Haryana police on alert Archives - Daily Post Punjabi

101 ਕਿਸਾਨ ਅੱਜ ਸ਼ੰਭੂ ਬਾਰਡਰ ਤੋਂ ਦਿੱਲੀ ਵੱਲ ਕਰਨਗੇ ਕੂਚ, ਅਲਰਟ ‘ਤੇ ਹਰਿਆਣਾ ਪੁਲਿਸ
ਪੰਜਾਬ ਦੇ ਕਿਸਾਨ ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੰਗਾਂ ਨੂੰ ਲੈ ਕੇ ਅੱਜ ਮੁੜ ਸ਼ੰਭੂ ਸਰਹੱਦ ਤੋਂ ਦਿੱਲੀ ਤੱਕ ਕੂਚ ਕਰਨਗੇ। 101 ਕਿਸਾਨਾਂ ਦਾ ਜਥਾ ਦੁਪਹਿਰ 12 ਵਜੇ ਦਿੱਲੀ ਲਈ ਰਵਾਨਾ ਹੋਵੇਗਾ। ਕਿਸਾਨ ਮਜ਼ਦੂਰ ਮੋਰਚਾ ਦੇ ਕੋਆਰਡੀਨੇਟਰ ਸਰਵਣ ਸਿੰਘ ਪੰਧੇਰ ਦਾ ਕਹਿਣਾ ਹੈ ਕਿ ਅਸੀਂ 7 ਦਸੰਬਰ ਨੂੰ ਗੱਲਬਾਤ ਲਈ ਸਮਾਂ ਦਿੱਤਾ ਸੀ ਪਰ ਸਰਕਾਰ ਵੱਲੋਂ ਮੀਟਿੰਗ ਦਾ ਕੋਈ ਸੱਦਾ ਨਹੀਂ ਆਇਆ। ਹੁਣ ਕਿਸਾਨਾਂ ਨੇ ਅੱਗੇ ਵਧਣ ਦਾ ਫੈਸਲਾ ਕੀਤਾ ਹੈ।

101 farmers to resume march

ਕਿਸਾਨਾਂ ਦੇ ਕੂਚ ਨੂੰ ਲੈ ਕੇ ਹਰਿਆਣਾ ਪੁਲਿਸ ਅਲਰਟ ‘ਤੇ ਹੈ। ਹਰਿਆਣਾ ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ ਪੁਲ ਦੇ ਉੱਪਰ ਅਤੇ ਹੇਠਾਂ ਲਗਭਗ 1000 ਸਿਪਾਹੀ ਤਾਇਨਾਤ ਕੀਤੇ ਹਨ। 3 ਵਾਟਰ ਕੈਨਨ ਗੱਡੀਆਂ ਪਾਰਕ ਕੀਤੀਆਂ। ਅੱਥਰੂ ਗੈਸ ਦੇ ਗੋਲਿਆਂ ਦੇ ਡੱਬੇ ਵੀ ਰੱਖੇ ਗਏ ਹਨ। ਪੁਲਿਸ ਵੱਲੋਂ ਸੜਕ ‘ਤੇ ਨੁਕੀਲੀਆਂ ਕਿੱਲਾਂ ਲਗਾਈਆਂ ਗਈਆਂ ਹਨ।

ਇਹ ਵੀ ਪੜ੍ਹੋ : ਪੰਜਾਬ ‘ਚ ਅੱਜ ਹੋਵਗਾ ਨਗਰ ਨਿਗਮ ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਚੋਣ ਕਮੀਸ਼ਨ ਨੇ ਬੁਲਾਈ ਪ੍ਰੈਸ ਕਾਨਫਰੰਸ

ਕਿਸਾਨਾਂ ਵੱਲੋਂ 3 ਐਂਬੂਲੈਂਸਾਂ ਤੋਂ ਇਲਾਵਾ 4 ਗੱਡੀਆਂ ਤਾਇਨਾਤ ਕੀਤੀਆਂ ਗਈਆਂ ਹਨ। ਕਿਸਾਨਾਂ ਨੇ ਅੱਥਰੂ ਗੈਸ ਦੇ ਗੋਲਿਆਂ ਨਾਲ ਨਜਿੱਠਣ ਲਈ 500 ਮੀਟਰ ਦੇ ਘੇਰੇ ਵਿੱਚ ਪਾਣੀ ਦੇ ਟੈਂਕਰ ਅਤੇ ਬੋਰੀਆਂ ਦਾ ਪ੍ਰਬੰਧ ਕੀਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post 101 ਕਿਸਾਨ ਅੱਜ ਸ਼ੰਭੂ ਬਾਰਡਰ ਤੋਂ ਦਿੱਲੀ ਵੱਲ ਕਰਨਗੇ ਕੂਚ, ਅਲਰਟ ‘ਤੇ ਹਰਿਆਣਾ ਪੁਲਿਸ appeared first on Daily Post Punjabi.