Haryana govt approves furlough Archives - Daily Post Punjabi

ਵੱਡੀ ਖਬਰ: ਪੰਜਾਬ ਚੋਣਾਂ ਤੋਂ ਪਹਿਲਾਂ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ 21 ਦਿਨਾਂ ਦੀ ਮਿਲੀ ਪੈਰੋਲ
ਪੰਜਾਬ ਵਿਧਾਨ ਸਭਾ ਚੋਣਾਂ ਨੂੰ ਹੁਣ ਕੁਝ ਹੀ ਦਿਨ ਬਾਕੀ ਹਨ। ਇਸੇ ਵਿਚਾਲੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਵੱਲੋਂ 21 ਦਿਨ ਦੀ ਪੈਰੋਲ ਦਿੱਤੀ ਗਈ ਹੈ। ਜਿਸ ਤੋਂ ਬਾਅਦ ਸੁਨਾਰੀਆ ਜੇਲ੍ਹ ਦੇ ਬਾਹਰ ਸਿਕਿਓਰਿਟੀ ਵਧਾ ਦਿੱਤੀ ਗਈ ਹੈ। ਪੈਰੋਲ ਮਿਲਣ ਤੋਂ ਬਾਅਦ ਰਾਮ ਰਹੀਮ ਅੱਜ ਹੀ ਜੇਲ੍ਹ ਵਿੱਚੋਂ ਬਾਹਰ ਆ ਸਕਦੇ ਹਨ। ਮੰਨਿਆ ਜਾ ਰਿਹਾ ਹੈ ਕਿ ਸਰਕਾਰ ਰਾਮ ਰਹੀਮ ਨੂੰ ਜੇਲ੍ਹ ਵਿੱਚੋਂ ਬਾਹਰ ਕੱਢ ਕੇ ਪੰਜਾਬ ਤੇ ਯੂਪੀ ਚੋਣਾਂ ਵਿੱਚ ਡੇਰੇ ਦੇ ਅਸਰ ਵਾਲੀਆਂ ਸਾਰੀਆਂ ਸੀਟਾਂ ‘ਤੇ ਫਾਇਦਾ ਲੈਣਾ ਚਾਹੁੰਦੀ ਹੈ।

Haryana govt approves furlough

ਦੱਸ ਦੇਈਏ ਕਿ ਦੋ ਦਿਨ ਪਹਿਲਾਂ ਹੀ ਹਰਿਆਣਾ ਦੇ ਜੇਲ੍ਹ ਮੰਤਰੀ ਰਣਜੀਤ ਸਿੰਘ ਚੌਟਾਲਾ ਦਾ ਬਿਆਨ ਸਾਹਮਣੇ ਆਇਆ ਸੀ ਕਿ ਪੈਰੋਲ ਲੈਣਾ ਹਰ ਕੈਦੀ ਦਾ ਅਧਿਕਾਰ ਹੈ। ਇਸ ਤੋਂ ਬਾਅਦ ਰਾਮ ਰਹੀਮ ਨੂੰ 21 ਦਿਨ ਦੀ ਪੈਰੋਲ ਮਿਲ ਗਈ। ਪਰ ਇਸ ਸਬੰਧੀ ਰਾਮ ਰਹੀਮ ਅੱਗੇ ਇੱਕ ਸ਼ਰਤ ਰੱਖੀ ਗਈ ਹੈ ਕਿ ਪੈਰੋਲ ਦੌਰਾਨ ਉਹ 21 ਦਿਨ ਪੁਲਿਸ ਦੀ ਨਿਗਰਾਨੀ ਵਿੱਚ ਹੀ ਰਹੇਗਾ।

ਇਹ ਵੀ ਪੜ੍ਹੋ: ਵੱਡੀ ਖੁਸ਼ਖਬਰੀ! ਸਕੌਟ ਮੋਰਿਸਨ ਦਾ ਐਲਾਨ, 21 ਫਰਵਰੀ ਤੋਂ ਖੁੱਲ੍ਹਣਗੇ ਆਸਟ੍ਰੇਲੀਆ ਦੇ ਬਾਰਡਰ

ਗੌਰਤਲਬ ਹੈ ਕਿ ਰਾਮ ਰਹੀਮ ਨੂੰ ਸਾਲ 2002 ਵਿੱਚ ਸਾਬਕਾ ਡੇਰਾ ਪ੍ਰਬੰਧਕ ਰਣਜੀਤ ਸਿੰਘ ਦੇ ਕਤਲ ਮਾਮਲੇ ਵਿੱਚ 8 ਅਕਤੂਬਰ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਸੀ। ਜਿਸ ਵਿੱਚ ਰਾਮ ਰਹੀਮ ਸਣੇ 4 ਹੋਰਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ। ਇਸ ਤੋਂ ਪਹਿਲਾਂ ਸਾਧਵੀ ਨਾਲ ਜਬਰ-ਜਨਾਹ ਤੇ ਹੱਤਿਆ ਦੇ ਮਾਮਲੇ ਵਿੱਚ ਅਗਸਤ 2017 ਵਿੱਚ ਰਾਮ ਰਹੀਮ ਨੂੰ ਦੋਸ਼ੀ ਠਹਿਰਾਇਆ ਗਿਆ ਸੀ। ਇਸ ਸਬੰਧੀ CBI ਦੀ ਵਿਸ਼ੇਸ਼ ਅਦਾਲਤ ਵੱਲੋਂ ਫੈਸਲਾ ਸੁਣਾਇਆ ਗਿਆ ਸੀ। ਇਸ ਮਾਮਲੇ ਵਿੱਚ ਰਾਮ ਰਹੀਮ ਨੂੰ 20 ਸਾਲ ਦੀ ਸਜ਼ਾ ਸੁਣਾਈ ਗਈ ਸੀ।

ਵੀਡੀਓ ਲਈ ਕਲਿੱਕ ਕਰੋ -:

“ਚੱਲਦੀ ਇੰਟਰਵਿਊ ‘ਚ ਪੱਤਰਕਾਰਾਂ ਨੂੰ ਚੁੱਪ ਕਰਵਾ ਕੇ ਜਨਤਾ ਨੇ ਖੁਦ ਪੁੱਛੇ ਸਵਾਲ..”

The post ਵੱਡੀ ਖਬਰ: ਪੰਜਾਬ ਚੋਣਾਂ ਤੋਂ ਪਹਿਲਾਂ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ 21 ਦਿਨਾਂ ਦੀ ਮਿਲੀ ਪੈਰੋਲ appeared first on Daily Post Punjabi.