harwinder rinda Archives - Daily Post Punjabi

ਵੱਡੀ ਖਬਰ: ਅੱਤਵਾਦੀ ਹਰਵਿੰਦਰ ਰਿੰਦਾ ਨੂੰ ਮਹਾਰਾਸ਼ਟਰ ATS ਨੇ ਕੀਤਾ ਗ੍ਰਿਫ਼ਤਾਰ !
ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਅੱਤਵਾਦੀ ਹਰਵਿੰਦਰ ਰਿੰਦਾ ਨੂੰ ਮਹਾਰਾਸ਼ਟਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੱਸਿਆ ਜ ਰਿਹਾ ਹੈ ਕਿ ਹਰਵਿੰਦਰ ਸਿੰਘ ਰਿੰਦਾ ਨੂੰ ਮਹਾਰਾਸ਼ਟਰ ATS ਵੱਲੋਂ ਕਾਬੂ ਕੀਤਾ ਗਿਆ ਹੈ। ਅੱਤਵਾਦੀ ਰਿੰਦਾ ਦੇ ਨਾਲ ਉਸਦੇ ਸਾਥੀ ਸੋਨੂੰ ਖੱਤਰੀ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। AGTF ਤੇ ਮਹਾਰਾਸ਼ਟਰ ATS ਵੱਲੋਂ ਇੱਕ ਸਾਂਝਾ ਆਪ੍ਰੇਸ਼ਨ ਚਲਾਇਆ ਗਿਆ ਸੀ। ਜਿਸਦੇ ਤਹਿਤ ਇਹ ਗ੍ਰਿਫ਼ਤਾਰੀ ਹੋਈ ਹੈ। ਫਿਲਹਾਲ ਪੰਜਾਬ ਪੁਲਿਸ ਵੱਲੋਂ ਇਸ ਸਬੰਧੀ ਕਿਸੇ ਵੀ ਤਰ੍ਹਾਂ ਦਾ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।

Terrorist Harwinder Rinda arrested

ਦੱਸ ਦੇਈਏ ਕਿ ਕੁਝ ਸਮਾਂ ਪਹਿਲਾਂ ਅੱਤਵਾਦੀ ਰਿੰਦਾ ਦੀ ਮੌਤ ਹੋਣ ਦੀਆਂ ਖਬਰਾਂ ਵੀ ਸਾਹਮਣੇ ਆਈਆਂ ਸਨ। ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਕਈ ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਮਿਲ ਸੀ। ਰਿੰਦਾ ਪੰਜਾਬ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ‘ਰਾਕੇਟ ਪ੍ਰੋਪੇਲਡ ਗ੍ਰੇਨੇਡ’ (ਆਰਪੀਜੀ) ਹਮਲੇ ਅਤੇ ਲੁਧਿਆਣਾ ਅਦਾਲਤ ਵਿੱਚ ਹੋਏ ਧਮਾਕੇ ਦਾ ਮਾਸਟਰਮਾਈਂਡ ਸੀ ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਵੱਡੀ ਖਬਰ: ਅੱਤਵਾਦੀ ਹਰਵਿੰਦਰ ਰਿੰਦਾ ਨੂੰ ਮਹਾਰਾਸ਼ਟਰ ATS ਨੇ ਕੀਤਾ ਗ੍ਰਿਫ਼ਤਾਰ ! appeared first on Daily Post Punjabi.