harmandir sahib Archives - Daily Post Punjabi

ਪੰਜਾਬੀ ਫਿਲਮਾਂ ਦੀ ਮਸ਼ਹੂਰ ਅਦਾਕਾਰਾ ਨੀਰੂ ਬਾਜਵਾ ਨੇ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
ਪੰਜਾਬੀ ਫਿਲਮਾਂ ਦੀ ਮਸ਼ਹੂਰ ਅਦਾਕਾਰਾ ਨੀਰੂ ਬਾਜਵਾ ਅੱਜ ਅੰਮ੍ਰਿਤਸਰ ਪਹੁੰਚੀ। ਅਦਾਕਾਰਾ ਨੇ ਅੰਮ੍ਰਿਤ ਵੇਲੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਨੀਰੂ ਬਾਜਵਾ ਨੇ ਗੁਰੂ ਦਰ ‘ਤੇ ਸੀਸ ਨਿਵਾ ਕੇ ਅੰਮ੍ਰਿਤ ਵੇਲੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਲਿਜਾਏ ਜਾਣ ਮੌਕੇ ਪਾਲਕੀ ਸਾਹਿਬ ਦੇ ਵੀ ਦਰਸ਼ਨ ਕੀਤੇ।

Famous actress Neeru Bajwa

ਅਦਾਕਾਰਾ ਨੇ ਬਾਅਦ ਵਿਚ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਵਿਖੇ ਵੀ ਮੱਥਾ ਟੇਕਣ ਗਈ। ਇਸ ਮੌਕੇ ਨੀਰੂ ਬਾਜਵਾ ਦੇ ਨਾਲ ਸਰਬਜੀਤ ਸਿੰਘ ਆਈਡੀਆ ਵੀ ਮੌਜੂਦ ਸਨ।

ਇਹ ਵੀ ਪੜ੍ਹੋ : ਕੋਲਕਾਤਾ ‘ਚ ਉਸਾਰੀ ਅਧੀਨ 5 ਮੰਜ਼ਿਲਾ ਇਮਾਰਤ ਡਿੱਗੀ, ਮਲਬੇ ਹੇਠਾਂ ਦੱਬਣ ਕਾਰਨ 10 ਲੋਕ ਜ਼ਖਮੀ

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬੀ ਫਿਲਮਾਂ ਦੀ ਮਸ਼ਹੂਰ ਅਦਾਕਾਰਾ ਨੀਰੂ ਬਾਜਵਾ ਨੇ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ appeared first on Daily Post Punjabi.

ਨਵੇਂ ਸਾਲ ‘ਤੇ ਹਰਿਮੰਦਰ ਸਾਹਿਬ ‘ਚ ਸ਼ਰਧਾਲੂਆਂ ਦੀ ਭੀੜ, ਗੁ. ਸਾਹਿਬ ਦੇ ਆਲੇ-ਦੁਆਲੇ ਸੁਰੱਖਿਆ ਦੇ ਕੀਤੇ ਗਏ ਸਖ਼ਤ ਪ੍ਰਬੰਧ
ਪੰਜਾਬ ਦੇ ਅੰਮ੍ਰਿਤਸਰ ਵਿੱਚ ਸਾਲ 2024 ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਰਾਤ ਦੇ 12 ਵੱਜਦੇ ਹੀ ਆਤਿਸ਼ਬਾਜ਼ੀ ਦੀ ਰੋਸ਼ਨੀ ਨਾਲ ਅਸਮਾਨ ਰੰਗੀਨ ਹੋ ਗਿਆ। ਨਵਾਂ ਸਾਲ ਮਨਾਉਣ ਲਈ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੀਆਂ। ਇਸ ਤੋਂ ਪਹਿਲਾਂ ਕਲੱਬਾਂ ਅਤੇ ਹੋਟਲਾਂ ਵਿੱਚ 2023 ਨੂੰ ਅਲਵਿਦਾ ਕਹਿ ਕੇ ਜਸ਼ਨ ਦੇਰ ਰਾਤ ਤੱਕ ਜਾਰੀ ਰਹੇ। ਹਾਲਾਂਕਿ ਪੁਲਿਸ ਕਮਿਸ਼ਨਰ ਖੁਦ ਸੜਕਾਂ ‘ਤੇ ਡਟੇ ਰਹੇ ਅਤੇ ਸਥਿਤੀ ਦਾ ਜਾਇਜ਼ਾ ਲੈਂਦੇ ਰਹੇ।

Crowd of devotees in Harmandir Sahib

ਅੰਮ੍ਰਿਤਸਰ ਵਿੱਚ ਸ੍ਰੀ ਦਰਬਾਰ ਸਾਹਿਬ ਮੱਥਾ ਟੇਕ ਕੇ ਨਵੇਂ ਸਾਲ ਦੀ ਸ਼ੁਰੂਆਤ ਕੀਤੀ ਗਈ। ਦੇਰ ਰਾਤ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਮੱਥਾ ਟੇਕਣ ਲਈ ਸ੍ਰੀ ਦਰਬਾਰ ਸਾਹਿਬ ਪਹੁੰਚੀਆਂ। ਉਨ੍ਹਾਂ ਨੇ ਰਾਤ 12 ਵਜੇ ਤੋਂ ਪਰਿਕਰਮਾ ਵਿੱਚ ਡੇਰਾ ਲਾਇਆ ਅਤੇ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਉਨ੍ਹਾਂ ਦੀ ਪਤਨੀ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਅਤੇ ਬਿਕਰਮ ਸਿੰਘ ਜੀ ਮਜੀਠੀਆ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਣ ਲਈ ਪੁੱਜੇ।

ਇਹ ਵੀ ਪੜ੍ਹੋ : ਪੰਜਾਬੀਆਂ ਨੂੰ ਨਵੇਂ ਸਾਲ ਦਾ ਤੋਹਫ਼ਾ, ਮਾਨ ਸਰਕਾਰ ਨੇ ਖਰੀਦਿਆ ਗੋਇੰਦਵਾਲ ਥਰਮਾਲ ਪਲਾਂਟ, 1080 ਕਰੋੜ ‘ਚ ਹੋਇਆ ਸੌਦਾ

ਉਨ੍ਹਾਂ ਸੰਗਤਾਂ ਸਮੇਤ ਮੱਥਾ ਟੇਕਿਆ ਅਤੇ ਨਵੇਂ ਸਾਲ ਦੀਆਂ ਸ਼ੁੱਭ ਕਾਮਨਾਵਾਂ ਵੀ ਲਈਆਂ। ਗੁਰਦੁਆਰਾ ਸਾਹਿਬ ਦੇ ਆਲੇ-ਦੁਆਲੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਖ਼ੁਦ ਟੀਮ ਨਾਲ ਸੜਕਾਂ ’ਤੇ ਡਟੇ ਰਹੇ। ਅੰਮ੍ਰਿਤਸਰ ਦੇ ਲਾਰੈਂਸ ਰੋਡ ਜਿੱਥੇ ਲੋਕ ਘੁੰਮਦੇ ਹਨ ਅਤੇ ਰਣਜੀਤ ਐਵੀਨਿਊ ਵਿੱਚ ਵੀ ਲਗਾਤਾਰ ਚੈਕਿੰਗ ਜਾਰੀ ਹੈ ਜਿਸ ਕਾਰਨ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰਹੀ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਨਵੇਂ ਸਾਲ ‘ਤੇ ਹਰਿਮੰਦਰ ਸਾਹਿਬ ‘ਚ ਸ਼ਰਧਾਲੂਆਂ ਦੀ ਭੀੜ, ਗੁ. ਸਾਹਿਬ ਦੇ ਆਲੇ-ਦੁਆਲੇ ਸੁਰੱਖਿਆ ਦੇ ਕੀਤੇ ਗਏ ਸਖ਼ਤ ਪ੍ਰਬੰਧ appeared first on Daily Post Punjabi.

5 ਸਾਲ ਬਾਅਦ ਜਦੋਂ ਇਹ ਬਾਪੂ ਘਰ ਆਇਆ ਤਾਂ ਘਰਦੇ ਪਹਿਲਾਂ ਹੀ ਭੋਗ ਪਾ ਚੁੱਕੇ ਸਨ, ਸੁਣੋ ’84 ਦੇ ਰੂਹ ਕੰਬਾਊ ਖੁਲਾਸੇ
The post 5 ਸਾਲ ਬਾਅਦ ਜਦੋਂ ਇਹ ਬਾਪੂ ਘਰ ਆਇਆ ਤਾਂ ਘਰਦੇ ਪਹਿਲਾਂ ਹੀ ਭੋਗ ਪਾ ਚੁੱਕੇ ਸਨ, ਸੁਣੋ ’84 ਦੇ ਰੂਹ ਕੰਬਾਊ ਖੁਲਾਸੇ appeared first on Daily Post Punjabi.