Harshdeep kaur son photo Archives - Daily Post Punjabi

ਪਹਿਲੀ ਵਾਰ ਗਾਇਕਾ ਹਰਸ਼ਦੀਪ ਕੌਰ ਨੇ ਦਿਖਾਇਆ ਆਪਣੇ ਨਵਜੰਮੇ ਬੇਟੇ ਦਾ ਚਿਹਰਾ
Harshdeep kaur son photo: ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਮਸ਼ਹੂਰ ਗਾਇਕਾ ਹਰਸ਼ਦੀਪ ਕੌਰ ਇਨ੍ਹੀਂ ਦਿਨੀਂ ਕਾਫੀ ਚਰਚਾ ਵਿਚ ਬਣੀ ਹੋਈ ਹੈ। ਅਕਸਰ ਹਰਸ਼ਦੀਪ ਕੌਰ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਪੋਸਟਾਂ ਸਾਂਝੀਆਂ ਕਰਦੀ ਰਹਿੰਦੀ ਹੈ, ਜੋ ਫੈਨਸ ਵੱਲੋਂ ਕਾਫੀ ਪਸੰਦ ਕੀਤੀਆਂ ਜਾਂਦੀਆਂ ਹਨ। ਹਰਸ਼ਦੀਪ ਕੌਰ ਨੇ ਹਾਲ ਹੀ ਵਿਚ ਇਕ ਪੋਸਟ ਸਾਂਝੀ ਕੀਤੀ ਹੈਂ ਜੋ ਫੈਨਸ ਵੱਲੋਂ ਕਾਫੀ ਪਸੰਦ ਕੀਤੀ ਜਾ ਰਹੀ ਹੈ। ਸਾਂਝੀ ਕੀਤੀ ਗਈ ਇਸ ਪੋਸਟ ਵਿਚ ਹਰਸ਼ਦੀਪ ਕੌਰ ਨੇ ਆਪਣੇ ਬੱਚੇ ਦੀ ਤਸਵੀਰ ਨੂੰ ਸਾਂਝਾ ਕੀਤਾ ਹੈ। ਹਰਸ਼ਦੀਪ ਕੌਰ ਜੋ ਕਿ ਪਹਿਲੀ ਵਾਰ ਮਾਂ ਬਣੀ ਹੈ। ਜਿਸ ਤੋਂ ਬਾਅਦ ਉਹ ਅਕਸਰ ਹੀ ਆਪਣੇ ਬੇਟੇ ਦੇ ਨਾਲ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਸੀ। ਪਰ ਵਿਸਾਖੀ ਦੇ ਖ਼ਾਸ ਮੌਕੇ ‘ਤੇ ਗਾਇਕਾ ਨੇ ਆਪਣੇ ਬੇਟੇ ਹੁਨਰ ਸਿੰਘ ਦਾ ਚਿਹਰਾ ਜੱਗ ਜ਼ਾਹਿਰ ਕੀਤਾ ਹੈ।

Harshdeep kaur son photo

ਉਨ੍ਹਾਂ ਨੇ ਆਪਣੇ ਬੇਟੇ ਦੀਆਂ ਦੋ ਤਸਵੀਰਾਂ ਪੋਸਟ ਕਰਦੇ ਹੋਏ ਲਿਖਿਆ ਹੈ- ‘ਅੱਜ ਹੁਨਰ ਸਿੰਘ ਦੀ ਪਹਿਲੀ ਵਿਸਾਖੀ & all other festivals today … ਤੁਹਾਡੇ ਪਿਆਰ ਅਤੇ ਆਸ਼ੀਰਵਾਦ ਦੀ ਲੋੜ ਹੈ’ । ਇਸ ਪੋਸਟ ਉੱਤੇ ਪ੍ਰਸ਼ੰਸਕ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਨੇ। ਪਿਛੇ ਜਿਹੇ ਹਰਸ਼ਦੀਪ ਕੌਰ ਨੇ ਆਪਣੇ ਬੇਟੇ ਦੇ ਇੱਕ ਮਹੀਨੇ ਪੂਰੇ ਹੋਣ ‘ਤੇ ਕਿਊਟ ਜਿਹੀ ਤਸਵੀਰ ਵੀ ਸ਼ੇਅਰ ਕੀਤੀ ਸੀ।

ਹਰਸ਼ਦੀਪ ਕੌਰ ਪੰਜਾਬੀ ਮਿਊਜ਼ਿਕ ਜਗਤ ਤੇ ਬਾਲੀਵੁੱਡ ਜਗਤ ਨੂੰ ਕਈ ਸੁਪਰ ਹਿੱਟ ਗੀਤ ਦਿੱਤੇ ਨੇ । ਉਹ ਕੈਟਰੀਨਾ ਕੈਫ, ਆਲਿਆ ਭੱਟ, ਅਨੁਸ਼ਕਾ ਸ਼ਰਮਾ, ਦੀਪਿਕਾ ਪਾਦੁਕੋਣ ਤੇ ਕਈ ਹੋਰ ਨਾਮੀ ਐਕਟਰੈੱਸਾਂ ਦੇ ਲਈ ਪਲੇਅ ਬੈਕ ਸਿੰਗਿੰਗ ਕਰ ਚੁੱਕੀ ਹੈ। ਇਸ ਤੋਂ ਇਲਾਵਾ ਉਹ ਸਮੇਂ-ਸਮੇਂ ਤੇ ਧਾਰਮਿਕ ਗੀਤਾਂ ਦੇ ਨਾਲ ਵੀ ਦਰਸ਼ਕਾਂ ਦੇ ਰੁਬਰੂ ਹੁੰਦੇ ਨੇ।

The post ਪਹਿਲੀ ਵਾਰ ਗਾਇਕਾ ਹਰਸ਼ਦੀਪ ਕੌਰ ਨੇ ਦਿਖਾਇਆ ਆਪਣੇ ਨਵਜੰਮੇ ਬੇਟੇ ਦਾ ਚਿਹਰਾ appeared first on Daily Post Punjabi.