haryana govt Archives - Daily Post Punjabi

ਹਰਿਆਣਾ ਸਰਕਾਰ ਦਾ ਹਾਈਕੋਰਟ ‘ਚ ਜਵਾਬ, ਕਿਹਾ-“ਰਾਮ ਰਹੀਮ ਕੱਟੜ ਅਪਰਾਧੀ ਤੇ ਹਮਲਾਵਰ ਨਹੀਂ”
ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੇ ਬਚਾਅ ਵਿੱਚ ਹਰਿਆਣਾ ਸਰਕਾਰ ਨੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿੱਚ ਲਿਖਤ ਵਿੱਚ ਜਵਾਬ ਦਾਖਿਲ ਕੀਤਾ ਹੈ। ਸਰਕਾਰ ਨੇ ਜਵਾਬ ਦਿੰਦਿਆਂ ਕਿਹਾ ਕਿ ਰਾਮ ਰਹੀਮ ਕੱਟੜ ਅਪਰਾਧੀ ਨਹੀਂ ਹੈ ਹੈ। ਕ.ਤਲਾਂ ਦੇ ਮਾਮਲੇ ਵਿੱਚ ਉਨ੍ਹਾਂ ਦੀ ਸਜ਼ਾ ਨੂੰ ਸੀਰੀਅਲ ਕਿਲਿੰਗ ਨਹੀਂ ਕਿਹਾ ਜਾ ਸਕਦਾ।

Haryana govt on Ram rahim parole

ਮੀਡੀਆ ਰਿਪੋਰਟਾਂ ਅਨੁਸਾਰ ਰਾਮ ਰਹੀਮ ਨੂੰ ਇਨ੍ਹਾਂ ਕ.ਤਲਾਂ ਵਿੱਚ ਸਹਿ-ਮੁਲਜ਼ਮਾਂ ਨਾਲ ਅਪਰਾਧਿਕ ਸਾਜ਼ਿਸ਼ ਰਚਣ ਦਾ ਦੋਸ਼ੀ ਠਹਿਰਾਇਆ ਗਿਆ ਹੈ। ਉਸਨੂੰ IPC ਦੀ ਧਾਰਾ 120-B ਦੀ ਮਦਦ ਨਾਲ ਹੀ IPC ਦੀ ਧਾਰਾ 302 ਦੇ ਤਹਿਤ ਸਜ਼ਾ ਦਿੱਤੀ ਗਈ ਹੈ। ਧਾਰਾ 120-B ਇੱਕ ਸੁਤੰਤਰ ਅਪਰਾਧ ਹੈ। ਇਸ ਧਾਰਾ ਦੇ ਤਹਿਤ ਦੋਸ਼ ਸੁਤੰਤਰ ਢੰਗ ਨਾਲ ਤੈਅ ਕੀਤੇ ਜਾਂਦੇ ਹਨ। ਇਹ ਦਲੀਲ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿੱਚ ਸਰਕਾਰ ਵੱਲੋਂ ਦਿੱਤੀ ਗਈ ਦਲੀਲ ਵਿੱਚ ਕਿਹਾ ਗਿਆ ਹੈ। ਸਰਕਾਰ ਵੱਲੋਂ ਕੋਰਟ ਵਿੱਚ ਇੱਕ ਹੋਰ ਦਲੀਲ ਦਿੱਤੀ ਗਈ ਹੈ ਕਿ ਰਾਮ ਰਹੀਮ ਇਨ੍ਹਾਂ ਦੋਹਾਂ ਕ.ਤਲਾਂ ਵਿੱਚ ਹਮਲਾਵਰ ਸਾਬਿਤ ਨਹੀਂ ਹੋਇਆ ।

ਇਹ ਵੀ ਪੜ੍ਹੋ: ਚੀਨ ਦੀ ਵੁਹਾਨ ਲੈਬ ਤੋਂ ਹੀ ਨਿਕਲਿਆ ਸੀ ਵਿਨਾਸ਼ਕਾਰੀ ਕੋਰੋਨਾ! ਅਮਰੀਕਾ ਦਾ ਪੱਕਾ ਦਾਅਵਾ

ਦੱਸ ਦੇਈਏ ਕਿ ਹਰਿਆਣਾ ਸਰਕਾਰ ਵੱਲੋਂ ਰਾਮ ਰਹੀਮ ਨੂੰ ਪਹਿਲਾਂ ਵੀ ਕਈ ਵਾਰ ਪੈਰੋਲ ਦਿੱਤੀ ਜਾ ਚੁੱਕੀ ਹੈ। ਹਰਿਆਣਾ ਸਰਕਾਰ ਨੇ ਰਾਮ ਰਹੀਮ ਨੂੰ 21 ਜਨਵਰੀ ਨੂੰ 40 ਦਿਨਾਂ ਦੀ ਪੈਰੋਲ ‘ਤੇ ਰੋਹਤਕ ਸਥਿਤ ਸੁਨਾਰੀਆ ਜੇਲ੍ਹ ਤੋਂ ਰਿਹਾਅ ਕੀਤਾ ਸੀ। ਜਿਸ ਤੋਂ ਬਾਅਦ ਉਸਨੂੰ ਫਿਰ 40 ਦਿਨ ਦੀ ਪੈਰੋਲ ਦਿੱਤੀ ਗਈ ਸੀ ਜੋ 25 ਨਵੰਬਰ ਨੂੰ ਖਤਮ ਹੋਈ ਸੀ। ਜਿਸ ਤੋਂ ਬਾਅਦ ਉਹ ਬਾਗਪਤ ਦੇ ਬਰਨਾਵਾ ਆਸ਼ਰਮ ਆਇਆ ਸੀ। ਇਸ ਵੀ ਰਾਮ ਰਹੀਮ ਪੈਰੋਲ ‘ਤੇ ਬਾਹਰ ਆ ਕੇ ਬਰਨਾਵਾ ਆਸ਼ਰਮ ਪਹੁੰਚਿਆ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਹਰਿਆਣਾ ਸਰਕਾਰ ਦਾ ਹਾਈਕੋਰਟ ‘ਚ ਜਵਾਬ, ਕਿਹਾ-“ਰਾਮ ਰਹੀਮ ਕੱਟੜ ਅਪਰਾਧੀ ਤੇ ਹਮਲਾਵਰ ਨਹੀਂ” appeared first on Daily Post Punjabi.

ਜੇਲ੍ਹ ਤੋਂ ਬਾਹਰ ਆਵੇਗਾ ਡੇਰਾ ਮੁਖੀ ਰਾਮ ਰਹੀਮ? ਮੁੜ ਪੈਰੋਲ ਲਈ ਲਗਾਈ ਅਰਜੀ
ਜਬਰ-ਜਨਾਹ ਅਤੇ ਕਤ.ਲ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਇੱਕ ਵਾਰ ਫਿਰ ਜੇਲ੍ਹ ਤੋਂ ਬਾਹਰ ਆ ਸਕਦਾ ਹੈ । ਡੇਰਾਮੁਖੀ ਵੱਲੋਂ ਹਰਿਆਣਾ ਸਰਕਾਰ ਨੂੰ ਪੈਰੋਲ ਲਈ ਅਰਜੀ ਦਿੱਤੀ ਗਈ ਹੈ । ਫਿਲਹਾਲ ਡੇਰਾ ਮੁਖੀ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਦੱਸ ਦੇਈਏ ਕਿ ਰਾਮ ਰਹੀਮ ਕੁਝ ਮਹੀਨੇ ਪਹਿਲਾਂ ਹੀ ਪੈਰੋਲ ਪੂਰੀ ਕਰਕੇ ਵਾਪਸ ਜੇਲ੍ਹ ਗਿਆ ਸੀ ।

Ram rahim applied for parole

ਮਿਲੀ ਜਾਣਕਾਰੀ ਅਨੁਸਾਰ ਡੇਰਾ ਸੱਚਾ ਸੌਦਾ ਦੇ ਦੂਜੇ ਸੰਤ ਸ਼ਾਹ ਸਤਨਾਮ ਮਹਾਰਾਜ ਦੇ ਜਨਮਦਿਨ ‘ਤੇ ਡੇਰੇ ਵਿੱਚ 25 ਜਨਵਰੀ ਨੂੰ ਭੰਡਾਰਾ ਤੇ ਸਤਿਸੰਗ ਆਯੋਜਿਤ ਕੀਤਾ ਜਾਵੇਗਾ । ਇਸ ਵਾਰ ਵੀ ਇੱਕ ਵੱਡੇ ਸਮਾਗਮ ਦੀਆਂ ਤਿਆਰੀਆਂ ਚੱਲ ਰਹੀਆਂ ਹਨ, ਜਿਸ ਵਿੱਚ ਰਾਮ ਰਹੀਮ ਵੀ ਹਿੱਸਾ ਲੈਣਾ ਚਾਹੁੰਦਾ ਹੈ। ਜਿਸ ਦੇ ਮੱਦੇਨਜ਼ਰ ਉਮੀਦ ਹੈ ਕਿ ਡੇਰਾ ਮੁਖੀ ਰਾਮ ਰਹੀਮ ਜੇਲ੍ਹ ਤੋਂ ਬਾਹਰ ਆ ਸਕਦਾ ਹੈ।

ਇਹ ਵੀ ਪੜ੍ਹੋ: ਚੇਨਈ ਏਅਰਪੋਰਟ ‘ਤੇ ਮਿਲਿਆ ਲਾਵਾਰਿਸ ਬੈਗ, ਅੰਦਰੋਂ ਨਿਕਲੇ 53 ਸੱਪ, 3 ਕੱਛੂਏ, ਮਚਿਆ ਹੜਕੰਪ

ਦਰਅਸਲ, 25 ਜਨਵਰੀ ਨੂੰ ਹੋਣ ਵਾਲੇ ਸਤਿਸੰਗ ਅਤੇ ਭੰਡਾਰੇ ਲਈ ਡੇਰਾਮੁਖੀ ਨੇ ਜੇਲ੍ਹ ਪ੍ਰਸ਼ਾਸਨ ਨੂੰ ਅਰਜੀ ਭੇਜ ਕੇ ਸਿਰਸਾ ਜਾਣ ਦੀ ਇਜਾਜ਼ਤ ਮੰਗੀ ਹੈ । ਪੈਰੋਲ ਦੀ ਅਰਜੀ ਦੇਣ ਤੋਂ ਬਾਅਦ ਹਰਿਆਣਾ ਸਰਕਾਰ ਅਤੇ ਪ੍ਰਸ਼ਾਸਨ ਸੁਰੱਖਿਆ ਦੇ ਨਜ਼ਰੀਏ ਤੋਂ ਵਿਚਾਰ ਕਰ ਰਿਹਾ ਹੈ। ਪਰ ਉਮੀਦ ਕੀਤੀ ਜਾ ਰਹੀ ਹੈ ਕਿ ਇੱਕ ਦਿਨ ਦੇ ਲਈ ਡੇਰਾ ਮੁਖੀ ਨੂੰ ਸਿਰਸਾ ਆਉਣ ਦੀ ਇਜਾਜ਼ਤ ਦਿੱਤੀ ਜਾ ਸਕਦੀ ਹੈ।

Ram rahim applied for parole

ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਡੇਰਾ ਮੁਖੀ 15 ਅਕਤੂਬਰ 2022 ਨੂੰ ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਆਇਆ ਸੀ। 40 ਦਿਨਾਂ ਤੱਕ ਉਹ ਬਰਨਾਵਾ ਦੇ ਡੇਰਾ ਸੱਚਾ ਸੌਦਾ ਆਸ਼ਰਮ ਵਿੱਚ ਰਿਹਾ ਸੀ। ਰਾਮ ਰਹੀਮ ਨੇ ਡੇਰੇ ਵਿੱਚ ਦੀਵਾਲੀ ਤੇ ਡੇਰੇ ਦੇ ਸੰਸਥਾਪਕ ਦਾ ਜਨਮਦਿਨ ਮਨਾਇਆ ਸੀ। ਪੈਰੋਲ ਦੌਰਾਨ ਰਾਮ ਰਹੀਮ ਨੇ ਆਨਲਾਈਨ ਸਤਿਸੰਗ ਵੀ ਕੀਤਾ ਸੀ ਤੇ ਇਸ ਨੂੰ ਲੈ ਕੇ ਸਵਾਲ ਵੀ ਚੁੱਕੇ ਸਨ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਜੇਲ੍ਹ ਤੋਂ ਬਾਹਰ ਆਵੇਗਾ ਡੇਰਾ ਮੁਖੀ ਰਾਮ ਰਹੀਮ? ਮੁੜ ਪੈਰੋਲ ਲਈ ਲਗਾਈ ਅਰਜੀ appeared first on Daily Post Punjabi.

ਖੱਟਰ ਸਰਕਾਰ ਨੇ 3 ਲੱਖ ਵਿਦਿਆਰਥੀਆਂ ਨੂੰ ਮੁਫ਼ਤ ਵੰਡੇ ਟੈਬਲੇਟ, ਅਜਿਹਾ ਕਰਨ ਵਾਲਾ ਬਣਿਆ ਦੇਸ਼ ਦਾ ਪਹਿਲਾ ਸੂਬਾ
ਹਰਿਆਣਾ ਸਰਕਾਰ ਵੱਲੋਂ 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਤੋਹਫਾ ਦਿੱਤਾ ਗਿਆ ਹੈ। ਖੱਟਰ ਸਰਕਾਰ ਵੱਲੋਂ ਸੂਬੇ ਵਿੱਚ 10ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਮੁਫ਼ਤ ਟੈਬਲੇਟ ਵੰਡੇ ਗਏ ਹਨ। ਖੱਟਰ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਈ-ਲਰਨਿੰਗ, ਇੱਕ ਟੈਬਲੇਟ ਅਧਾਰਤ ਸਿਖਲਾਈ ਪ੍ਰੋਗਰਾਮ ਲਾਂਚ ਕੀਤਾ ਗਿਆ ਹੈ।

Khattar govt distribute tablets

ਵਿਦਿਆਰਥੀਆਂ ਨੂੰ ਟੈਬਲਿਟ ਵੰਡਣ ਦੌਰਾਨ ਸੀਐਮ ਖੱਟਰ ਨੇ ਕਿਹਾ ਕਿ ਪਹਿਲਾਂ ਸਕੂਲੀ ਬੱਚਿਆਂ ਨੂੰ ਕਿਤਾਬਾਂ ਬੈਗਾਂ ਵਿੱਚ ਲੈ ਕੇ ਜਾਣੀਆਂ ਪੈਂਦੀਆਂ ਸਨ, ਪਰ ਹੁਣ ਉਨ੍ਹਾਂ ਦੀਆਂ ਕਿਤਾਬਾਂ ਇਸ ਟੈਬ ਵਿੱਚ ਹੋਣਗੀਆਂ। ਈ-ਲਰਨਿੰਗ ਮੁਹਿੰਮ ਨਵੀਂ ਸਿੱਖਿਆ ਨੀਤੀ ਦੇ ਅਨੁਸਾਰ ਸ਼ੁਰੂ ਕੀਤੀ ਗਈ ਹੈ, ਜਿਸ ਵਿੱਚ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਤਕਨਾਲੋਜੀ ਰਾਹੀਂ ਸਿੱਖਿਆ ਪ੍ਰਦਾਨ ਕਰਨ ਦੀ ਕਲਪਨਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੇਸ਼ ਦਾ ਪਹਿਲਾ ਸੂਬਾ ਹੈ ਜਿਸ ਨੇ ਸਰਕਾਰੀ ਸਕੂਲਾਂ ਦੇ ਪੰਜ ਲੱਖ ਵਿਦਿਆਰਥੀਆਂ ਨੂੰ ਟੈਬਲੇਟ ਵੰਡੇ ਹਨ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਸੂਬਾ ਆਪਣੇ ਬਜਟ ਦਾ ਵੱਧ ਤੋਂ ਵੱਧ ਹਿੱਸਾ ਸਿੱਖਿਆ ਖੇਤਰ ‘ਤੇ ਖਰਚ ਕਰਦਾ ਹੈ। ਉਨ੍ਹਾਂ ਦੱਸਿਆ ਕਿ ਇਸ ਬਜਟ ਵਿੱਚ ਇਕੱਲੇ ਸਿੱਖਿਆ ਲਈ 20,000 ਕਰੋੜ ਰੁਪਏ ਨਿਰਧਾਰਿਤ ਕੀਤੇ ਗਏ ਹਨ।

ਇਹ ਵੀ ਪੜ੍ਹੋ: ‘ਸਿਗਨਲ ਐਪ’ ‘ਤੇ ਗੱਲ, PAK ਡਰੋਨ ਰਾਹੀਂ ਹਥਿਆਰਾਂ ਦੀ ਡਿਲਵਰੀ…, ਫੜੇ ਗਏ ਅੱਤਵਾਦੀਆਂ ਤੋਂ ਹੋਏ ਵੱਡੇ ਖੁਲਾਸੇ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਿੱਖਿਆ ਖੇਤਰ ਲਈ ਦੋ ਟਾਸਕ ਫੋਰਸਾਂ ਦਾ ਗਠਨ ਕਰੇਗੀ। ਇੱਕ ਤਾਂ ਸਕੂਲ ਦੁਆਂ ਬੁਨਿਆਦੀ ਸੁਵਿਧਾਵਾਂ, ਚਾਰਦੀਵਾਰੀ, ਸੁੰਦਰੀਕਰਨ, ਸਾਫ਼-ਸਫ਼ਾਈ, ਸੜਕਾਂ, ਪਾਣੀ ਸਣੇ ਹੋਰ ਜ਼ਰੂਰੀ ਲੋੜਾਂ ‘ਤੇ ਕੰਮ ਕਰੇਗੀ, ਜਦਕਿ ਦੂਜੀ ਟਾਸਕ ਫੋਰਸ ਸਕੂਲਾਂ ਵਿੱਚ ਫਰਨੀਚਰ ਆਦਿ ਦਾ ਪ੍ਰਬੰਧ ਯਕੀਨੀ ਬਣਾਏਗੀ।

Khattar govt distribute tablets

ਇਸ ਤੋਂ ਅੱਗੇ ਵਿਦਿਆਰਥੀਆਂ ਨੂੰ ਸੂਚਨਾ ਤਕਨਾਲੋਜੀ ਦੇ ਖੇਤਰ ਵਿੱਚ ਹੁਨਰ ਹਾਸਲ ਕਰਨ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਬੱਚਿਆਂ ਦੇ ਆਈ.ਟੀ. ਹੁਨਰ ਵਿੱਚ ਸੁਧਾਰ ਲਈ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਲਈ ਵਿਸ਼ਾ ਵਾਰ ਓਲੰਪੀਆਡ ਸ਼ੁਰੂ ਕੀਤਾ ਜਾਵੇਗਾ ਤਾਂ ਜੋ ਭੌਤਿਕ ਵਿਗਿਆਨ ਅਤੇ ਗਣਿਤ ਦੇ ਵਿਦਿਆਰਥੀਆਂ ਵਿੱਚ ਸਿਹਤਮੰਦ ਮੁਕਾਬਲਾ ਹੋ ਸਕੇ। ਚੰਗੇ ਅੰਕ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਨਾਸਾ ਅਤੇ ਇਸਰੋ ਵਰਗੀਆਂ ਸੰਸਥਾਵਾਂ ਵਿੱਚ ਭੇਜਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਖੱਟਰ ਸਰਕਾਰ ਨੇ 3 ਲੱਖ ਵਿਦਿਆਰਥੀਆਂ ਨੂੰ ਮੁਫ਼ਤ ਵੰਡੇ ਟੈਬਲੇਟ, ਅਜਿਹਾ ਕਰਨ ਵਾਲਾ ਬਣਿਆ ਦੇਸ਼ ਦਾ ਪਹਿਲਾ ਸੂਬਾ appeared first on Daily Post Punjabi.

ਡੇਰਾ ਮੁਖੀ ਰਾਮ ਰਹੀਮ ਦੀ ਫਰਲੋ ਮਾਮਲੇ ‘ਚ ਹਰਿਆਣਾ ਸਰਕਾਰ ਅੱਜ ਹਾਈਕੋਰਟ ‘ਚ ਪੇਸ਼ ਕਰੇਗੀ ਦਲੀਲਾਂ
ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਅੱਜ ਹਰਿਆਣਾ ਸਰਕਾਰ ਰਾਮ ਰਹੀਮ ਸਿੰਘ ਦੀ ਫਰਲੋ ਨੂੰ ਸਹੀ ਠਹਿਰਾਉਣ ਲਈ ਦਲੀਲਾਂ ਪੇਸ਼ ਕਰੇਗੀ। ਇਸ ਮਾਮਲੇ ਵਿੱਚ ਜਸਟਿਸ ਬੀਐਸ ਵਾਲਿਆ ਦੀ ਬੈਂਚ ਵਿੱਚ ਅੱਜ ਸਰਕਾਰ ਨੂੰ ਆਪਣਾ ਜਵਾਬ ਪੇਸ਼ ਕਰਨਾ ਹੈ । 7 ​​ਫਰਵਰੀ ਨੂੰ ਦਿੱਤੀ ਗਈ ਪਟੀਸ਼ਨ ਵਿੱਚ ਫਰਲੋ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਦੀ ਨਿਰਪੱਖਤਾ ਲਈ ਵੱਡਾ ਖਤਰਾ ਕਰਾਰ ਦਿੱਤਾ ਗਿਆ ਸੀ । ਹਾਲਾਂਕਿ ਹੁਣ ਚੋਣਾਂ ਖਤਮ ਹੋ ਚੁੱਕੀਆਂ ਹਨ ਅਤੇ ਜੇਕਰ ਹੁਣ ਗੁਰਮੀਤ ਰਾਮ ਰਹੀਮ ਦੀ ਫਰਲੋ ਰੱਦ ਹੋ ਜਾਂਦੀ ਹੈ ਤਾਂ ਕੋਈ ਸਿਆਸੀ ਫਰਕ ਨਹੀਂ ਪਵੇਗਾ।

Haryana govt will present answer

ਡੇਰੇ ਦਾ ਹਰਿਆਣਾ ਸਮੇਤ ਪੰਜਾਬ, ਰਾਜਸਥਾਨ ਅਤੇ ਯੂਪੀ ਵਰਗੇ ਰਾਜਾਂ ਵਿੱਚ ਕਾਫੀ ਪ੍ਰਭਾਵ ਹੈ । ਡੇਰਾ ਮੁਖੀ 15 ਦਿਨਾਂ ਤੋਂ ਬਾਹਰ ਹੈ । ਉਸ ਨੇ 27 ਫਰਵਰੀ ਨੂੰ ਆਤਮ ਸਮਰਪਣ ਕਰਨਾ ਹੈ। ਡੇਰਾ ਮੁਖੀ ਨੂੰ ਡੇਰਾ ਪ੍ਰਬੰਧਕ ਰਣਜੀਤ ਸਿੰਘ ਕਤਲ ਕਾਂਡ, ਪੱਤਰਕਾਰ ਰਾਮਚੰਦਰ ਛਤਰਪਤੀ ਕਤਲ ਕੇਸ ਸਮੇਤ ਸਾਧਵੀਆਂ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਹੈ । 400 ਦੇ ਕਰੀਬ ਸਾਧੂਆਂ ਨੂੰ ਨਿਪੁੰਸਕ ਬਣਾਉਣ ਦਾ ਮਾਮਲਾ ਅਜੇ ਵੀ ਵਿਚਾਰ ਅਧੀਨ ਹੈ।

ਇਹ ਵੀ ਪੜ੍ਹੋ: ਰਾਘਵ ਚੱਢਾ ਬੋਲੇ- ‘ਪੰਜਾਬ ‘ਚ ‘ਆਪ’ ਪੂਰੇ ਬਹੁਮਤ ਨਾਲ ਬਣਾਏਗੀ ਸਰਕਾਰ, ਫਿਰ BJP ਨੂੰ ਦੇਵਾਂਗੇ ਟੱਕਰ’

ਜ਼ਿਕਰਯੋਗ ਹੈ ਕਿ ਹਾਈ ਕੋਰਟ ਨੇ ਮਾਮਲੇ ਦੀ ਪਿਛਲੀ ਸੁਣਵਾਈ ‘ਤੇ ਸਰਕਾਰ ਨੂੰ ਫਰਲੋ ਨਾਲ ਸਬੰਧਿਤ ਰਿਕਾਰਡ ਪੇਸ਼ ਕਰਨ ਲਈ ਵੀ ਕਿਹਾ ਸੀ । ਐਡਵੋਕੇਟ ਜਨਰਲ ਬੀਆਰ ਮਹਾਜਨ ਨੇ ਇਸ ਕੇਸ ਵਿੱਚ ਮੁੱਢਲੀ ਦਲੀਲਾਂ ਪੇਸ਼ ਕੀਤੀਆਂ ਸਨ। ਇਸ ਵਿੱਚ ਡੇਰਾ ਮੁਖੀ ਨੂੰ ਦਿੱਤੀ ਗਈ ਫਰਲੋ ਨਿਯਮਾਂ ਤਹਿਤ ਦੱਸੀ ਗਈ ਸੀ । ਕਿਹਾ ਗਿਆ ਸੀ ਕਿ ਰੋਹਤਕ ਡਿਵੀਜ਼ਨ ਦੇ ਕਮਿਸ਼ਨਰ ਨੇ ਪੁਲਿਸ ਰਿਪੋਰਟ ਅਤੇ ਚੰਗੇ ਆਚਰਣ ਵਾਲੇ ਕੈਦੀਆਂ ਦੇ ਨਿਯਮਾਂ ਦੇ ਆਧਾਰ ‘ਤੇ ਰਾਮ ਰਹੀਮ ਨੂੰ ਕੁਝ ਸ਼ਰਤਾਂ ਦੇ ਨਾਲ ਫਰਲੋ ਦਿੱਤੀ ਗਈ ਹੈ।

Haryana govt will present answer

ਦੱਸ ਦੇਈਏ ਕਿ ਇਹ ਪਟੀਸ਼ਨ ਪੰਜਾਬ ਦੇ ਸਮਾਣਾ ਹਲਕੇ ਤੋਂ ਆਜ਼ਾਦ ਉਮੀਦਵਾਰ ਪਰਮਜੀਤ ਸਿੰਘ ਸੋਹਾਲੀ (56) ਵੱਲੋਂ ਦਾਇਰ ਕੀਤੀ ਗਈ ਸੀ । ਉਨ੍ਹਾਂ ਕਿਹਾ ਸੀ ਕਿ ਡੇਰਾ ਮੁਖੀ ਨੂੰ ਫਰਲੋ ਅਜਿਹੇ ਸਮੇਂ ਦਿੱਤੀ ਗਈ, ਜਦੋਂ ਪੰਜਾਬ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ । ਡੇਰੇ ਵੱਲੋਂ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਆਪਣਾ ਪ੍ਰਭਾਵ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਡੇਰਾ ਮੁਖੀ ਦੀ ਰਿਹਾਈ ਦਾ ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਅਸਰ ਪਵੇਗਾ। ਇਸ ਦੇ ਨਾਲ ਹੀ ਕਿਹਾ ਗਿਆ ਕਿ ਅਜਿਹੇ ਘਿਨਾਉਣੇ ਅਪਰਾਧ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਇਹ ਰਾਹਤ ਨਹੀਂ ਦਿੱਤੀ ਜਾਣੀ ਚਾਹੀਦੀ ਸੀ। ਪਟੀਸ਼ਨ ਵਿੱਚ ਮੰਗ ਕੀਤੀ ਗਈ ਹੈ ਕਿ ਗੁਰਮੀਤ ਰਾਮ ਰਹੀਮ ਨੂੰ ਫਰਲੋ ਦੇਣ ਦੇ ਫੈਸਲੇ ਨੂੰ ਰੱਦ ਕੀਤਾ ਜਾਵੇ। ਇਸ ਫਰਲੋ ਆਰਡਰ ਨੂੰ ਗੈਰ-ਕਾਨੂੰਨੀ ਅਤੇ ਬੇਲੋੜਾ ਦੱਸਿਆ ਗਿਆ ਹੈ। ਉਸ ਨੂੰ ਸੁਨਾਰੀਆ ਜੇਲ੍ਹ ਭੇਜਣ ਦੀ ਮੰਗ ਕੀਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”

The post ਡੇਰਾ ਮੁਖੀ ਰਾਮ ਰਹੀਮ ਦੀ ਫਰਲੋ ਮਾਮਲੇ ‘ਚ ਹਰਿਆਣਾ ਸਰਕਾਰ ਅੱਜ ਹਾਈਕੋਰਟ ‘ਚ ਪੇਸ਼ ਕਰੇਗੀ ਦਲੀਲਾਂ appeared first on Daily Post Punjabi.

Breaking : ਪੰਜਾਬ ‘ਚ ਵੋਟਿੰਗ ਤੋਂ 13 ਦਿਨ ਪਹਿਲਾਂ ਰਾਮ ਰਹੀਮ ਜੇਲ੍ਹ ਤੋਂ ਆਏ ਬਾਹਰ
ਪੰਜਾਬ ਵਿਧਾਨ ਸਭਾ ਚੋਣਾਂ ਨੂੰ ਹੁਣ ਕੁਝ ਹੀ ਦਿਨ ਬਾਕੀ ਹਨ। ਇਸੇ ਵਿਚਾਲੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਜੇਲ੍ਹ ਵਿੱਚੋਂ ਬਾਹਰ ਆ ਗਏ ਹਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਗੁਰੂਗ੍ਰਾਮ ਲਿਜਾਇਆ ਜਾ ਰਿਹਾ ਹੈ। ਦੱਸ ਦੇਈਏ ਕਿ ਰਾਮ ਰਹੀਮ ਨੂੰ ਸੋਮਵਾਰ ਨੂੰ ਹਰਿਆਣਾ ਸਰਕਾਰ ਵੱਲੋਂ 21 ਦਿਨ ਦੀ ਪੈਰੋਲ ਦਿੱਤੀ ਗਈ ਹੈ। ਪੈਰੋਲ ਮਿਲਣ ਤੋਂ ਬਾਅਦ ਰਾਮ ਰਹੀਮ ਜੇਲ੍ਹ ਵਿੱਚੋਂ ਬਾਹਰ ਆ ਗਏ ਹਨ। ਮੰਨਿਆ ਜਾ ਰਿਹਾ ਹੈ ਕਿ ਸਰਕਾਰ ਰਾਮ ਰਹੀਮ ਨੂੰ ਜੇਲ੍ਹ ਵਿੱਚੋਂ ਬਾਹਰ ਕੱਢ ਕੇ ਪੰਜਾਬ ਤੇ ਯੂਪੀ ਚੋਣਾਂ ਵਿੱਚ ਡੇਰੇ ਦੇ ਅਸਰ ਵਾਲੀਆਂ ਸਾਰੀਆਂ ਸੀਟਾਂ ‘ਤੇ ਫਾਇਦਾ ਲੈਣਾ ਚਾਹੁੰਦੀ ਹੈ।

Ram Rahim comes out of jail

ਦੱਸ ਦੇਈਏ ਕਿ ਦੋ ਦਿਨ ਪਹਿਲਾਂ ਹੀ ਹਰਿਆਣਾ ਦੇ ਜੇਲ੍ਹ ਮੰਤਰੀ ਰਣਜੀਤ ਸਿੰਘ ਚੌਟਾਲਾ ਦਾ ਬਿਆਨ ਸਾਹਮਣੇ ਆਇਆ ਸੀ ਕਿ ਪੈਰੋਲ ਲੈਣਾ ਹਰ ਕੈਦੀ ਦਾ ਅਧਿਕਾਰ ਹੈ। ਇਸ ਤੋਂ ਬਾਅਦ ਰਾਮ ਰਹੀਮ ਨੂੰ 21 ਦਿਨ ਦੀ ਪੈਰੋਲ ਮਿਲ ਗਈ। ਪਰ ਇਸ ਸਬੰਧੀ ਰਾਮ ਰਹੀਮ ਅੱਗੇ ਇੱਕ ਸ਼ਰਤ ਰੱਖੀ ਗਈ ਹੈ ਕਿ ਪੈਰੋਲ ਦੌਰਾਨ ਉਹ 21 ਦਿਨ ਪੁਲਿਸ ਦੀ ਨਿਗਰਾਨੀ ਵਿੱਚ ਹੀ ਰਹੇਗਾ।

ਇਹ ਵੀ ਪੜ੍ਹੋ: CM ਚਿਹਰਾ ਐਲਾਨੇ ਜਾਣ ਮਗਰੋਂ ਮਾਤਾ ਨੈਣਾ ਦੇਵੀ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਚੰਨੀ

ਗੌਰਤਲਬ ਹੈ ਕਿ ਰਾਮ ਰਹੀਮ ਨੂੰ ਸਾਲ 2002 ਵਿੱਚ ਸਾਬਕਾ ਡੇਰਾ ਪ੍ਰਬੰਧਕ ਰਣਜੀਤ ਸਿੰਘ ਦੇ ਕਤਲ ਮਾਮਲੇ ਵਿੱਚ 8 ਅਕਤੂਬਰ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਸੀ। ਜਿਸ ਵਿੱਚ ਰਾਮ ਰਹੀਮ ਸਣੇ 4 ਹੋਰਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ। ਇਸ ਤੋਂ ਪਹਿਲਾਂ ਸਾਧਵੀ ਨਾਲ ਜਬਰ-ਜਨਾਹ ਤੇ ਹੱਤਿਆ ਦੇ ਮਾਮਲੇ ਵਿੱਚ ਅਗਸਤ 2017 ਵਿੱਚ ਰਾਮ ਰਹੀਮ ਨੂੰ ਦੋਸ਼ੀ ਠਹਿਰਾਇਆ ਗਿਆ ਸੀ। ਇਸ ਸਬੰਧੀ CBI ਦੀ ਵਿਸ਼ੇਸ਼ ਅਦਾਲਤ ਵੱਲੋਂ ਫੈਸਲਾ ਸੁਣਾਇਆ ਗਿਆ ਸੀ। ਇਸ ਮਾਮਲੇ ਵਿੱਚ ਰਾਮ ਰਹੀਮ ਨੂੰ 20 ਸਾਲ ਦੀ ਸਜ਼ਾ ਸੁਣਾਈ ਗਈ ਸੀ।

ਵੀਡੀਓ ਲਈ ਕਲਿੱਕ ਕਰੋ -:

“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”

The post Breaking : ਪੰਜਾਬ ‘ਚ ਵੋਟਿੰਗ ਤੋਂ 13 ਦਿਨ ਪਹਿਲਾਂ ਰਾਮ ਰਹੀਮ ਜੇਲ੍ਹ ਤੋਂ ਆਏ ਬਾਹਰ appeared first on Daily Post Punjabi.