haryana bjp mp Archives - Daily Post Punjabi

BJP ਦੇ ਸੰਸਦ ਮੈਂਬਰ ਨੇ ਕੀਤਾ ਮੀਨਾਕਸ਼ੀ ਲੇਖੀ ਦੇ ਬਿਆਨ ਦਾ ਸਮਰਥਨ, ਕਿਹਾ- ‘ਧਰਨੇ ’ਤੇ ਬੈਠੇ ਕਿਸਾਨ ਨਸ਼ੇੜੀ ਤੇ ਮਵਾਲੀ’
ਹਰਿਆਣਾ ਦੇ ਗੋਹਾਨਾ ਪਹੁੰਚੇ ਭਾਜਪਾ ਦੇ ਰਾਜ ਸਭਾ ਮੈਂਬਰ ਰਾਮਚੰਦਰ ਜਾਂਗੜਾ ਨੇ ਮੀਨਾਕਸ਼ੀ ਲੇਖੀ ਦੇ ਉਸ ਬਿਆਨ ਦਾ ਸਮਰਥਨ ਕੀਤਾ, ਜਿਸ ਵਿੱਚ ਲੇਖੀ ਨੇ ਕਿਸਾਨਾਂ ਨੂੰ ਮਵਾਲੀ ਕਿਹਾ ਸੀ।

Haryana BJP MP Rangda supported Lekhi

ਲੇਖੀ ਤੋਂ ਬਾਅਦ ਹੁਣ ਜਾਂਗੜਾ ਨੇ ਕਿਹਾ, ‘‘ਜਿਹੜੇ ਲੋਕ ਧਰਨੇ ’ਤੇ ਬੈਠੇ ਹਨ, ਉਹ ਨਸ਼ੇੜੀ ਅਤੇ ਮਵਾਲੀ ਹਨ।’’ ਉਨ੍ਹਾਂ ਕਿਹਾ ਕਿ ਜਿਹੜੇ ਅਸਲੀ ਕਿਸਾਨ ਸਨ, ਉਹ ਵਾਪਸ ਪਿੰਡ ਜਾ ਚੁੱਕੇ ਹਨ ਤੇ ਜੋ ਧਰਨੇ ’ਤੇ ਬੈਠੇ ਹਨ ਉਹ ਨਸ਼ੇੜੀ ਅਤੇ ਮਵਾਲੀ ਹਨ।

ਇਹ ਵੀ ਪੜ੍ਹੋ: ਮਹਿਲਾਵਾਂ ਦੀ 10 ਮੀਟਰ ਏਅਰ ਪਿਸਟਲ ਮੁਕਾਬਲੇ ‘ਚ ਭਾਰਤ ਨੂੰ ਝਟਕਾ, ਮਨੂੰ-ਯਸ਼ਸਵਿਨੀ ਫਾਈਨਲ ‘ਚ ਜਗ੍ਹਾ ਬਣਾਉਣ ਤੋਂ ਖੁੰਝੀਆਂ

ਇਸ ਸਤੋਂ ਅੱਗੇ ਭਾਜਪਾ ਸੰਸਦ ਮੈਂਬਰ ਨੇ ਕਿਹਾ ਕਿ ਇਹ ਕਾਂਗਰਸ ਦੀ ਇੱਕ ਸੋਚੀ ਸਮਝੀ ਸਾਜ਼ਿਸ਼ ਹੈ ਅਤੇ ਇੱਕ ਕਾਂਗਰਸੀ ਆਗੂ ਦੇ ਬਿਆਨ ਤੋਂ ਸਪੱਸ਼ਟ ਹੋ ਗਿਆ ਹੈ। ਇਹ ਵੀ ਕਾਂਗਰਸ ਦੇ ਹੱਥੋਂ ਨਿਕਲ ਗਿਆ ਅਤੇ ਹੁਣ ਇਹ ਕਮਿਊਨਿਸਟਾਂ ਦੇ ਹੱਥ ਵਿੱਚ ਹੈ ।

Haryana BJP MP Rangda supported Lekhi

ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਵੇਂ ਨਿਯੁਕਤ ਪ੍ਰਦੇਸ਼ ਪ੍ਰਧਾਨ ਨਵਜੋਤ ਸਿੱਧੂ ਬਾਰੇ ਕਿਹਾ ਕਿ ਪੰਜਾਬ ਕਾਂਗਰਸ ਵਿੱਚ ਜੋ ਕੁਝ ਵੀ ਚੱਲ ਰਿਹਾ ਹੈ, ਉਸ ਦਾ ਹਰਿਆਣਾ ਵਿੱਚ ਕੋਈ ਪ੍ਰਭਾਵ ਨਹੀਂ ਪਵੇਗਾ। ਸੰਸਦ ਮੈਂਬਰ ਨੇ ਕਿਹਾ ਕਿ ਪੰਜਾਬ ਵਿੱਚ ਜੋ ਕੁਝ ਵੀ ਹੋਇਆ, ਉਹ ਕਾਂਗਰਸ ਦਾ ਅੰਦਰੂਨੀ ਮਾਮਲਾ ਹੈ । ਪਰ ਨਵਜੋਤ ਸਿੱਧੂ ਨੇ ਅਪਣੇ ਸਹੁੰ ਚੁੱਕ ਸਮਾਰੋਹ ਵਿੱਚ ਸਾਰਿਆਂ ਦੇ ਪੈਰ ਛੂਹ ਲਏ ਪਰ ਮੁੱਖ ਮੰਤਰੀ ਦੇ ਨਹੀਂ ।

ਇਹ ਵੀ ਦੇਖੋ: ਮਰਹੂਮ ਸਰਦੂਲ ਸਿਕੰਦਰ ਦੇ ਘਰ ਇਕੱਠੇ ਹੋਏ ਬੱਬੂ ਮਾਨ ਸਣੇ ਵੱਡੇ ਕਲਾਕਾਰ, ਅਮਰ ਨੂਰੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

The post BJP ਦੇ ਸੰਸਦ ਮੈਂਬਰ ਨੇ ਕੀਤਾ ਮੀਨਾਕਸ਼ੀ ਲੇਖੀ ਦੇ ਬਿਆਨ ਦਾ ਸਮਰਥਨ, ਕਿਹਾ- ‘ਧਰਨੇ ’ਤੇ ਬੈਠੇ ਕਿਸਾਨ ਨਸ਼ੇੜੀ ਤੇ ਮਵਾਲੀ’ appeared first on Daily Post Punjabi.