harminder sahib Archives - Daily Post Punjabi

ਸ੍ਰੀ ਹਰਿਮੰਦਰ ਸਾਹਿਬ ‘ਚ ਮੌਜੂਦ ਸ਼ਰਧਾਲੂਆਂ ਨੇ ਇੱਕ ਚੋਰ ਨੂੰ ਕਾਬੂ ਕਰ ਸ਼੍ਰੋਮਣੀ ਕਮੇਟੀ ਦੇ ਕੀਤਾ ਹਵਾਲੇ
ਜੂਨ 1984 ਵਿਚ ਵਾਪਰੇ ਆਪ੍ਰੇਸ਼ਨ ਬਲਿਊ ਸਟਾਰ ਦੀ 37ਵੀਂ ਵਰ੍ਹੇਗੰਢ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਈ ਜਾ ਰਹੀ ਹੈ। ਇਸ ਮੌਕੇ ਬਹੁਤ ਭਾਰੀ ਗਿਣਤੀ ਵਿਚ ਸੰਗਤਾਂ ਉਥੇ ਮੌਜੂਦ ਹਨ।

ਇਸੇ ਭੀੜ ਦਾ ਫਾਇਦਾ ਚੁੱਕਦਿਆਂ ਹੋਇਆਂ ਉਥੇ ਇੱਕ ਚੋਰ ਦਾਖਲ ਹੋ ਗਿਆ ਜਿਸ ਨੂੰ ਕਿ ਉਥੇ ਮੌਜੂਦ ਸ਼ਰਧਾਲੂਆਂ ਨੇ ਕਾਬੂ ਕਰ ਲਿਆ ਅਤੇ ਇਸ ਤੋਂ ਬਾਅਦ ਚੋਰ ਨੂੰ ਸ਼੍ਰੋਮਣੀ ਕਮੇਟੀ ਦੇ ਹਵਾਲੇ ਕਰ ਦਿੱਤਾ।

ਇਹ ਵੀ ਪੜ੍ਹੋ : ਪੰਜਾਬ ‘ਚ ‘ਵੈਕਸੀਨ ਮੁਨਾਫਾਖੋਰੀ’ ਦਾ ਮੁੱਦਾ ਭਖਿਆ, ਸੁਖਬੀਰ ਬਾਦਲ ਮਿਲਣਗੇ ਗਵਰਨਰ ਨੂੰ

The post ਸ੍ਰੀ ਹਰਿਮੰਦਰ ਸਾਹਿਬ ‘ਚ ਮੌਜੂਦ ਸ਼ਰਧਾਲੂਆਂ ਨੇ ਇੱਕ ਚੋਰ ਨੂੰ ਕਾਬੂ ਕਰ ਸ਼੍ਰੋਮਣੀ ਕਮੇਟੀ ਦੇ ਕੀਤਾ ਹਵਾਲੇ appeared first on Daily Post Punjabi.