haryana cm khattar Archives - Daily Post Punjabi

ਗ੍ਰਹਿ ਮੰਤਰੀ ਨੂੰ ਮਿਲੇ ਹਰਿਆਣਾ ਦੇ CM ਮਨੋਹਰ ਲਾਲ ਖੱਟਰ, ਕਿਹਾ- ਕਿਸਾਨ ਅੰਦੋਲਨ ‘ਚ ਹੋਏ ਨੁਕਸਾਨ ਦੀ ਭਰਪਾਈ ਲਈ ਲਿਆਉਂਦਾ ਜਾਵੇਗਾ ਕਾਨੂੰਨ
Haryana CM After meeting Amit Shah says: ਨਵੀਂ ਦਿੱਲੀ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ । ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸੰਸਦ ਭਵਨ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ । ਉਨ੍ਹਾਂ ਨੇ ਗ੍ਰਹਿ ਮੰਤਰੀ ਨਾਲ ਕਿਸਾਨ ਅੰਦੋਲਨ, ਮੌਜੂਦਾ ਰਾਜਨੀਤਿਕ ਸਥਿਤੀ, ਮੰਤਰੀ ਮੰਡਲ ਦੇ ਵਿਸਥਾਰ ਸਮੇਤ ਕਈ ਵਿਸ਼ਿਆਂ ‘ਤੇ ਵਿਚਾਰ-ਵਟਾਂਦਰੇ ਕੀਤੇ। ਮੁਲਾਕਾਤ ਤੋਂ ਬਾਅਦ ਖੱਟਰ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਜਥੇਬੰਦਕ ਮੁੱਦਿਆਂ, ਕਿਸਾਨ ਅੰਦੋਲਨ ਬਾਰੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵਿਚਾਰ-ਵਟਾਂਦਰੇ ਕੀਤੇ ਗਏ। ਸੰਗਠਨ ਦੇ ਕੰਮਾਂ ਨੂੰ ਗਤੀ ਮਿਲੇ, ਇਸ ਵਿਸ਼ੇ ‘ਤੇ ਵਿਚਾਰ ਕੀਤਾ ਗਿਆ।

Haryana CM After meeting Amit Shah says

ਇਸ ਸਬੰਧੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਉਨ੍ਹਾਂ ਦੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕਿਸਾਨ ਅੰਦੋਲਨ ‘ਤੇ ਵਿਚਾਰ-ਵਟਾਂਦਰੇ ਹੋਏ । ਉਨ੍ਹਾਂ ਦੱਸਿਆ ਕਿ ਇਸ ਸਮੇਂ ਜੋ ਸਥਿਤੀ ਹੈ ਉਸਦੇ ਬਾਰੇ ਵਿੱਚ ਉਨ੍ਹਾਂ ਨੇ ਗ੍ਰਹਿ ਮੰਤਰੀ ਨੂੰ ਜਾਣਕਾਰੀ ਦਿੱਤੀ। ਗ੍ਰਹਿ ਮੰਤਰੀ ਨੂੰ ਸਥਿਤੀ ਬਾਰੇ ਜਾਣਕਾਰੀ ਦਿੱਤੀ। ਧਰਨੇ ਅਤੇ ਕਿਸਾਨ ਪੰਚਾਇਤਾਂ ਬਾਰੇ ਸਾਰੀ ਜਾਣਕਾਰੀ ਦਿੱਤੀ ਗਈ ਹੈ।

ਇਸ ਤੋਂ ਅੱਗੇ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਜੋ ਵੀ ਅੰਦੋਲਨਕਾਰੀ ਭਵਿੱਖ ਵਿੱਚ ਜਨਤਕ ਜਾਇਦਾਦ ਦਾ ਨੁਕਸਾਨ ਪਹੁੰਚਾਵੇਗਾ, ਓਹੀ ਉਸਦੀ ਭਰਪਾਈ ਕਰੇਗਾ । ਇਸ ਦੇ ਲਈ ਵਿਧਾਨ ਸਭਾ ਦੇ ਸੈਸ਼ਨ ਵਿੱਚ ਕਾਨੂੰਨ ਲਿਆਂਦਾ ਜਾਵੇਗਾ। ਮੰਤਰੀ ਮੰਡਲ ਦੇ ਵਿਸਥਾਰ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਵੀ ਮੰਤਰੀ ਮੰਡਲ ਦਾ ਵਿਸਥਾਰ ਹੋਵੇਗਾ, ਉਸਦੀ ਜਾਣਕਾਰੀ ਦੇ ਦਿੱਤੀ ਜਾਵੇਗੀ।

ਇਹ ਵੀ ਦੇਖੋ: ਇਸ PHD ਵਿਦਿਆਰਥਣ ਨੇ ਸਿੰਘੂ ਸਟੇਜ ‘ਤੇ ਪਹੁੰਚ ਕੇ ਪੂਰੀ ਤਰ੍ਹਾਂ ਖੜਕਾ ਦਿੱਤੀ ਮੋਦੀ ਸਰਕਾਰ

The post ਗ੍ਰਹਿ ਮੰਤਰੀ ਨੂੰ ਮਿਲੇ ਹਰਿਆਣਾ ਦੇ CM ਮਨੋਹਰ ਲਾਲ ਖੱਟਰ, ਕਿਹਾ- ਕਿਸਾਨ ਅੰਦੋਲਨ ‘ਚ ਹੋਏ ਨੁਕਸਾਨ ਦੀ ਭਰਪਾਈ ਲਈ ਲਿਆਉਂਦਾ ਜਾਵੇਗਾ ਕਾਨੂੰਨ appeared first on Daily Post Punjabi.