haryana polls Archives - Daily Post Punjabi

ਹਰਿਆਣਾ ‘ਚ ਵੋਟਿੰਗ ਦੀ ਤਰੀਕ ਬਦਲੀ, ਹੁਣ 5 ਅਕਤੂਬਰ ਨੂੰ ਹੋਵੇਗੀ ਵੋਟਿੰਗ, 8 ਨੂੰ ਆਉਣਗੇ ਨਤੀਜੇ
ਭਾਰਤੀ ਚੋਣ ਕਮਿਸ਼ਨ ਨੇ ਹਰਿਆਣਾ ਚੋਣਾਂ ਦੀਆਂ ਤਰੀਕਾਂ ਵਿੱਚ ਬਦਲਾਅ ਕੀਤਾ ਹੈ। ਵਿਧਾਨ ਚੋਣਾਂ ਲਈ ਹੁਣ ਇੱਥੇ 1 ਅਕਤੂਬਰ ਦੀ ਜਗ੍ਹਾ 5 ਅਕਤੂਬਰ ਨੂੰ ਵੋਟਿੰਗ ਕੀਤੀ ਜਾਵੇਗੀ। ਜੰਮੂ-ਕਸ਼ਮੀਰ ‘ਚ ਵੋਟਿੰਗ ਦੀਆਂ ਤਰੀਕਾਂ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਜੰਮੂ-ਕਸ਼ਮੀਰ ਅਤੇ ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਹੁਣ 4 ਅਕਤੂਬਰ ਦੀ ਬਜਾਏ 8 ਅਕਤੂਬਰ ਨੂੰ ਹੋਵੇਗੀ ।

Haryana Assembly poll date revised

ਭਾਜਪਾ ਸਮੇਤ ਕਈ ਸਿਆਸੀ ਪਾਰਟੀਆਂ ਨੇ ਕਮਿਸ਼ਨ ਨੂੰ ਹਰਿਆਣਾ ਵਿੱਚ ਚੋਣਾਂ ਦੀਆਂ ਤਰੀਕਾਂ ਬਦਲਣ ਦੀ ਬੇਨਤੀ ਕੀਤੀ ਸੀ। ਇਸ ਤੋਂ ਬਾਅਦ ਕਮਿਸ਼ਨ ਨੇ ਤਰੀਕਾਂ ਬਦਲ ਦਿੱਤੀਆਂ ਹਨ। ਇਸ ਸਬੰਧੀ ਚੋਣ ਕਮਿਸ਼ਨ ਨੇ ਦੱਸਿਆ ਕਿ ਬਿਸ਼ਨੋਈ ਭਾਈਚਾਰੇ ਦੇ ਵੋਟ ਅਧਿਕਾਰ ਅਤੇ ਰਵਾਇਤਾਂ ਦੋਵਾਂ ਦਾ ਸਨਮਾਨ ਕਰਨ ਲਈ ਇਹ ਫੈਸਲਾ ਲਿਆ ਗਿਆ ਹੈ। ਜੰਮੂ-ਕਸ਼ਮੀਰ ਅਤੇ ਹਰਿਆਣਾ ਲਈ ਵੋਟਾਂ ਦੀ ਗਿਣਤੀ ਹੁਣ 4 ਅਕਤੂਬਰ ਦੀ ਬਜਾਏ 8 ਅਕਤੂਬਰ ਨੂੰ ਹੋਵੇਗੀ।

ਇਹ ਵੀ ਪੜ੍ਹੋ: ਪੰਜਾਬ ਪੁਲਿਸ ਨੇ ਰਿਕਾਰਡ ਸਮੇਂ ‘ਚ ਬਰਾਮਦ ਕੀਤਾ ਅਗਵਾ ਬੱਚਾ, ਪਠਾਨਕੋਟ ਪੁਲਿਸ ਜ਼ਿੰਦਾਬਾਦ ਦੇ ਲੱਗੇ ਨਾਅਰੇ

ਜ਼ਿਕਰਯੋਗ ਹੈ ਕਿ ਹਰਿਆਣਾ ਵਿਧਾਨ ਸਭਾ ਦੀਆਂ 90 ਸੀਟਾਂ ਲਈ ਇੱਕ ਪੜਾਅ ਵਿੱਚ ਵੋਟਿੰਗ ਹੋਵੇਗੀ। ਚੋਣ ਕਮਿਸ਼ਨ ਨੇ ਇਸ ਤੋਂ ਪਹਿਲਾਂ 1 ਅਕਤੂਬਰ ਨੂੰ ਹਰਿਆਣਾ ਲਈ ਵੋਟਿੰਗ ਕਰਵਾਉਣ ਦਾ ਐਲਾਨ ਕੀਤਾ ਸੀ ਤੇ ਨਤੀਜੇ 4 ਅਕਤੂਬਰ ਨੂੰ ਆਉਣੇ ਸਨ। ਹਰਿਆਣਾ ਵਿਧਾਨ ਸਭਾ ਦਾ ਕਾਰਜਕਾਲ 3 ਨਵੰਬਰ 2024 ਨੂੰ ਖਤਮ ਹੋਣ ਜਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਹਰਿਆਣਾ ‘ਚ ਵੋਟਿੰਗ ਦੀ ਤਰੀਕ ਬਦਲੀ, ਹੁਣ 5 ਅਕਤੂਬਰ ਨੂੰ ਹੋਵੇਗੀ ਵੋਟਿੰਗ, 8 ਨੂੰ ਆਉਣਗੇ ਨਤੀਜੇ appeared first on Daily Post Punjabi.