Haryana farmers protest Archives - Daily Post Punjabi

ਅੰਬਾਲਾ ‘ਚ 24 ਨਵੰਬਰ ਨੂੰ ਕਿਸਾਨਾਂ ਦਾ GT ਰੋਡ ਜਾਮ ਕਰਨ ਦਾ ਐਲਾਨ, ਰੇਲਵੇ ਟਰੈਕ ਬੰਦ ਕਰਨ ਦਾ ਪ੍ਰੋਗਰਾਮ ਮੁਲਤਵੀ
ਹਰਿਆਣਾ ਦੇ ਅੰਬਾਲਾ ਵਿੱਚ ਹੋਏ ਰੇਲ ਚੱਕਾ ਜਾਮ ਨੂੰ ਲੈ ਕੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਵੱਡਾ ਐਲਾਨ ਕੀਤਾ ਹੈ। ਚੜੂਨੀ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਚੇਤਾਵਨੀ ਦੇਣ ਤੋਂ ਬਾਅਦ ਰੇਲਵੇ ਨੇ ਦਰਜ ਕੀਤੇ ਸਾਰੇ ਮਾਮਲੇ ਵਾਪਸ ਲੈ ਲਏ ਹਨ, ਇਸ ਲਈ 24 ਨਵੰਬਰ ਨੂੰ ਰੇਲ ਆਵਾਜਾਈ ਜਾਮ ਨਹੀਂ ਹੋਵੇਗੀ।

haryana farmers chakka jam

ਹੁਣ ਇਸ ਦਿਨ ਮੋਹਰਾ ਅਨਾਜ ਮੰਡੀ ਨੇੜੇ ਜੀ.ਟੀ ਰੋਡ ਜਾਮ ਕੀਤਾ ਜਾਵੇਗਾ। ਚੜੂਨੀ ਨੇ ਕਿਹਾ ਕਿ ਸੂਬੇ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਵੱਲੋਂ ਕਿਸਾਨਾਂ ਨਾਲ ਮੀਟਿੰਗ ਸਬੰਧੀ ਦਿੱਤਾ ਗਿਆ ਬਿਆਨ ਗੁੰਮਰਾਹ ਵਾਲਾ ਹੈ। ਕਿਸਾਨ ਆਗੂ ਚੜੂਨੀ ਨੇ ਕਿਹਾ ਕਿ ਹਰਿਆਣਾ ਸਰਕਾਰ ਆਪਣੇ ਵਾਅਦੇ ਦੀ ਉਲੰਘਣਾ ਕਰ ਰਹੀ ਹੈ ਕਿ ਹਰਿਆਣਾ ਸਰਕਾਰ ਨੇ ਆਪਣੇ ਵਾਅਦੇ ਮੁਤਾਬਕ ਅਜੇ ਤੱਕ ਸਾਰੇ ਕੇਸ ਵਾਪਸ ਨਹੀਂ ਕੀਤੇ ਹਨ। ਅਜਿਹੇ ਕਈ ਮਾਮਲੇ ਹਨ ਜਿਨ੍ਹਾਂ ਵਿੱਚ ਐਫਆਈਆਰ ਨੰਬਰ 206 ਅਤੇ 77 ਵਰਗੇ ਕੇਸ ਵਾਪਸ ਲੈਣ ਦੀ ਪ੍ਰਕਿਰਿਆ ਸ਼ੁਰੂ ਨਹੀਂ ਕੀਤੀ ਗਈ ਹੈ। ਜਦੋਂਕਿ ਅੰਦੋਲਨ ਦੇ ਨਿਪਟਾਰੇ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨੇ ਕਿਸਾਨਾਂ ਦੇ ਵਫ਼ਦ ਤੋਂ ਇਹ ਕੇਸ ਵਾਪਸ ਲੈਣ ਦਾ ਵਾਅਦਾ ਕੀਤਾ ਸੀ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’

ਕਿਸਾਨ ਆਗੂ ਨੇ ਦੱਸਿਆ ਕਿ ਹਰਿਆਣਾ ਵਿੱਚ ਦਰਜ ਕਈ ਕੇਸ ਅਜੇ ਵੀ ਅਦਾਲਤਾਂ ਵਿੱਚ ਵਿਚਾਰ ਅਧੀਨ ਹਨ, ਹਾਲਾਂਕਿ ਹਰਿਆਣਾ ਸਰਕਾਰ ਨੇ ਜ਼ਿਆਦਾਤਰ ਕੇਸ ਰੱਦ ਕਰਨ ਦੀ ਸਿਫਾਰਸ਼ ਕੀਤੀ ਹੈ। ਇਸ ਦੇ ਬਾਵਜੂਦ ਅਦਾਲਤਾਂ ਵਿੱਚ ਵੱਡੀ ਗਿਣਤੀ ਵਿੱਚ ਕੇਸ ਪੈਂਡਿੰਗ ਪਏ ਹਨ। ਜਿਸ ਕਾਰਨ ਕਈ ਲੋਕਾਂ ਦੇ ਅਸਲਾ ਲਾਇਸੈਂਸ ਰੱਦ ਹੋ ਚੁੱਕੇ ਹਨ ਅਤੇ ਪਾਸਪੋਰਟ ਵੀ ਨਹੀਂ ਬਣ ਰਹੇ ਹਨ। ਕਿਸਾਨ ਆਗੂਆਂ ਦੇ ਦਾਅਵਿਆਂ ਦੇ ਉਲਟ ਹਰਿਆਣਾ ਸਰਕਾਰ ਦਾ ਕਹਿਣਾ ਹੈ ਕਿ ਅੰਦੋਲਨ ‘ਤੇ ਦਰਜ ਕੇਸ ਵਾਪਸ ਲੈ ਲਏ ਗਏ ਹਨ। ਹੁਣ ਤੱਕ 294 ਕੇਸ ਰੱਦ ਕੀਤੇ ਜਾ ਚੁੱਕੇ ਹਨ। ਕੁਝ ਪ੍ਰਕਿਰਿਆ ਵਿੱਚ ਹਨ। ਸਰਕਾਰ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ 164 ਅਜਿਹੇ ਕੇਸ ਹਨ ਜਿਨ੍ਹਾਂ ਦੀ ਸਰਕਾਰ ਤੋਂ ਮਨਜ਼ੂਰੀ ਮਿਲ ਚੁੱਕੀ ਹੈ। ਅਦਾਲਤ ਨੇ 98 ਕੇਸਾਂ ਨੂੰ ਰੱਦ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

The post ਅੰਬਾਲਾ ‘ਚ 24 ਨਵੰਬਰ ਨੂੰ ਕਿਸਾਨਾਂ ਦਾ GT ਰੋਡ ਜਾਮ ਕਰਨ ਦਾ ਐਲਾਨ, ਰੇਲਵੇ ਟਰੈਕ ਬੰਦ ਕਰਨ ਦਾ ਪ੍ਰੋਗਰਾਮ ਮੁਲਤਵੀ appeared first on Daily Post Punjabi.

ਹਰਿਆਣਾ ਵਿੱਚ ਕਿਉਂ ਫੇਲ ਹੋਇਆ ਕਿਸਾਨੀ ਸੰਘਰਸ਼, ਜਾਣੋ ਕੀ ਹੈ ਸੱਚ!
Haryana farmers protest: ਖੇਤੀ ਬਿੱਲਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਸੰਘਰਸ਼ ਲਗਾਤਰ ਜਾਰੀ ਹੈ। ਪੰਜਾਬ ਵੱਲੋਂ ਪੰਜਾਬ ਦੇ ਕਿਸਾਨ ਸੰਭੂ ਬਾਰਡਰ ‘ਤੇ ਲਗਾਤਾਰ ਡਟੇ ਹੋਏ ਹਨ। ਅੰਬਾਲਾ ਵਿੱਚ ਸਾਡੇ ਪੱਤਰਕਾਰ ਨੇ ਇਸ ਸੰਘਰਸ਼ ਬਾਰੇ ਕੁਝ ਆਮ ਲੋਕਾਂ ਨਾਲ ਗੱਲਬਾਤ ਕੀਤੀ।  ਆਮ ਸ਼ਹਿਰੀ ਲੋਕਾਂ ਨੇ ਗੱਲਬਾਤ ਦੌਰਾਨ ਕਿਹਾ ਕਿ ਜੋ ਬਿੱਲ ਸੰਸਦ ਵਿੱਚ ਪਾਸ ਕੀਤੇ ਗਏ ਹਨ ਉਹ ਆਪਸੀ ਸਹਿਮਤੀ ਨਾਲ ਪਾਸ ਕੀਤੇ ਗਏ ਹਨ। ਜੋ ਲਾਗੂ ਹੋ ਚੁੱਕੇ ਹਨ।  ਉਨ੍ਹਾਂ ਦਾ ਕਹਿਣਾ ਹੈ ਕਿਸਾਨਾਂ ਨੂੰ ਵਿਰੋਧੀ ਪਾਰਟੀਆਂ ਵੱਲੋਂ ਭੜਕਾਇਆ ਜਾ ਰਿਹਾ ਹੈ ।

Haryana farmers protest

ਉਨ੍ਹਾਂ ਕਿਹਾ ਕਿ ਸਰਕਾਰ ਸਭ ਦਾ ਸੋਚਦੀ ਹੈ ਤੇ ਕਿਸੇ ਦਾ ਕੁਝ ਵਿਗਾੜਨਾ ਨਹੀਂ ਚਾਹੁੰਦੀ। ਉਨ੍ਹਾਂ ਕਿਹਾ ਕਿ ਦੇਸ਼ ਦੀ ਅਰਥ-ਵਿਵਸਥਾ ਵੀ ਇਸ ਵਿੱਚ ਬਹੁਤ ਮਹੱਤਵਪੂਰਨ ਹੈ , ਜਿਸ ਕਾਰਨ ਲੋਕਾਂ ਨੂੰ ਕਿਸੇ ਨਾ ਕਿਸੇ ਤਰ੍ਹਾਂ ਦੀ ਕੁਰਬਾਨੀ ਦੇਣੀ ਪੈਂਦੀ ਹੈ।

ਇਸ ਬਾਰੇ ਜਦੋਂ ਹੋਰ ਕੁਝ ਲੋਕਾਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਬਾਰੇ ਸੋਚਣਾ ਚਾਹੀਦਾ ਹੈ। ਸਰਕਾਰ ਨੂੰ ਕਿਸਾਨਾਂ ਨਾਲ ਗੱਲਬਾਤ ਕਰ ਕੇ ਇਸ ਮੁੱਦੇ ਨੂੰ ਸੁਲਝਾਉਣਾ ਚਾਹੀਦਾ ਹੈ।  ਖੱਟਰ ਸਰਕਾਰ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਸਾਰੀਆਂ ਸਰਕਾਰਾਂ ਇੱਕੋ ਜਿਹੀਆਂ ਹਨ। ਕੋਈ ਵੀ ਸਰਕਾਰ ਕਿਸੇ ਦਾ ਕੁਝ ਨਹੀਂ ਸੋਚਦੀ। ਉਨ੍ਹਾਂ ਕਿਹਾ ਕਿ ਇਨ੍ਹਾਂ ਬਿੱਲਾਂ ਦਾ ਸਭ ਤੋਂ ਵੱਧ ਅਸਰ ਪੰਜਾਬ ਵਿੱਚ ਦੇਖਣ ਨੂੰ ਮਿਲ ਰਿਹਾ ਹੈ ਕਿਉਂਕਿ ਪੰਜਾਬ ਵਿੱਚ ਲੀਡਰਸ਼ਿਪ ਬਹੁਤ ਮਜ਼ਬੂਤ ਹੈ। ਜਿਸ ਕਾਰਨ ਕਿਸਾਨਾਂ ਨੂੰ ਸਮਰਥਨ ਮਿਲ ਰਿਹਾ ਹੈ, ਜਦਕਿ ਹਰਿਆਣਾ ਵਿੱਚ ਲੀਡਰਸ਼ਿਪ ਦੀ ਬਹੁਤ ਘਾਟ ਹੈ।

The post ਹਰਿਆਣਾ ਵਿੱਚ ਕਿਉਂ ਫੇਲ ਹੋਇਆ ਕਿਸਾਨੀ ਸੰਘਰਸ਼, ਜਾਣੋ ਕੀ ਹੈ ਸੱਚ! appeared first on Daily Post Punjabi.