Haryana Family Murder Archives - Daily Post Punjabi

ਸੋਨੀਪਤ ‘ਚ ਇੱਕੋ ਪਰਿਵਾਰ ਦੇ 3 ਜੀਆਂ ਦਾ ਕਤਲ, ਮ੍ਰਿਤਕ ਦੇ ਵੱਡੇ ਭਰਾ ਨੇ ਦਿੱਤਾ ਵਾਰਦਾਤ ਨੂੰ ਅੰਜ਼ਾਮ
ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਤੋਂ ਇੱਕ ਰੂਹ ਕੰਬਾਊ ਮਾਮਲਾ ਸਾਹਮਣੇ ਆਇਆ ਹੈ। ਜ਼ਿਲ੍ਹੇ ਦੇ ਪਿੰਡ ਬਿੰਦਰੋਲੀ ਵਿੱਚ ਇੱਕ ਨੌਜਵਾਨ ਨੇ ਆਪਣੇ ਛੋਟੇ ਭਰਾ, ਭਰਜਾਈ ਅਤੇ 3 ਮਹੀਨੇ ਦੇ ਭਤੀਜੇ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਤਿੰਨਾਂ ਨੂੰ ਮਾਰਨ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਸਥਾਨਕ ਲੋਕਾਂ ਨੇ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਤਿੰਨਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ‘ਚ ਜੁਟੀ ਹੈ।

ਜਾਣਕਾਰੀ ਮੁਤਾਬਕ ਇਹ ਮਾਮਲਾ ਸੋਨੀਪਤ ਦੇ ਪਿੰਡ ਬਿੰਦਰੋਲੀ ਦਾ ਹੈ। ਜਿੱਥੇ ਅਮਰਦੀਪ (26), ਉਸ ਦੀ ਪਤਨੀ ਮਧੂ (22) ਅਤੇ ਉਸ ਦੇ 3 ਮਹੀਨੇ ਦੇ ਪੁੱਤਰ ਸ਼ਿਵਮ ਨੂੰ ਮਨਦੀਪ ਨੇ ਤੇਜ਼ਧਾਰ ਹਥਿਆਰ ਨਾਲ ਵੱਢ ਕੇ ਕਤਲ ਕਰ ਦਿੱਤਾ। ਮਨਦੀਪ ਨੇ ਇਸ ਕਤਲ ਦੀ ਘਟਨਾ ਨੂੰ ਘਰ ‘ਚ ਹੀ ਅੰਜਾਮ ਦਿੱਤਾ ਹੈ। ਤਿੰਨਾਂ ਨੂੰ ਮਾਰਨ ਤੋਂ ਬਾਅਦ ਉਹ ਆਸਾਨੀ ਨਾਲ ਉਥੋਂ ਭੱਜ ਗਿਆ।

ਇਹ ਵੀ ਪੜ੍ਹੋ : ਬਾਲੀਵੁੱਡ ਸਟਾਰ ਸ਼ਾਹਰੁਖ ਖਾਨ ਦੀ ਵਿਗੜੀ ਸਿਹਤ, ਭਾਰੀ ਗਰਮੀ ਕਾਰਨ ਡੀਹਾਈਡ੍ਰੇਸ਼ਨ ਦਾ ਹੋਏ ਸ਼ਿਕਾਰ

ਮੁਲਜ਼ਮਾਂ ਨੇ ਤਿੰਨਾਂ ਦਾ ਕਤਲ ਕਿਉਂ ਕੀਤਾ, ਇਸ ਬਾਰੇ ਅਜੇ ਪਤਾ ਨਹੀਂ ਲੱਗ ਸਕਿਆ ਹੈ। ਮਾਮਲੇ ਦੀ ਸੂਚਨਾ ਮਿਲਦੇ ਹੀ ਕੁੰਡਲੀ ਥਾਣੇ ਦੀ ਪੁਲਿਸ ਮੌਕੇ ‘ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਐਫਐਸਐਲ ਟੀਮ ਨੂੰ ਬੁਲਾ ਕੇ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਸੋਨੀਪਤ ‘ਚ ਇੱਕੋ ਪਰਿਵਾਰ ਦੇ 3 ਜੀਆਂ ਦਾ ਕਤਲ, ਮ੍ਰਿਤਕ ਦੇ ਵੱਡੇ ਭਰਾ ਨੇ ਦਿੱਤਾ ਵਾਰਦਾਤ ਨੂੰ ਅੰਜ਼ਾਮ appeared first on Daily Post Punjabi.