Harsimrat Kaur Badal arrive Archives - Daily Post Punjabi
ਰਵਨੀਤ ਸਿੰਘ ਬਿੱਟੂ ਵੱਲੋਂ ਬੀਜੇਪੀ ਦੀ ਬੋਲੀ ਬੋਲਣ ‘ਤੇ ਅਕਾਲੀ ਦਲ ਨੇ ਜਤਾਇਆ ਵਿਰੋਧ
ਫਤਹਿਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਚੀਮਾ ਨੇ ਕਿਹਾ ਕਿ ਰਵਨੀਤ ਸਿੰਘ ਬਿੱਟੂ ਬੀਜੇਪੀ ਦੀ ਬੋਲੀ ਬੋਲ ਰਹੇ ਹਨ, ਉਨ੍ਹਾਂ ਕਿਹਾ ਕਿ ਬੀਬਾ ਹਰਸਿਮਰਤ ਕੌਰ ਬਾਦਲ ਦੇ ਹੱਕ ਵਿਚ ਕੇਂਦਰ ਸਰਕਾਰ ਦੇ ਖ਼ਿਲਾਫ਼ ਰਵਨੀਤ ਬਿੱਟੂ ਨੂੰ ਬੋਲਣ ਦੀ ਬਜਾਏ ਬਹਿਸ ਕਰਨਾ ਸਿੱਧੀ ਬੀਜੇਪੀ ਦੇ ਹੱਕ ਵਿੱਚ ਖੜ੍ਹਨਾ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਇਕ ਪਿੰਡ ਦੀ ਪੰਚਾਇਤੀ ਤਕ ਨਹੀਂ ਛੱਡ ਸਕਦਾ ਪਰੰਤੂ ਬੀਬਾ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਵਜ਼ੀਰੀ ਛੱਡ ਕੇ ਕਿਸਾਨੀ ਦੇ ਹੱਕ ਵਿਚ ਵੱਡਾ ਸਮਰਥਨ ਦਿੱਤਾ ਹੈ ਜਦੋਂਕਿ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਬੀਬਾ ਹਰਸਿਮਰਤ ਕੌਰ ਬਾਦਲ ਨਾਲ ਬਹਿਸ ਕਰਕੇ ਆਪਣੀ ਸੌੜੀ ਸੋਚ ਦਾ ਸਬੂਤ ਦਿੱਤਾ ਹੈ।
The post ਰਵਨੀਤ ਸਿੰਘ ਬਿੱਟੂ ਵੱਲੋਂ ਬੀਜੇਪੀ ਦੀ ਬੋਲੀ ਬੋਲਣ ‘ਤੇ ਅਕਾਲੀ ਦਲ ਨੇ ਜਤਾਇਆ ਵਿਰੋਧ appeared first on Daily Post Punjabi.
ਬੀਬੀ ਹਰਸਿਮਰਤ ਕੌਰ ਬਾਦਲ ਅੱਜ ਪਹੁੰਚਣਗੇ ਫਰੀਦਕੋਟ, ਕੀਤਾ ਜਾਵੇਗਾ ਸਨਮਾਨਿਤ
Harsimrat Kaur Badal arrive: ਪੰਜਾਬ ਵਿੱਚ ਕਿਸਾਨਾਂ ਵੱਲੋਂ ਖੇਤੀ ਬਿੱਲ ਪਾਸ ਕਰਨ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ।  ਜਿਸ ਕਾਰਨ ਕਿਸਾਨਾਂ ਵੱਲੋਂ ਧਰਨੇ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।  ਇਨ੍ਹਾਂ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਅਕਾਲੀ ਦਲ ਦੇ ਬੀਬੀ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫ਼ਾ ਦੇ ਦਿੱਤਾ ਸੀ। ਜਿਸ ਤੋਂ ਬਾਅਦ ਅੱਜ ਯਾਨੀ ਕਿ ਸੋਮਵਾਰ ਨੂੰ ਉਹ ਫਰੀਦਕੋਟ ਪਹੁੰਚਣਗੇ, ਜਿੱਥੇ ਉਨ੍ਹਾਂ ਨੂੰ ਕਿਸਾਨਾਂ ਦੇ ਹੱਕ ਨੂੰ ਲੈ ਕੇ ਮੰਤਰੀ ਮੰਡਲ ਵਿੱਚੋ ਅਸਤੀਫਾ ਦੇਣ ਨੂੰ ਲੈ ਕੇ ਸਨਮਾਨਿਤ ਕੀਤਾ ਜਾਵੇਗਾ । ਜਿਸ ਤੋਂ ਬਾਅਦ ਉਹ ਫਰੀਦਕੋਟ ਵਿਖੇ ਟਿੱਲਾ ਬਾਬਾ ਫਰੀਦ ਜੀ ਵਿਖੇ ਮੱਥਾ ਟੇਕਣਗੇ।
Harsimrat Kaur Badal arrive
ਦੱਸ ਦੇਈਏ ਕਿ ਇਨ੍ਹਾਂ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆ ਵੱਲੋਂ 1 ਅਕਤੂਬਰ ਤੋ ਅਨੁਸੂਚਿਤ ਕਾਲ ਲਈ ਰੇਲ ਟ੍ਰੈਕ ਜਾਮ ਕੀਤੇ ਜਾਣਗੇ । ਇਸ ਤੋਂ ਇਲਾਵਾ ਇਹ ਜਥੇਬੰਦੀਆਂ ਭਾਜਪਾ ਨੇਤਾਵਾਂ ਦੇ ਘਰਾਂ ਦਾ ਵੀ ਘੇਰਾਓ ਕਰਨਗੀਆਂ। ਇਨ੍ਹਾਂ ਬਿੱਲਾਂ ਨੂੰ ਲੈ ਕੇ ਕਿਸਾਨਾਂ ਵਿੱਚ ਬਹੁਤ ਰੋਸ ਪਾਇਆ ਜਾ ਰਿਹਾ ਹੈ, ਜਿਸ ਕਾਰਨ ਉਨ੍ਹਾਂ ਵੱਲੋਂ ਸਰਕਾਰ  ਦੇ ਖਿਲਾਫ ਰੋਸ ਪ੍ਰਦਰਸ਼ਨ ਵੀ ਕੀਤੇ ਜਾਣਗੇ। ਦਰਅਸਲ, ਫਰੀਦਕੋਟ ਵਿੱਚ ਕਿਸਾਨ ਜਥੇਬੰਦੀਆ ਵੱਲੋਂ ਇੱਕ ਮੀਟਿੰਗ ਕੀਤੀ ਗਈ ਸੀ , ਜਿਸ ਵਿੱਚ ਇਹ ਫੈਸਲਾ ਲਿਆ ਗਿਆ ਹੈ ।
The post ਬੀਬੀ ਹਰਸਿਮਰਤ ਕੌਰ ਬਾਦਲ ਅੱਜ ਪਹੁੰਚਣਗੇ ਫਰੀਦਕੋਟ, ਕੀਤਾ ਜਾਵੇਗਾ ਸਨਮਾਨਿਤ appeared first on Daily Post Punjabi.