਫਿਨਲੈਂਡ ਵਿਖੇ ਟ੍ਰੇਨਿੰਗ ਕਰਨ ਜਾਣਗੇ ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ 72 ਅਧਿਆਪਕ : ਹਰਜੋਤ ਸਿੰਘ ਬੈਂਸ appeared first on Daily Post Punjabi.

ਸੂਬੇ ਦੇ 07 ਸਕੂਲਾਂ ਦੇ ਨਾਮ ਸੁਤੰਤਰਤਾ ਸੰਗਰਾਮੀਆਂ ਤੇ ਸ਼ਹੀਦਾਂ ਦੇ ਨਾਮ ‘ਤੇ ਰੱਖੇ: ਹਰਜੋਤ ਸਿੰਘ ਬੈਂਸ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਨੂੰ ਸਨਮਾਨ ਦੇਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਹਨਾਂ ਸਖ਼ਸ਼ੀਅਤਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਸੂਬੇ ਦੇ 07 ਸਰਕਾਰੀ ਸਕੂਲਾਂ ਦੇ ਨਾਮ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਨਾਮ ‘ਤੇ ਰੱਖਣ ਦਾ ਫੈਸਲਾ ਲਿਆ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੇ ਨਾਮ ‘ਤੇ ਰੱਖਣ ਦਾ ਫੈਸਲਾ ਕੀਤਾ ਗਿਆ ਸੀ ਜਿਸ ਤਹਿਤ ਹੁਣ 07 ਸਰਕਾਰੀ ਸਕੂਲਾਂ ਦੇ ਨਾਮ ਬਦਲੇ ਗਏ ਹਨ। ਸ. ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਇੱਛਾ ਅਨੁਸਾਰ ਸਰਕਾਰੀ ਸਕੂਲਾਂ ਦੇ ਨਾਮ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਨਾਮ ‘ਤੇ ਰੱਖੇ ਜਾ ਰਹੇ ਹਨ ਤਾਂ ਜੋ ਇਨ੍ਹਾਂ ਹਸਤੀਆਂ ਦੀਆਂ ਕੁਰਬਾਨੀਆਂ ਤੋਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਵੀ ਜਾਣੂ ਹੋ ਸਕਣ।

ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਜਿਹਨਾਂ ਸਰਕਾਰੀ ਸਕੂਲਾਂ ਦੇ ਨਾਂ ਬਦਲੇ ਗਏ ਹਨ ਉਹਨਾਂ ਵਿੱਚ ਬਰਨਾਲਾ ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਛੰਨਾ ਗੁਲਾਬ ਸਿੰਘ ਦਾ ਨਾਮ ਬਦਲ ਕੇ ਸੁਤੰਤਰਤਾ ਸੰਗਰਾਮੀ ਦਰਬਾਰਾ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਛੰਨਾ ਗੁਲਾਬ ਸਿੰਘ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਜੁਮਲਾ ਮਾਲਕਾਨ ਦਾ ਨਾਮ ਬਦਲ ਕੇ ਸੁਤੰਤਰਤਾ ਸੰਗਰਾਮੀ ਲਾਭ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਜੁਮਲਾ ਮਾਲਕਾਨ ਰੱਖਣ ਦਾ ਫੈਸਲਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ : BSF ਨੇ ਢੇਰ ਕੀਤਾ ਪਾਕਿ ਡਰੋਨ, ਤਲਾਸ਼ੀ ਦੌਰਾਨ ਹਥਿਆਰਾਂ ਨਾਲ ਭਰਿਆ ਪੈਕੇਟ ਕੀਤਾ ਬਰਾਮਦ

ਇਸੇ ਤਰ੍ਹਾਂ ਮਾਨਸਾ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰ੍ਹੇ ਦਾ ਨਾਮ ਬਦਲ ਸੁਤੰਤਰਤਾ ਸੰਗਰਾਮੀ ਸੇਵਾ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰ੍ਹੇ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਬੁਢਲਾਡਾ ਦਾ ਨਾਮ ਸੁਤੰਤਰਤਾ ਸੰਗਰਾਮੀ ਸ਼ਾਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਬੁਢਲਾਡਾ ਰੱਖਣ ਦਾ ਫੈਸਲਾ ਕੀਤਾ ਹੈ।

ਸਿੱਖਿਆ ਮੰਤਰੀ ਨੇ ਦੱਸਿਆ ਕਿ ਲੁਧਿਆਣਾ ਜ਼ਿਲ੍ਹੇ ਦੇ ਸਰਕਾਰੀ (ਕੰ) ਸੀਨੀਅਰ ਸੈਕੰਡਰੀ ਸਕੂਲ ਸਵੱਦੀ ਕਲਾਂ ਦਾ ਨਾਮ ਸੁਤੰਤਰਤਾ ਸੰਗਰਾਮੀ ਬੀਰ ਸਿੰਘ ਸਰਕਾਰੀ (ਕੰ) ਸੀਨੀਅਰ ਸੈਕੰਡਰੀ ਸਕੂਲ ਸਵੱਦੀ ਕਲਾਂ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਝੋਰੜਾਂ ਦਾ ਨਾਮ ਸ਼ਹੀਦ ਏ.ਐਸ.ਆਈ.ਗੁਰਮੁੱਖ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਝੋਰੜਾਂ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਕੂਲ ਆਫ਼ ਐਮੀਨੈਸ ਮੋਰਿੰਡਾ ਦਾ ਨਾਮ ਬਦਲ ਕੇ ਸ਼ਹੀਦ ਸੂਬੇਦਾਰ ਮੇਵਾ ਸਿੰਘ ਸਕੂਲ ਆਫ਼ ਐਮੀਨੈਸ ਮੋਰਿੰਡਾ ਰੱਖਣ ਦਾ ਫੈਸਲਾ ਕੀਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਸੂਬੇ ਦੇ 07 ਸਕੂਲਾਂ ਦੇ ਨਾਮ ਸੁਤੰਤਰਤਾ ਸੰਗਰਾਮੀਆਂ ਤੇ ਸ਼ਹੀਦਾਂ ਦੇ ਨਾਮ ‘ਤੇ ਰੱਖੇ: ਹਰਜੋਤ ਸਿੰਘ ਬੈਂਸ appeared first on Daily Post Punjabi.

ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਵੱਡਾ ਐਲਾਨ, ਸਰਕਾਰੀ ਸਕੂਲਾਂ ‘ਚੋਂ ਚੁਣੇ ਜਾਣਗੇ “ਸੁਪਰ 5000” ਬੱਚੇ
ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਅੱਗੇ ਵਧਣ ਲਈ ਉਤਸ਼ਾਹਿਤ ਕਰਦਿਆਂ ਇੱਕ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਹੁਸ਼ਿਆਰ ਅਤੇ ਸਿੱਖਿਅਤ ਬੱਚਿਆਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਇੱਕ ਅਹਿਮ ਕਦਮ ਚੁੱਕਦਿਆਂ ਹੈ। ਇਸ ਖਾਸ ਸਕੀਮ ਤਹਿਤ ਪੰਜਾਬ ਭਰ ਦੇ ਸਕੂਲਾਂ ਵਿੱਚੋਂ ‘ਸੁਪਰ 5000’ ਬੱਚਿਆਂ ਦੀ ਚੋਣ ਕੀਤੀ ਜਾਵੇਗੀ।

Super 5000 children will be selected

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਇਕ ਪੋਸਟ ਸਾਂਝੀ ਕਰਦੇ ਹੋਇਆ ਲਿਖਿਆ – ‘ਪੜ੍ਹਾਈ ’ਚ ਹੁਸ਼ਿਆਰ ਤੇ ਸਿੱਖਣ ਲਈ ਚਾਹਵਾਨ ਬੱਚਿਆਂ ਦੇ ਸੁਫਨਿਆਂ ਨੂੰ ਸਾਕਾਰ ਕਰਨ ਲਈ ਨਵੀਂ ਉਡਾਣ ‘ਸੁਪਰ 5000’।

ਇਹ ਵੀ ਪੜ੍ਹੋ : ਫ਼ਿਰੋਜ਼ਪੁਰ ਪੁਲਿਸ ਵੱਲੋਂ ਵੱਡੀ ਕਾਰਵਾਈ, ਨ.ਸ਼ਾ ਤਸਕਰ ਦੀ 39.97 ਲੱਖ ਰੁ: ਦੀ ਜਾਇਦਾਦ ਕੀਤੀ ਜ਼ਬਤ

ਹਰਜੋਤ ਬੈਂਸ ਨੇ ਟਵੀਟ ‘ਚ ਇੱਕ ਪੋਸਟਰ ਵੀ ਸਾਂਝਾ ਕੀਤਾ ਹੈ, ਜਿਸ ‘ਚ ਲਿਖਿਆ ਹੈ- ‘ਪੰਜਾਬ ’ਚ ਪਹਿਲੀ ਵਾਰ ਸਰਕਾਰੀ ਸਕੂਲਾਂ ਵਿਚੋਂ ਚੁਣੇ ਜਾਣਗੇ “ਸੁਪਰ 5000” ਬੱਚੇ, ਪੰਜਾਬ ਦੇ 2000 ਸੀਨੀਅਰ ਸੈਕੰਡਰੀ ਸਕੂਲਾਂ ਵਿਚੋਂ EXTRA ORDINARY ਬੱਚਿਆਂ ਦੀ ਚੋਣ ਕੀਤੀ ਜਾਵੇਗੀ। EXTRA ਕੋਚਿੰਗ, EXTRA ਕਲਾਸਾਂ, ਮੋਟੀਵੇਸ਼ਨ ਬਿਲਡਿੰਗ ਨਾਲ ਉਨ੍ਹਾਂ ਦੀ ਕਾਬਲੀਅਤ ਨੂੰ ਹੋਰ ਨਿਖਾਰਿਆ ਜਾਵੇਗਾ। ਇਨ੍ਹਾਂ ਬੱਚਿਆਂ ਨੂੰ JEE, NEET, 3 ਹੋਰ ਇਮਤਿਹਾਨਾਂ ਦੀ ਤਿਆਰੀ ਵੀ ਕਰਵਾਏ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਵੱਡਾ ਐਲਾਨ, ਸਰਕਾਰੀ ਸਕੂਲਾਂ ‘ਚੋਂ ਚੁਣੇ ਜਾਣਗੇ “ਸੁਪਰ 5000” ਬੱਚੇ appeared first on Daily Post Punjabi.

ਇਸਰੋ ‘ਚ ਰਾਕੇਟ ਲਾਂਚ ਦੇਖਣਗੇ ਸਕੂਲ ਆਫ ਐਮੀਨੈਂਸ ਦੇ 18 ਵਿਦਿਆਰਥੀ, ਸਿੱਖਿਆ ਮੰਤਰੀ ਨੇ ਦਿੱਤੀ ਜਾਣਕਾਰੀ
ਸਕੂਲ ਆਫ ਐਮੀਨੈਂਸ (SOE) ਦੇ 18 ਵਿਦਿਆਰਥੀ ਰਾਕੇਟ ਲਾਂਚ PSLV-C56/DS-SAR ਮਿਸ਼ਨ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਨੂੰ ਦੇਖਣਗੇ। ਵਿਦਿਆਰਥੀ ਲਾਂਚਿੰਗ ਦੇਖਣ ਲਈ ਅੱਜ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡੇ ਤੋਂ ਸ੍ਰੀਹਰੀਕੋਟਾ ਲਈ ਰਵਾਨਾ ਹੋ ਗਏ ਹਨ। ਵਿਦਿਆਰਥੀ ਭਲਕੇ ਨੂੰ ਰਾਕੇਟ ਲਾਂਚ ਵੇਖਣਗੇ। ਇਹ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਕੇ ਦਿੱਤੀ ਹੈ।

18 students of School of Eminence

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਵੱਖ-ਵੱਖ ਸਕੂਲਾਂ ਦੀਆਂ 15 ਵਿਦਿਆਰਥਣਾਂ ਅਤੇ 15 ਲੜਕਿਆਂ ਨੇ ਇਸ ਇਤਿਹਾਸਕ ਮੌਕੇ ਨੂੰ ਦੇਖਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਚੰਦਰਯਾਨ 3 ਦੀ ਲਾਂਚਿੰਗ ਦੇਖਣ ਵਾਲੇ ਇਹ ਵਿਦਿਆਰਥੀ ‘ਸਕੂਲਜ਼ ਆਫ਼ ਐਮੀਨੈਂਸ’ ਲਈ ਦਾਖ਼ਲਾ ਪ੍ਰੀਖਿਆ ਵਿੱਚ ਟਾਪਰ ਰਹੇ ਹਨ। ਇਨ੍ਹਾਂ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਵੱਲੋਂ ਆਪਣੇ ਖਰਚੇ ’ਤੇ ਸ੍ਰੀਹਰੀਕੋਟਾ ਲਿਆਂਦਾ ਗਿਆ ਹੈ।

ਇਹ ਵੀ ਪੜ੍ਹੋ : ਮੋਹਾਲੀ ‘ਚ ਖਿਡਾਰੀਆਂ ਨੂੰ ਵੰਡੇ ਦਲੀਏ ‘ਚ ਮਿਲੀ ਕਿਰਲੀ, 48 ਬੱਚਿਆਂ ਦੀ ਸਿਹਤ ਵਿਗੜੀ, ਹਸਪਤਾਲ ‘ਚ ਦਾਖਲ

ਦੱਸ ਦੇਈਏ ਇਸਰੋ ਵੱਲੋਂ ਭਲਕੇ 30 ਜੁਲਾਈ ਨੂੰ ਰਾਕੇਟ ਲਾਂਚ ਕੀਤਾ ਜਾਵੇਗਾ। ਇਸ ਤੋਂ ਪਹਿਲਾਂ, SOE ਦੇ 30 ਵਿਦਿਆਰਥੀਆਂ ਨੇ ਸਤੀਸ਼ ਧਵਨ ਸਪੇਸ ਸੈਂਟਰ ਵਿਖੇ ਚੰਦਰਯਾਨ 3 ਦੇ ਲਾਂਚ ਨੂੰ ਦੇਖਿਆ। ਸਿੱਖਿਆ ਮੰਤਰੀ ਨੇ ਬੜੇ ਮਾਣ ਨਾਲ ਕਿਹਾ ਕਿ ਇਹ ਸਿੱਖਿਆ ਮਾਡਲ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਇਸਰੋ ‘ਚ ਰਾਕੇਟ ਲਾਂਚ ਦੇਖਣਗੇ ਸਕੂਲ ਆਫ ਐਮੀਨੈਂਸ ਦੇ 18 ਵਿਦਿਆਰਥੀ, ਸਿੱਖਿਆ ਮੰਤਰੀ ਨੇ ਦਿੱਤੀ ਜਾਣਕਾਰੀ appeared first on Daily Post Punjabi.

ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਲਈ ਨਵੀਂ ਵਰਦੀ ਲਾਂਚ: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ
ਪੰਜਾਬ ਸਰਕਾਰ ਨੇ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਲਈ ਵੱਡਾ ਐਲਾਨ ਕੀਤਾ ਹੈ। ਹੁਣ ਸਰਕਾਰ ਵਿਦਿਆਰਥੀਆਂ ਨੂੰ ਵਰਦੀਆਂ ਖਰੀਦਣ ਲਈ ਪੈਸੇ ਦੇਵੇਗੀ। ਇਸ ਸਬੰਧੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਟਵਿੱਟਰ ਹੈਂਡਲ ‘ਤੇ ਇੱਕ ਪੋਸਟ ਸਾਂਝੀ ਕਰਕੇ ਜਾਣਕਰੀ ਦਿੱਤੀ ਹੈ।

New uniform launched for students

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵਿੱਟਰ ‘ਤੇ ਪੋਸਟ ਸਾਂਝੀ ਕਰਦਿਆਂ ਵਿਦਿਆਰਥੀਆਂ ਵੱਲੋਂ ਗਰਮੀਆਂ ਅਤੇ ਸਰਦੀਆਂ ਦੇ ਮੌਸਮ ਵਿੱਚ ਪਹਿਨੇ ਜਾਣ ਵਾਲੇ ਨਵੀਂ ਵਰਦੀ ਦੇ ਤਸਵੀਰ ਸਾਂਝੇ ਕੀਤੇ। ਇਸ ਦੇ ਨਾਲ ਹੀ ਦੱਸਿਆ ਗਿਆ ਕਿ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਡਰੈੱਸ ਖਰੀਦਣ ਲਈ ਸਰਕਾਰ 4000 ਰੁਪਏ ਪ੍ਰਤੀ ਵਿਦਿਆਰਥੀ ਦੇਵੇਗੀ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਲਈ ਨਵੀਂ ਵਰਦੀ ਲਾਂਚ: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ appeared first on Daily Post Punjabi.

ਨਾਜਾਇਜ਼ ਮਾਈਨਿੰਗ ‘ਤੇ ਮਾਨ ਸਰਕਾਰ ਦੀ ਵੱਡੀ ਕਾਰਵਾਈ, ਕਰੱਸ਼ਰ ਸੀਲ ਕਰਨ ਦੇ ਦਿੱਤੇ ਹੁਕਮ
ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਦਿਆਂ ਹੀ CM ਮਾਨ ਸਰਕਾਰ ਐਕਸ਼ਨ ਮੋਡ ਹੈ। ਮਾਨ ਸਰਕਾਰ ਵੱਲੋਂ ਸੂਬੇ ਦੀ ਸਥਿਤੀ ਸੁਧਾਰਨ ਲਈ ਵੱਡੇ-ਵੱਡੇ ਫ਼ੈਸਲੇ ਲਏ ਜਾ ਰਹੇ ਹਨ। ਇਸੇ ਵਿਚਾਲੇ ਪੰਜਾਬ ਸਰਕਾਰ ਵੱਲੋਂ ਗੈਰ-ਕਾਨੂੰਨੀ ਮਾਇਨਿੰਗ ਨੂੰ ਲੈ ਕੇ ਵੱਡੀ ਕਾਰਵਾਈ ਕੀਤੀ ਗਈ ਹੈ। ਜਿਸਦੇ ਤਹਿਤ ਪੰਜਾਬ ਸਰਕਾਰ ਦੇ ਮਾਈਨਿੰਗ ਮੰਤਰੀ ਹਰਜੋਤ ਬੈਂਸ ਵੱਲੋਂ ਰੋਪੜ ਦੇ ਪਿੰਡ ਖੇੜਾ ਕਲਮੋਟ ਦੇ ਸਾਰੇ ਕਰੱਸ਼ਰਾਂ ਨੂੰ ਸੀਲ ਕਰਨ ਦੇ ਹੁਕਮ ਦਿੱਤੇ ਗਏ ਹਨ। ਦਰਅਸਲ, ਵੀਰਵਾਰ ਨੂੰ ਮਾਈਨਿੰਗ ਮੰਤਰੀ ਹਰਜੋਤ ਬੈਂਸ ਨੇ ਮਾਈਨਿੰਗ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਹੈ, ਜਿਸ ਵਿੱਚ ਇਹ ਫ਼ੈਸਲਾ ਲਿਆ ਗਿਆ।

Punjab govt big decision

ਦੱਸ ਦੇਈਏ ਕਿ ਮਾਈਨਿੰਗ ਮੰਤਰੀ ਨੇ ਇਸ ਮੀਟਿੰਗ ਵਿੱਚ ਸਖਤ ਫੈਸਲਾ ਲੈਂਦਿਆਂ ਖੇੜਾ ਕਲਮੋਟ ਦੇ ਸਾਰੇ ਕਰੱਸ਼ਰ ਸੀਲ ਕਰ ਦਿੱਤੇ ਗਏ ਹਨ । ਇਸ ਦੇ ਨਾਲ ਹੀ ਸਾਰੇ ਠੇਕੇਦਾਰਾਂ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ ਕਿ ਬਕਾਏ ਤੁਰੰਤ ਮਾਈਨਿੰਗ ਵਿਭਾਗ ਨੂੰ ਜਮ੍ਹਾਂ ਕਰਵਾਉਣ । ਹਰਜੋਤ ਬੈਂਸ ਨੇ ਕਿਹਾ ਕਿ ਉਹ ਵਿਭਾਗ ਵਿੱਚ ਕਿਸੇ ਵੀ ਤਰ੍ਹਾਂ ਦੀ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕਰਨਗੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਦਾਗੀ ਅਫਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਨਾਜਾਇਜ਼ ਮਾਈਨਿੰਗ ‘ਤੇ ਜ਼ੀਰੋ ਟਾਲਰੈਂਸ ਹੋਵੇਗਾ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸਰਕਾਰ ਆਮ ਲੋਕਾਂ ਨੂੰ ਵਾਜਬ ਰੇਟਾਂ ‘ਤੇ ਰੇਤ ਮੁਹੱਈਆ ਕਰਵਾਉਣ ਲਈ ਮਾਈਨਿੰਗ ਵਿਭਾਗ ਅੰਮ੍ਰਿਤਸਰ ਤੇ ਮੋਗਾ ਵਿੱਚ ਸਵੈ-ਸੰਚਾਲਿਤ ਮਾਈਨਿੰਗ ਸਾਈਟਾਂ ਸ਼ੁਰੂ ਕਰੇਗੀ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਕੋਰੋਨਾ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਪੰਜਾਬ ’ਚ ਮਾਸਕ ਪਾਉਣਾ ਹੋਇਆ ਲਾਜ਼ਮੀ

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਬੀਤੇ ਦਿਨਾਂ ਵਿੱਚ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਜੇਲ੍ਹਾਂ ਨੂੰ ਮੋਬਾਇਲ ਮੁਕਤ ਕਰਨ ਦਾ ਵੀ ਐਲਾਨ ਕੀਤਾ ਗਿਆ ਸੀ । ਉਨ੍ਹਾਂ ਕਿਹਾ ਸੀ ਕਿ ਜੇਲ੍ਹਾਂ ਵਿੱਚ ਆਧੁਨਿਕ ਤਕਨੀਕ ਦੀ ਵਰਤੋਂ ਕਰਕੇ ਜੇਲ੍ਹਾਂ ਵਿੱਚੋਂ ਮੋਬਾਇਲ ਖਤਮ ਕੀਤੇ ਜਾਣਗੇ । ਉਨ੍ਹਾਂ ਕਿਹਾ ਸੀ ਕਿ ਪੰਜਾਬ ਦੀਆਂ ਜੇਲ੍ਹਾਂ ਵਿਚ ਕੈਦੀਆਂ ਤੋਂ ਮੋਬਾਈਲ ਮਿਲਣ ‘ਤੇ ਹੁਣ ਸਿਮ ਮਾਲਕ ਖਿਲਾਫ ਕਾਰਵਾਈ ਕੀਤੀ ਜਾਵੇਗੀ।

p>ਵੀਡੀਓ ਲਈ ਕਲਿੱਕ ਕਰੋ -:

“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”

The post ਨਾਜਾਇਜ਼ ਮਾਈਨਿੰਗ ‘ਤੇ ਮਾਨ ਸਰਕਾਰ ਦੀ ਵੱਡੀ ਕਾਰਵਾਈ, ਕਰੱਸ਼ਰ ਸੀਲ ਕਰਨ ਦੇ ਦਿੱਤੇ ਹੁਕਮ appeared first on Daily Post Punjabi.