Tag: , , , , , ,

ਪੰਜਾਬ ਵੱਲੋਂ ਬਕਾਇਆ ਵਸੂਲੀ ਲਈ ਯਕਮੁਸ਼ਤ ਨਿਪਟਾਰਾ ਯੋਜਨਾ ਲਈ ਆਖਰੀ ਮਿਤੀ ‘ਚ 16 ਅਗਸਤ ਤੱਕ ਵਾਧਾ: ਚੀਮਾ

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਨੇ ਬਕਾਇਆ ਵਸੂਲੀ ਲਈ...

CM ਮਾਨ ਦੇ ਘਰ ਧੀ ਨੇ ਲਿਆ ਜਨਮ, ਮੰਤਰੀ ਹਰਪਾਲ ਚੀਮਾ ਤੇ ਅਨਮੋਲ ਗਗਨ ਮਾਨ ਨੇ ਦਿੱਤੀ ਵਧਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਘਰ ਕਿਲਕਾਰੀਆਂ ਗੂੰਜੀਆਂ ਹਨ। ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਧੀ ਨੂੰ ਜਨਮ ਦਿੱਤਾ...

‘ਬਿੱਲ ਲਿਆਓ, ਇਨਾਮ ਪਾਓ’ ਸਕੀਮ: ਗਲਤ ਬਿੱਲ ਦੇਣ ‘ਤੇ ਵਿਕਰੇਤਾਵਾਂ ਨੂੰ 5 ਕਰੋੜ ਤੋਂ ਵੱਧ ਦਾ ਜੁਰਮਾਨਾ: ਹਰਪਾਲ ਚੀਮਾ

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਤਹਿਤ ਗਲਤ ਬਿੱਲ ਜਾਰੀ...

ਪੰਜਾਬ ਦੀ GST ‘ਚ 15.69 ਫ਼ੀਸਦੀ ਤੇ ਆਬਕਾਰੀ ਮਾਲੀਏ ‘ਚ 12 ਫ਼ੀਸਦੀ ਦਾ ਹੋਇਆ ਵਾਧਾ: ਵਿੱਤ ਮੰਤਰੀ ਚੀਮਾ

ਪੰਜਾਬ ਨੇ ਵਿੱਤੀ ਸਾਲ 2022-23 ਦੇ ਮੁਕਾਬਲੇ ਚਾਲੂ ਵਿੱਤੀ ਸਾਲ ਵਿੱਚ ਫਰਵਰੀ ਦੇ ਅੰਤ ਤੱਕ ਵਸਤੂਆਂ ਅਤੇ ਸੇਵਾਵਾਂ ਕਰ (GST) ਵਿੱਚ 15.69 ਪ੍ਰਤੀਸ਼ਤ...

1 ਮਾਰਚ ਤੋਂ ਸ਼ੁਰੂ ਹੋਵੇਗਾ ਪੰਜਾਬ ਵਿਧਾਨਸਭਾ ਦਾ ਬਜਟ ਸੈਸ਼ਨ, ਇਸ ਦਿਨ ਵਿੱਤ ਮੰਤਰੀ ਪੇਸ਼ ਕਰਨਗੇ ਬਜਟ

ਚੰਡੀਗੜ੍ਹ ਵਿੱਚ ਅੱਜ ਪੰਜਾਬ ਕੈਬਨਿਟ ਦੀ ਅਹਿਮ ਬੈਠਕ ਹੋਈ। ਜਿਸ ਵਿੱਚ ਬਜਟ ਸੈਸ਼ਨ ਨੂੰ ਲੈ ਕੇ ਫੈਸਲਾ ਕੀਤਾ ਗਿਆ ਹੈ। ਵਿੱਤ ਮੰਤਰੀ ਹਰਪਾਲ...

‘ਨਹੀਂ ਕਰਨ ਦੇਵਾਂਗੇ ਜ਼ਮੀਨ ਦਾ ਸਰਵੇਖਣ, ਸਰਵੇ ਟੀਮਾਂ ਦਾ ਕਰਾਂਗੇ ਵਿਰੋਧ’ ‘SYL ਮੁੱਦੇ ‘ਤੇ ਬੋਲੇ ਮੰਤਰੀ ਚੀਮਾ

ਸਤਲੁਜ-ਯਮੁਨਾ ਲਿੰਕ ਨਹਿਰ ਦੇ ਲਈ ਕਿਸੇ ਵੀ ਕੇਂਦਰੀ ਟੀਮ ਨੂੰ ਪੰਜਾਬ ਵਿਚ ਜ਼ਮੀਨ ਦੇ ਸਰਵੇਖਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।ਸਰਕਾਰ...

‘ਬਿਲ ਲਿਆਓ ਇਨਾਮ ਪਾਓ’; ਸਤੰਬਰ ਲਈ 227 ਲੋਕਾਂ ਨੇ ਜਿੱਤੇ 13 ਲੱਖ ਰੁਪਏ ਤੋਂ ਵੱਧ ਦੇ ਇਨਾਮ: ਹਰਪਾਲ ਚੀਮਾ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਤਹਿਤ ਸਤੰਬਰ ਮਹੀਨੇ ‘ਮੇਰਾ ਬਿੱਲ ਐਪ’ ‘ਤੇ ਬਿੱਲ...

IELTS ਸੈਂਟਰ ਚਲਾਉਣ ਵਾਲਿਆਂ ਲਈ ਵੱਡੀ ਖ਼ਬਰ, ਮਾਨ ਸਰਕਾਰ ਨੇ ਤਿਆਰ ਕੀਤਾ ਐਕਸ਼ਨ ਪਲਾਨ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਆਈਲੈਟਸ ਸੈਂਟਰਾਂ ਖਿਲਾਫ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ। ਜਿਹੜੇ...

ਮਾਨ ਸਰਕਾਰ ਦੀ ਘਰ-ਘਰ ਆਟਾ ਪਹੁੰਚਾਉਣ ਦੀ ਯੋਜਨਾ, ਇਸ ਜ਼ਿਲ੍ਹੇ ਨੂੰ ਨਹੀਂ ਮਿਲੇਗਾ ਸਕੀਮ ਦਾ ਲਾਭ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਆਟਾ ਘਰ-ਘਰ ਪਹੁੰਚਾਉਣ ਦੀ ਸਕੀਮ ਨੂੰ ਲਾਗੂ ਕਰਨ ਲਈ ਕੰਮ ਸ਼ੁਰੂ ਕਰ...

‘ਟੈਕਸ ਚੋਰਾਂ ਵਿਰੁੱਧ ਮਾਨ ਸਰਕਾਰ ਦੀ ਕਾਰਵਾਈ, ਅਗਸਤ ਮਹੀਨੇ ‘ਚ 15.37 ਕਰੋੜ ਰੁਪਏ ਦੇ ਕੀਤੇ ਜੁਰਮਾਨੇ’

ਚੰਡੀਗੜ੍ਹ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਐਤਵਾਰ ਨੂੰ ਕਿਹਾ ਕਿ ਕਰ ਵਿਭਾਗ ਦੇ ਸਟੇਟ...

ਨੂਹ ਦੰਗਿਆਂ ‘ਤੇ ਮੰਤਰੀ ਚੀਮਾ ਦਾ ਨਿਸ਼ਾਨਾ, ਬੋਲੇ- ‘BJP ਵਾਲੇ ਰਾਜਾਂ ‘ਚ ਖ਼ੂ.ਨ-ਖ਼ਰਾਬਾ, PM ਮੋਦੀ ਚੁੱਪ ਵੱਟੀ ਬੈਠੇ’

ਹਰਿਆਣਾ ਦੇ ਨੂਹ ਵਿੱਚ ਹੋਏ ਦੰਗਿਆਂ ਨੂੰ ਲੈ ਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਦੀ ਮੋਦੀ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹਿਆ।...

ਪੰਜਾਬ ‘ਚ ਬਣੀ ਸ਼ਰਾਬ ਕਿਸੇ ਵੀ ਸੂਬੇ ‘ਚ ਫੜ੍ਹੀ ਜਾਵੇ, ਜਾਂਚ ਪੰਜਾਬ ‘ਚ ਵੀ ਹੋਵੇਗੀ: ਹਰਪਾਲ ਚੀਮਾ

ਪੰਜਾਬ ਸਰਕਾਰ ਨੇ ਇੱਥੇ ਬਣੀ ਸ਼ਰਾਬ ਦੀ ਤਸਕਰੀ ਨੂੰ ਠੱਲ੍ਹ ਪਾਉਣ ਦੀ ਯੋਜਨਾ ਬਣਾਈ ਹੈ। ਪੰਜਾਬ ਵਿੱਚ ਬਣੀ ਨਜਾਇਜ਼ ਸ਼ਰਾਬ ਚਾਹੇ ਕਿਸੇ ਵੀ...

ਚੰਡੀਗੜ੍ਹ ‘ਤੇ ਵਧਿਆ ਵਿਵਾਦ, ਹਰਪਾਲ ਚੀਮਾ ਬੋਲੇ- “ਭਾਵੇਂ ਸਾਨੂੰ ਲੜਾਈ ਲੜਨੀ ਪਵੇ, ਰਾਜਧਾਨੀ ਲੈ ਕੇ ਹੀ ਰਹਾਂਗੇ”

ਚੰਡੀਗੜ੍ਹ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿੱਚ ਘਮਾਸਾਨ ਤੇਜ਼ ਹੋ ਗਿਆ ਹੈ। ਹਰਿਆਣਾ ਵਿਧਾਨ ਸਭਾ ਵਿੱਚ ਪਾਸ ਕੀਤੇ ਮਤੇ ‘ਤੇ ਪੰਜਾਬ ਸਰਕਾਰ...

“ਪ੍ਰਧਾਨ ਮੰਤਰੀ ਯਾਦ ਰੱਖਣ ਜਿਹੜੇ ਲੋਕ ਕੁਰਸੀ ’ਤੇ ਬਿਠਾਉਂਦੇ ਨੇ, ਉਹ ਲਾਹੁਣਾ ਵੀ ਜਾਣਦੇ ਨੇ” : ਹਰਪਾਲ ਚੀਮਾ

ਦੇਸ਼ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਹਰ ਰੋਜ਼ ਵਾਧਾ ਦਰਜ ਕੀਤਾ ਜਾ ਰਿਹਾ ਹੈ । ਜਿਸ ਨਾਲ ਰੋਜ਼ਾਨਾ ਲੋਕਾਂ ‘ਤੇ ਮਹਿੰਗਾਈ ਦੀ ਮਾਰ ਪੈ...

Carousel Posts