Haryana Minister Anil Vij Archives - Daily Post Punjabi

ਕਿਸਾਨ ਮਹਾਪੰਚਾਇਤ ਦੌਰਾਨ ਅਨਿਲ ਵਿਜ ਦੀ ਚੇਤਾਵਨੀ, ਕਿਹਾ-‘ਕਾਨੂੰਨ ਨਹੀਂ ਲੈਣ ਦਿਆਂਗੇ ਹੱਥ ‘ਚ’
ਯੂਪੀ ਦੇ ਮੁਜ਼ੱਫਰਨਗਰ ਵਿੱਚ 5 ਸਤੰਬਰ ਨੂੰ ਹੋਏ ਕਿਸਾਨਾਂ ਦੇ ਮਹਾਂਇਕੱਠ ਤੋਂ ਬਾਅਦ ਅੱਜ ਕਰਨਾਲ ਵਿੱਚ ਕਿਸਾਨਾਂ ਦੀ ਮਹਾਪੰਚਾਇਤ ਹੋ ਰਹੀ ਹੈ। ਦਰਅਸਲ, ਬੀਤੇ ਕੁਝ ਦਿਨ ਪਹਿਲਾਂ ਕਰਨਾਲ ਵਿੱਚ ਕਿਸਾਨਾਂ ‘ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਇਹ ਮਹਾਪੰਚਾਇਤ ਬੁਲਾਈ ਗਈ ਹੈ।

Haryana minister Anil Vij

ਕਿਸਾਨਾਂ ਦੀ ਇਸ  ਮਹਾਪੰਚਾਇਤ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਵੱਲੋਂ ਕਰਨਾਲ ਤੋਂ ਇਲਾਵਾ 4 ਜ਼ਿਲ੍ਹਿਆਂ ਵਿੱਚ ਇੰਟਰਨੈਟ ਸੇਵਾਵਾਂ ‘ਤੇ ਪਾਬੰਦੀ ਲਗਾਈ ਗਈ ਹੈ ਤੇ ਧਾਰਾ 144 ਲਗਾਈ ਗਈ ਹੈ।

ਇਹ ਵੀ ਪੜ੍ਹੋ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ : ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ, ਕੈਪਟਨ ਨੇ ਦਿੱਤੀ ਵਧਾਈ

ਕਿਸਾਨਾਂ ਦੀ ਮਹਾਂਪੰਚਾਇਤ ਨੂੰ ਲੈ ਕੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਵੱਲੋਂ ਚੇਤਾਵਨੀ ਦਿੱਤੀ ਗਈ ਹੈ।  ਉਨ੍ਹਾਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਕਿਸੇ ਨੂੰ ਵੀ ਇੱਥੇ ਕਾਨੂੰਨ ਨੂੰ ਆਪਣੇ ਹੱਥਾਂ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਸਖ਼ਤ ਪ੍ਰਬੰਧ ਕੀਤੇ ਗਏ ਹਨ । ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇ ਉਹ ਆਪਣੀ ਪਬਲਿਕ ਮੀਟਿੰਗ ਕਰਨਾ ਚਾਹੁੰਦੇ ਹਨ, ਤਾਂ ਉਸਨੂੰ ਸ਼ਾਂਤੀਪੂਰਨ ਢੰਗ ਨਾਲ ਕਰਨ।

Haryana minister Anil Vij

ਦੱਸ ਦੇਈਏ ਕਿ ਕਿਸਾਨਾਂ ‘ਤੇ ਲਾਠੀਚਾਰਜ ਕਰਨ ਦਾ ਆਦੇਸ਼ ਦੇਣ ਵਾਲੇ SDM ‘ਤੇ ਸਰਕਾਰ ਵੱਲੋਂ ਸਖ਼ਤ ਕਾਰਵਾਈ ਨਹੀਂ ਕੀਤੀ ਗਈ ਹੈ, ਜਿਸ ਕਾਰਨ ਕਰਨਾਲ ਵਿੱਚ ਅੱਜ ਕਿਸਾਨਾਂ ਵੱਲੋਂ ਮਹਾਂਪੰਚਾਇਤ ਦਾ ਆਯੋਜਨ ਕੀਤਾ ਗਿਆ ਹੈ।

ਇਹ ਵੀ ਦੇਖੋ: ਮਾਸੂਮ ਧੀ ਦਾ ਦਰਦ ਹੌਂਸਲਾ ਰੱਖ ਕੇ ਸੁਣਿਓ, ਪਸੀਜਿਆ ਗਿਆ ਡਾਕਟਰ ਦਾ ਦਿਲ, ਹੁਣ ਕਰੇਗਾ ਪੂਰੇ ਪਰਿਵਾਰ ਦੀ ਮਦਦ

The post ਕਿਸਾਨ ਮਹਾਪੰਚਾਇਤ ਦੌਰਾਨ ਅਨਿਲ ਵਿਜ ਦੀ ਚੇਤਾਵਨੀ, ਕਿਹਾ-‘ਕਾਨੂੰਨ ਨਹੀਂ ਲੈਣ ਦਿਆਂਗੇ ਹੱਥ ‘ਚ’ appeared first on Daily Post Punjabi.

ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦੀ ਵਿਗੜੀ ਤਬੀਅਤ, ਹਸਪਤਾਲ ‘ਚ ਕਰਵਾਏ ਗਏ ਦਾਖਲ
ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦੀ ਸ਼ੁੱਕਰਵਾਰ ਯਾਨੀ ਕਿ ਅੱਜ ਤਬੀਅਤ ਵਿਗੜ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਅਨਿਲ ਵਿਜ ਨੂੰ ਆਕਸੀਜਨ ਲੈਵਲ ਘੱਟ ਜਾਣ ਕਾਰਨ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

Haryana Minister Anil Vij

ਜਿੱਥੇ ਉਨ੍ਹਾਂ ਨੂੰ ਆਕਸੀਜਨ ਸਪੋਰਟ ‘ਤੇ ਰੱਖਿਆ ਗਿਆ ਹੈ। ਅਨਿਲ ਵਿਜ ਦੀ ਤਬੀਅਤ ਖਰਾਬ ਹੋਣ ਕਾਰਨ ਸ਼ਨੀਵਾਰ ਨੂੰ ਲਗਾਏ ਜਾਣ ਵਾਲੇ ਜਨਤਾ ਦਰਬਾਰ ਨੂੰ ਵੀ ਰੱਦ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਆਸਟ੍ਰੇਲੀਆ ‘ਚ ਵਧਿਆ ਕੋਰੋਨਾ ਦਾ ਪ੍ਰਕੋਪ, ਸਿਡਨੀ ‘ਚ ਸਤੰਬਰ ਤੱਕ ਵਧਾਇਆ ਗਿਆ ਲਾਕਡਾਊਨ

ਦਰਅਸਲ, ਇਹ ਜਾਣਕਾਰੀ ਅਨਿਲ ਵਿਜ ਦੇ ਮੀਡੀਆ ਕੁਆਰਡੀਨੇਟਰ ਵਿਜੇਂਦਰ ਚੌਹਾਨ ਵੱਲੋਂ ਸਾਂਝੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅਨਿਲ ਵਿਜ ਦੀ ਤਬੀਅਤ ਵਿਗੜ ਜਾਣ ਕਾਰਨ ਅੰਬਾਲਾ ਛਾਉਣੀ ਰੈਸਟ ਹਾਊਸ ਵਿੱਚ ਹਰ ਹਫ਼ਤੇ ਸ਼ਨੀਵਾਰ ਨੂੰ ਲੱਗਣ ਵਾਲੇ ਜਨਤਾ ਦਰਬਾਰ ਨੂੰ ਇਸ ਸ਼ਨੀਵਾਰ ਲਈ ਰੱਦ ਕਰ ਦਿੱਤਾ ਗਿਆ ਹੈ।

Haryana Minister Anil Vij

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਅਨਿਲ ਵਿਜ ਕੋਰੋਨਾ ਵਾਇਰਸ ਦੀ ਚਪੇਟ ਵਿੱਚ ਆ ਗਏ ਸਨ। ਅਨਿਲ ਵਿਜ ਵੈਕਸੀਨ ਦੇ ਟ੍ਰਾਇਲ ਵਿੱਚ ਸ਼ਾਮਿਲ ਹੋ ਚੁੱਕੇ ਹਨ। ਵੈਕਸੀਨ ਲਗਵਾਉਣ ਤੋਂ ਬਾਅਦ ਵੀ ਉਨ੍ਹਾਂ ਦੀ ਤਬੀਅਤ ਵਿੱਚ ਕੁਝ ਗਿਰਾਵਟ ਆਈ ਸੀ।

ਇਹ ਵੀ ਦੇਖੋ: ਜੇ ਤੁਸੀਂ Ludhiana ਤੋਂ Amritsar ਕਰ ਰਹੇ ਹੋ ਸਫਰ ਤਾਂ ਆ ਸਕਦੀ ਹੈ ਪਰੇਸ਼ਾਨੀ, ਹਾਈਵੇ ਹੋ ਗਿਆ ਬੰਦ! Live

The post ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦੀ ਵਿਗੜੀ ਤਬੀਅਤ, ਹਸਪਤਾਲ ‘ਚ ਕਰਵਾਏ ਗਏ ਦਾਖਲ appeared first on Daily Post Punjabi.