harmanpreet singh Archives - Daily Post Punjabi

ਏਸ਼ੀਅਨ ਚੈਂਪੀਅਨ ਟਰਾਫ਼ੀ ਦੇ ਸੈਮੀਫਾਈਨਲ ‘ਚ ਪਹੁੰਚਿਆ ਭਾਰਤ, ਅੱਜ ਕੋਰੀਆ ਨਾਲ ਹੋਵੇਗਾ ਮੁਕਾਬਲਾ
ਭਾਰਤੀ ਹਾਕੀ ਟੀਮ ਏਸ਼ੀਅਨ ਚੈਂਪੀਅਨ ਟਰਾਫ਼ੀ 2024 ਦੇ ਸੈਮੀਫਾਈਨਲ ਵਿੱਚ ਪਹੁੰਚ ਗਈ ਹੈ। ਟੀਮ ਨੇ ਤੀਜੇ ਮੁਕਾਬਲੇ ਵਿੱਚ ਮਲੇਸ਼ੀਆ ਨੂੰ ਹਰਾਇਆ। ਬੁੱਧਵਾਰ ਨੂੰ ਖੇਡੇ ਗਏ ਮੈਚ ਵਿੱਚ ਪੈਰਿਸ ਓਲੰਪਿਕ ਦੀ ਕਾਂਸੀ ਤਗਮਾ ਜੇਤੂ ਟੀਮ ਨੇ 8-1 ਨਾਲ ਜਿੱਤ ਦਰਜ ਕੀਤੀ। ਭਾਰਤ ਦੀ ਇਸ ਚੈਂਪੀਅਨ ਟਰਾਫੀ ਵਿੱਚ ਇਹ ਲਗਾਤਾਰ ਤੀਜੀ ਜਿੱਤ ਹੈ। ਇਸ ਜਿੱਤ ਦੇ ਨਾਲ ਭਾਰਤ ਨੇ ਇਸ ਟੂਰਨਾਮੈਂਟ ਦੇ ਸੈਮੀਫਾਈਨਲ ਵਿੱਚ ਐਂਟਰੀ ਕਰ ਲਈ ਹੈ। ਭਾਰਤ ਦਾ ਅਗਲਾ ਮੁਕਾਬਲਾ ਅੱਜ ਕੋਰੀਆ ਨਾਲ ਖੇਡਿਆ ਜਾਵੇਗਾ।

Asian Champions Trophy 2024

ਮਲੇਸ਼ੀਆ ਨਾਲ ਹੋਏ ਮੁਕਾਬਲੇ ਵਿੱਚ ਰਾਜਕੁਮਾਰ ਪਾਲ ਨੇ ਹੈਟ੍ਰਿਕ ਗੋਲ ਕੀਤੇ। ਉਨ੍ਹਾਂ ਤੋਂ ਇਲਾਵਾ ਅਰਿਜੀਤ ਸਿੰਘ ਨੇ ਦੋ ਗੋਲ ਤੇ ਕਪਤਾਨ ਹਰਮਨਪ੍ਰੀਤ ਸਿੰਘ, ਉੱਤਮ ਸਿੰਘ ਤੇ ਜੁਗਰਾਜ ਨੇ 1-1 ਗੋਲ ਕੀਤੇ। ਏਸ਼ੀਅਨ ਚੈਂਪੀਅਨ ਟਰਾਫੀ ਦੇ ਪੁਆਇੰਟ ਟੇਬਲ ‘ਤੇ ਭਾਰਤ ਪਹਿਲੇ ਸਥਾਨ ‘ਤੇ ਹੈ। ਭਾਰਤ ਦੇ 3 ਮੈਚਾਂ ਵਿੱਚ 3 ਜਿੱਤਾਂ ਨਾਲ 9 ਪੁਆਇੰਟ ਹਨ। ਇਸ ਤੋਂ ਬਾਅਦ ਦੂਜੇ ਨੰਬਰ ‘ਤੇ ਪਾਕਿਸਤਾਨ ਹੈ। ਉਸਦੇ 3 ਮੈਚਾਂ ਵਿੱਚ 1 ਜਿੱਤ ਨਾਲ ਤੇ 2 ਡਰਾਅ ਮੁਕਾਬਲਿਆਂ ਨਾਲ 5 ਅੰਕ ਹਨ।

ਇਹ ਵੀ ਪੜ੍ਹੋ: ਚੰਗੇ ਭਵਿੱਖ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਾਤਾਂ ‘ਚ ਮੌਤ, ਦਰਿਆ ਕਿਨਾਰੇ ਮਿਲੀ ਦੇਹ

ਏਸ਼ੀਅਨ ਚੈਂਪੀਅਨ ਟਰਾਫੀ ਵਿੱਚ ਭਾਰਤ ਹੁਣ ਤੱਕ 16 ਗੋਲ ਕਰ ਚੁੱਕਿਆ ਹੈ। ਲੀਗ ਸਟੇਜ ‘ਤੇ ਭਾਰਤ ਨੇ ਮੇਜ਼ਬਾਨ ਚੀਨ, ਜਾਪਾਨ ਤੇ ਹੁਣ ਮਲੇਸ਼ੀਆ ਨੂੰ ਧੂੜ ਚਟਾਈ ਹੈ। ਮਲੇਸ਼ੀਆ ਖਿਲਾਫ਼ ਭਾਰਤ ਨੇ 55 ਫ਼ੀਸਦੀ ਤੱਕ ਗੇਂਦ ‘ਤੇ ਕਬਜ਼ਾ ਕਰ ਕੇ ਰੱਖਿਆ ਸੀ। ਉੱਥੇ ਹੀ 5 ਫੀਲਡ ਗੋਲ ਤੇ 32 ਸਰਕਲ ਐਂਟਰੀ ਦੇ ਨਾਲ 15 ਪੈਨਲਟੀ ਕਾਰਨਰ ਹਾਸਿਲ ਕੀਤੇ।

Asian Champions Trophy 2024

ਦੱਸ ਦੇਈਏ ਕਿ ਭਾਰਤ ਦੇ ਨਾਲ ਇਸ ਟੂਰਨਾਮੈਂਟ ਵਿੱਚ ਚੀਨ, ਕੋਰੀਆ, ਜਾਪਾਨ, ਮਲੇਸ਼ੀਆ ਤੇ ਪਾਕਿਸਤਾਨ ਹਿੱਸਾ ਲੈ ਰਹੇ ਹਨ। ਪਾਕਿਸਤਾਨ ਨਾਲ ਭਾਰਤ ਦਾ ਮੁਕਾਬਲਾ 14 ਸਤੰਬਰ ਨੂੰ ਹੋਵੇਗਾ। ਟੂਰਨਾਮੈਂਟ ਦਾ ਫਾਈਨਲ 17 ਸਤੰਬਰ ਨੂੰ ਖੇਡਿਆ ਜਾਵੇਗਾ। ਭਾਰਤੀ ਹਾਕੀ ਟੀਮ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਡਿਫੈਂਨਡਿੰਗ ਚੈਂਪੀਅਨ ਹੈ। ਭਾਰਤ ਨੇ ਚਾਰ ਤੇ ਪਾਕਿਸਤਾਨ ਨੇ ਤਿੰਨ ਵਾਰ ਖਿਤਾਬ ਜਿੱਤਿਆ ਹੈ। ਉੱਥੇ ਹੀ 2021 ਵਿੱਚ ਦੱਖਣੀ ਕੋਰੀਆ ਨੇ ਇਹ ਟਾਈਟਲ ਆਪਣੇ ਨਾਮ ਕੀਤਾ ਸੀ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਏਸ਼ੀਅਨ ਚੈਂਪੀਅਨ ਟਰਾਫ਼ੀ ਦੇ ਸੈਮੀਫਾਈਨਲ ‘ਚ ਪਹੁੰਚਿਆ ਭਾਰਤ, ਅੱਜ ਕੋਰੀਆ ਨਾਲ ਹੋਵੇਗਾ ਮੁਕਾਬਲਾ appeared first on Daily Post Punjabi.

ਏਸ਼ੀਅਨ ਹਾਕੀ ਚੈਂਪੀਅਨਜ਼ ਟ੍ਰਾਫ਼ੀ ਲਈ ਭਾਰਤੀ ਹਾਕੀ ਟੀਮ ਦਾ ਐਲਾਨ, ਹਰਮਨਪ੍ਰੀਤ ਸਿੰਘ ਹੋਣਗੇ ਕਪਤਾਨ
ਚੀਨ ਵਿੱਚ ਹੋਣ ਵਾਲੀ ਏਸ਼ੀਅਨ ਚੈਂਪੀਅਨਸ ਟ੍ਰਾਫ਼ੀ ਦੇ ਲਈ ਹਾਕੀ ਇੰਡੀਆ ਨੇ 18 ਮੈਂਬਰੀ ਭਾਰਤੀ ਟੀਮ ਦਾ ਐਲਾਨ ਕੀਤਾ ਹੈ। ਹਰਮਨਪ੍ਰੀਤ ਸਿੰਘ ਹੀ ਟੂਰਨਾਮੈਂਟ ਵਿੱਚ ਟੀਮ ਦੀ ਕਪਤਾਨੀ ਕਰਨਗੇ। ਇਸ ਟੀਮ ਵਿੱਚ ਪੈਰਿਸ ਓਲੰਪਿਕ ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੇ 10 ਖਿਡਾਰੀਆਂ ਨੂੰ ਜਗ੍ਹਾ ਦਿੱਤੀ ਗਈ ਹੈ, ਜਦਕਿ 5 ਖਿਡਾਰੀਆਂ ਹਾਰਦਿਕ ਸਿੰਘ, ਮਨਦੀਪ ਸਿੰਘ, ਲਲਿਤ ਉਪਾਧਿਆਏ, ਸ਼ਮਸ਼ੇਰ ਸਿੰਘ ਅਤੇ ਗੁਰਜੰਟ ਸਿੰਘ ਸਮੇਤ ਪੰਜ ਖਿਡਾਰੀਆਂ ਨੂੰ ਆਰਾਮ ਦਿੱਤਾ ਗਿਆ ਹੈ।

India announces 18 member men’s hockey team

ਇਹ ਟੂਰਨਾਮੈਂਟ 8 ਤੋਂ 17 ਸਤੰਬਰ ਤੱਕ ਮੰਗੋਲੀਆ ਦੇ ਹੁਲੁਨਬੁਇਰ ਵਿੱਚ ਖੇਡਿਆ ਜਾਵੇਗਾ। ਭਾਰਤ ਆਪਣਾ ਪਹਿਲਾ ਮੁਕਾਬਲਾ 8 ਸਤੰਬਰ ਨੂੰ ਮੇਜ਼ਬਾਨ ਚੀਨ ਨਾਲ ਖੇਡੇਗਾ। ਭਾਰਤੀ ਟੀਮ ਇਸ ਟੂਰਨਾਮੈਂਟ ਦੀ ਡਿਫੈਂਨਡਿੰਗ ਚੈਂਪੀਅਨ ਹਨ। ਟੀਮ ਨੇ ਪਿਛਲੇ ਸਾਲ ਟੂਰਨਾਮੈਂਟ ਦੇ ਫਾਈਨਲ ਮੁਕਾਬਲੇ ਵਿੱਚ ਮਲੇਸ਼ੀਆ ਨੂੰ ਹਰਾ ਕੇ ਖਿਤਾਬ ਜਿੱਤਿਆ ਸੀ। ਇਸ ਲਈ ਭਾਰਤੀ ਟੀਮ ਟੂਰਨਾਮੈਂਟ ਵਿੱਚ ਆਪਣਾ ਖਿਤਾਬ ਬਚਾਉਣ ਉਤਰੇਗੀ।

ਇਹ ਵੀ ਪੜ੍ਹੋ: ਕੈਨੇਡਾ ਸਰਕਾਰ ਦਾ ਇੱਕ ਹੋਰ ਵੱਡਾ ਝਟਕਾ ! ਵਿਜ਼ਿਟਰ ਵੀਜ਼ਾ ‘ਤੇ ਆਏ ਲੋਕਾਂ ਨੂੰ ਨਹੀਂ ਮਿਲੇਗਾ ਵਰਕ ਪਰਮਿਟ

ਭਾਰਤੀ ਹਾਕੀ ਟੀਮ ਦੀ ਦਿਗੱਜ ਗੋਲਕੀਪਰ ਪੀਆਰ ਸ਼੍ਰੀਜੇਸ਼ ਨੇ ਪੈਰਿਸ ਓਲੰਪਿਕ ਦੇ ਬਾਅਦ ਸੰਨਿਆਸ ਲੈ ਲਿਆ। ਇਸ ਲਈ ਟੀਮ ਵਿੱਚ ਗੋਲਕੀਪਰ ਦੀ ਭੂਮਿਕਾ ਦੇ ਲਈ ਸ਼੍ਰੀਜੇਸ਼ ਦੀ ਜਗ੍ਹਾ ਕ੍ਰਿਸ਼ਨ ਬਹਾਦੁਰ ਪਾਠਕ ਤੇ ਸੂਰਜ ਕਰਕੇਰਾ ਨੂੰ ਚੁਣਿਆ ਗਿਆ ਹੈ। ਟੀਮ ਵਿੱਚ ਤਜ਼ਰਬੇ ਅਤੇ ਨੌਜਵਾਨਾਂ ਦੇ ਸੁਮੇਲ ਨੂੰ ਯਕੀਨੀ ਬਣਾਉਣ ਲਈ ਟੀਮ ਦੀ ਚੋਣ ਕੀਤੀ ਗਈ ਹੈ। ਭਾਰਤੀ ਟੀਮ ਆਪਣੀ ਮੁਹਿੰਮ ਦੀ ਸ਼ੁਰੂਆਤ 8 ਸਤੰਬਰ ਨੂੰ ਚੀਨ ਖ਼ਿਲਾਫ਼ ਆਪਣੇ ਪਹਿਲੇ ਮੈਚ ਨਾਲ ਕਰੇਗੀ। ਉਸ ਤੋਂ ਬਾਅਦ ਉਸ ਦਾ ਮੈਚ 9 ਸਤੰਬਰ ਨੂੰ ਜਾਪਾਨ ਨਾਲ ਤੇ ਇਕ ਦਿਨ ਦੇ ਆਰਾਮ ਤੋਂ ਬਾਅਦ ਉਹ 11 ਸਤੰਬਰ ਨੂੰ ਮਲੇਸ਼ੀਆ ਨਾਲ ਭਿੜੇਗਾ ਅਤੇ 12 ਸਤੰਬਰ ਨੂੰ ਕੋਰੀਆ ਨਾਲ ਭਿੜੇਗਾ। ਇਕ ਦਿਨ ਦੇ ਆਰਾਮ ਬਾਅਦ ਭਾਰਤ 14 ਸਤੰਬਰ ਨੂੰ ਪਾਕਿਸਤਾਨ ਨਾਲ ਭਿੜੇਗਾ, ਜਦਕਿ ਸੈਮੀਫਾਈਨਲ 16 ਤੇ ਫਾਈਨਲ 17 ਸਤੰਬਰ ਨੂੰ ਹੋਵੇਗਾ।

India announces 18 member men’s hockey team

ਏਸ਼ਿਆਈ ਚੈਂਪੀਅਨਸ ਟ੍ਰਾਫ਼ੀ 2024 ਦੇ ਲਈ ਭਾਰਤੀ ਹਾਕੀ ਟੀਮ

ਗੋਲਕੀਪਰ– ਕ੍ਰਿਸ਼ਨ ਬਹਾਦੁਰ ਪਾਠਕ ਅਤੇ ਸੂਰਜ ਕਰਕੇਰਾ

ਡਿਫੈਂਡਰ– ਜਰਮਨਪ੍ਰੀਤ ਸਿੰਘ, ਅਮਿਤ ਰੋਹੀਦਾਸ, ਹਰਮਨਪ੍ਰੀਤ ਸਿੰਘ (ਕਪਤਾਨ), ਜੁਗਰਾਜ ਸਿੰਘ, ਸੰਜੇ, ਸੁਮਿਤ

ਮਿਡਫੀਲਡਰ – ਰਾਜ ਕੁਮਾਰ ਪਾਲ, ਨੀਲਕੰਠ ਸ਼ਰਮਾ, ਵਿਵੇਕ ਸਾਗਰ ਪ੍ਰਸਾਦ (ਉਪ ਕਪਤਾਨ), ਮਨਪ੍ਰੀਤ ਸਿੰਘ, ਮੁਹੰਮਦ, ਰਾਹੀਲ ਮੌਸਿਨ

ਫਾਰਵਰਡ– ਅਭਿਸ਼ੇਕ, ਸੁਖਜੀਤ ਸਿੰਘ, ਅਰਿਜੀਤ ਸਿੰਘ ਹੁੰਦਲ, ਉੱਤਮ ਸਿੰਘ, ਗੁਰਜੋਤ ਸਿੰਘ

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਏਸ਼ੀਅਨ ਹਾਕੀ ਚੈਂਪੀਅਨਜ਼ ਟ੍ਰਾਫ਼ੀ ਲਈ ਭਾਰਤੀ ਹਾਕੀ ਟੀਮ ਦਾ ਐਲਾਨ, ਹਰਮਨਪ੍ਰੀਤ ਸਿੰਘ ਹੋਣਗੇ ਕਪਤਾਨ appeared first on Daily Post Punjabi.

ਪੰਜਾਬ ਲਈ ਮਾਣ, ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਬਣੇ ਏਸ਼ਿਆਈ ਖੇਡਾਂ ‘ਚ ਭਾਰਤੀ ਟੀਮ ਦੇ ਝੰਡਾਬਰਦਾਰ
ਚੰਡੀਗੜ੍ਹ : ਹਾਂਗਜ਼ੂ ਵਿਖੇ 23 ਸਤੰਬਰ ਨੂੰ ਸ਼ੁਰੂ ਹੋਣ ਵਾਲੀਆਂ ਏਸ਼ਿਆਈ ਖੇਡਾਂ ਲਈ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਅਤੇ ਮੁੱਕੇਬਾਜ਼ ਲਵਲੀਨਾ ਨੂੰ ਭਾਰਤੀ ਖੇਡ ਦਲ ਦਾ ਝੰਡਾਬਰਦਾਰ ਬਣਾਇਆ ਗਿਆ ਹੈ, ਜੋਕਿ ਪੰਜਾਬ ਲਈ ਮਾਣ ਵਾਲੀ ਗੱਲ ਹੈ। ਦੋਵੇਂ ਖਿਡਾਰੀਆਂ ਦੀ ਅਗਵਾਈ ਹੇਠ ਭਾਰਤੀ ਖਿਡਾਰੀ ਉਦਘਾਟਨੀ ਸਮਾਰੋਹ ਵਿੱਚ ਮਾਰਚ ਪਾਸਟ ਵਿੱਚ ਹਿੱਸਾ ਲਵੇਗਾ।

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਹਰਮਨਪ੍ਰੀਤ ਸਿੰਘ ਨੂੰ ਖੇਡ ਦਲ ਦੀ ਅਗਵਾਈ ਲਈ ਚੁਣੇ ਜਾਣ ਉੱਤੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪੰਜਾਬ ਅਤੇ ਹਾਕੀ ਖੇਡ ਲਈ ਇਹ ਮਾਣ ਵਾਲੀ ਗੱਲ ਹੈ। ਉਨਾਂ ਕਿਹਾ ਕਿ ਪਿਛਲੇ ਸਾਲ ਬਰਮਿੰਘਮ ਰਾਸ਼ਟਰਮੰਡਲ ਖੇਡਾਂ ਵਿੱਚ ਹਾਕੀ ਖਿਡਾਰੀ ਮਨਪ੍ਰੀਤ ਸਿੰਘ ਨੂੰ ਝੰਡਾਬਰਦਾਰ ਬਣਨ ਦਾ ਮਾਣ ਹਾਸਲ ਹੋਇਆ ਸੀ। ਮੀਤ ਹੇਅਰ ਨੇ ਸਮੁੱਚੇ ਭਾਰਤੀ ਖੇਡ ਦਲ ਨੂੰ ਮੁਬਾਰਕਾਂ ਦਿੰਦਿਆਂ ਆਸ ਪ੍ਰਗਟਾਈ ਕਿ ਆਉਂਦੇ ਦੋ ਹਫਤੇ ਭਾਰਤੀ ਖਿਡਾਰੀ ਆਪਣੇ ਬਿਹਤਰ ਪ੍ਰਦਰਸ਼ਨ ਨਾਲ ਏਸ਼ਿਆਈ ਖੇਡਾਂ ਵਿੱਚ ਦੇਸ਼ ਦਾ ਨਾਮ ਉੱਚਾ ਕਰਨਗੇ।

ਅੰਮ੍ਰਿਤਸਰ ਜ਼ਿਲੇ ਦੇ ਪਿੰਡ ਤਿੰਮੋਵਾਲ ਦਾ ਰਹਿਣ ਵਾਲਾ ਹਰਮਨਪ੍ਰੀਤ ਸਿੰਘ ਟੋਕੀਓ ਓਲੰਪਿਕ ਖੇਡਾਂ ਵਿੱਚ ਕਾਂਸੀ ਦਾ ਤਮਗ਼ਾ ਜੇਤੂ ਭਾਰਤੀ ਟੀਮ ਦਾ ਮੈਂਬਰ ਸੀ ਜਦੋਂ ਉਸ ਨੇ ਭਾਰਤੀ ਟੀਮ ਵੱਲੋਂ ਸਭ ਤੋਂ ਵੱਧ ਛੇ ਗੋਲ ਕੀਤੇ ਸਨ। ਬਰਮਿੰਘਮ ਵਿਖੇ ਹੋਈਆਂ ਰਾਸ਼ਟਰਮੰਡਲ ਖੇਡਾਂ ਵਿੱਚ ਚਾਂਦੀ ਦਾ ਤਮਗ਼ਾ ਜੇਤੂ ਭਾਰਤੀ ਹਾਕੀ ਟੀਮ ਦੇ ਮੈਂਬਰ ਡਰੈਗ ਫਲਿੱਕਰ ਹਰਮਨਪ੍ਰੀਤ ਸਿੰਘ ਨੇ 9 ਗੋਲ ਕੀਤੇ। ਹਰਮਨਪ੍ਰੀਤ ਸਿੰਘ ਦੀ ਕਪਤਾਨੀ ਹੇਠ ਇਸ ਸਾਲ ਭਾਰਤੀ ਹਾਕੀ ਟੀਮ ਨੇ ਏਸ਼ੀਅਨ ਚੈਂਪੀਅਨਜ਼ ਟਰਾਫੀ ਜਿੱਤੀ।

ਇਹ ਵੀ ਪੜ੍ਹੋ : ਭਾਰਤ-ਕੈਨੇਡਾ ਤਣਾਅ ਵਿਚਾਲੇ ਅਮਿਤ ਸ਼ਾਹ ਨੂੰ ਮਿਲੇ ਸੁਖਬੀਰ ਬਾਦਲ, ਬੋਲੇ- ‘ਪੰਜਾਬੀਆਂ ‘ਚ ਪੈਨਿਕ ਮਾਹੌਲ’

ਸੀਨੀਅਰ ਟੀਮ ਵਿੱਚ ਖੇਡਦਿਆਂ ਹਰਮਨਪ੍ਰੀਤ ਸਿੰਘ ਨੇ ਚੈਂਪੀਅਨਜ਼ ਟਰਾਫੀ ਵਿੱਚ ਚਾਂਦੀ ਦਾ ਤਮਗ਼ਾ, ਹਾਕੀ ਵਿਸ਼ਵ ਲੀਗ ਵਿੱਚ ਕਾਂਸੀ ਦਾ ਤਮਗ਼ਾ, ਏਸ਼ੀਆ ਕੱਪ ਵਿੱਚ ਸੋਨੇ ਦਾ ਤਮਗ਼ਾ ਅਤੇ ਜਕਾਰਤਾ ਏਸ਼ਿਆਈ ਖੇਡਾਂ ਵਿੱਚ ਕਾਂਸੀ ਦਾ ਤਮਗ਼ਾ ਵੀ ਜਿੱਤਿਆ ਹੈ। ਜੂਨੀਅਰ ਭਾਰਤੀ ਹਾਕੀ ਟੀਮ ਵੱਲੋਂ ਖੇਡਦਿਆਂ ਹਰਮਨਪ੍ਰੀਤ ਸਿੰਘ ਜੂਨੀਅਰ ਵਿਸ਼ਵ ਕੱਪ ਤੇ ਜੂਨੀਅਰ ਏਸ਼ੀਆ ਕੱਪ ਦਾ ਵੀ ਜੇਤੂ ਖਿਡਾਰੀ ਹੈ। ਭਾਰਤ ਸਰਕਾਰ ਨੇ ਉਸ ਨੂੰ ਅਰਜੁਨਾ ਐਵਾਰਡ ਨਾਲ ਵੀ ਸਨਮਾਨਤ ਕੀਤਾ ਹੈ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਪੰਜਾਬ ਲਈ ਮਾਣ, ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਬਣੇ ਏਸ਼ਿਆਈ ਖੇਡਾਂ ‘ਚ ਭਾਰਤੀ ਟੀਮ ਦੇ ਝੰਡਾਬਰਦਾਰ appeared first on Daily Post Punjabi.