Haryana farmers unique edict Archives - Daily Post Punjabi

ਹਰਿਆਣਾ ਦੇ ਕਿਸਾਨਾਂ ਦਾ ਅਨੋਖਾ ਫਰਮਾਨ, BJP ਤੇ JJP ਨਾਲ ਸਬੰਧ ਰੱਖਣ ਵਾਲੇ ਲੋਕਾਂ ਨਾਲ ਨਹੀਂ ਕਰਨਗੇ ਕੋਈ ਵੀ ਰਿਸ਼ਤਾ
ਇੱਕ ਪਾਸੇ ਜਿੱਥੇ ਦਿੱਲੀ ਦੇ ਬਾਰਡਰਾਂ ‘ਤੇ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਹਰਿਆਣਾ ਦੇ ਜੀਂਦ ਵਿੱਚ ਕਿਸਾਨਾਂ ਵੱਲੋਂ ਇੱਕ ਅਨੌਖਾ ਫ਼ਰਮਾਨ ਸੁਣਾਇਆ ਗਿਆ ਹੈ ।

Haryana farmers unique edict

ਕਿਸਾਨਾਂ ਨੇ ਫਰਮਾਨ ਜਾਰੀ ਕਰਦਿਆਂ ਕਿਹਾ ਕਿ ਭਾਜਪਾ ਅਤੇ ਜੇਜੇਪੀ ਨਾਲ ਸਬੰਧ ਰੱਖਣ ਵਾਲੇ ਲੋਕਾਂ ਨਾਲ ਕੋਈ ਵੀ ਸਬੰਧ ਨਹੀਂ ਰੱਖੇਗਾ । ਭਾਜਪਾ ਆਦਿ ਨਾਲ ਸਬੰਧ ਰੱਖਣ ਵਾਲੇ ਲੋਕਾਂ ਨਾਲ ਨਾ ਹੀ ਕਿਸੇ ਮੁੰਡੇ ਦਾ ਵਿਆਹ ਕੀਤਾ ਜਾਵੇਗਾ ਤੇ ਨਾ ਹੀ ਕਿਸੇ ਕੁੜੀ ਦਾ। ਕਿਸਾਨਾਂ ਵੱਲੋਂ ਇਹ ਵੱਡਾ ਫੈਸਲਾ ਜੀਂਦ ਦੇ ਖਟਕੜ ਟੋਲ ਪਲਾਜ਼ਾ ‘ਤੇ ਸੈਂਕੜੇ ਕਿਸਾਨਾਂ ਦੀ ਹਾਜ਼ਰੀ ਵਿੱਚ ਲਿਆ ਗਿਆ ।

ਇਹ ਵੀ ਪੜ੍ਹੋ: ਕੋਰੋਨਾ ਨਾਲ ਮੌਤਾਂ ਦਾ ਨਵਾਂ ਰਿਕਾਰਡ, 3 ਲੱਖ ਦੇ ਪਾਰ ਪਹੁੰਚਿਆ ਅੰਕੜਾ, US-ਬ੍ਰਾਜ਼ੀਲ ਤੋਂ ਬਾਅਦ ਹੁਣ ਭਾਰਤ ਦਾ ਨੰਬਰ

ਇਸ ਮਾਮਲੇ ਵਿੱਚ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਅਸੀਂ ਇਸ ਸਰਕਾਰ ਨੂੰ ਦਾਗ਼ੀ ਸਮਝਦੇ ਹਾਂ ਜਿਸ ਕਾਰਨ ਅਸੀਂ ਫੈਸਲਾ ਲਿਆ ਹੈ ਕਿ ਸਾਡਾ ਭਾਜਪਾ ਅਤੇ ਜੇਜੇਪੀ ਨਾਲ ਕੋਈ ਸਬੰਧ ਨਹੀਂ ਰਹੇਗਾ ।

Haryana farmers unique edict

ਜਿਸ ਤਰ੍ਹਾਂ ਕਿਸੇ ਵਿਅਕਤੀ ਦਾ ਪਿੰਡ ਵਿੱਚ ਹੁੱਕਾ-ਪਾਣੀ ਬੰਦ ਹੋਵੇ ਤਾਂ ਲੋਕ ਉਸ ਨਾਲ ਕੋਈ ਸਬੰਧ ਨਹੀਂ ਰੱਖਦੇ। ਇਸੇ ਤਰ੍ਹਾਂ ਕਿਸਾਨਾਂ ਦਾ ਭਾਜਪਾ ਅਤੇ ਜੇਜੇਪੀ ਨਾਲ ਕੋਈ ਸਬੰਧ ਨਹੀਂ ਰਹੇਗਾ । ਇਨ੍ਹਾਂ ਲੋਕਾਂ ਨਾਲ ਨਾ ਹੀ ਕਿਸੇ ਮੁੰਡੇ ਦਾ ਮੁੰਡੇ ਦਾ ਵਿਆਹ ਹੋਵੇਗਾ ਤੇ ਨਾ ਹੀ ਕਿਸੇ ਕੁੜੀ ਦਾ।

ਇਹ ਵੀ ਪੜ੍ਹੋ: ਅੱਜ ਹਿਸਾਰ ‘ਚ ਵੱਡਾ ਪ੍ਰਦਰਸ਼ਨ ਕਰਨਗੇ ਕਿਸਾਨ, ਪ੍ਰਸ਼ਾਸਨ ਨੇ RAF ਨੂੰ ਕੀਤਾ ਤੈਨਾਤ, ਜਾਣੋ ਕੀ ਹੈ ਪੂਰਾ ਮਾਮਲਾ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕਿਸਾਨਾਂ ਨੇ ਭਾਜਪਾ ਅਤੇ ਜੇਜੇਪੀ ਨੇਤਾਵਾਂ ਦੀ ਪਿੰਡਾਂ ਅਤੇ ਸ਼ਹਿਰਾਂ ਵਿੱਚ ਦਾਖਲ ਹੋਣ ‘ਤੇ ਪਾਬੰਦੀ ਲਗਾਈ ਹੋਈ ਹੈ। ਇਸ ਲਈ ਪਾਬੰਦੀ ਦੇ ਬਾਅਦ ਆਗੂ ਨਹੀਂ ਆਉਂਦੇ ਅਤੇ ਜੇਕਰ ਕੋਈ ਆ ਵੀ ਜਾਂਦਾ ਹੈ ਤਾਂ ਉਨ੍ਹਾਂ ਨੂੰ ਕਾਲੇ ਝੰਡੇ ਦਿਖਾਏ ਜਾਂਦੇ ਹਨ। ਉਨ੍ਹਾਂ ਦਾ ਸਮਾਜਿਕ ਅਤੇ ਰਾਜਨੀਤਿਕ ਤੌਰ ‘ਤੇ ਬਾਈਕਾਟ ਕੀਤਾ ਗਿਆ ਹੈ। ਹੁਣ ਉਨ੍ਹਾਂ ਨਾਲ ਸਬੰਧ ਨਾ ਰੱਖਣ ਦਾ ਫਰਮਾਨ ਵੀ ਸੁਣਾ ਦਿੱਤਾ ਗਿਆ ।

ਇਹ ਵੀ ਦੇਖੋ: Lockdown/Curfew ਤੋਂ ਪਰੇਸ਼ਾਨ ਕਰਜ਼ ਹੇਠ ਦਬੇ Gym ਮਾਲਕ ਨੇ ਸਲਫਾਸ ਦੀਆਂ ਗੋਲੀਆਂ ਖਾ ਕੇ ਦਿੱਤੀ ਜਾਨ

The post ਹਰਿਆਣਾ ਦੇ ਕਿਸਾਨਾਂ ਦਾ ਅਨੋਖਾ ਫਰਮਾਨ, BJP ਤੇ JJP ਨਾਲ ਸਬੰਧ ਰੱਖਣ ਵਾਲੇ ਲੋਕਾਂ ਨਾਲ ਨਹੀਂ ਕਰਨਗੇ ਕੋਈ ਵੀ ਰਿਸ਼ਤਾ appeared first on Daily Post Punjabi.