Haryana Accident Civil Secretariat Archives - Daily Post Punjabi

ਹਰਿਆਣਾ ਸਿਵਲ ਸਕੱਤਰੇਤ ‘ਚ ਵੱਡਾ ਹਾਦਸਾ: 7ਵੀਂ ਮੰਜ਼ਿਲ ਤੋਂ ਹੇਠਾਂ ਡਿੱਗਿਆ ਨੌਜਵਾਨ
ਹਰਿਆਣਾ ਦੇ ਸਿਵਲ ਸਕੱਤਰੇਤ ‘ਚ ਬੁੱਧਵਾਰ ਨੂੰ ਵੱਡਾ ਹਾਦਸਾ ਵਾਪਰ ਗਿਆ। ਇੱਥੇ ਇੱਕ ਨੌਜਵਾਨ 7ਵੀਂ ਮੰਜ਼ਿਲ ਤੋਂ ਹੇਠਾਂ ਡਿੱਗ ਗਿਆ। ਨੌਜਵਾਨ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਜਿੱਥੇ ਡਾਕਟਰਾਂ ਨੇ ਉਸ ਦੀ ਹਾਲਤ ਨਾਜ਼ੁਕ ਦੱਸੀ ਹੈ। ਦੱਸਿਆ ਜਾ ਰਿਹਾ ਹੈ ਕਿ ਚੰਡੀਗੜ੍ਹ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ।

Haryana Accident Civil Secretariat

ਹਾਦਸੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਹਾਲਾਂਕਿ ਹਾਦਸੇ ਦਾ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ। ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਨੌਜਵਾਨ ਨੇ ਖੁਦ ਸੱਤਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕੀਤੀ ਹੈ ਜਾਂ ਨਹੀਂ। ਨਾਲ ਹੀ ਇਸ ਪਹਿਲੂ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਨੌਜਵਾਨ ਨੂੰ ਕਿਸੇ ਨੇ ਧੱਕਾ ਦਿੱਤਾ ਜਾਂ ਨਹੀਂ। ਹਾਲਾਂਕਿ ਚੰਡੀਗੜ੍ਹ ਪੁਲਿਸ ਨੇ ਹਾਦਸੇ ਦਾ ਸ਼ਿਕਾਰ ਹੋਏ ਨੌਜਵਾਨ ਦੀ ਪਛਾਣ ਕਰ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਜ਼ਖਮੀ ਨੌਜਵਾਨ ਮਨਦੀਪ ਕੁਮਾਰ ਹਰਿਆਣਾ ਸਿਵਲ ਸਕੱਤਰੇਤ ‘ਚ ਲੇਖਾ ਅਧਿਕਾਰੀ ਵਜੋਂ ਕੰਮ ਕਰਦਾ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

ਜਦੋਂ ਨੌਜਵਾਨ ਡਿੱਗਿਆ ਤਾਂ ਸੂਬੇ ਦੇ ਗ੍ਰਹਿ ਮੰਤਰੀ ਅਨਿਲ ਵਿਜ ਉਥੇ ਸਨ। ਘਟਨਾ ਦਾ ਪਤਾ ਲੱਗਦੇ ਹੀ ਉਨ੍ਹਾਂ ਨੇ ਐਂਬੂਲੈਂਸ ਬੁਲਾ ਕੇ ਜ਼ਖਮੀ ਨੌਜਵਾਨ ਨੂੰ ਹਸਪਤਾਲ ਪਹੁੰਚਾਇਆ। ਪੁਲਿਸ ਦੀ ਹੁਣ ਤੱਕ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਹਾਦਸੇ ਵਿੱਚ ਜ਼ਖ਼ਮੀ ਹੋਇਆ ਨੌਜਵਾਨ ਹਰਿਆਣਾ ਸਿਵਲ ਸਕੱਤਰੇਤ ਵਿੱਚ ਮੁਲਾਜ਼ਮ ਹੈ। ਹਾਲਾਂਕਿ ਸਕੱਤਰੇਤ ਪ੍ਰਸ਼ਾਸਨ ਵੱਲੋਂ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ।

The post ਹਰਿਆਣਾ ਸਿਵਲ ਸਕੱਤਰੇਤ ‘ਚ ਵੱਡਾ ਹਾਦਸਾ: 7ਵੀਂ ਮੰਜ਼ਿਲ ਤੋਂ ਹੇਠਾਂ ਡਿੱਗਿਆ ਨੌਜਵਾਨ appeared first on Daily Post Punjabi.