Harnek Singh Neki attacked Archives - Daily Post Punjabi

ਨਿਊਜ਼ੀਲੈਂਡ ਦੇ ਵਿਵਾਦਿਤ ਬੰਦੇ ਹਰਨੇਕ ਸਿੰਘ ਨੇਕੀ ‘ਤੇ ਜਾਨਲੇਵਾ ਹਮਲਾ, ਹਾਲਤ ਗੰਭੀਰ
Harnek Singh Neki attacked: ਕਿਸਾਨਾਂ, ਸਿੱਖਾਂ ਤੇ ਸਿੱਖੀ ਇਤਿਹਾਸ ਨੂੰ ਲੈ ਕੇ ਗਲਤ ਪ੍ਰਚਾਰ ਕਰਨ ਵਾਲੇ ਨਿਊਜ਼ੀਲੈਂਡ ਵਾਸੀ ਹਰਨੇਕ ਸਿੰਘ ਨੇਕੀ ਨਾਲ ਜੁੜੀ ਇੱਕ ਅਹਿਮ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਹਰਨੇਕ ਸਿੰਘ ਨੇਕੀ ਦੀ ਉਥੋਂ ਦੇ ਰਹਿਣ ਵਾਲੇ ਲੋਕਾਂ ਵੱਲੋਂ ਕੁੱਟਮਾਰ ਕੀਤੀ ਗਈ ਹੈ। ਜਿਸ ਕਾਰਨ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਦਰਅਸਲ, ਇਹ ਖਬਰ ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਤੋਂ ਸਾਹਮਣੇ ਆਈ ਹੈ, ਜਿੱਥੇ ਸਿੱਖਾਂ ਖਿਲਾਫ਼ ਨਫ਼ਰਤ ਫੈਲਾਉਣ ਵਾਲੇ ਹਰਨੇਕ ਨੇਕੀ ਦੀ ਕੁੱਟਮਾਰ ਕੀਤੀ ਗਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਦਾਖਿਲ ਕਰਵਾਇਆ ਗਿਆ ਹੈ।

Harnek Singh Neki attacked

ਦੱਸਿਆ ਜਾ ਰਿਹਾ ਹੈ ਕਿ ਹਰਨੇਕ ਨੇਕੀ ਨੂੰ ਆਕਲੈਂਡ ਦੇ ਮਿਡਲ ਮੋਰ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਇਸ ਕੁੱਟਮਾਰ ਦੌਰਾਨ ਉਨ੍ਹਾਂ ਦੀਆਂ ਕੁਝ ਹੱਡੀਆਂ ਵੀ ਟੁੱਟ ਗਈਆਂ ਹਨ, ਜਿਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਡਾਕਟਰਾਂ ਵੱਲੋਂ ਉਨ੍ਹਾਂ ਦੀਆਂ ਲਗਾਤਾਰ ਸਰਜਰੀਆਂ ਕੀਤੀਆਂ ਜਾ ਰਹੀਆਂ ਹਨ। ਫਿਲਹਾਲ ਇਸ ਮਾਮਲੇ ਵਿੱਚ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।  ਇਸ ਜਾਂਚ ਦੌਰਾਨ ਪੁਲਿਸ ਵੱਲੋਂ ਕੁਝ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

Harnek Singh Neki attacked

ਦੱਸਿਆ ਜਾ ਰਿਹਾ ਹੈ ਕਿ ਹਰਨੇਕ ਨੇਕੀ ਨਾਲ ਉਨ੍ਹਾਂ ਦੇ ਘਰ ਵਿੱਚ ਵੜ੍ਹ ਕੇ ਕੁੱਟਮਾਰ ਕੀਤੀ ਗਈ ਹੈ। ਇਹ ਘਟਨਾ ਬੀਤੀ ਰਾਤ 10.20 ਵਜੇ ਦੀ ਦੱਸੀ ਜਾ ਰਹੀ ਹੈ। ਹਰਨੇਕ ਨੇਕੀ ਨੂੰ ਅਕਸਰ ਹੀ ਸਿੱਖ ਧਰਮ ਦੇ ਖਿਲਾਫ਼ ਪ੍ਰਚਾਰ ਕਰਦਿਆਂ ਦੇਖਿਆ ਗਿਆ ਹੈ।  ਜਿਸ ਕਾਰਨ ਲੋਕਾਂ ਵੱਲੋਂ ਇਨ੍ਹਾਂ ਦਾ ਵਿਰੋਧ ਵੀ ਕੀਤਾ ਗਿਆ । ਇਸ ਸਬੰਧੀ ਇੱਕ ਵੀਡੀਓ ਵੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

ਦੱਸ ਦੇਈਏ ਕਿ ਨੇਕੀ ਨੂੰ 2018 ਵਿੱਚ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਤਲਬ ਵੀ ਕੀਤਾ ਗਿਆ ਸੀ।  ਇਹ ਹਮੇਸ਼ਾਂ ਹੀ ਸਿੱਖੀ ਧਰਮ ਨੂੰ ਲੈ ਕੇ ਗਲਤ ਪ੍ਰਚਾਰ ਕਰਦੇ ਰਹਿੰਦੇ ਸਨ।  ਤਲਬ ਕਰਨ ਤੋਂ ਬਾਅਦ ਤਖਤ ਸਾਹਿਬਾਂ ਦੇ ਜੱਥੇਦਾਰਾਂ ਵੱਲੋਂ ਉਨ੍ਹਾਂ ਨੂੰ ਪੰਥ ਵਿੱਚੋਂ ਵੀ ਕੱਢ ਦਿੱਤਾ ਸੀ।

ਇਹ ਵੀ ਦੇਖੋ: 40 ਸਾਲ ਪੁਰਾਣੇ ਟਰੈਕਟਰ ‘ਤੇ ਸਵਾਰ ਹੋ ਕੇ ਪਾਤੜਾਂ ਤੋਂ ਦਿੱਲੀ ਧਰਨੇ ‘ਚ ਪਹੁੰਚਿਆ ਕਿਸਾਨ, LIVE ਤਸਵੀਰਾਂ

The post ਨਿਊਜ਼ੀਲੈਂਡ ਦੇ ਵਿਵਾਦਿਤ ਬੰਦੇ ਹਰਨੇਕ ਸਿੰਘ ਨੇਕੀ ‘ਤੇ ਜਾਨਲੇਵਾ ਹਮਲਾ, ਹਾਲਤ ਗੰਭੀਰ appeared first on Daily Post Punjabi.