harmanpreet kaur Archives - Daily Post Punjabi

ਹਰਮਨਪ੍ਰੀਤ ਕੌਰ ਨੇ ਤੋੜਿਆ ਕਪਤਾਨੀ ਦਾ ਇਹ ਵੱਡਾ ਰਿਕਾਰਡ, ਧੋਨੀ-ਕੋਹਲੀ ਨੂੰ ਵੀ ਛੱਡਿਆ ਪਿੱਛੇ
ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਇੰਗਲੈਂਡ ਦੇ ਖਿਲਾਫ਼ ਖੇਡੇ ਜਾ ਰਹੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦੇ ਪਹਿਲੇ ਮੈਚ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਮੈਚ ਤੋਂ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਇੰਗਲੈਂਡ ਦੀ ਟੀਮ ਨੇ 20 ਓਵਰਾਂ ਵਿੱਚ 197 ਦੌੜਾਂ ਬਣਾਈਆਂ। ਇਸਦੇ ਜਵਾਬ ਵਿੱਚ ਭਾਰਤੀ ਟੀਮ 6 ਵਿਕਟਾਂ ਗੁਆ ਕੇ 159 ਦੌੜਾਂ ਹੀ ਬਣਾ ਸਕੀ। ਜਿਸ ਕਾਰਨ ਇੰਗਲੈਂਡ ਦੀ ਟੀਮ ਨੇ ਪਹਿਲਾ ਟੀ-20 ਮੈਚ 38 ਦੌੜਾਂ ਨਾਲ ਜਿੱਤ ਲਿਆ। ਬੇਸ਼ੱਕ ਹਰਮਨਪ੍ਰੀਤ ਕੌਰ ਦੀ ਅਗਵਾਈ ਵਾਲੀ ਭਾਰਤੀ ਟੀਮ ਨੂੰ ਪਹਿਲੇ ਮੈਚ ਵਿੱਚ ਹਾਰ ਦਾ ਸਾਹਮਣਾ ਕਰਨਾ ਪੀ, ਪਰ ਕਪਤਾਨ ਹਰਮਨਪ੍ਰੀਤ ਕੌਰ ਨੇ ਇੱਕ ਵਿਸ਼ਵ ਰਿਕਾਰਡ ਆਪਣੇ ਨਾਮ ਕੀਤਾ। ਬਤੌਰ ਭਾਰਤੀ ਕਪਤਾਨ ਹਰਮਨਪ੍ਰੀਤ ਕੌਰ ਦਾ ਟੀ-20 ਇੰਟਰਨੈਸ਼ਨਲ ਵਿੱਚ ਉਨ੍ਹਾਂ ਦਾ 101ਵਾਂ ਮੈਚ ਸੀ। ਉਹ ਮਹਿਲਾ ਕ੍ਰਿਕਟ ਦੀ ਕਪਤਾਨ ਦੇ ਤੌਰ ‘ਤੇ ਸਭ ਤੋਂ ਜ਼ਿਆਦਾ ਮੈਚਾਂ ਵਿੱਚ ਕਪਤਾਨੀ ਕਰਨ ਵਾਲੀ ਖਿਡਾਰੀ ਬਣ ਗਈ ਹੈ।

Harmanpreet Kaur breaks world record

ਭਾਰਤੀ ਮਹਿਲਾ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਦੀ ਕਪਤਾਨੀ ਦਾ ਇਹ 101ਵਾਂ ਟੀ-20 ਮੈਚ ਰਿਹਾ, ਜਿਸ ਵਿੱਚ ਉਨ੍ਹਾਂ ਦੇ ਹੱਥ ਨਿਰਾਸ਼ਾ ਲੱਗੀ। ਹਰਮਨਪ੍ਰੀਤ ਕੌਰ ਬਤੌਰ ਭਾਰਤੀ ਕਪਤਾਨ ਸਭ ਤੋਂ ਜ਼ਿਆਦਾ ਟੀ-20 ਮੈਚਾਂ ਵਿੱਚ ਕਪਤਾਨੀ ਕਰਨ ਵਾਲੀ ਖਿਡਾਰੀ ਬਣ ਗਈ ਹੈ। ਉਨ੍ਹਾਂ ਨੇ ਆਸਟ੍ਰੇਲੀਆ ਦੀ ਮੇਗ ਲੈਨਿੰਗ ਨੂੰ ਇਸ ਮਾਮਲੇ ਵਿੱਚ ਪਿੱਛੇ ਛੱਡ ਦਿੱਤਾ ਹੈ, ਜਿਨ੍ਹਾਂ ਨੇ ਕ੍ਰਿਕਟ ਦੇ ਇਸ ਛੋਟੇ ਫਾਰਮੈਟ ਵਿੱਚ 100 ਮੈਚਾਂ ਦੀ ਕਪਤਾਨੀ ਕੀਤੀ ਹੈ। ਇੰਗਲੈਂਡ ਦੀ ਚਾਲੋਰਟ ਐਡਵਰਸ ਟੀ-20 ਮੈਚ ਵਿੱਚ ਕਪਤਾਨੀ ਕਰਨ ਦੇ ਨਾਲ ਤੀਜੇ ਸਥਾਨ ‘ਤੇ ਹੈ।

ਇਹ ਵੀ ਪੜ੍ਹੋ: ਫਿਰੋਜ਼ਪੁਰ ‘ਚ ਜਵੈਲਰ ਪਿਓ-ਪੁੱਤ ਨੇ ਜੀਵਨਲੀਲਾ ਕੀਤੀ ਸਮਾਪਤ, ਦੁਕਾਨ ‘ਤੇ ਘਰੇਲੂ ਕ.ਲੇਸ਼ ਦੇ ਚੱਲਦਿਆਂ ਚੁੱਕਿਆ ਕਦਮ

ਦੱਸ ਦੇਈਏ ਕਿ ਹਰਮਨਪ੍ਰੀਤ ਕੌਰ ਨੇ ਇਹ ਜੋ ਕਾਰਨਾਮਾ ਕੀਤਾ ਹੈ, ਇਹ ਅੱਜ ਤੱਕ ਕਿਸੇ ਵੀ ਪੁਰਸ਼ ਟੀ-20 ਵਿੱਚ ਨਹੀਂ ਹੋਇਆ ਹੈ। ਆਰੋਨ ਫਿੰਚ ਨੇ ਟੀ-20 ਇੰਟਰਨੈਸ਼ਨਲ ਵਿੱਚ ਆਪਣੀ ਟੀਮ ਦੇ ਲਈ ਕੁੱਲ 76 ਮੈਚਾਂ ਵਿੱਚ ਕਪਤਾਨੀ ਕੀਤੀ ਹੈ। ਇਸਦੇ ਬਾਅਦ ਦੂਜੇ ਨੰਬਰ ‘ਤੇ ਭਾਰਤ ਦੇ ਸਾਬਕਾ ਕਪਤਾਨ ਐਮਐੱਸ ਧੋਨੀ ਦਾ ਨਾਮ ਸ਼ਾਮਿਲ ਹੈ, ਜਿਨ੍ਹਾਂ ਨੇ 72 ਮੈਚਾਂ ਵਿੱਚ ਭਾਰਤੀ ਟੀਮ ਦੀ ਅਗਵਾਈ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਹਰਮਨਪ੍ਰੀਤ ਕੌਰ ਨੇ ਤੋੜਿਆ ਕਪਤਾਨੀ ਦਾ ਇਹ ਵੱਡਾ ਰਿਕਾਰਡ, ਧੋਨੀ-ਕੋਹਲੀ ਨੂੰ ਵੀ ਛੱਡਿਆ ਪਿੱਛੇ appeared first on Daily Post Punjabi.

ਹਰਮਨਪ੍ਰੀਤ ਕੌਰ ਨੇ ਰੋਹਿਤ ਸ਼ਰਮਾ ਨੂੰ ਪਛਾੜਿਆ, ਇਸ ਮਾਮਲੇ ‘ਚ ਬਣੀ ਭਾਰਤ ਦੀ ਨੰਬਰ 1 ਖਿਡਾਰਨ
ਭਾਰਤ ਅਤੇ ਬੰਗਲਾਦੇਸ਼ ਦੀ ਮਹਿਲਾ ਟੀਮ ਵਿਚਾਲੇ ਖੇਡੀ ਜਾਣ ਵਾਲੀ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਪਹਿਲਾ ਮੈਚ ਐਤਵਾਰ ਨੂੰ ਖੇਡਿਆ ਗਿਆ । ਇਸ ਵਿੱਚ ਭਾਰਤ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 7 ਵਿਕਟਾਂ ਨਾਲ ਜਿੱਤ ਦਰਜ ਕੀਤੀ । ਇਸ ਜਿੱਤ ਵਿੱਚ ਟੀਮ ਇੰਡੀਆ ਦੀ ਕਪਤਾਨ ਹਰਮਨਪ੍ਰੀਤ ਨੇ ਅਹਿਮ ਯੋਗਦਾਨ ਦਿੱਤਾ। ਸ਼ੁਰੂਆਤੀ ਵਿਕਟ ਡਿੱਗਣ ਤੋਂ ਬਾਅਦ ਉਹ ਕ੍ਰੀਜ਼ ‘ਤੇ ਗਈ ਅਤੇ ਸ਼ਾਨਦਾਰ ਪਾਰੀ ਖੇਡਦੇ ਹੋਏ 35 ਗੇਂਦਾਂ ਵਿੱਚ 54 ਦੌੜਾਂ ਬਣਾਈਆਂ ਅਤੇ ਟੀਮ ਨੂੰ ਜਿੱਤ ਦਿਵਾਉਣ ਤੋਂ ਬਾਅਦ ਵਾਪਸੀ ਕੀਤੀ । ਇਸ ਪਾਰੀ ਦੇ ਚੱਲਦਿਆਂ ਹਰਮਨਪ੍ਰੀਤ ਨੂੰ ਪਲੇਅਰ ਆਫ ਦਾ ਮੈਚ ਦਾ ਐਵਾਰਡ ਦਿੱਤਾ ਗਿਆ । ਇਸ ਨਾਲ ਉਸ ਨੇ ਇੱਕ ਵੱਡਾ ਰਿਕਾਰਡ ਆਪਣੇ ਨਾਂ ਕਰ ਲਿਆ।

Harmanpreet kaur beats Rohit Sharma

ਭਾਰਤੀ ਮਹਿਲਾ ਟੀਮ ਦੀ ਕਪਤਾਨ ਹਰਮਨਪ੍ਰੀਤ ਲਗਾਤਾਰ ਨਵੇਂ-ਨਵੇਂ ਮੁਕਾਮ ਹਾਸਿਲ ਕਰ ਰਹੀ ਹੈ । ਅਜਿਹੇ ਵਿੱਚ ਐਤਵਾਰ ਨੂੰ ਉਸ ਨੇ ਕਪਤਾਨ ਦੇ ਤੌਰ ‘ਤੇ 6ਵੀਂ ਵਾਰ ਪਲੇਅਰ ਆਫ ਦ ਮੈਚ ਦਾ ਐਵਾਰਡ ਆਪਣੇ ਨਾਮ ਕੀਤਾ । ਉਹ ਅਜਿਹਾ ਕਰਨ ਵਾਲੀ ਪਹਿਲੀ ਭਾਰਤੀ ਖਿਡਾਰਨ ਬਣ ਗਈ ਹੈ। ਇਸ ਮੈਚ ਤੋਂ ਪਹਿਲਾਂ ਹਰਮਨਪ੍ਰੀਤ ਕੌਰ ਰੋਹਿਤ ਸ਼ਰਮਾ ਨਾਲ ਸਾਂਝੇ ਤੌਰ ‘ਤੇ ਪਹਿਲੇ ਨੰਬਰ ‘ਤੇ ਸੀ । ਦੋਵਾਂ ਨੇ ਕਪਤਾਨ ਦੇ ਤੌਰ ‘ਤੇ ਆਪਣੇ ਟੀ-20 ਕਰੀਅਰ ਦੌਰਾਨ 5-5 ਪਲੇਅਰ ਆਫ ਦ ਮੈਚ ਐਵਾਰਡ ਜਿੱਤੇ ਸਨ, ਪਰ ਹਰਮਨਪ੍ਰੀਤ ਕੌਰ ਨੇ ਹੁਣ ਰੋਹਿਤ ਸ਼ਰਮਾ ਨੂੰ ਪਛਾੜ ਕੇ ਬੰਗਲਾਦੇਸ਼ ਖਿਲਾਫ ਇੱਕ ਹੋਰ ਐਵਾਰਡ ਜਿੱਤ ਕੇ ਅੱਗੇ ਨਿਕਲ ਗਈ ਹੈ।

ਇਹ ਵੀ ਪੜ੍ਹੋ: ਪੰਜਾਬ ‘ਚ ਭਾਰੀ ਮੀਂਹ ਦਾ ਅਲਰਟ, ਮੁੱਖ ਸਕੱਤਰ ਨੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਦੀ ਬੁਲਾਈ ਮੀਟਿੰਗ

ਦੱਸ ਦੇਈਏ ਕਿ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ । ਪਹਿਲਾਂ ਖੇਡਦਿਆਂ ਬੰਗਲਾਦੇਸ਼ ਨੇ 20 ਓਵਰਾਂ ਵਿੱਚ 5 ਵਿਕਟਾਂ ਗੁਆ ਕੇ 114 ਦੌੜਾਂ ਬਣਾਈਆਂ ਸਨ । 115 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਟੀਮ ਇੰਡੀਆ ਨੂੰ ਪਹਿਲੇ ਹੀ ਓਵਰ ਵਿੱਚ ਸ਼ੈਫਾਲੀ ਵਰਮਾ ਦੇ ਰੂਪ ਵਿੱਚ ਵੱਡਾ ਝਟਕਾ ਲੱਗਿਆ ਸੀ । ਹਾਲਾਂਕਿ ਬਾਅਦ ਵਿੱਚ ਸਮ੍ਰਿਤੀ ਮੰਧਾਨਾ ਅਤੇ ਹਰਮਨਪ੍ਰੀਤ ਕੌਰ ਨੇ ਪਾਰੀ ਨੂੰ ਸੰਭਾਲਿਆ ਅਤੇ ਟੀਮ ਨੂੰ ਜਿੱਤ ਵੱਲ ਲੈ ਗਈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਹਰਮਨਪ੍ਰੀਤ ਕੌਰ ਨੇ ਰੋਹਿਤ ਸ਼ਰਮਾ ਨੂੰ ਪਛਾੜਿਆ, ਇਸ ਮਾਮਲੇ ‘ਚ ਬਣੀ ਭਾਰਤ ਦੀ ਨੰਬਰ 1 ਖਿਡਾਰਨ appeared first on Daily Post Punjabi.