Haryana Doctors Strike Archives - Daily Post Punjabi

ਡਾਕਟਰਾਂ ਦੀ ਹੜਤਾਲ ‘ਤੇ ਹਰਿਆਣਾ ਸਰਕਾਰ ਨੇ ਲਗਾਇਆ ESMA, ਸਿਹਤ ਵਿਭਾਗ ਨੇ ‘ਨੋ ਵਰਕ ਨੋ ਪੇਅ’ ਨਿਯਮ ਕੀਤਾ ਲਾਗੂ
ਹਰਿਆਣਾ ਸਿਵਲ ਮੈਡੀਕਲ ਸਰਵਿਸ ਐਸੋਈਏਸ਼ਨ ਤੇ ਸਰਕਾਰ ਵਿਚ ਟਕਰਾਅ ਵਧਦਾ ਜਾ ਰਿਹਾ ਹੈ। ਮੰਗਲਵਾਰ ਨੂੰ ਵੀ ਦੂਜੇ ਦਿਨ ਹੜਤਾਲ ਜਾਰੀ ਰਹੀ ਜਿਸ ਨਾਲ ਯਮੁਨਾਨਗਰ, ਪਾਨੀਪਤ, ਫਤਿਆਬਾਦ, ਜੀਂਦ, ਕੈਥਲ, ਹਿਸਾਰ, ਝੱਜਰ ਤੇ ਦਾਗਰੀ ਵਿਚ ਸਿਹਤ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਈਆਂ ਹਨ।

ਸੂਬਾ ਸਰਕਾਰ ਨੇ ਹਾਲਾਤ ਨੂੰ ਦੇਖਦੇ ਹੋਏ ਜ਼ਰੂਰੀ ਸੇਵਾਵਾਂ ਰੱਖ-ਰਖਾਅ ਐਕਟ (ESMA) ਲਗਾ ਕੇ ਹੜਤਾਲ ‘ਤੇ ਛੇ ਮਹੀਨਿਆਂ ਲਈ ਪਾਬੰਦੀ ਲਗਾਈ ਗਈ ਹੈ। ਨਾਲ ਹੀ ਕੰਮ ਨਹੀਂ ਤਾਂ ਤਨਖਾਹ ਨਹੀਂ ਦਾ ਹੁਕਮ ਜਾਰੀ ਕਰ ਦਿੱਤਾ ਹੈ। ਹਾਲਾਂਕਿ ਇਸ ਤੋਂ ਬੇਪ੍ਰਵਾਹ HCMSA ਨੇ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਕਰਦੇ ਹੋਏ ਕਿਹਾ ਹੈ ਕਿ ਮੰਗਾਂ ਪੂਰੀਆਂ ਹੋਣ ਤੱਕ ਸਰਕਾਰੀ ਹਸਪਤਾਲਾਂ ਵਿਚ ਓਪੀਡੀ ਤੇ ਐਮਰਜੈਂਸੀ ਸਣੇ ਸਾਰੀਆਂ ਸੇਵਾਵਾਂ ਬੰਦ ਰਹਿਣਗੀਆਂ।

ਸਰਕਾਰ ਤੇ ਐਸੋਸੀਏਸ਼ਨ ਅਧਿਕਾਰੀਆਂ ਦੇ ਵਿਚ ਸੀਨੀਅਰ ਚਕਿਤਸਾ ਅਧਿਕਾਰੀਆਂ (SMO) ਦੀ ਸਿੱਧੀ ਭਰਤੀ ਰੋਕਣ ‘ਤੇ ਸਹਿਮਤੀ ਬਣ ਗਈ ਹੈ ਪਰ Assured Career Promotion ਏਸੀਪੀ ‘ਤੇ ਪੇਚ ਫਸਿਆ ਹੋਇਆ ਹੈ। ਹੜਤਾਲ ਨਾਲ ਮਰੀਜ਼ਾਂ ਦੀ ਪ੍ਰੇਸ਼ਾਨੀ ਨੂੰ ਦੇਖਦੇ ਹੋਏ ਸੂਬਾ ਸਰਕਾਰ ਨੇ ਰੋਹਤਕ, ਅੰਬਾਲਾ, ਭਿਵਾਨੀ, ਸਿਰਸਾ ਤੇ ਕੁਰੂਕਸ਼ੇਤਰ ਵਿਚ ਮੈਡੀਕਲ ਕਾਲਜਾਂ ਦੇ ਯੂਨੀਅਰ ਤੇ ਸੀਨੀਅਰ ਰੈਜੀਡੈਂਟਸ ਤੇ NHM, ESI ਤੇ ਆਯੁਸ਼ ਵਿਭਾਗ ਦੇ ਡਾਕਟਰਾਂ ਨੂੰ ਓਪੀਡੀ ਤੇ ਐਮਰਜੈਂਸੀ ਵਿਚ ਲਗਾਇਆ ਹੋਇਆ ਹੈ ਜਿਸ ਨਾਲ ਇਥੇ ਸਿਹਤ ਸੇਵਾਵਾਂ ਸਾਧਾਰਨ ਹਨ।

ਇਹ ਵੀ ਪੜ੍ਹੋ : IndiGo ਖਿਲਾਫ ਸਰਕਾਰ ਦਾ ਵੱਡਾ ਐਕਸ਼ਨ, ਫਲਾਈਟਸ ‘ਚ 10% ਕਟੌਤੀ ਦਾ ਦਿੱਤਾ ਆਦੇਸ਼, ਰੋਜ਼ਾਨਾ 230 ਉਡਾਣਾਂ ਹੋਣਗੀਆਂ ਘੱਟ

ਹੋਰ ਜ਼ਿਲ੍ਹਿਆਂ ਵਿਚ ਹੜਤਾਲ ਨਾਲ ਮਰੀਜ਼ਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲਾਂਕਿ ਸਿਵਲ ਸਰਜਨ ਤੇ ਸਿਹਤ ਸੇਵਾਵਾਂ ਪ੍ਰਭਾਵਿਤ ਨਾ ਹੋਣ ਦੇਣ ਲਈ ਨਿੱਜੀ ਮਾਹਿਰ ਚਕਿਤਸਕਾਂ ਦੀਆਂ ਸੇਵਾਵਾਂ ਲੈਣ ਦੀ ਛੋਟ ਵੀ ਦਿੱਤੀ ਗਈ ਹੈ। ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਡਾ. ਰਾਜੇਸ਼ ਖਿਆਲੀਆ ਨੇ ਦੱਸਿਆ ਕਿ HCMSA ਵੱਲੋਂ ਕਈ ਵਾਰ ਅਪੀਲ ਕਰਨ ਦੇ ਬਾਵਜੂਦ ਸੂਬਾ ਸਰਕਾਰ ਵੱਲੋਂ ਗੱਲਬਾਤ ਜਾਂ ਸਮਝੌਤੇ ਦਾ ਕੋਈ ਪ੍ਰਸਤਾਵ ਨਹੀਂ ਦਿੱਤਾ ਗਿਆ ਹੈ। ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਹੜਤਾਲ ਨਾਲ ਉਪਜੇ ਹਾਲਾਤ ਦੀ ਸਮੀਖਿਆ ਲਈ ਵਿਭਾਗ ਦੇ ਵਾਧੂ ਮੁੱਖ ਸਕੱਤਰ ਸੁਧੀਰ ਰਾਜਪਾਲ ਸਣੇ ਹੋਰ ਅਧਿਕਾਰੀਆਂ ਨਾਲ ਬੈਠਕ ਕੀਤੀ। ਸਿਹਤ ਮੰਤਰੀ ਨੇ ਦਾਅਵਾ ਕੀਤਾ ਕਿ ਡਾਕਟਰਾਂ ਦੀ 2 ਦਿਨ ਤੋਂ ਚੱਲ ਰਹੀ ਹੜਤਾਲ ਦਾ ਜ਼ਰੂਰੀ ਸਿਹਤ ਸੇਵਾਵਾਂ ‘ਤੇ ਕੋਈ ਪ੍ਰਭਾਵ ਨਹੀਂ ਪਿਆ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਡਾਕਟਰਾਂ ਦੀ ਹੜਤਾਲ ‘ਤੇ ਹਰਿਆਣਾ ਸਰਕਾਰ ਨੇ ਲਗਾਇਆ ESMA, ਸਿਹਤ ਵਿਭਾਗ ਨੇ ‘ਨੋ ਵਰਕ ਨੋ ਪੇਅ’ ਨਿਯਮ ਕੀਤਾ ਲਾਗੂ appeared first on Daily Post Punjabi.

ਹਰਿਆਣਾ ‘ਚ ਅੱਜ ਫਿਰ ਤੋਂ ਡਾਕਟਰਾਂ ਦੀ ਹੜਤਾਲ, ਹਸਪਤਾਲਾਂ ‘ਚ OPD ਰਹੇਗੀ ਬੰਦ
ਹਰਿਆਣਾ ‘ਚ ਅੱਜ ਫਿਰ ਤੋਂ ਡਾਕਟਰ ਹੜਤਾਲ ‘ਤੇ ਹਨ। ਹਾਲਾਂਕਿ ਰਾਹਤ ਦੀ ਗੱਲ ਇਹ ਹੈ ਕਿ ਐਮਰਜੈਂਸੀ ਸੇਵਾਵਾਂ ਜਾਰੀ ਰਹਿਣਗੀਆਂ। ਡੀਜੀ ਹੈਲਥ ਡਾਕਟਰ ਆਰਐਸ ਪੂਨੀਆ ਅਤੇ ਹਰਿਆਣਾ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ (HCMS) ਦੇ ਅਧਿਕਾਰੀਆਂ ਵਿਚਕਾਰ ਦੇਰ ਰਾਤ ਹੋਈ ਗੱਲਬਾਤ ਵਿੱਚ ਇਸ ਗੱਲ ‘ਤੇ ਸਹਿਮਤੀ ਬਣੀ ਕਿ ਡਾਕਟਰ ਰਾਜ ਵਿੱਚ ਐਮਰਜੈਂਸੀ ਸੇਵਾਵਾਂ ਬੰਦ ਨਹੀਂ ਕਰਨਗੇ। ਹਾਲਾਂਕਿ ਅੱਜ ਤੋਂ ਡਾਕਟਰ ਨਾ ਤਾਂ ਓਪੀਡੀ ਵਿੱਚ ਮਰੀਜ਼ਾਂ ਨੂੰ ਦੇਖਣਗੇ ਅਤੇ ਨਾ ਹੀ ਅਪਰੇਸ਼ਨ ਕਰਨਗੇ।

Haryana today Doctors Strike

ਸਿਵਲ ਹਸਪਤਾਲਾਂ ਵਿੱਚ ਡਾਕਟਰ ਪੋਸਟਮਾਰਟਮ, ਐਮਐਲਆਰ, ਓਪੀਡੀ, ਆਈਪੀਡੀ, ਵੀਆਈਪੀ ਡਿਊਟੀ, ਜੇਲ੍ਹ ਡਿਊਟੀ ਵਰਗੇ ਕੰਮ ਨਹੀਂ ਕਰਨਗੇ। ਤਿੰਨ ਦਿਨਾਂ ਵਿੱਚ ਦੂਜੀ ਵਾਰ ਡਾਕਟਰਾਂ ਦੀ ਹੜਤਾਲ ਸਿਵਲ ਹਸਪਤਾਲ ਵਿੱਚ ਆਉਣ ਵਾਲੇ ਮਰੀਜ਼ਾਂ ਦੀਆਂ ਮੁਸ਼ਕਲਾਂ ਵਿੱਚ ਵਾਧਾ ਕਰਨ ਜਾ ਰਹੀ ਹੈ। ਹਾਲਾਂਕਿ ਡਾਕਟਰਾਂ ਦੀ ਹੜਤਾਲ ਨੂੰ ਲੈ ਕੇ ਦੇਰ ਰਾਤ ਤੱਕ ਮੀਟਿੰਗਾਂ ਜਾਰੀ ਰਹੀਆਂ। ਡੀਜੀ ਹੈਲਥ ਨੇ HCMS ਅਧਿਕਾਰੀਆਂ ਨੂੰ ਭਰੋਸਾ ਦਿੱਤਾ ਕਿ ਉਹ ਸਿਹਤ ਵਿਭਾਗ ਦੀ ਵਧੀਕ ਮੁੱਖ ਸਕੱਤਰ ਜੀ ਅਨੁਪਮਾ ਅਤੇ ਸਿਹਤ ਮੰਤਰੀ ਅਨਿਲ ਵਿਜ ਨਾਲ ਦੋ ਦਿਨਾਂ ਵਿੱਚ ਗੱਲਬਾਤ ਕਰਨਗੇ। ਕਿਉਂਕਿ ਅਨੁਪਮਾ ਦਿੱਲੀ ਦੌਰੇ ‘ਤੇ ਹਨ, ਇਸ ਲਈ ਅੱਜ ਸਿਹਤ ਮੰਤਰੀ ਅਨਿਲ ਵਿੱਜ ਨਾਲ ਐਸੋਸੀਏਸ਼ਨ ਦੀ ਮੀਟਿੰਗ ਹੋ ਸਕਦੀ ਹੈ। ਇਸ ਤੋਂ ਬਾਅਦ ਐਸੋਸੀਏਸ਼ਨ ਦੇ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਉਹ ਹੜਤਾਲ ਦੌਰਾਨ ਹਸਪਤਾਲਾਂ ਵਿੱਚ ਐਮਰਜੈਂਸੀ ਸੇਵਾਵਾਂ ਬੰਦ ਨਹੀਂ ਕਰਨਗੇ। ਹਰਿਆਣਾ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਦੇ ਪ੍ਰਧਾਨ ਡਾਕਟਰ ਰਾਜੇਸ਼ ਖਿਆਲੀਆ ਨੇ ਦੇਰ ਰਾਤ ਦੱਸਿਆ ਕਿ ਆਉਂਦੇ ਦੋ ਦਿਨਾਂ ਵਿੱਚ ਕੋਈ ਹੱਲ ਕੱਢਣ ਦਾ ਭਰੋਸਾ ਦੇਣ ਮਗਰੋਂ ਅੱਜ ਤੋਂ ਪ੍ਰਤੀਕ ਹੜਤਾਲ ਕੀਤੀ ਜਾਵੇਗੀ ਪਰ ਐਮਰਜੈਂਸੀ ਸੇਵਾਵਾਂ ਜਾਰੀ ਰਹਿਣਗੀਆਂ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

ਉਨ੍ਹਾਂ ਨੂੰ ਉਮੀਦ ਹੈ ਕਿ ਐਤਵਾਰ ਤੱਕ ਕੋਈ ਹੱਲ ਨਿਕਲ ਜਾਵੇਗਾ। ਜਥੇਬੰਦੀ ਦੇ ਪ੍ਰਧਾਨ ਦਾ ਕਹਿਣਾ ਹੈ ਕਿ ਡਾਕਟਰਾਂ ਦੀਆਂ ਹੱਕੀ ਮੰਗਾਂ ਲਈ ਸੰਘਰਸ਼ ਜਾਰੀ ਰਹੇਗਾ। 27 ਦਸੰਬਰ ਨੂੰ ਡਾਕਟਰਾਂ ਦੀ ਹੜਤਾਲ ਦੌਰਾਨ ਸੂਬੇ ਦੇ 3 ਹਜ਼ਾਰ ਡਾਕਟਰਾਂ ਵਿੱਚੋਂ ਸਿਰਫ਼ 931 ਡਾਕਟਰਾਂ ਨੇ ਹੜਤਾਲ ਵਿੱਚ ਹਿੱਸਾ ਲਿਆ ਸੀ। ਡੀਜੀ ਹੈਲਥ ਪੂਨੀਆ ਨੇ ਹੜਤਾਲ ਨੂੰ ਅਸਫਲ ਕਰਾਰ ਦਿੰਦਿਆਂ ਕਿਹਾ ਕਿ ਐਸੋਸੀਏਸ਼ਨ ਦੀਆਂ ਜ਼ਿਆਦਾਤਰ ਮੰਗਾਂ ਸਿਹਤ ਮੰਤਰੀ ਅਨਿਲ ਵਿੱਜ ਨੇ ਮੰਨ ਲਈਆਂ ਹਨ ਅਤੇ ਕਈਆਂ ਨੂੰ ਮੁੱਖ ਮੰਤਰੀ ਤੋਂ ਮਨਜ਼ੂਰੀ ਵੀ ਮਿਲ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸੇ ਵੀ ਜ਼ਿਲ੍ਹਾ ਹਸਪਤਾਲ, ਪੀਐਚਸੀ ਅਤੇ ਸੀਐਚਸੀ ਵਿੱਚ ਹੜਤਾਲ ਦਾ ਕੋਈ ਅਸਰ ਨਹੀਂ ਹੋਇਆ। ਸਰਕਾਰ ਡਾਕਟਰਾਂ ਦੀਆਂ ਜਾਇਜ਼ ਮੰਗਾਂ ਪ੍ਰਤੀ ਗੰਭੀਰ ਹੈ ਅਤੇ ਮਾਹਿਰਾਂ ਦਾ ਵੱਖਰਾ ਕੇਡਰ ਬਣਾਉਣ ਦੀ ਮੰਗ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਸੂਬੇ ਵਿੱਚ ਮੈਡੀਕਲ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਦੀਆਂ ਕਰੀਬ 3 ਹਜ਼ਾਰ ਅਸਾਮੀਆਂ ਹਨ, ਜਿਨ੍ਹਾਂ ਵਿੱਚੋਂ ਸਿਰਫ਼ 931 ਡਾਕਟਰ ਹੀ ਹੜਤਾਲ ’ਤੇ ਹਨ।

The post ਹਰਿਆਣਾ ‘ਚ ਅੱਜ ਫਿਰ ਤੋਂ ਡਾਕਟਰਾਂ ਦੀ ਹੜਤਾਲ, ਹਸਪਤਾਲਾਂ ‘ਚ OPD ਰਹੇਗੀ ਬੰਦ appeared first on Daily Post Punjabi.

ਹਰਿਆਣਾ ‘ਚ ਭਲਕੇ ਤੋਂ ਹਸਪਤਾਲਾਂ ‘ਚ ਬੰਦ ਰਹੇਗੀ OPD, ਹੜਤਾਲ ‘ਤੇ ਰਹਿਣਗੇ ਡਾਕਟਰ
ਦੋ ਦਿਨ ਦੀ ਛੁੱਟੀ ਤੋਂ ਬਾਅਦ ਮੰਗਲਵਾਰ ਯਾਨੀ ਅੱਜ ਤੋਂ ਹਰਿਆਣਾ ਦੇ ਸਰਕਾਰੀ ਹਸਪਤਾਲਾਂ ਵਿੱਚ OPD  ਸ਼ੁਰੂ ਹੋ ਜਾਵੇਗੀ। ਦੋ ਦਿਨਾਂ ਬਾਅਦ OPD ਖੁੱਲ੍ਹਣ ਕਾਰਨ ਮਰੀਜ਼ਾਂ ਦੀ ਭੀੜ ਹੋਵੇਗੀ। ਅਗਲੇ ਦਿਨ ਯਾਨੀ ਬੁੱਧਵਾਰ ਨੂੰ ਮਰੀਜ਼ਾਂ ਨੂੰ ਫਿਰ ਝਟਕਾ ਲੱਗੇਗਾ, ਇਸ ਦਿਨ ਤੋਂ ਡਾਕਟਰਾਂ ਦੀ ਹੜਤਾਲ ਕਾਰਨ OPD ਫਿਰ ਤੋਂ ਪੂਰੀ ਤਰ੍ਹਾਂ ਬੰਦ ਰਹੇਗੀ।

Haryana government hospitals Strike

ਜੇਕਰ ਡਾਕਟਰਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ 29 ਦਸੰਬਰ ਤੋਂ ਐਮਰਜੈਂਸੀ ਸੇਵਾਵਾਂ ਦੇ ਨਾਲ-ਨਾਲ OPD ਵੀ ਪੂਰੀ ਤਰ੍ਹਾਂ ਬੰਦ ਕਰ ਦਿੱਤੀ ਜਾਵੇਗੀ। ਇਹ ਐਲਾਨ ਹਰਿਆਣਾ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਨੇ ਕੀਤਾ ਹੈ। ਅਜਿਹੇ ਵਿੱਚ ਸਰਕਾਰੀ ਹਸਪਤਾਲ ਵਿੱਚ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਲਈ ਇਹ ਹਫ਼ਤਾ ਭਾਰੀ ਪੈਣ ਵਾਲਾ ਹੈ। ਹਰਿਆਣਾ ਦੇ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਨੇ ਪਹਿਲਾਂ ਹੀ ਆਪਣੀਆਂ ਮੰਗਾਂ ਨੂੰ ਲੈ ਕੇ ਦੋ ਘੰਟੇ ਲਈ OPD ਬੰਦ ਰੱਖੀ ਹੋਈ ਹੈ। ਇਸ ਤੋਂ ਇਲਾਵਾ ਕਾਲੇ ਬਿੱਲੇ ਲਗਾ ਕੇ ਵੀ ਉਨ੍ਹਾਂ ਨੇ ਰੋਸ ਪ੍ਰਦਰਸ਼ਨ ਕੀਤਾ। ਮੌਸਮ ਵਿੱਚ ਤਬਦੀਲੀ ਕਾਰਨ ਵਾਇਰਲ ਮਰੀਜ਼ਾਂ ਦੀ OPD ਵਧ ਰਹੀ ਹੈ, ਕੋਰੋਨਾ ਦੇ ਨਵੇਂ ਰੂਪਾਂ ਦਾ ਖ਼ਤਰਾ ਵੀ ਮੰਡਰਾ ਰਿਹਾ ਹੈ। ਪਰ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀ ਘਾਟ ਕਾਰਨ ਇਲਾਜ ਨਹੀਂ ਹੋ ਰਿਹਾ। ਮਰੀਜ਼ਾਂ ਨੂੰ ਇਲਾਜ ਲਈ ਪ੍ਰਾਈਵੇਟ ਹਸਪਤਾਲਾਂ ਦਾ ਸਹਾਰਾ ਲੈਣਾ ਪੈਂਦਾ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

ਸਰਕਾਰ ਨੇ ਐਸੋਸੀਏਸ਼ਨ ਨੂੰ ਗੱਲਬਾਤ ਲਈ ਬੁਲਾਇਆ ਸੀ, ਜਿਸ ਵਿੱਚ ਵਧੀਕ ਮੁੱਖ ਸਕੱਤਰ ਜੀ ਅਨੁਪਮਾ ਸਮੇਤ ਸਿਹਤ ਵਿਭਾਗ ਦੇ ਉੱਚ ਅਧਿਕਾਰੀ ਮੌਜੂਦ ਸਨ। ਇਸ ਮੀਟਿੰਗ ‘ਚ ਡਾਕਟਰਾਂ ਦੀਆਂ ਮੰਗਾਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਪਰ ਸਰਕਾਰ ਨੇ ਪੋਸਟ ਗ੍ਰੈਜੂਏਟ (PG) ਕੋਰਸਾਂ ਲਈ ਬਾਂਡ ਰਾਸ਼ੀ ਦੇ ਮੁੱਦੇ ਨੂੰ ਛੱਡ ਕੇ ਉਨ੍ਹਾਂ ਦੀਆਂ ਪ੍ਰਮੁੱਖ ਮੰਗਾਂ ‘ਤੇ ਉੱਚ ਅਧਿਕਾਰੀਆਂ ਤੋਂ ਕੋਈ ਠੋਸ ਭਰੋਸਾ ਨਹੀਂ ਦਿੱਤਾ। ਹਰਿਆਣਾ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਵੱਲੋਂ ਚਾਰ ਪ੍ਰਮੁੱਖ ਮੰਗਾਂ ਰੱਖੀਆਂ ਗਈਆਂ ਹਨ। ਇਨ੍ਹਾਂ ਵਿੱਚ ਡਾਕਟਰਾਂ ਲਈ ਸਪੈਸ਼ਲਿਸਟ ਕਾਡਰ ਬਣਾਉਣ, ਡਾਇਨਾਮਿਕ ਅਸ਼ੋਰਡ ਕਰੀਅਰ ਪ੍ਰੋਗਰੇਸ਼ਨ (ACP) ਸਕੀਮ ਨੂੰ ਲਾਗੂ ਕਰਨ, SMO ਦੀ ਸਿੱਧੀ ਭਰਤੀ ‘ਤੇ ਤੁਰੰਤ ਪਾਬੰਦੀ ਅਤੇ ਪੀਜੀ ਲਈ ਬਾਂਡ ਦੀ ਰਕਮ 1 ਕਰੋੜ ਰੁਪਏ ਤੋਂ ਵਧਾ ਕੇ 50 ਲੱਖ ਰੁਪਏ ਕਰਨ ਦੀ ਮੰਗ ਸ਼ਾਮਲ ਹੈ।

The post ਹਰਿਆਣਾ ‘ਚ ਭਲਕੇ ਤੋਂ ਹਸਪਤਾਲਾਂ ‘ਚ ਬੰਦ ਰਹੇਗੀ OPD, ਹੜਤਾਲ ‘ਤੇ ਰਹਿਣਗੇ ਡਾਕਟਰ appeared first on Daily Post Punjabi.