Harmeet Singh Pathanmajra Archives - Daily Post Punjabi

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest
ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਵੱਲੋਂ ਅੱਜ ਪਟਿਆਲਾ ਅਦਾਲਤ ਵਿੱਚ ਆਤਮ ਸਮਰਪਣ ਕੀਤਾ ਗਿਆ। ਬੀਤੇ ਸਮੇਂ ਥਾਣਾ ਜੁਲਕਾ, ਹਲਕਾ ਸਨੋਰ ਦੇ ਅਧੀਨ ਦਰਜ ਐਫਆਈਆਰ ਨੰਬਰ 87, ਜੋ ਕਿ ਮਾਈਨਿੰਗ ਨਾਲ ਸੰਬੰਧਿਤ ਹੈ, ਉਸ ਮਾਮਲੇ ਵਿੱਚ ਪਠਾਨਮਾਜਰਾ ਵੱਲੋਂ ਆਪਣੀ ਗ੍ਰਿਫਤਾਰੀ ਦਿੱਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਪੀ ਇਨਵੈਸਟੀਗੇਸ਼ਨ ਹਰਬੰਸ ਬੈਂਸ ਨੇ ਦੱਸਿਆ ਕਿ ਜ਼ਬਰ-ਜਨਾਹ ਮਾਮਲੇ ਵਿੱਚ ਪਹਿਲਾਂ ਹੀ ਹਰਮੀਤ ਸਿੰਘ ਪਠਾਣ ਮਾਜਰਾ ਨੂੰ ਪਟਿਆਲਾ ਅਦਾਲਤ ਵੱਲੋਂ 14 ਦਿਨਾਂ ਦੀ ਮੁੜ ਨਿਆਇਕ ਹਿਰਾਸਤ ਵਿੱਚ ਭੇਜਿਆ ਗਿਆ ਹੈ।

ਇਹ ਵੀ ਪੜ੍ਹੋ : ਕਾਲਕਾ ‘ਚ ਟਰੱਕ ਪਲਟਣ ਕਾਰਨ ਬੱਚੇ ਸਣੇ 2 ਦੀ ਮੌਤ, ਅੰਬਾਲਾ ਤੋਂ ਕਾਲੀ ਮਾਤਾ ਮੰਦਰ ਦੇ ਦਰਸ਼ਨ ਕਰਨ ਆਇਆ ਸੀ ਪਰਿਵਾਰ

ਉਨ੍ਹਾਂ ਹੋਰ ਦੱਸਿਆ ਕਿ ਥਾਣਾ ਜੁਲਕਾ ਵਿੱਚ ਦਰਜ ਐਫਆਈਆਰ ਨੰਬਰ 87 ਦੇ ਮਾਮਲੇ ਵਿੱਚ ਵੀ ਹਰਮੀਤ ਸਿੰਘ ਪਠਾਨਮਾਜਰਾ ਵੱਲੋਂ ਆਤਮ ਸਮਰਪਣ ਕੀਤਾ ਗਿਆ ਹੈ। ਫਿਲਹਾਲ ਇਸ ਮਾਮਲੇ ਵਿੱਚ ਪੁਲਿਸ ਵੱਲੋਂ ਰਿਮਾਂਡ ਨਹੀਂ ਲਿਆ ਗਿਆ, ਪਰ ਆਉਣ ਵਾਲੇ ਸਮੇਂ ਵਿੱਚ ਇਸ ਮਾਮਲੇ ਵਿੱਚ ਵੀ ਰਿਮਾਂਡ ਲਈ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest appeared first on Daily Post Punjabi.

ਪੇਸ਼ੀ ਮਗਰੋਂ ਪਟਿਆਲਾ ਕੋਰਟ ਤੋਂ ਬਾਹਰ ਆਏ MLA ਪਠਾਨਮਾਜਰਾ, ਪੁਲਿਸ ਨੂੰ ਮਿਲਿਆ 1 ਦਿਨ ਦਾ ਰਿਮਾਂਡ
ਸਨੋਰ ਤੋਂ ਆਮ ਆਦਮੀ ਪਾਰਟੀ ਦੇ ਫਰਾਰ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਮਾਨਯੋਗ ਅਦਾਲਤ ਨੇ ਪੁਲਿਸ ਦਾ ਸੱਤ ਦਿਨ ਦਾ ਰਿਮਾਂਡ ਦਿੱਤਾ ਸੀ। ਅੱਜ ਰਿਮਾਂਡ ਦੇ ਆਖਰੀ ਦਿਨ ਪੁਲਿਸ ਵੱਲੋਂ ਪਟਿਆਲਾ ਦੀ ਮਾਨਯੋਗ ਅਦਾਲਤ ਦੇ ਵਿੱਚ ਡਿਊਟੀ ਮੈਜਿਸਟਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ, ਜਿੱਥੇ ਪੁਲਿਸ ਨੇ ਇੱਕ ਦਿਨ ਦਾ ਰਿਮਾਂਡ ਹੋਰ ਹਾਸਲ ਕੀਤਾ।

ਇਸ ਮੌਕੇ ਐਡਵੋਕੇਟ ਦਪਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਤਿੰਨ ਦਿਨਾਂ ਦਾ ਰਿਮਾਂਡ ਹੋਰ ਮੰਗਿਆ ਗਿਆ ਸੀ ਪਰ ਅਦਾਲਤ ਨੇ ਪਠਾਨਮਾਜਰਾ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਹੈ। ਉਨ੍ਹਾਂ ਕਿਹਾ ਕਿ ਹਰਮੀਤ ਸਿੰਘ ਪਠਾਨਮਾਜਰਾ ਤੋਂ ਕੁਝ ਮੋਬਾਈਲ ਰਿਕਵਰ ਕਰਾਉਣੇ ਹਨ।

ਪਠਾਨਮਾਜਰਾ ਨੂੰ ਪਟਿਆਲਾ ਪੁਲਿਸ ਨੇ ਮੱਧ ਪ੍ਰਦੇਸ਼ ਵਿਚ ਗਵਾਲੀਅਰ ਦੇ ਨੇੜੇ ਤੋਂ ਗ੍ਰਿਫਤਾਰ ਕੀਤਾ ਸੀ। ਜ਼ਿਕਰਯੋਗ ਹੈ ਕਿ ਜ਼ੀਰਕਪੁਰ ਦੀ ਇਕ ਮਹਿਲਾ ਦੀ ਸ਼ਿਕਾਇਤ ‘ਤੇ ਪਟਿਆਲਾ ਦੇ ਥਾਣਾ ਸਿਵਲ ਲਾਈਨ ਵਿਚ ਪਠਾਨਮਾਜਰਾ ਖਿਲਾਫ 1 ਸਤੰਬਰ 2025 ਨੂੰ ਜਬਰ ਜਨਾਹ ਤੇ ਧਮਕੀਆਂ ਦੇਣ ਦੇ ਦੋਸ਼ ਵਿਚ ਕੇਸ ਦਰਜ ਹੋਇਆ ਸੀ। ਇਸ ਮਗਰੋਂ ਪਠਾਨਮਾਜਰਾ ਹਰਿਆਣਾ ਦੇ ਕਰਨਾਲ ਵਿਚ ਆਪਣੇ ਰਿਸ਼ਤੇਦਾਰ ਕੋਲ ਭੱਜ ਗਏ ਸਨ। ਪਰ ਉਹ ਕਸਟਡੀ ਤੋਂ ਫਰਾਰ ਹੋ ਗਏ ਸਨ। ਪੁਲਿਸ ਨੇ ਉਨ੍ਹਾਂ ਦਾ ਲੁੱਕਆਊਟ ਨੋਟਿਸ ਜਾਰੀ ਕਰਕੇ ਰੱਖਿਆ ਸੀ।

ਪਠਾਨਮਾਜਰਾ 2022 ਵਿਚ ਪਟਿਆਲਾ ਦੀ ਸਨੌਰ ਵਿਧਾਨ ਸਭਾ ਤੋਂ ਵਿਧਾਇਕ ਚੁਣੇ ਗਏ ਹਨ। ਕੇਸ ਵਿਚ ਰਾਹਤ ਲਈ ਪਠਾਨਮਾਜਰਾ ਨੇ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ। ਇਸ ਦੀ ਸੁਣਵਾਈ ਅੱਜ ਹੀ ਹੋਣੀ ਸੀ। ਇਸੇ ਨੂੰ ਲੈ ਕੇ ਉਹ ਲਗਭਗ 9 ਦਿਨ ਪਹਿਲਾਂ ਆਸਟ੍ਰੇਲੀਆ ਤੋਂ ਭਾਰਤ ਪਰਤੇ ਸਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੇਸ਼ੀ ਮਗਰੋਂ ਪਟਿਆਲਾ ਕੋਰਟ ਤੋਂ ਬਾਹਰ ਆਏ MLA ਪਠਾਨਮਾਜਰਾ, ਪੁਲਿਸ ਨੂੰ ਮਿਲਿਆ 1 ਦਿਨ ਦਾ ਰਿਮਾਂਡ appeared first on Daily Post Punjabi.

MLA ਪਠਾਨਮਾਜਰਾ ਨੂੰ ਲਿਆਂਦਾ ਗਿਆ ਪੰਜਾਬ, ਪਟਿਆਲਾ ਪੁਲਿਸ ਨੇ ਮੱਧ ਪ੍ਰਦੇਸ਼ ਤੋਂ ਕੀਤਾ ਗ੍ਰਿਫ਼ਤਾਰ
ਪਟਿਆਲਾ ਵਿੱਚ ਪੈਂਦੇ ਹਲਕਾ ਸਨੋਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਪੰਜਾਬ ਲਿਆਂਦਾ ਗਿਆ ਹੈ। ਪਟਿਆਲਾ ਪੁਲਿਸ ਨੇ ਅੱਜ ਪਠਾਣਮਾਜਰਾ ਨੂੰ ਮੱਧ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕੀਤਾ ਹੈ। ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਪਿਛਲੇ ਸਾਲ ਸਤੰਬਰ ਮਹੀਨੇ ਤੋਂ ਹੀ ਫਰਾਰ ਚੱਲ ਰਹੇ ਸਨ। ਉਸ ‘ਤੇ ਕਈ ਮਾਮਲੇ ਦਰਜ ਹਨ। ਅਦਾਲਤ ਪਹਿਲਾ ਹੀ ਪਠਾਨਮਾਜਰਾ ਨੂੰ ਭਗੌੜਾ ਐਲਾਨ ਚੁੱਕੀ ਹੈ।

ਹਰਮੀਤ ਸਿੰਘ ਪਠਾਣਮਾਜਰਾ ਦੇ ਵਕੀਲ ਐਸ ਐਸ ਸੱਗੂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਰਮੀਤ ਸਿੰਘ ਪਠਾਣਮਾਜਰਾ ‘ਤੇ ਦਰਜ ਮਾਮਲਿਆਂ ਨੂੰ ਲੈ ਕੇ ਪੁਲਿਸ ਵੱਲੋਂ ਭਗੋੜਾ ਕਰਾ ਦਿੱਤਾ ਗਿਆ ਸੀ ਜਿਸ ਨੂੰ ਮਾਨਯੋਗ ਸੁਪਰੀਮ ਕੋਰਟ ਦੇ ਵਿੱਚ ਅਸੀਂ ਚੈਲੰਜ ਕੀਤਾ ਹੋਇਆ ਸੀ। ਦੋ ਸੁਣਵਾਈਆਂ ਤੋਂ ਬਾਅਦ ਸਾਨੂੰ ਹਲਫ਼ਨਾਮਾ ਦਾਖਲ ਕਰਨ ਲਈ ਕਿਹਾ ਗਿਆ ਸੀ ਜਿਸ ਦੌਰਾਨ ਅੱਜ ਪਟਿਆਲਾ ਪੁਲਿਸ ਵੱਲੋਂ ਹਰਮੀਤ ਸਿੰਘ ਪਠਾਣ ਮਾਜਰਾ ਨੂੰ ਗ੍ਰਿਫਤਾਰ ਕਰ ਲਿਆ ਗਿਆ।

ਐਡਵੋਕੇਟ ਸੱਗੂ ਨੇ ਦੱਸਿਆ ਕਿ ਗੁਰਪ੍ਰੀਤ ਕੌਰ ਵੱਲੋਂ ਅਰਵਿੰਦ ਸਿੰਘ ਪਠਾਣਮਾਜਰਾ ਖਿਲਾਫ ਮਾਮਲਾ ਦਰਜ ਕਰਵਾਇਆ ਗਿਆ ਸੀ। ਐਡਵੋਕੇਟ ਸੱਗੂ ਨੇ ਦੱਸਿਆ ਕਿ ਕੁਝ ਸਮੇਂ ਦੇ ਵਿੱਚ ਪੁਲਿਸ ਪਠਾਣ ਮਾਜਰਾ ਨੂੰ ਪਟਿਆਲਾ ਕੋਰਟ ਦੇ ਵਿੱਚ ਪੇਸ਼ ਕਰ ਸਕਦੀ। ਸੂਤਰਾਂ ਮੁਤਾਬਕ ਫਿਲਹਾਲ ਜੋ ਜਾਣਕਾਰੀ ਆ ਰਹੀ ਹੈ ਕਿ ਪਠਾਣਮਾਜਰਾ ਨੂੰ ਹੀ ਗ੍ਰਿਫਤਾਰ ਕੀਤਾ ਗਿਆ। ਉਹਨਾਂ ਦੇ ਨਾਲ ਕੋਈ ਸਾਥੀ ਹੈ ਜਾਂ ਨਹੀਂ ਸੀ ਇਹ ਜਾਣਕਾਰੀ ਨਹੀਂ ਮਿਲੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post MLA ਪਠਾਨਮਾਜਰਾ ਨੂੰ ਲਿਆਂਦਾ ਗਿਆ ਪੰਜਾਬ, ਪਟਿਆਲਾ ਪੁਲਿਸ ਨੇ ਮੱਧ ਪ੍ਰਦੇਸ਼ ਤੋਂ ਕੀਤਾ ਗ੍ਰਿਫ਼ਤਾਰ appeared first on Daily Post Punjabi.

ਪਟਿਆਲਾ ਪੁਲਿਸ ਨੇ AAP ਵਿਧਾਇਕ ਪਠਾਨਮਾਜਰਾ ਨੂੰ ਕੀਤਾ ਗ੍ਰਿਫ਼ਤਾਰ, ਸਤੰਬਰ ਮਹੀਨੇ ਤੋਂ ਚੱਲ ਰਹੇ ਸਨ ਫਰਾਰ
ਪਟਿਆਲਾ ਵਿੱਚ ਪੈਂਦੇ ਹਲਕਾ ਸਨੋਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਪਟਿਆਲਾ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਹ ਗ੍ਰਿਫ਼ਤਾਰੀ ਮੱਧ ਪ੍ਰਦੇਸ਼ ਦੇ ਗਵਾਲੀਅਰ ਤੋਂ ਹੋਈ ਹੈ। ਦੱਸ ਦੇਈਏ ਕਿ ਪਠਾਨਮਾਜਰਾ ਸਤੰਬਰ ਮਹੀਨੇ ਤੋਂ ਹੀ ਫਰਾਰ ਚੱਲ ਰਹੇ ਸਨ। ਉਸ ‘ਤੇ ਕਈ ਮਾਮਲੇ ਦਰਜ ਹਨ। ਅਦਾਲਤ ਪਹਿਲਾ ਹੀ ਪਠਾਨਮਾਜਰਾ ਨੂੰ ਭਗੌੜਾ ਐਲਾਨ ਚੁੱਕੀ ਹੈ।

ਜ਼ਿਕਰਯੋਗ ਹੈ ਕਿ ਇੱਕ ਮਾਮਲੇ ਸੰਬੰਧੀ ਫਰਾਰ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੇ ਵਕੀਲ ਸੱਗੂ ਨੇ ਆਖਿਆ ਕਿ ਪਠਾਣਮਾਜਰਾ ਦੋ ਵੱਖ ਵੱਖ ਮਾਮਲਿਆਂ ਦੇ ਵਿੱਚ ਪੀਓ ਸਨ। ਜਿਸ ਸਬੰਧੀ ਪੁਲਿਸ ਵੱਲੋਂ ਉਹਨਾਂ ਨੂੰ ਐਮਪੀ ਤੋਂ ਗਿਰਿਫਤਾਰ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਪਠਾਣਮਾਜਰਾ ਨੂੰ ਜਲਦੀ ਹੀ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਜੰ/ਗ ਵਿਚਾਲੇ PM ਮੋਦੀ ਦਾ ਵੱਡਾ ਬਿਆਨ-‘ਸਾਨੂੰ ਵੱਡੀ ਚੁਣੌਤੀ ਲਈ ਤਿਆਰ ਰਹਿਣਾ ਪਵੇਗਾ’

ਵਿਧਾਇਕ ਪਠਾਨਮਾਜਰਾ ਦੀ ਗ੍ਰਿਫ਼ਤਾਰੀ ‘ਤੇ SSP ਪਟਿਆਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਠਾਨਮਾਜਰਾ ਦੀ ਗ੍ਰਿਫ਼ਤਾਰੀ ਮੱਧ ਪ੍ਰਦੇਸ਼ ਤੋਂ ਹੋਈ ਹੈ। ਪਠਾਨਮਾਜਰਾ ਸਣੇ 3 ਸਾਥੀਆਂ ਨੂੰ ਵੀ ਕਾਬੂ ਕੀਤਾ ਗਿਆ ਹੈ। ਕੋਰਟ ਪਹਿਲਾਂ ਹੀ ਪਠਾਨਮਾਜਰਾ ਨੂੰ ਭਗੌੜਾ ਐਲਾਨ ਚੁੱਕੀ ਸੀ। ਪੁਲਿਸ ਵੱਲੋਂ ਵਿਧਾਇਕ ਖਿਲਾਫ਼ ਲੁੱਕਆਊਟ ਨੋਟਿਸ ਜਾਰੀ ਕੀਤਾ ਗਿਆ ਸੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪਟਿਆਲਾ ਪੁਲਿਸ ਨੇ AAP ਵਿਧਾਇਕ ਪਠਾਨਮਾਜਰਾ ਨੂੰ ਕੀਤਾ ਗ੍ਰਿਫ਼ਤਾਰ, ਸਤੰਬਰ ਮਹੀਨੇ ਤੋਂ ਚੱਲ ਰਹੇ ਸਨ ਫਰਾਰ appeared first on Daily Post Punjabi.

MLA ਹਰਮੀਤ ਸਿੰਘ ਪਠਾਣਮਾਜਰਾ ਪੁਲਿਸ ਹਿਰਾਸਤ ‘ਚੋਂ ਫਰਾਰ ! ਪਟਿਆਲਾ ਪੁਲਿਸ ਨੇ ਹਰਿਆਣਾ ਤੋਂ ਕੀਤਾ ਸੀ ਗ੍ਰਿਫ਼ਤਾਰ
ਆਮ ਆਦਮੀ ਪਾਰਟੀ ਦੇ ਪੰਜਾਬ ਦੇ ਸਨੌਰ ਵਿਧਾਨ ਸਭਾ ਸੀਟ ਤੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋ ਗਏ ਹਨ। ਪਠਾਨਮਾਜਰਾ ਨੂੰ ਮੰਗਲਵਾਰ ਸਵੇਰੇ ਪਟਿਆਲਾ ਪੁਲਿਸ ਨੇ ਹਰਿਆਣਾ ਦੇ ਕਰਨਾਲ ਤੋਂ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਉਨ੍ਹਾਂ ਨੂੰ ਪਟਿਆਲਾ ਰਾਹੀਂ ਪੰਜਾਬ ਪੁਲਿਸ ਸਟੇਸ਼ਨ ਲੈ ਜਾ ਰਹੀ ਸੀ, ਜਿੱਥੇ ਰਸਤੇ ਵਿੱਚ ਪਠਾਨਮਾਜਰਾ ਆਪਣੇ ਸਾਥੀਆਂ ਸਮੇਤ ਸਕਾਰਪੀਓ ਤੇ ਫਾਰਚੂਨਰ ਗੱਡੀ ਵਿੱਚ ਫਰਾਰ ਹੋ ਗਿਆ।

ਸੂਤਰਾਂ ਮੁਤਾਬਕ ਪਟਿਆਲਾ ਪੁਲਿਸ ਵੱਲੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਪੁਰਾਣੇ ਜ਼ਬਰ-ਜਨਾਹ ਮਾਮਲੇ ਵਿੱਚ ਅੱਜ ਸਵੇਰੇ ਗ੍ਰਿਫ਼ਤਾਰ ਕੀਤਾ ਗਿਆ ਸੀ। ਹਰਿਆਣਾ ਦੇ ਕਰਨਾਲ ਤੋਂ ਗ੍ਰਿਫ਼ਤਾਰ ਕਰਨ ਤੋਂ ਬਾਅਦ, ਪੁਲਿਸ ਉਨ੍ਹਾਂ ਨੂੰ ਥਾਣੇ ਲੈ ਜਾ ਰਹੀ ਸੀ। ਇਸ ਦੌਰਾਨ ਵਿਧਾਇਕ ਪਠਾਨਮਾਜਰਾ ਅਤੇ ਉਸ ਦੇ ਸਾਥੀਆਂ ਵੱਲੋਂ ਵੱਲੋਂ ਪੁਲਿਸ ਦੀ ਟੀਮ ’ਤੇ ਗੋਲੀਆਂ ਚਲਾਈਆਂ ਅਤੇ ਉਨ੍ਹਾਂ ਨੂੰ ਦਰੜਨ ਦੀ ਕੋਸ਼ਿਸ਼ ਕੀਤੀ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਫਲੱਡ ਮੀਡੀਆ ਬੁਲੇਟਿਨ ਜਾਰੀ, ਹੈਰਾਨ ਕਰ ਦੇਣ ਵਾਲੇ ਅੰਕੜੇ ਆਏ ਸਾਹਮਣੇ

ਹਰਮੀਤ ਸਿੰਘ ਪਠਾਨਮਾਜਰਾ ਅਤੇ ਉਨ੍ਹਾਂ ਦੇ ਸਾਥੀ ਇੱਕ ਸਕਾਰਪੀਓ ਅਤੇ ਇੱਕ ਫਾਰਚੂਨਰ ਵਿੱਚ ਭੱਜ ਗਏ, ਜਿਨ੍ਹਾਂ ਵਿੱਚੋਂ ਪੁਲਿਸ ਨੇ ਫਾਰਚੂਨਰ ਫੜ ਲਈ ਹੈ, ਜਦੋਂ ਕਿ ਪੁਲਿਸ ਟੀਮ ਸਕਾਰਪੀਓ ਵਿੱਚ ਫਰਾਰ ਵਿਧਾਇਕ ਦਾ ਪਿੱਛਾ ਕਰ ਰਹੀ ਹੈ। ਇਸ ਸਾਰੀ ਘਟਨਾ ਵਿੱਚ ਇੱਕ ਪੁਲਿਸ ਮੁਲਾਜ਼ਮ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post MLA ਹਰਮੀਤ ਸਿੰਘ ਪਠਾਣਮਾਜਰਾ ਪੁਲਿਸ ਹਿਰਾਸਤ ‘ਚੋਂ ਫਰਾਰ ! ਪਟਿਆਲਾ ਪੁਲਿਸ ਨੇ ਹਰਿਆਣਾ ਤੋਂ ਕੀਤਾ ਸੀ ਗ੍ਰਿਫ਼ਤਾਰ appeared first on Daily Post Punjabi.