harpal cheema attack on navjot sidhu Archives - Daily Post Punjabi

‘ਕੇਜਰੀਵਾਲ ਦੇ ਅੰਮ੍ਰਿਤਸਰ ਆਉਣ ‘ਤੇ ਸਿੱਧੂ ਦੀਆਂ ਕੰਬਣ ਲੱਗਦੀਆਂ ਨੇ ਲੱਤਾਂ’ : ਹਰਪਾਲ ਚੀਮਾ
ਬੁੱਧਵਾਰ ਨੂੰ ਆਮ ਆਦਮੀ ਪਾਰਟੀ ਦੇ ਆਗੂ ਹਰਪਾਲ ਚੀਮਾ ਨੇ ਕਿਹਾ ਕਿ ਕੇਜਰੀਵਾਲ ਦੇ ਅੰਮ੍ਰਿਤਸਰ ਆਉਣ ‘ਤੇ ਨਵਜੋਤ ਸਿੰਘ ਸਿੱਧੂ ਦੀਆਂ ਲੱਤਾਂ ਕੰਬਣ ਲੱਗ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਡਰਾਮੇ ਕਰਨਾ ਬੰਦ ਕਰਨ, ਪੰਜਾਬ ਵਿੱਚ ਉਨ੍ਹਾਂ ਦੀ ਸਰਕਾਰ ਹੋਣ ਦੇ ਬਾਵਜੂਦ ਨਾ ਤਾਂ ਨਸ਼ੇ ਦੇ ਸੌਦਾਗਰਾਂ ਖਿਲਾਫ ਕਾਰਵਾਈ ਹੋ ਰਹੀ ਹੈ ਅਤੇ ਨਾ ਹੀ ਬੇਅਦਬੀ ਕਰਨ ਵਾਲਿਆਂ ਖਿਲਾਫ।

harpal cheema attack on navjot sidhu

ਉਨ੍ਹਾਂ ਦੀਆਂ ਲੱਤਾਂ ਵਿੱਚ ਜਾਨ ਨਹੀਂ ਹੈ। ਉਨ੍ਹਾਂ ਦੇ ਆਪਣੇ ਹੀ ਸਾਥੀ ਰੇਤ ਮਾਫੀਆ ਅਤੇ ਸ਼ਰਾਬ ਮਾਫੀਆ ਚਲਾ ਰਹੇ ਸਨ ਕਿ ਸਿੱਧੂ ਖੁਦ ਸਾਰਾ ਦਿਨ ਉਨ੍ਹਾਂ ਨਾਲ ਮੀਟਿੰਗਾਂ ਕਰਦੇ ਰਹਿੰਦੇ ਹਨ। ਜ਼ਿਕਰਯੋਗ ਹੈ ਕਿ ਜਿਵੇਂ-ਜਿਵੇਂ ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਓਦਾਂ-ਓਦਾਂ ਪੰਜਾਬ ਦੀ ਸਿਆਸੀ ਹਲਚਲ ਵੀ ਤੇਜ਼ ਹੁੰਦੀ ਜਾ ਰਹੀ ਹੈ, ਇਸ ਵਿਚਕਾਰ ਅੱਜ ਇੱਕ ਵਾਰ ਫਿਰ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ 2 ਦਿਨਾਂ ਪੰਜਾਬ ਦੌਰੇ ‘ਤੇ ਪਹੁੰਚੇ ਹਨ।

ਇਹ ਵੀ ਪੜ੍ਹੋ : ਦੁਖ਼ਦ: ਤਾਮਿਲਨਾਡੂ ਹੈਲੀਕਾਪਟਰ ਕ੍ਰੈਸ਼ ‘ਚ ਬਚੇ ਇਕਲੌਤੇ ਗਰੁੱਪ ਕੈਪਟਨ ਵਰੁਣ ਸਿੰਘ ਹੋਏ ਸ਼ਹੀਦ

ਬੁੱਧਵਾਰ ਨੂੰ ਅਰਵਿੰਦ ਕੇਜਰੀਵਾਲ ਅੱਜ ਜਲੰਧਰ ‘ਚ ਤਿਰੰਗਾ ਯਾਤਰਾ ਕੱਢਣਗੇ। ਇਸ ਤੋਂ ਪਹਿਲਾਂ ਕੇਜਰੀਵਾਲ ਸਵੇਰੇ 11 ਵਜੇ ਅੰਮ੍ਰਿਤਸਰ ਏਅਰਪੋਰਟ ਪਹੁੰਚੇ ਸਨ। ਹਰਪਾਲ ਚੀਮਾ ਉਨ੍ਹਾਂ ਦਾ ਸਵਾਗਤ ਕਰਨ ਲਈ ਉੱਥੇ ਪੁੱਜੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਸ਼ਹੀਦਾਂ ਦੀ ਧਰਤੀ ਹੈ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਤਿਰੰਗਾ ਯਾਤਰਾ ਕੱਢੀ ਜਾ ਰਹੀ ਹੈ। ਪੰਜਾਬ ਨੇ ਬਹੁਤ ਅਜ਼ਾਦੀ ਘੁਲਾਟੀਆਂ ਨੂੰ ਜਨਮ ਦਿੱਤਾ ਹੈ, ਉਨ੍ਹਾਂ ਦੀ ਯਾਦ ਵਿੱਚ ਕੱਢੀ ਜਾਵੇਗੀ ਤਿਰੰਗਾ ਯਾਤਰਾ। ਪੰਜਾਬ ਨੇ ਪੁਰਾਣਾ ਦੌਰ ਦੇਖ ਲਿਆ ਹੈ, ਉਹ ਨਹੀਂ ਚਾਹੁੰਦੇ ਕਿ ਅਜਿਹਾ ਦੌਰ ਮੁੜ ਆਵੇ। ਇਹ ਤਿਰੰਗਾ ਯਾਤਰਾ ਪੰਜਾਬ ਦੇ ਅਮਨ, ਸ਼ਾਂਤੀ ਅਤੇ ਭਵਿੱਖ ਲਈ ਕੱਢੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Congress Person open CM Channi’s ” ਪੋਲ”, “CM Channi Spent crores of rupees for advertisement”

The post ‘ਕੇਜਰੀਵਾਲ ਦੇ ਅੰਮ੍ਰਿਤਸਰ ਆਉਣ ‘ਤੇ ਸਿੱਧੂ ਦੀਆਂ ਕੰਬਣ ਲੱਗਦੀਆਂ ਨੇ ਲੱਤਾਂ’ : ਹਰਪਾਲ ਚੀਮਾ appeared first on Daily Post Punjabi.