haryana former sdo Archives - Daily Post Punjabi

ਕੋਰੋਨਾ ਨੇ ਲਈ ਇੱਕ ਹੋਰ ਜਾਨ, ਸਾਬਕਾ SDO ਨੇ ਹਸਪਤਾਲ ਦੀ ਤੀਜੀ ਮੰਜ਼ਿਲ ਤੋਂ ਮਾਰੀ ਛਾਲ
haryana former sdo jumping hospital suicide: ਦੇਸ਼ ਭਰ ‘ਚ ਖਤਰਨਾਕ ਕੋਰੋਨਾ ਵਾਇਰਸ ਦਾ ਕਹਿਰ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ।ਹਰਿਆਣਾ ‘ਚ ਵੀ ਕੋਰੋਨਾ ਦਾ ਕਹਿਰ ਵੱਧਦਾ ਜਾ ਰਿਹਾ ਹੈ, ਜਿਸ ਕਾਰਨ ਇੱਕ ਹਫਤੇ ਦਾ ਮੁਕੰਮਲ ਲਾਕਡਾਊਨ ਲਾਇਆ ਗਿਆ ਹੈ।ਦੱਸਣਯੋਗ ਹੈ ਕਿ ਹਰਿਆਣਾ ਦੇ ਰੇਵਾੜੀ ‘ਚ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ।ਇੱਥੇ ਸਾਬਕਾ ਸਬ ਡਿਵੀਜ਼ਨਲ ਅਫਸਰ (ਐੱਸ.ਡੀ.ਓ.) ਨੇ ਹਸਪਤਾਲ ਦੇ ਤੀਜੀ ਮੰਜ਼ਿਲ ਤੋਂ ਛਾਲ ਮਾਰ ਕੇ ਜਾਨ ਦੇ ਦਿੱਤੀ।

haryana former sdo jumping hospital suicide

ਉੱਥੇ ਮੌਜੂਦ ਲੋਕ ਇਹ ਸਭ ਦੇਖਦੇ ਰਹੇ।ਇਹ ਸਾਰੀ ਘਟਨਾ ਸੀ.ਸੀ.ਸੀ.ਟੀ ‘ਚ ਕੈਦ ਹੋ ਗਈ।ਜਾਣਕਾਰੀ ਮੁਤਾਬਕ ਮ੍ਰਿਤਕ ਐੱਸ.ਡੀ.ਓ. ਯੁੱਧਵੀਰ ਕੋਰੋਨਾ ਪਾਜ਼ੇਟਿਵ ਸੀ, ਜਿਸ ਦੇ ਚੱਲਦਿਆਂ ਉਹ ਨਾਗਰਿਕ ਹਸਪਤਾਲ ‘ਚ ਪਿਛਲੇ ਤਿੰਨ ਦਿਨਾਂ ਤੋਂ ਦਾਖਲ਼ ਸੀ।ਉਹ ਝੱਜਰ ਦੇ ਦੋਹੜ ਪਿੰਡ ਦਾ ਨਿਵਾਸੀ ਸੀ।ਇੱਕ ਮਹੀਨਾ ਪਹਿਲਾਂ ਹੀ ਬਿਜਲੀ ਮਹਿਕਮੇ ਤੋਂ ਬਤੌਰ ਐੱਸ.ਡੀ.ਓ. ਮੁਕਤ ਹੋਏ ਸਨ।

2022 ਦੀਆਂ ਚੋਣਾਂ ਤੋਂ ਪਹਿਲਾ ਕੈਪਟਨ ਨੂੰ ਵੱਡਾ ਝਟਕਾ, ਸਲਾਹਕਾਰ ਪ੍ਰਸ਼ਾਂਤ ਕਿਸ਼ੋਰ ਨੇ ਦਿੱਤਾ ਅਸਤੀਫਾ

The post ਕੋਰੋਨਾ ਨੇ ਲਈ ਇੱਕ ਹੋਰ ਜਾਨ, ਸਾਬਕਾ SDO ਨੇ ਹਸਪਤਾਲ ਦੀ ਤੀਜੀ ਮੰਜ਼ਿਲ ਤੋਂ ਮਾਰੀ ਛਾਲ appeared first on Daily Post Punjabi.