harpal singh cheema Archives - Daily Post Punjabi

ਵਿੱਤ ਮੰਤਰੀ ਹਰਪਾਲ ਚੀਮਾ ਪੇਸ਼ ਕਰ ਰਹੇ ਬਜਟ, ਕਿਹਾ- “ਅੱਜ ਦਾ ਬਜਟ ਸਾਡੀਆਂ ਮਾਵਾਂ-ਭੈਣਾਂ ਨੂੰ ਸਮਰਪਿਤ”
ਆਦਮੀ ਪਾਰਟੀ (ਆਪ) ਸਰਕਾਰ ਪੰਜਾਬ ਵਿਧਾਨ ਸਭਾ ਵਿਚ ਆਪਣੇ ਪੰਜ ਸਾਲਾਂ ਦੇ ਕਾਰਜਕਾਲ ਦਾ ਆਖਰੀ ਬਜਟ ਪੇਸ਼ ਕਰ ਰਹੀ ਹੈ। ਵਿੱਤ ਮੰਤਰੀ ਹਰਪਾਲ ਚੀਮਾ ਦਾ ਭਾਸ਼ਣ ਸ਼ੁਰੂ ਹੋ ਗਿਆ ਹੈ। ਸੰਬੋਧਨ ਦੌਰਾਨ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਦਾ 5ਵਾਂ ਬਜਟ ਪੇਸ਼ ਕਰ ਰਿਹਾ ਹਾਂ। ਅੱਜ ਦਾ ਬਜਟ ਸਾਡੀਆਂ ਮਾਵਾਂ-ਭੈਣਾਂ ਨੂੰ ਸਮਰਪਿਤ ਹੈ। ਸਾਡਾ ਰੰਗਲੇ ਪੰਜਾਬ ਦਾ ਸੰਕਲਪ ਪੂਰਾ ਹੋ ਰਿਹਾ ਹੈ। ਦਾਅਵੇ ਨਹੀਂ ਸਰਕਾਰ ਵੱਲੋਂ ਕੀਤੇ ਕੰਮ ਮਾਇਨੇ ਰੱਖਦੇ ਹਨ।

ਵਿੱਤ ਮੰਤਰੀ ਨੇ ਬਜਟ ਪੇਸ਼ ਕਰਨ ਲਈ ਘਰ ਤੋਂ ਨਿਕਲਣ ਤੋਂ ਪਹਿਲਾਂ ਆਪਣੀ ਮਾਂ ਮਨਜੀਤ ਕੌਰ ਤੋਂ ਆਸ਼ੀਰਵਾਦ ਲਿਆ। ਉਨ੍ਹਾਂ ਨੇ ਭਗਤ ਸਿੰਘ ਅਤੇ ਭੀਮ ਰਾਓ ਅੰਬੇਡਕਰ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ। ਉਹ ਫੁਲਕਾਰੀ-ਕਢਾਈ ਵਾਲੀ ਬਜਟ ਕਾਪੀ ਲੈ ਕੇ ਵਿਧਾਨ ਸਭਾ ਪਹੁੰਚਣਗੇ।

ਸੀਐਮ ਭਗਵੰਤ ਮਾਨ ਨੇ ਬਜਟ ਰੋ ਪਹਿਲਾਂ ਆਪਣੇ ਐਕਸ ਅਕਾਊਂਟ ‘ਤੇ ਲਿਖਿਆ ਕਿ ਤਿਆਰ ਰਹੋ, ਜਲਦ ਖੁਸ਼ਖਬਰੀ ਆ ਰਹੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਮਹਿਲਾ ਦਿਵਸ ‘ਤੇ ਪੋਸਟ ਕੀਤਾ ਅਤੇ ਲਿਖਿਆ – ਅੱਜ ਬਜਟ ਸੈਸ਼ਨ ਦੌਰਾਨ, ਅਸੀਂ ਮਾਵਾਂ, ਭੈਣਾਂ ਅਤੇ ਧੀਆਂ ਲਈ ਇੱਕ ਵੱਡੀ ਖੁਸ਼ਖਬਰੀ ਲੈ ਕੇ ਆ ਰਹੇ ਹਾਂ।

ਪੰਜਾਬ ਵਿੱਚ ਅਗਲੇ ਸਾਲ, 2027 ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਸ ਸਬੰਧ ਵਿੱਚ, ‘ਆਪ’ ਸਰਕਾਰ ਆਪਣੇ ਅੰਤਿਮ ਬਜਟ ਵਿੱਚ ਔਰਤਾਂ ਨਾਲ ਕੀਤੇ 2022 ਦੇ ਚੋਣ ਵਾਅਦੇ ਨੂੰ ਪੂਰਾ ਕਰੇਗੀ, ਹਰੇਕ ਔਰਤ ਨੂੰ ਪ੍ਰਤੀ ਮਹੀਨਾ 1,000 ਰੁਪਏ ਅਲਾਟ ਕਰੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਵਿੱਤ ਮੰਤਰੀ ਹਰਪਾਲ ਚੀਮਾ ਪੇਸ਼ ਕਰ ਰਹੇ ਬਜਟ, ਕਿਹਾ- “ਅੱਜ ਦਾ ਬਜਟ ਸਾਡੀਆਂ ਮਾਵਾਂ-ਭੈਣਾਂ ਨੂੰ ਸਮਰਪਿਤ” appeared first on Daily Post Punjabi.

ਪੰਜਾਬ ਦੇ ਕਰ ਮਾਲੀਏ ‘ਚ ਅਪ੍ਰੈਲ ਮਹੀਨੇ ਦੌਰਾਨ ਪਿਛਲੇ ਸਾਲ ਨਾਲੋਂ 22% ਦਾ ਵਾਧਾ: ਹਰਪਾਲ ਚੀਮਾ
ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਦੱਸਿਆ ਕਿ ਸੂਬੇ ਨੇ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਅਪ੍ਰੈਲ 2023 ਦੌਰਾਨ ਆਪਣੇ ਟੈਕਸ ਮਾਲੀਏ ਵਿੱਚ 22 ਫੀਸਦੀ ਵਾਧਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਢਲੇ ਅਨੁਮਾਨਾਂ ਅਨੁਸਾਰ ਸੂਬੇ ਨੇ ਅਪ੍ਰੈਲ ਮਹੀਨੇ ‘ਚ 3988.23 ਕਰੋੜ ਰੁਪਏ ਆਪਣੇ ਟੈਕਸਾਂ ਤੋਂ ਇਕੱਠੇ ਕੀਤੇ, ਜਦਕਿ ਪਿਛਲੇ ਸਾਲ ਅਪ੍ਰੈਲ ਮਹੀਨੇ ਦੌਰਾਨ 3275.85 ਕਰੋੜ ਰੁਪਏ ਇਕੱਠੇ ਕੀਤੇ ਗਏ।

Punjab tax revenue increased

ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਸ ਮਹੀਨੇ ਦੌਰਾਨ ਗੁਡਸ ਐਂਡ ਸਰਵਿਸਿਜ਼ ਟੈਕਸ (GST), ਸਟੇਟ ਐਕਸਾਈਜ਼ ਅਤੇ ਸਟੈਂਪ ਅਤੇ ਰਜਿਸਟ੍ਰੇਸ਼ਨ ਤੋਂ ਇਕੱਤਰ ਹੋਣ ਵਾਲੇ ਮਾਲੀਏ ਵਿੱਚ ਜ਼ਿਕਰਯੋਗ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਵਿੱਤ ਵਿਭਾਗ ਵੱਲੋਂ ਇੰਟੈਗਰੇਟਿਡ ਫਾਈਨੈਂਸ਼ੀਅਲ ਮੈਨੇਜਮੈਂਟ ਸਿਸਟਮ (IFMS) ਰਾਹੀਂ ਕੁੱਲ ਟੈਕਸ ਉਗਰਾਹੀ ਦੇ ਅੰਕੜਿਆਂ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ ਅਤੇ ਅੰਤਿਮ ਅੰਕੜਿਆਂ ‘ਚ ਮਾਮੂਲੀ ਬਦਲਾਅ ਹੋ ਸਕਦਾ ਹੈ।

ਇਹ ਵੀ ਪੜ੍ਹੋ : ਮੁਖਤਾਰ ਅੰਸਾਰੀ ਖਿਲਾਫ ਗੈਂਗਸਟਰ ਐਕਟ ‘ਤੇ MP/MLA ਅਦਾਲਤ ‘ਚ ਅੱਜ ਹੋਵੇਗੀ ਸੁਣਵਾਈ

ਵਿੱਤ ਮੰਤਰੀ ਹਰਪਾਲ ਚੀਮਾ ਨੇ ਅੱਗੇ ਦੱਸਿਆ ਕਿ GST ‘ਚ ਸਭ ਤੋਂ ਵੱਧ 483 ਕਰੋੜ ਰੁਪਏ ਦਾ ਵਾਧਾ ਹੋਇਆ ਹੈ। ਅਪ੍ਰੈਲ 2022 ਦੌਰਾਨ, ਕੁੱਲ GST ਮਾਲੀਆ 1532 ਕਰੋੜ ਰੁਪਏ ਰਹੀ ਜਦਕਿ ਇਸ ਸਾਲ ਇਹ ਅੰਕੜਾ 2015 ਕਰੋੜ ਰੁਪਏ ਰਿਹਾ। ਉਨ੍ਹਾਂ ਦੱਸਿਆ ਕਿ ਆਬਕਾਰੀ ਮਾਲੀਆ ਅਪ੍ਰੈਲ 2022 ਦੇ 564.64 ਕਰੋੜ ਰੁਪਏ ਦੇ ਮੁਕਾਬਲੇ ਇਸ ਸਾਲ 216.48 ਕਰੋੜ ਰੁਪਏ ਵਧ ਕੇ 781.12 ਕਰੋੜ ਰੁਪਏ ਹੋ ਗਿਆ ਹੈ।

ਵਿੱਤ ਮੰਤਰੀ ਨੇ ਦੱਸਿਆ ਕਿ ਸਟੈਂਪਾਂ ਅਤੇ ਰਜਿਸਟ੍ਰੇਸ਼ਨਾਂ ਤੋਂ ਪ੍ਰਾਪਤ ਮਾਲੀਆ ਵੀ 441.35 ਕਰੋੜ ਰੁਪਏ ਰਿਹਾ ਜੋ ਅਪ੍ਰੈਲ 2022 ਵਿੱਚ 355.4 ਕਰੋੜ ਰੁਪਏ ਦੇ ਮੁਕਾਬਲੇ ਇਸ ਅਪ੍ਰੈਲ ਮਹੀਨੇ ਵਿੱਚ 85.95 ਕਰੋੜ ਰੁਪਏ ਦੇ ਵਾਧੇ ਨਾਲ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਟੈਕਸ ਚੋਰੀ ਕਰਨ ਵਾਲਿਆਂ ‘ਤੇ ਸ਼ਿਕੰਜਾ ਕੱਸਿਆ ਹੈ ਅਤੇ ਆਮਦਨ ਵਿੱਚ ਮੌਜੂਦਾ ਵਾਧਾ ਸਮਾਜ ਦੇ ਕਿਸੇ ਵੀ ਵਰਗ ‘ਤੇ ਕੋਈ ਵਾਧੂ ਬੋਝ ਪਾਏ ਬਿਨਾਂ ਹਾਸਲ ਕੀਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post ਪੰਜਾਬ ਦੇ ਕਰ ਮਾਲੀਏ ‘ਚ ਅਪ੍ਰੈਲ ਮਹੀਨੇ ਦੌਰਾਨ ਪਿਛਲੇ ਸਾਲ ਨਾਲੋਂ 22% ਦਾ ਵਾਧਾ: ਹਰਪਾਲ ਚੀਮਾ appeared first on Daily Post Punjabi.

‘ਕੇਜਰੀਵਾਲ ਦੇ ਅੰਮ੍ਰਿਤਸਰ ਆਉਣ ‘ਤੇ ਸਿੱਧੂ ਦੀਆਂ ਕੰਬਣ ਲੱਗਦੀਆਂ ਨੇ ਲੱਤਾਂ’ : ਹਰਪਾਲ ਚੀਮਾ
ਬੁੱਧਵਾਰ ਨੂੰ ਆਮ ਆਦਮੀ ਪਾਰਟੀ ਦੇ ਆਗੂ ਹਰਪਾਲ ਚੀਮਾ ਨੇ ਕਿਹਾ ਕਿ ਕੇਜਰੀਵਾਲ ਦੇ ਅੰਮ੍ਰਿਤਸਰ ਆਉਣ ‘ਤੇ ਨਵਜੋਤ ਸਿੰਘ ਸਿੱਧੂ ਦੀਆਂ ਲੱਤਾਂ ਕੰਬਣ ਲੱਗ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਡਰਾਮੇ ਕਰਨਾ ਬੰਦ ਕਰਨ, ਪੰਜਾਬ ਵਿੱਚ ਉਨ੍ਹਾਂ ਦੀ ਸਰਕਾਰ ਹੋਣ ਦੇ ਬਾਵਜੂਦ ਨਾ ਤਾਂ ਨਸ਼ੇ ਦੇ ਸੌਦਾਗਰਾਂ ਖਿਲਾਫ ਕਾਰਵਾਈ ਹੋ ਰਹੀ ਹੈ ਅਤੇ ਨਾ ਹੀ ਬੇਅਦਬੀ ਕਰਨ ਵਾਲਿਆਂ ਖਿਲਾਫ।

harpal cheema attack on navjot sidhu

ਉਨ੍ਹਾਂ ਦੀਆਂ ਲੱਤਾਂ ਵਿੱਚ ਜਾਨ ਨਹੀਂ ਹੈ। ਉਨ੍ਹਾਂ ਦੇ ਆਪਣੇ ਹੀ ਸਾਥੀ ਰੇਤ ਮਾਫੀਆ ਅਤੇ ਸ਼ਰਾਬ ਮਾਫੀਆ ਚਲਾ ਰਹੇ ਸਨ ਕਿ ਸਿੱਧੂ ਖੁਦ ਸਾਰਾ ਦਿਨ ਉਨ੍ਹਾਂ ਨਾਲ ਮੀਟਿੰਗਾਂ ਕਰਦੇ ਰਹਿੰਦੇ ਹਨ। ਜ਼ਿਕਰਯੋਗ ਹੈ ਕਿ ਜਿਵੇਂ-ਜਿਵੇਂ ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਓਦਾਂ-ਓਦਾਂ ਪੰਜਾਬ ਦੀ ਸਿਆਸੀ ਹਲਚਲ ਵੀ ਤੇਜ਼ ਹੁੰਦੀ ਜਾ ਰਹੀ ਹੈ, ਇਸ ਵਿਚਕਾਰ ਅੱਜ ਇੱਕ ਵਾਰ ਫਿਰ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ 2 ਦਿਨਾਂ ਪੰਜਾਬ ਦੌਰੇ ‘ਤੇ ਪਹੁੰਚੇ ਹਨ।

ਇਹ ਵੀ ਪੜ੍ਹੋ : ਦੁਖ਼ਦ: ਤਾਮਿਲਨਾਡੂ ਹੈਲੀਕਾਪਟਰ ਕ੍ਰੈਸ਼ ‘ਚ ਬਚੇ ਇਕਲੌਤੇ ਗਰੁੱਪ ਕੈਪਟਨ ਵਰੁਣ ਸਿੰਘ ਹੋਏ ਸ਼ਹੀਦ

ਬੁੱਧਵਾਰ ਨੂੰ ਅਰਵਿੰਦ ਕੇਜਰੀਵਾਲ ਅੱਜ ਜਲੰਧਰ ‘ਚ ਤਿਰੰਗਾ ਯਾਤਰਾ ਕੱਢਣਗੇ। ਇਸ ਤੋਂ ਪਹਿਲਾਂ ਕੇਜਰੀਵਾਲ ਸਵੇਰੇ 11 ਵਜੇ ਅੰਮ੍ਰਿਤਸਰ ਏਅਰਪੋਰਟ ਪਹੁੰਚੇ ਸਨ। ਹਰਪਾਲ ਚੀਮਾ ਉਨ੍ਹਾਂ ਦਾ ਸਵਾਗਤ ਕਰਨ ਲਈ ਉੱਥੇ ਪੁੱਜੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਸ਼ਹੀਦਾਂ ਦੀ ਧਰਤੀ ਹੈ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਤਿਰੰਗਾ ਯਾਤਰਾ ਕੱਢੀ ਜਾ ਰਹੀ ਹੈ। ਪੰਜਾਬ ਨੇ ਬਹੁਤ ਅਜ਼ਾਦੀ ਘੁਲਾਟੀਆਂ ਨੂੰ ਜਨਮ ਦਿੱਤਾ ਹੈ, ਉਨ੍ਹਾਂ ਦੀ ਯਾਦ ਵਿੱਚ ਕੱਢੀ ਜਾਵੇਗੀ ਤਿਰੰਗਾ ਯਾਤਰਾ। ਪੰਜਾਬ ਨੇ ਪੁਰਾਣਾ ਦੌਰ ਦੇਖ ਲਿਆ ਹੈ, ਉਹ ਨਹੀਂ ਚਾਹੁੰਦੇ ਕਿ ਅਜਿਹਾ ਦੌਰ ਮੁੜ ਆਵੇ। ਇਹ ਤਿਰੰਗਾ ਯਾਤਰਾ ਪੰਜਾਬ ਦੇ ਅਮਨ, ਸ਼ਾਂਤੀ ਅਤੇ ਭਵਿੱਖ ਲਈ ਕੱਢੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Congress Person open CM Channi’s ” ਪੋਲ”, “CM Channi Spent crores of rupees for advertisement”

The post ‘ਕੇਜਰੀਵਾਲ ਦੇ ਅੰਮ੍ਰਿਤਸਰ ਆਉਣ ‘ਤੇ ਸਿੱਧੂ ਦੀਆਂ ਕੰਬਣ ਲੱਗਦੀਆਂ ਨੇ ਲੱਤਾਂ’ : ਹਰਪਾਲ ਚੀਮਾ appeared first on Daily Post Punjabi.

ਕੋਰੋਨਾ ਮਰੀਜ਼ਾਂ ਦੀ ਜਾਨ ਬਚਾਉਣ ਵਾਲੀਆਂ ਵੈਂਟੀਲੇਟਰ ਮਸ਼ੀਨਾਂ ਛੱਡ ਡੈਡ ਬਾਡੀ ਕਵਰ ਮੰਗਵਾਂ ਰਹੀ ਹੈ ਕੈਪਟਨ ਸਰਕਾਰ : ਹਰਪਾਲ ਚੀਮਾ
Punjab govt fails to make : ਕੋਰੋਨਾ ਸੰਕਰਮਣ ਦਾ ਗ੍ਰਾਫ ਪੂਰੇ ਦੇਸ਼ ਵਿੱਚ ਤੇਜ਼ੀ ਨਾਲ ਵੱਧ ਰਿਹਾ ਹੈ। ਹੁਣ ਕੋਰੋਨਾ ਦੇ ਨਵੇਂ ਕੇਸਾਂ ਦੀ ਗਿਣਤੀ ਰੋਜ਼ਾਨਾ ਦੋ ਲੱਖ ਦੇ ਨੇੜੇ ਪਹੁੰਚ ਗਈ ਹੈ। ਇਸ ਦੇ ਨਾਲ ਹੀ, ਇਸ ਸਾਲ ਪਹਿਲੀ ਵਾਰ, ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ ਹਜ਼ਾਰ ਨੂੰ ਪਾਰ ਕਰ ਗਈ ਹੈ। ਇਸ ਦੇ ਨਾਲ ਹੀ ਪੰਜਾਬ ‘ਚ ਵੀ ਕੋਰੋਨਾ ਨੇ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਪੰਜਾਬ ਵਿੱਚ ਕੋਰੋਨਾ ਦੇ ਗ੍ਰਾਫ ‘ਚ ਹੋਏ ਵਾਧੇ ਤੋਂ ਬਾਅਦ ਹੁਣ ਵਿਰੋਧੀ ਧਿਰ ਕੈਪਟਨ ਸਰਕਾਰ ‘ਤੇ ਹਮਲਾਵਰ ਹੋ ਗਈ ਹੈ। ਵਿਰੋਧੀ ਧਿਰ ਦੇ ਆਗੂ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਪਾਲ ਸਿੰਘ ਚੀਮਾ ਨੇ ਸਰਕਰ ‘ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਹੈ ਕੇ ਸਰਕਰ ਪੀੜਤਾਂ ਦੇ ਇਲਾਜ਼ ਲਈ ਜ਼ਰੂਰੀ ਅਤੇ ਸੁਚੱਜੇ ਪ੍ਰਬੰਧ ਕਰਨ ਵਿੱਚ ਫ਼ੇਲ ਸਾਬਿਤ ਹੋ ਰਹੀ ਹੈ, ਜਿਸ ਦੇ ਨਤੀਜੇ ਕਾਰਨ ਸੂਬੇ ਵਿੱਚ ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਕਾਫੀ ਵੱਧ ਗਈ ਹੈ। ਉਨ੍ਹਾਂ ਕਿਹਾ ਕੇ ਮਹਾਂਮਾਰੀ ਨੂੰ ਇੱਕ ਸਾਲ ਤੋਂ ਜ਼ਿਆਦਾ ਸਮਾਂ ਹੋ ਗਿਆ ਹੈ, ਪਰ ਮਹਾਂਮਾਰੀ ਦੌਰਾਨ ਅਤਿ ਲੋੜੀਂਦੀਆਂ ਵੈਂਟੀਲੇਟਰ ਮਸ਼ੀਨਾਂ ਵੀ ਸੂਬੇ ਦੇ ਬਹੁਤ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਨਹੀਂ ਹਨ, ਜਿਨ੍ਹਾਂ ਨਾਲ ਮਰੀਜ਼ ਦੀ ਜਾਨ ਬਚਾਈ ਜਾ ਸਕਦੀ ਹੈ।

Punjab govt fails to make

ਕੈਪਟਨ ਸਰਕਾਰ ‘ਤੇ ਤਿੱਖਾ ਵਾਰ ਕਰਦਿਆਂ ਚੀਮਾ ਨੇ ਕਿਹਾ ਕੇ ਇਹ ਖ਼ਬਰ ਪੜ ਕੇ ਦੁੱਖ ਹੋਇਆ ਕੇ ਪੰਜਾਬ ਸਰਕਾਰ ਡਾਕਟਰੀ ਸਹੂਲਤਾਂ ਨੂੰ ਸਹੀ ਅਤੇ ਉੱਚ ਪੱਧਰੀ ਬਣਾਉਣ ਦੀ ਬਜਾਏ ਕੋਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਨੂੰ ਦੇਖਦਿਆਂ ਡੈਡ ਬਾਡੀ ਕਵਰ ਲੈਣ ਲਈ ਟੈਂਡਰ ਜਾਰੀ ਕਰ ਰਹੀ ਹੈ। ਚੀਮਾ ਨੇ ਕਿਹਾ ਕੇ ਅਜਿਹੇ ਟੈਂਡਰਾਂ ਤੋਂ ਸਪਸ਼ਟ ਹੈ ਕੈਪਟਨ ਸਰਕਾਰ ਵਧੀਆ ਇਲਾਜ਼ ਦੀ ਥਾਂ ਲੋਕਾਂ ਦੀ ਜਿੰਦਗੀ ਦੇ ਨਾਲ ਖਿਲਵਾੜ੍ਹ ਕਰ ਰਹੀ ਹੈ। ਇਸ ਮੌਕੇ ਵਿਰੋਧੀ ਧਿਰ ਦੇ ਆਗੂ ਨੇ CM ਕੈਪਟਨ ਨੂੰ ਅਪੀਲ ਕੀਤੀ ਹੈ ਕਿ ਸੂਬੇ ਦੇ ਲੋਕਾਂ ਦੀਆਂ ਜਾਨਾਂ ਬਚਾਉਣ ਲਈ ਕੰਮ ਕਰਨ।

ਇਹ ਵੀ ਦੇਖੋ : ਜੇ ਅਜੇ ਵੀ ਤੁਸੀਂ ਸੋਚ ਰਹੇ ਹੋ Corona Vaccine ਲਗਵਾਈਏ ਕਿ ਨਹੀਂ ਤਾਂ ਇਹ ਵੀਡੀਓ ਦੇਖ ਲਓ

The post ਕੋਰੋਨਾ ਮਰੀਜ਼ਾਂ ਦੀ ਜਾਨ ਬਚਾਉਣ ਵਾਲੀਆਂ ਵੈਂਟੀਲੇਟਰ ਮਸ਼ੀਨਾਂ ਛੱਡ ਡੈਡ ਬਾਡੀ ਕਵਰ ਮੰਗਵਾਂ ਰਹੀ ਹੈ ਕੈਪਟਨ ਸਰਕਾਰ : ਹਰਪਾਲ ਚੀਮਾ appeared first on Daily Post Punjabi.