Haryana CM Nayab Saini Archives - Daily Post Punjabi

ਸੁਨਾਮ ਪਹੁੰਚੇ ਹਰਿਆਣਾ ਦੇ CM ਨਾਇਬ ਸੈਣੀ, ਸ਼ਹੀਦ ਊਧਮ ਸਿੰਘ ਨੂੰ ਭੇਟ ਕੀਤੀ ਸ਼ਰਧਾਂਜਲੀ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਪੰਜਾਬ ਦੌਰੇ ‘ਤੇ ਪਹੁੰਚੇ। ਉੱਥੇ ਉਹ ਸ਼ਹੀਦ ਊਧਮ ਸਿੰਘ ਦੇ ਪਿੰਡ ਸੁਨਾਮ ਪਹੁੰਚੇ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਉਨ੍ਹਾਂ ਸ਼ਹੀਦ ਊਧਮ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਵੀ ਮੁਲਾਕਾਤ ਕੀਤੀ ਅਤੇ ਕਈ ਮੁੱਦਿਆਂ ‘ਤੇ ਚਰਚਾ ਕੀਤੀ। ਮੁੱਖ ਮੰਤਰੀ ਨੇ ਕਿਹਾ, ਸ਼ਹੀਦ ਊਧਮ ਸਿੰਘ ਦੀ ਤਪੱਸਿਆ, ਉਨ੍ਹਾਂ ਦੀ ਕੁਰਬਾਨੀ ਹਮੇਸ਼ਾ ਪ੍ਰੇਰਿਤ ਕਰੇਗੀ। ਮੈਨੂੰ ਇੱਥੇ ਆ ਕੇ ਸੁਭਾਗ ਪ੍ਰਾਪਤ ਹੋਇਆ ਹੈ।

ਇਸ ਦੌਰਾਨ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸ਼ਹੀਦ ਊਧਮ ਸਿੰਘ ਦੇ ਜਨਮ ਸਥਾਨ ‘ਤੇ ਇੱਕ ਪੌਦਾ ਵੀ ਲਗਾਇਆ। ਇਸ ਮੌਕੇ ਭਾਜਪਾ ਦੇ ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਸਾਬਕਾ ਵਿਧਾਇਕ ਅਰਵਿੰਦ ਖੰਨਾ, ਭਾਜਪਾ ਦੇ ਸੂਬਾ ਸਕੱਤਰ ਦਮਨ ਬਾਜਵਾ, ਹਰਮਨਦੇਵ ਸਿੰਘ ਬਾਜਵਾ, ਦਿਆਲ ਸਿੰਘ ਸੋਢੀ ਅਤੇ ਹੋਰ ਆਗੂ ਮੌਜੂਦ ਸਨ। ਪੰਜਾਬ ਵੱਲੋਂ ਬਕਾਇਆ ਬੀਬੀਐਮਬੀ ਬਿੱਲ ਹਰਿਆਣਾ ਨੂੰ ਭੇਜਣ ਦੇ ਸਵਾਲ ‘ਤੇ ਸੈਣੀ ਨੇ ਕਿਹਾ ਕਿ ਗੱਲਬਾਤ ਚੱਲ ਰਹੀ ਹੈ ਅਤੇ ਇਕੱਠੇ ਬੈਠ ਕੇ ਇਸ ਮਸਲੇ ਦਾ ਹੱਲ ਕੱਢਿਆ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ ‘ਚ ਫ੍ਰੀ ਹੋਵੇਗਾ ਕੈਂਸਰ ਦਾ PET Scan, ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ ਐਲਾਨ

ਪੰਜਾਬ ਵਿੱਚ ਆਪਣੀਆਂ ਵਧਦੀਆਂ ਗਤੀਵਿਧੀਆਂ ਬਾਰੇ ਮੁੱਖ ਮੰਤਰੀ ਸੈਣੀ ਨੇ ਕਿਹਾ ਕਿ ਉਹ ਪੰਜਾਬ ਆਉਂਦੇ ਰਹਿੰਦੇ ਹਨ। ਉਹ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਦੇਣ ਲਈ ਖਟਕੜ ਕਲਾਂ ਗਏ ਸਨ। ਸੰਗਰੂਰ, ਲੁਧਿਆਣਾ ਤੋਂ ਇਲਾਵਾ ਹੁਣ ਉਨ੍ਹਾਂ ਨੂੰ ਸੁਨਾਮ ਵਿੱਚ ਸ਼ਹੀਦ ਊਧਮ ਸਿੰਘ ਦੇ ਜਨਮ ਸਥਾਨ ਦਾ ਦੌਰਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੂੰ ਸਹੀ ਸਨਮਾਨ ਅਤੇ ਸਹੂਲਤਾਂ ਮਿਲਣੀਆਂ ਚਾਹੀਦੀਆਂ ਹਨ। ਊਧਮ ਸਿੰਘ ਨੇ ਪੂਰੇ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਇਹ ਮੇਰਾ ਸੁਭਾਗ ਹੈ ਕਿ ਮੈਨੂੰ ਅਜਿਹੇ ਸ਼ਹੀਦ ਦੇ ਜਨਮ ਸਥਾਨ ‘ਤੇ ਜਾਣ ਦਾ ਮੌਕਾ ਮਿਲਿਆ। ਮੈਂ ਇਸ ਲਈ ਉਸਦੇ ਪਰਿਵਾਰ ਦਾ ਧੰਨਵਾਦ ਕਰਦਾ ਹਾਂ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸੁਨਾਮ ਪਹੁੰਚੇ ਹਰਿਆਣਾ ਦੇ CM ਨਾਇਬ ਸੈਣੀ, ਸ਼ਹੀਦ ਊਧਮ ਸਿੰਘ ਨੂੰ ਭੇਟ ਕੀਤੀ ਸ਼ਰਧਾਂਜਲੀ appeared first on Daily Post Punjabi.

ਹਰਿਆਣਾ ਦੇ CM ਨੇ ਅੱਜ ਗੁਰਦੁਆਰਾ ਸ੍ਰੀ ਨਾਢਾ ਸਾਹਿਬ ਵਿਖੇ ਮੱਥਾ ਟੇਕ ਕੇ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ
ਹਰਿਆਣਾ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਨਾਇਬ ਸੈਣੀ ਅੱਜ ਪਹਿਲੀ ਵਾਰ ਪੰਚਕੂਲਾ ਦੇ ਨਾਡਾ ਸਾਹਿਬ ਗੁਰਦੁਆਰਾ ਮੱਥਾ ਟੇਕਣ ਲਈ ਪੁੱਜੇ। ਇਸ ਦੌਰਾਨ ਉਨ੍ਹਾਂ ਗੁਰਦੁਆਰੇ ਵਿੱਚ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਨੂੰ ਕਰਨਾਲ ਤੋਂ ਲੋਕ ਸਭਾ ਉਮੀਦਵਾਰ ਬਣਾਇਆ ਗਿਆ ਹੈ ਅਤੇ ਹਰਿਆਣਾ ਵਿੱਚ ਲੋਕ ਸਭਾ ਚੋਣਾਂ ਅੱਜ ਤੋਂ ਸ਼ੁਰੂ ਹੋ ਜਾਣਗੀਆਂ।

CM of Haryana paid obeisance

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਬਿਨਾਂ ਖਰਚੇ ਅਤੇ ਬਿਨਾਂ ਪਰਚੀ ਦੇ ਨੌਕਰੀਆਂ ਦਿੱਤੀਆਂ ਹਨ। ਸਾਡੀ ਸਰਕਾਰ ਨੇ ਚਿਰਾਯੁ ਯੋਜਨਾ ਨੂੰ ਜੋੜ ਕੇ ਹਰ ਸਕੀਮ ਦਾ ਲਾਭ ਦੇਣ ਦਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਭਾਜਪਾ ਹਰਿਆਣਾ ਦੀਆਂ 10 ਵਿੱਚੋਂ 10 ਲੋਕ ਸਭਾ ਸੀਟਾਂ ਜਿੱਤੇਗੀ। ਅਸੀਂ ਭਾਜਪਾ ਸਰਕਾਰ ਵੱਲੋਂ ਕੀਤੇ ਕੰਮਾਂ ਦੇ ਆਧਾਰ ’ਤੇ ਲੋਕਾਂ ਵਿੱਚ ਜਾਵਾਂਗੇ। CM ਨੇ ਕਿਹਾ ਕਿ ਮੈਂ ਇੱਥੋਂ ਕਰਨਾਲ ਜਾਵਾਂਗਾ। ਅੰਬਾਲਾ ਛਾਉਣੀ ਵਿੱਚ ਇੱਕ ਪ੍ਰੋਗਰਾਮ ਵਿੱਚ ਸ਼ਿਰਕਤ ਕਰਨਗੇ।

CM of Haryana paid obeisance

ਇਹ ਵੀ ਪੜ੍ਹੋ : ਹੁਸ਼ਿਆਰਪੁਰ ‘ਚ ਵਾਪਰਿਆ ਸੜਕ ਹਾ.ਦਸਾ, ਦੁਕਾਨ ਅੰਦਰ ਜਾ ਵੜੀ ਬੇਕਾਬੂ ਗੱਡੀ, ਹਾ.ਦਸੇ ‘ਚ ਮਹਿਲਾ ਸਣੇ 2 ਜ਼ਖਮੀ

ਸਾਬਕਾ ਗ੍ਰਹਿ ਮੰਤਰੀ ਦੀ ਨਾਰਾਜ਼ਗੀ ਬਾਰੇ CM ਨੇ ਕਿਹਾ ਕਿ ਅਨਿਲ ਵਿੱਜ ਸਾਡੇ ਨੇਤਾ ਹਨ, ਅਸੀਂ ਉਨ੍ਹਾਂ ਦਾ ਸਨਮਾਨ ਕਰਦੇ ਹਾਂ। ਮੈਨੂੰ ਪਹਿਲਾਂ ਵੀ ਉਨ੍ਹਾਂ ਤੋਂ ਨਿਰੰਤਰ ਮਾਰਗਦਰਸ਼ਨ ਮਿਲਦਾ ਰਿਹਾ ਹੈ, ਮੈਂ ਭਵਿੱਖ ਵਿੱਚ ਵੀ ਅਨਿਲ ਵਿੱਜ ਤੋਂ ਅਸ਼ੀਰਵਾਦ ਲੈਂਦਾ ਰਹਾਂਗਾ। ਉਨ੍ਹਾਂ ਦੱਸਿਆ ਕਿ ਅਸੀਂ ਉਨ੍ਹਾਂ ਦਾ ਆਸ਼ੀਰਵਾਦ ਲੈ ਕੇ ਹੀ ਅੰਬਾਲਾ ਵਿੱਚ ਚੋਣ ਪ੍ਰਚਾਰ ਨੂੰ ਅੱਗੇ ਵਧਾਉਣ ਦਾ ਕੰਮ ਕਰਾਂਗੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਹਰਿਆਣਾ ਦੇ CM ਨੇ ਅੱਜ ਗੁਰਦੁਆਰਾ ਸ੍ਰੀ ਨਾਢਾ ਸਾਹਿਬ ਵਿਖੇ ਮੱਥਾ ਟੇਕ ਕੇ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ appeared first on Daily Post Punjabi.