harsimrat kaur badal birthday Archives - Daily Post Punjabi

ਹਰਸਿਮਰਤ ਕੌਰ ਬਾਦਲ ਦੇ ਜਨਮਦਿਨ ‘ਤੇ ਸੁਖਬੀਰ ਬਾਦਲ ਨੇ ਦਿੱਤੀਆਂ ਦੀਆਂ ਸ਼ੁੱਭਕਾਮਨਾਵਾਂ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪਤਨੀ ਹਰਸਿਮਰਤ ਕੌਰ ਬਾਦਲ ਦਾ ਅੱਜ ਜਨਮਦਿਨ ਹੈ। ਸੁਖਬੀਰ ਸਿੰਘ ਬਾਦਲ ਨੇ ਪਤਨੀ ਹਰਸਿਮਰਤ ਬਾਦਲ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਹੈ। ਉਨ੍ਹਾਂ ਸੋਸ਼ਲ ਮੀਡੀਆ ਅਕਾਉਂਟ ‘ਤੇ ਇਕ ਪੋਸਟ ਸਾਂਝੀ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੇ ਹਰਸਿਮਰਤ ਕੌਰ ਬਾਦਲ ਨੂੰ ਜਨਮਦਿਨ ਦੀਆਂ ਮੁਬਾਰਕਾਂ ਦਿੱਤੀਆਂ ਹੈ।

harsimrat kaur badal birthday

ਦੱਸ ਦੇਈਏ ਹਰਸਿਮਰ ਕੌਰ ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਸਾਂਸਦ ਹਨ। ਉਹ ਕੈਂਦਰੀ ਮੰਤਰੀ ਵੀ ਰਹਿ ਚੁੱਕੇ ਹਨ। ਕਿਸਾਨ ਅੰਦੋਲਨ ਵੇਲੇ ਉਨ੍ਹਾਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕੈਂਦਰੀ ਮੰਤਰੀ ਮੰਡਲ ਤੋਂ ਅਸਤੀਫਾ ਦੇ ਦਿੱਤਾ ਸੀ।

Happy Birthday Harsimrat! Words aren’t enough to thank you for all that you do for us. You are a blessing in all our lives. Praying that Gurusahab always keeps you close and guides you throughout your life. pic.twitter.com/njfsyRY1Z1
— Sukhbir Singh Badal (@officeofssbadal) July 25, 2022

ਹਰਸਿਮਰਤ ਕੌਰ ਬਾਦਲ ਮੋਦੀ ਸਰਕਾਰ ‘ਚ ਫੂਡ ਪ੍ਰੋਸੈਸਿੰਗ ਮੰਤਰੀ ਰਹਿ ਚੁੱਕੀ ਹਨ।

The post ਹਰਸਿਮਰਤ ਕੌਰ ਬਾਦਲ ਦੇ ਜਨਮਦਿਨ ‘ਤੇ ਸੁਖਬੀਰ ਬਾਦਲ ਨੇ ਦਿੱਤੀਆਂ ਦੀਆਂ ਸ਼ੁੱਭਕਾਮਨਾਵਾਂ appeared first on Daily Post Punjabi.