haryana Palwal Archives - Daily Post Punjabi

CM ਸੈਣੀ ਨੇ ਪਲਵਲ ‘ਚ ਕੀਤਾ ਵੱਡਾ ਐਲਾਨ, ਕਿਹਾ- ਹੁਣ ਘਰ-ਘਰ ਪਹੁੰਚੇਗਾ ਪੈਨਸ਼ਨ, ਇਲਾਜ ਤੇ ਰੁਜ਼ਗਾਰ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸ਼ੁੱਕਰਵਾਰ ਨੂੰ ਅਨਾਜ ਮੰਡੀ ਵਿਖੇ ਇੱਕ ਜਨਤਕ ਮੀਟਿੰਗ ਨੂੰ ਸੰਬੋਧਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਮੈਨੂੰ ਬ੍ਰਿਜ ਭੂਮੀ ‘ਤੇ ਆ ਕੇ ਮਾਣ ਮਹਿਸੂਸ ਹੋ ਰਿਹਾ ਹੈ। ਇਹ ਧਰਤੀ ਬਹਾਦਰੀ, ਧਰਮ ਅਤੇ ਹਿੰਮਤ ਦੀ ਇੱਕ ਉਦਾਹਰਣ ਹੈ। ਅੱਜ, ਨਿਰਜਲਾ ਏਕਾਦਸ਼ੀ ਦੇ ਇਸ ਸ਼ੁਭ ਦਿਨ ‘ਤੇ, ਮੈਂ ਪਲਵਲ ਦੀਆਂ ਅੱਖਾਂ ਵਿੱਚ ਇੱਕ ਉੱਜਵਲ ਭਵਿੱਖ ਦੇਖ ਰਿਹਾ ਹਾਂ। ਉਨ੍ਹਾਂ ਦੇ ਐਲਾਨ ਕੀਤਾ ਹੈ ਕਿ ਹੁਣ ਘਰ-ਘਰ ਪੈਨਸ਼ਨ, ਇਲਾਜ ਤੇ ਰੁਜ਼ਗਾਰ ਪਹੁੰਚੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਕਈ ਸਾਲਾਂ ਤੋਂ ਪਲਵਲ ਨੂੰ ਨਜ਼ਰਅੰਦਾਜ਼ ਕੀਤਾ, ਲੋਕ ਬੁਨਿਆਦੀ ਸਹੂਲਤਾਂ ਲਈ ਤਰਸਦੇ ਸਨ। ਪਰ ਹੁਣ ਸਮਾਂ ਬਦਲ ਗਿਆ ਹੈ। ਉਨ੍ਹਾਂ ਕਿਹਾ ਕਿ 2014 ਤੋਂ ਪਲਵਲ ਵਿੱਚ 109 ਐਲਾਨ ਪੂਰੇ ਹੋਏ ਹਨ ਅਤੇ 1270 ਕਰੋੜ ਰੁਪਏ ਦੇ ਵਿਕਾਸ ਕਾਰਜ ਕੀਤੇ ਗਏ ਹਨ। ਦੁਘੋਲਾ ਵਿੱਚ ਸ਼੍ਰੀ ਵਿਸ਼ਵਕਰਮਾ ਯੂਨੀਵਰਸਿਟੀ ਬਣਾਈ ਗਈ, ਇੱਕ ਇਨਡੋਰ ਸਟੇਡੀਅਮ ਬਣਾਇਆ ਗਿਆ, ਅਤੇ ਸਿਵਲ ਹਸਪਤਾਲ ਵਿੱਚ GNM ਕੋਰਸ ਸ਼ੁਰੂ ਕੀਤਾ ਗਿਆ।

ਮੁੱਖ ਮੰਤਰੀ ਨੇ ਕਿਹਾ ਕਿ ਅੱਜ ਹਰਿਆਣਾ ਵਿੱਚ 36 ਲੱਖ ਲੋਕ ਪੈਨਸ਼ਨ ਲੈ ਰਹੇ ਹਨ। 20 ਲੱਖ ਕਿਸਾਨਾਂ ਨੂੰ 6563 ਕਰੋੜ ਰੁਪਏ ਦਾ ਮੁਆਵਜ਼ਾ ਦਿੱਤਾ ਗਿਆ। ਆਯੁਸ਼ਮਾਨ ਭਾਰਤ ਦੇ ਤਹਿਤ 20 ਲੱਖ ਤੋਂ ਵੱਧ ਲੋਕਾਂ ਨੂੰ 2761 ਕਰੋੜ ਰੁਪਏ ਦਾ ਮੁਫ਼ਤ ਇਲਾਜ ਮਿਲਿਆ। ਉਨ੍ਹਾਂ ਕਿਹਾ ਕਿ ਅਸੀਂ MBBS ਸੀਟਾਂ ਵਧਾ ਦਿੱਤੀਆਂ ਹਨ ਅਤੇ ਜਲਦੀ ਹੀ ਇਹ ਗਿਣਤੀ ਤਿੰਨ ਹਜ਼ਾਰ ਨੂੰ ਪਾਰ ਕਰ ਜਾਵੇਗੀ। 13 ਲੱਖ ਘਰਾਂ ਵਿੱਚ ਸਾਫ਼ ਪੀਣ ਵਾਲਾ ਪਾਣੀ ਪਹੁੰਚ ਗਿਆ ਹੈ ਅਤੇ ਪਿੰਡਾਂ ਵਿੱਚ 24 ਘੰਟੇ ਬਿਜਲੀ ਦਿੱਤੀ ਜਾ ਰਹੀ ਹੈ। ਪਲਵਲ ਵਿੱਚ ਇੱਕ ਅੰਤਰਰਾਸ਼ਟਰੀ ਸਟੇਡੀਅਮ ਦੇ ਨਿਰਮਾਣ ਦਾ ਐਲਾਨ ਕਰਦਿਆਂ ਉਨ੍ਹਾਂ ਕਿਹਾ ਕਿ ਟਰਾਂਸਪੋਰਟ ਨਗਰ ਲਈ 50 ਕਰੋੜ ਰੁਪਏ ਦਿੱਤੇ ਜਾਣਗੇ, ਦੋ ਨਵੇਂ ਸਕੂਲ ਬਣਾਏ ਜਾਣਗੇ ਅਤੇ ਅਨਾਜ ਮੰਡੀ ਨੂੰ ਸ਼ਿਫਟ ਕੀਤਾ ਜਾਵੇਗਾ। ਹਰ ਕੱਚੀ ਗਲੀ ਹੁਣ ਪੱਕੀ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜਣ ਵਾਲੇ ਅਫ਼ਸਰ ‘ਤੇ ਡਿੱਗੀ ਗਾਜ, SSP ਵਿਜੀਲੈਂਸ ਨੂੰ ਕੀਤਾ ਗਿਆ ਸਸਪੈਂਡ

ਮੁੱਖ ਮੰਤਰੀ ਨੇ ਵਾਅਦਾ ਕੀਤਾ ਕਿ ਜਿਨ੍ਹਾਂ ਲੋਕਾਂ ਦੇ ਘਰ 20 ਸਾਲਾਂ ਤੋਂ ਪੰਚਾਇਤੀ ਜ਼ਮੀਨ ‘ਤੇ ਹਨ, ਉਨ੍ਹਾਂ ਨੂੰ ਮਾਲਕੀ ਹੱਕ ਮਿਲਣਗੇ। ਗਰੀਬ ਔਰਤਾਂ ਨੂੰ 500 ਰੁਪਏ ਵਿੱਚ ਗੈਸ ਸਿਲੰਡਰ ਮਿਲ ਰਿਹਾ ਹੈ ਅਤੇ ਬਜ਼ੁਰਗਾਂ ਦਾ ਮੁਫ਼ਤ ਇਲਾਜ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸੀਂ ਵਾਅਦਾ ਪੂਰਾ ਕੀਤਾ ਹੈ, ਵਿਕਾਸ ਦੀ ਗਤੀ ਤਿੰਨ ਗੁਣਾ ਵਧ ਗਈ ਹੈ ਅਤੇ ਸਾਡੀ ਸਰਕਾਰ ਹਰ ਲੋੜਵੰਦ ਵਿਅਕਤੀ ਤੱਕ ਪਹੁੰਚੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post CM ਸੈਣੀ ਨੇ ਪਲਵਲ ‘ਚ ਕੀਤਾ ਵੱਡਾ ਐਲਾਨ, ਕਿਹਾ- ਹੁਣ ਘਰ-ਘਰ ਪਹੁੰਚੇਗਾ ਪੈਨਸ਼ਨ, ਇਲਾਜ ਤੇ ਰੁਜ਼ਗਾਰ appeared first on Daily Post Punjabi.

ਪਲਵਲ ‘ਚ ਸ਼ਰਧਾਲੂਆਂ ਦੀ ਬੱਸ ਨੂੰ ਕੈਂਟਰ ਨੇ ਮਾਰੀ ਟੱਕਰ, 2 ਲੋਕਾਂ ਦੀ ਮੌ.ਤ, 10 ਜ਼ਖਮੀ
ਹਰਿਆਣਾ ਦੇ ਪਲਵਲ ਜ਼ਿਲ੍ਹੇ ‘ਚ ਨੈਸ਼ਨਲ ਹਾਈਵੇ ‘ਤੇ ਖੜੀ ਦਿੱਲੀ ਤੋਂ ਮਥੁਰਾ-ਵ੍ਰਿੰਦਾਵਨ ਜਾ ਰਹੇ ਸ਼ਰਧਾਲੂਆਂ ਦੀ ਬੱਸ ਨੂੰ ਇਕ ਕੈਂਟਰ ਨੇ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ‘ਚ ਸਵਾਰ ਇਕ ਔਰਤ ਸਮੇਤ 2 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ‘ਚ 10 ਤੋਂ ਵੱਧ ਲੋਕਾਂ ਦੇ ਜ਼ਖਮੀ ਹੋਣ ਦੀ ਸੂਚਨਾ ਹੈ, ਜਿਨ੍ਹਾਂ ‘ਚੋਂ 2 ਦੀ ਹਾਲਤ ਗੰਭੀਰ ਬਣੀ ਹੋਈ ਹੈ। ਜ਼ਖਮੀਆਂ ਨੂੰ ਇਲਾਜ ਲਈ ਉੱਚ ਕੇਂਦਰ ਵਿੱਚ ਭੇਜ ਦਿੱਤਾ ਗਿਆ ਹੈ। ਮੌਕੇ ‘ਤੇ ਪਹੁੰਚੀ ਮੁੰਡਕੱਟੀ ਥਾਣੇ ਦੇ ਇੰਚਾਰਜ ਸਚਿਨ ਨੇ ਕੈਂਟਰ ਦੇ ਅਣਪਛਾਤੇ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Pilgrims’ bus hit by canter

ਜਾਣਕਾਰੀ ਅਨੁਸਾਰ ਦਿੱਲੀ ਤੋਂ ਇੱਕ ਟੂਰਿਸਟ ਬੱਸ ਮਥੁਰਾ-ਵ੍ਰਿੰਦਾਵਨ ਜਾਣ ਲਈ ਰਵਾਨਾ ਹੋਈ ਸੀ। ਡਰਾਈਵਰ ਨੇ ਸ਼ਨੀਵਾਰ ਤੜਕੇ ਡੇਢ ਵਜੇ ਦੇ ਕਰੀਬ ਨੈਸ਼ਨਲ ਹਾਈਵੇਅ-19 ‘ਤੇ ਤੁਮਸਰਾ ਪਿੰਡ ਨੇੜੇ ਇਕ ਹੋਟਲ ‘ਚ ਚਾਹ ਪੀਣ ਲਈ ਬੱਸ ਨੂੰ ਰੋਕਿਆ ਅਤੇ ਹਾਈਵੇਅ ਦੇ ਕਿਨਾਰੇ ਖੜ੍ਹੀ ਕਰ ਦਿੱਤੀ। ਇਸੇ ਦੌਰਾਨ ਦਿੱਲੀ ਵੱਲੋਂ ਆ ਰਹੇ ਤੇਜ਼ ਰਫ਼ਤਾਰ ਕੈਂਟਰ ਨੇ ਬੱਸ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਟੱਕਰ ਕਾਰਨ ਬੱਸ ਹਾਈਵੇਅ ਵਾਲੇ ਪਾਸੇ ਜਾ ਡਿੱਗੀ, ਜਦਕਿ ਕੈਂਟਰ ਵੀ ਬੁਰੀ ਤਰ੍ਹਾਂ ਨੁਕਸਾਨਿਆ ਗਿਆ।

Pilgrims’ bus hit by canter

ਹਾਦਸੇ ਦੀ ਸੂਚਨਾ ਮਿਲਦੇ ਹੀ ਮੁੰਡਕੱਟੀ ਥਾਣਾ ਪੁਲਿਸ ਮੌਕੇ ‘ਤੇ ਪਹੁੰਚ ਗਈ। ਜ਼ਖਮੀਆਂ ਨੂੰ ਤੁਰੰਤ ਐਂਬੂਲੈਂਸ ਅਤੇ ਹੋਰ ਨਿੱਜੀ ਵਾਹਨਾਂ ਰਾਹੀਂ ਜ਼ਿਲਾ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੋਂ ਕੁਝ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਚੇਰੀ ਕੇਂਦਰ ਰੈਫਰ ਕਰ ਦਿੱਤਾ ਗਿਆ, ਜਦਕਿ ਕੁਝ ਨੂੰ ਮੁੱਢਲੀ ਸਹਾਇਤਾ ਦੇ ਬਾਅਦ ਛੁੱਟੀ ਦੇ ਦਿੱਤੀ ਗਈ ਹੈ। ਇਸ ਹਾਦਸੇ ‘ਚ ਬੱਸ ‘ਚ ਸਵਾਰ ਰਵੀ (30) ਵਾਸੀ ਸ਼ਿਵ ਵਿਹਾਰ, ਦਿੱਲੀ ਅਤੇ ਅਰਚਨਾ ਸ਼ਰਮਾ (38) ਵਾਸੀ ਮਾਇਆ ਕੁੰਡ, ਰਿਸ਼ੀਕੇਸ਼ (ਉਤਰਾਖੰਡ) ਦੀ ਲਾਸ਼ ਪੋਸਟਮਾਰਟਮ ਤੋਂ ਬਾਅਦ ਐਤਵਾਰ ਨੂੰ ਉਨ੍ਹਾਂ ਦੇ ਵਾਰਸਾਂ ਨੂੰ ਸੌਂਪ ਦਿੱਤੀ ਗਈ।

ਇਹ ਵੀ ਪੜ੍ਹੋ : ਰੋਹਤਕ ‘ਚ ਐਂਟੀ ਨਾਰਕੋਟਿਕਸ ਟੀਮ ਨੇ ਦਬੋਚਿਆ ਨਸ਼ਾ ਤਸਕਰ, 15 ਲੱਖ ਦੀ ਅਫੀਮ ਬਰਾਮਦ

ਇਸ ਹਾਦਸੇ ਦੌਰਾਨ ਬੱਸ ‘ਚ ਸਵਾਰ 22 ਸਾਲਾ ਕੋਮਲ ਪੁੱਤਰੀ ਯਸ਼ਪਾਲ ਵਾਸੀ ਲੋਨੀ ਗਾਜੀਆਬਾ (ਯੂ.ਪੀ.), 45 ਸਾਲਾ ਉਮਲੇਸ਼ ਪਤਨੀ ਯਸ਼ਪਾਲ, 24 ਸਾਲਾ ਅਸ਼ੀਸ਼, 52 ਸਾਲਾ ਰਾਮ ਨਰੇਸ਼, ਰਿਸ਼ੀਕੇਸ਼ ਵਾਸੀ 14 ਸਾਲਾ ਕ੍ਰਿਸ਼ਨਾ ਪੁੱਤਰੀ ਰਵੀਤ, 10 ਸਾਲਾ ਪਰੀ ਪੁੱਤਰੀ ਰਾਜੇਸ਼ ਵਾਸੀ ਸਮੇਤ ਹੋਰ ਸਵਾਰੀਆਂ ਸ਼ਾਮਲ ਹਨ। ਦੱਸਿਆ ਜਾ ਰਿਹਾ ਹੈ ਕਿ ਜ਼ਖਮੀਆਂ ‘ਚ ਕੋਮਲ ਅਤੇ ਉਮਲੇਸ਼ ਦੀ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਨ੍ਹਾਂ ਨੂੰ ਹਾਇਰ ਸੈਂਟਰ ਦਿੱਲੀ ਰੈਫਰ ਕਰ ਦਿੱਤਾ, ਜਦਕਿ ਬਾਕੀ ਜ਼ਖਮੀਆਂ ਨੂੰ ਮੁੱਢਲੀ ਸਹਾਇਤਾ ਦੇ ਬਾਅਦ ਘਰ ਭੇਜ ਦਿੱਤਾ ਗਿਆ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਪਲਵਲ ‘ਚ ਸ਼ਰਧਾਲੂਆਂ ਦੀ ਬੱਸ ਨੂੰ ਕੈਂਟਰ ਨੇ ਮਾਰੀ ਟੱਕਰ, 2 ਲੋਕਾਂ ਦੀ ਮੌ.ਤ, 10 ਜ਼ਖਮੀ appeared first on Daily Post Punjabi.

ਪਲਵਲ ‘ਚ ਟਰੱਕ ‘ਚੋਂ 50 ਲੱਖ ਦੀ ਅੰਗਰੇਜ਼ੀ ਸ਼ਰਾਬ ਬਰਾਮਦ, ਪੁਲਿਸ ਨੇ ਡਰਾਈਵਰ ਕੀਤਾ ਗ੍ਰਿਫਤਾਰ
ਹਰਿਆਣਾ ਦੇ ਪਲਵਲ ਵਿੱਚ ਪੁਲਿਸ ਨੇ ਇੱਕ ਟਰੱਕ ਵਿੱਚ ਲੱਦੀ ਹੋਈ 50 ਲੱਖ ਰੁਪਏ ਦੀ ਅੰਗਰੇਜ਼ੀ ਸ਼ਰਾਬ ਬਰਾਮਦ ਕੀਤੀ ਹੈ। ਸ਼ਰਾਬ ਦੀਆਂ ਪੇਟੀਆਂ ਨੂੰ ਹੈਲਮੇਟ ਦੇ ਵਿਚਕਾਰ ਲੁਕੋ ਕੇ ਪੰਜਾਬ ਦੇ ਅੰਮ੍ਰਿਤਸਰ ਤੋਂ ਮੇਰਠ ਲਿਜਾਇਆ ਜਾ ਰਿਹਾ ਸੀ। ਪੁਲਿਸ ਨੇ ਟਰੱਕ ’ਚੋਂ 700 ਪੇਟੀਆਂ ਸ਼ਰਾਬ ਦੀਆਂ ਬਰਾਮਦ ਕਰ ਕੇ ਟਰੱਕ ਡਰਾਈਵਰ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਵੇਗੀ ਤਾਂ ਜੋ ਸ਼ਰਾਬ ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਨੀਵਾਰ ਨੂੰ ASP ਜਸਲੀਨ ਕੌਰ ਨੇ ਦੱਸਿਆ ਕਿ SP ਲੋਕੇਂਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਨਜਾਇਜ਼ ਸ਼ਰਾਬ ਦੀ ਤਸਕਰੀ ‘ਤੇ ਸਖ਼ਤੀ ਵਰਤ ਰਹੀ ਹੈ। ਉਨ੍ਹਾਂ ਦੱਸਿਆ ਕਿ ਡਿਟੈਕਟਿਵ ਸਟਾਫ਼ ਦੇ ਇੰਚਾਰਜ ਹਨੀਸ਼ ਖਾਨ ਨੂੰ ਸੂਚਨਾ ਮਿਲੀ ਸੀ ਕਿ ਪੰਜਾਬ ਦੇ ਅੰਮ੍ਰਿਤਸਰ ਤੋਂ ਇੱਕ ਟਰੱਕ ਵਿੱਚ ਸ਼ਰਾਬ ਲੱਦ ਕੇ ਕੇਐੱਮਪੀ ਰਾਹੀਂ ਯੂਪੀ ਦੇ ਆਗਰਾ ਵਿੱਚ ਲਿਜਾਈ ਜਾਵੇਗੀ।

English liquor worth 50 lakhs

ਸੂਚਨਾ ਦੇ ਆਧਾਰ ‘ਤੇ ਕੇਐੱਮਪੀ ਐਕਸਪ੍ਰੈੱਸ ਨੇ ਪਿੰਡ ਰਤੀਪੁਰ ਨੇੜੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਸ਼ੁਰੂ ਕਰ ਦਿੱਤੀ ਹੈ। ਕੁਝ ਸਮੇਂ ਬਾਅਦ ਇੱਕ ਰਾਜਸਥਾਨ ਨੰਬਰ ਦਾ ਟਰੱਕ ਆਉਂਦਾ ਦਿਖਾਈ ਦਿੱਤਾ। ਟਰੱਕ ਨੂੰ ਜਾਂਚ ਲਈ ਰੋਕਿਆ ਗਿਆ। ਤਲਾਸ਼ੀ ਲੈਣ ‘ਤੇ ਟਰੱਕ ਵਿੱਚੋਂ ਸੇਫਟੀ ਹੈਲਮੇਟ ਵਿਚਕਾਰ ਸ਼ਰਾਬ ਦੀਆਂ ਪੇਟੀਆਂ ਮਿਲੀਆਂ। ਟਰੱਕ ‘ਚੋਂ ਮੈਕ ਡੌਲਜ਼ ਨੰਬਰ ਵਨ ਦੇ 240 ਬਕਸੇ, ਇੰਪੀਰੀਅਲ ਬਲੂ ਪਾਵਾ ਦੇ 201 ਬਕਸੇ, ਇੰਪੀਰੀਅਲ ਬਲੂ ਅੱਡਾ ਦੇ 185 ਬਕਸੇ, ਰਾਇਲ ਸਟੈਗ ਦੇ 74 ਬਕਸੇ ਬਰਾਮਦ ਹੋਏ।

ਇਹ ਵੀ ਪੜ੍ਹੋ : BSF ਨੇ ਬਦਲਿਆ ਰਿਟਰੀਟ ਦਾ ਸਮਾਂ: ਅਟਾਰੀ ਸਣੇ 3 ਸਰਹੱਦਾਂ ‘ਤੇ ਸ਼ਾਮ 6:30 ਵਜੇ ਹੋਵੇਗੀ ਸੈਰੇਮਨੀ

ਪੁਲਿਸ ਨੇ ਟਰੱਕ ਡਰਾਈਵਰ ਨੂੰ ਗ੍ਰਿਫਤਾਰ ਕਰ ਲਿਆ ਹੈ। ਉਸ ਦੀ ਪਛਾਣ ਰਾਜਸਥਾਨ ਦੇ ਬਾੜਮੇਰ ਦੇ ਪਿੰਡ ਪੀਰੂ ਕਾ ਕਲਾਂ ਦੇ ਰਹਿਣ ਵਾਲੇ ਹਨੂੰਮਾਨ ਰਾਮ ਵਜੋਂ ਹੋਈ ਹੈ। ਮੁਲਜ਼ਮ ਟਰੱਕ ਡਰਾਈਵਰ ਤੇ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਨੇ ਪੁੱਛ-ਗਿੱਛ ਦੌਰਾਨ ਸ਼ਰਾਬ ਲੋਡ ਕਰਨ ਲਈ ਇੱਕ ਹੋਰ ਵਿਅਕਤੀ ਦਾ ਨਾਮ ਦੱਸਿਆ ਹੈ, ਜਿਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਪਲਵਲ ‘ਚ ਟਰੱਕ ‘ਚੋਂ 50 ਲੱਖ ਦੀ ਅੰਗਰੇਜ਼ੀ ਸ਼ਰਾਬ ਬਰਾਮਦ, ਪੁਲਿਸ ਨੇ ਡਰਾਈਵਰ ਕੀਤਾ ਗ੍ਰਿਫਤਾਰ appeared first on Daily Post Punjabi.

ਪਲਵਲ ‘ਚ ਚੱਲਦੀ ਸਕੂਲ ਬੱਸ ਨੂੰ ਲੱਗੀ ਅੱਗ, ਅੰਦਰ ਬੈਠੇ ਵਿਦਿਆਰਥੀ ਵਾਲ-ਵਾਲ ਬਚੇ
ਹਰਿਆਣਾ ਦੇ ਪਲਵਲ ‘ਚ ਚੱਲਦੀ ਸਕੂਲ ਬੱਸ ਨੂੰ ਅਚਾਨਕ ਅੱਗ ਲੱਗ ਗਈ। ਇਸ ਹਾਦਸੇ ਦੌਰਾਨ ਬੱਸ ਵਿਚ ਬਹੁਤ ਸਾਰੇ ਵਿਦਿਆਰਥੀ ਬੈਠੇ ਸਨ, ਜਿਨ੍ਹਾਂ ਨੂੰ ਮੌਕੇ ‘ਤੇ ਮੌਜੂਦ ਲੋਕਾਂ ਨੇ ਤੁਰੰਤ ਸੁਰੱਖਿਅਤ ਬਾਹਰ ਕੱਢ ਲਿਆ। ਪਰ ਕੁਝ ਹੀ ਦੇਰ ‘ਚ ਬੱਸ ਅੱਗ ਦਾ ਗੋਲਾ ਬਣ ਗਈ ਅਤੇ ਬੱਸ ਵਿੱਚ ਰੱਖੇ ਸਾਰੇ ਬੱਚਿਆਂ ਦੇ ਸਕੂਲ ਬੈਗ ਸੜ ਕੇ ਸੁਆਹ ਹੋ ਗਏ। ਹਾਦਸੇ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਗ਼ਨੀਮਤ ਰਹੀ ਕਿ ਇਸ ਹਾਦਸੇ ਵਿਚ ਕਿਸੇ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

School bus caught fire in Palwal

ਜਾਣਕਾਰੀ ਮੁਤਾਬਕ ਜਿਸ ਸਕੂਲ ਵਿੱਚ ਬੱਚੇ ਪੜ੍ਹਦੇ ਹਨ, ਉਸ ਦੀ ਆਪਣੀ ਸਕੂਲ ਬੱਸ ਨਹੀਂ ਹੈ। ਉਨ੍ਹਾਂ ਦੇ ਮਾਪਿਆਂ ਨੇ ਬੱਚਿਆਂ ਨੂੰ ਲਿਜਾਣ ਲਈ ਬੱਸ ਕਿਰਾਏ ‘ਤੇ ਲਈ ਸੀ। ਮੰਗਲਵਾਰ ਸਵੇਰੇ ਬੱਸ ਬੱਚਿਆਂ ਨੂੰ ਸਕੂਲ ਛੱਡਣ ਜਾ ਰਹੀ ਸੀ। ਜਦੋਂ ਬੱਸ ਪੁਰਾਣੀ ਜੀ.ਟੀ ਰੋਡ ‘ਤੇ ਥਾਣਾ ਸਿਟੀ ਦੇ ਕੋਲ ਪਹੁੰਚੀ ‘ਤਾਂ ਅਚਾਨਕ ਬੱਸ ‘ਚ ਅੱਗ ਲੱਗ ਗਈ। ਲੋਕ ਤੁਰੰਤ ਬੱਸ ਵੱਲ ਭੱਜੇ ਅਤੇ ਅੰਦਰ ਬੈਠੇ ਬੱਚਿਆਂ ਨੂੰ ਬਾਹਰ ਕੱਢਿਆ। ਕੁਝ ਸਮੇਂ ਵਿੱਚ ਅੱਗ ਵਧਦੀ ਹੀ ਗਈ ਅਤੇ ਦੁਕਾਨਾਂ ਦੇ ਸਾਈਨ ਬੋਰਡਾਂ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ।

ਇਹ ਵੀ ਪੜ੍ਹੋ : ਹੁਣ ਪੰਜਾਬ ‘ਚ ਗਰਮੀ ਵਿਖਾਏਗੀ ਆਪਣਾ ਰੰਗ! 39 ਡਿਗਰੀ ਤੱਕ ਜਾਏਗਾ ਇਸ ਹਫ਼ਤੇ ਪਾਰਾ

ਘਟਨਾ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਕਰੀਬ ਅੱਧੇ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਨੇ ਅੱਗ ‘ਤੇ ਕਾਬੂ ਪਾਇਆ। ਸਕੂਲ ਬੱਸ ਨੂੰ ਅੱਗ ਲੱਗਣ ਕਾਰਨ ਬੱਚਿਆਂ ਨੂੰ ਕੋਈ ਨੁਕਸਾਨ ਨਹੀਂ ਹੋਇਆ ਪਰ ਉਨ੍ਹਾਂ ਦੇ ਬੈਗ ਸੜ ਕੇ ਸੁਆਹ ਹੋ ਗਏ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਖੁਲਾਸਾ ਨਹੀਂ ਹੋਇਆ ਹੈ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਸ਼ਾਰਟ ਸਰਕਟ ਕਾਰਨ ਬੱਸ ਨੂੰ ਅੱਗ ਲੱਗ ਗਈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਪਲਵਲ ‘ਚ ਚੱਲਦੀ ਸਕੂਲ ਬੱਸ ਨੂੰ ਲੱਗੀ ਅੱਗ, ਅੰਦਰ ਬੈਠੇ ਵਿਦਿਆਰਥੀ ਵਾਲ-ਵਾਲ ਬਚੇ appeared first on Daily Post Punjabi.