haryana remain Archives - Daily Post Punjabi

ਪਹਿਲਾਂ ਤੋਂ ਹੀ ਬੰਦ ਪਏ ਸਕੂਲਾਂ ‘ਚ ਹਰਿਆਣਾ ਸਰਕਾਰ ਨੇ ਵਧਾਈਆਂ ਛੁੱਟੀਆਂ,ਹੁਣ 30 ਜੂਨ ਤੱਕ ਬੰਦ ਰਹਿਣਗੇ ਸਕੂਲ
schools for students haryana remain closed till june 30: ਪਿਛਲੇ ਡੇਢ ਤੋਂ ਦੇਸ਼ ‘ਚ ਕੋਰੋਨਾ ਮਹਾਮਾਰੀ ਦੇ ਪ੍ਰਕੋਪ ਕਾਰਨ ਸਾਰੇ ਸਕੂਲ, ਕਾਲਜ ਬੰਦ ਪਏ ਹਨ।ਜ਼ਿਕਰਯੋਗ ਹੈ ਕਿ ਪਿਛਲੇ ਮਈ ਮਹੀਨੇ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ।ਦੱਸਣਯੋਗ ਹੈ ਕਿ ਹਰਿਆਣਾ ਸਰਕਾਰ ਨੇ ਮੰਗਲਵਾਰ ਨੂੰ ਸੂਬੇ ਦੇ ਸਾਰੇ ਸਕੂਲਾਂ ਲਈ ਗਰਮੀ ਦੀਆਂ ਛੁੱਟੀਆਂ ਦੀ ਮਿਆਦ 30 ਜੂਨ ਤੱਕ ਵਧਾ ਦਿੱਤੀ ਹੈ।

schools for students haryana remain closed till june 30

ਰਾਜ ਮੰਤਰੀ ਮੰਡਲ ਦੀ ਬੈਠਕ ਤੋਂ ਬਾਅਦ ਸਿੱਖਿਆ ਮੰਤਰੀ ਕੰਵਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ”ਗਰਮੀ ਦੀਆਂ ਛੁੱਟੀਆਂ ਵਧਾਏ ਜਾਣ ਕਾਰਨ ਸੂਬੇ ਦੇ ਸਾਰੇ ਸਕੂਲ 30 ਜੂਨ ਤੱਕ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ।

ਇਹ ਵੀ ਪੜੋ:ਡਾਕਟਰਾਂ ਵਲੋਂ ਲੋਕਾਂ ਦੀ ਜ਼ਿੰਦਗੀ ਨਾਲ ਕੀਤਾ ਜਾ ਰਿਹਾ ਖਿਲਵਾੜ, ਮੋਬਾਇਲ ਟਾਰਚ ਦੀ ਰੌਸ਼ਨੀ ‘ਚ ਲਗਾਈ ਜਾ ਰਹੀ ਕੋਰੋਨਾ ਵੈਕਸੀਨ…

ਸਕੂਲ ਸਿੱਖਿਆ ਡਾਇਰੈਕਟੋਰੇਟ ਵਲੋਂ ਪਿਛਲੇ ਮਹੀਨੇ ਐਲਾਨ ਕੀਤੀ ਸੀ ਕਿ ਸੂਬਾ ਸਰਕਾਰ ਨੇ ਕੋਰੋਨਾ ਵਾਇਰਸ ਦੀ ਸਥਿਤੀ ਦੇ ਮੱਦੇਨਜ਼ਰ ਗਰਮੀ ਦੀਆਂ ਛੁੱਟੀਆਂ 15 ਜੂਨ ਤੱਕ ਵਧਾ ਦਿੱਤੀਆਂ ਹਨ।ਦੱਸ ਦੇਈਏ ਕਿ ਅਧਿਆਪਕਾਂ ਨੂੰ 1 ਜੂਨ ਤੋਂ ਸਕੂਲ ਦੇ ਕੰਮ ਕਰਨ ਦੀ ਆਗਿਆ ਦਿੱਤੀ ਗਈ ਸੀ।

ਇਹ ਵੀ ਪੜੋ:3 ਘੰਟਿਆਂ ਦੇ ਬਾਦਸ਼ਾਹ, ਫ਼ਿਲਮੀ ਸਟਾਈਲ ‘ਚ 25 ਕਰੋੜ ਦੀ ਲੁੱਟ, 3 ਘੰਟਿਆਂ ‘ਚ ਹੀ ਚੜੇ ਪੁਲਿਸ ਦੇ ਹੱਥੇ

The post ਪਹਿਲਾਂ ਤੋਂ ਹੀ ਬੰਦ ਪਏ ਸਕੂਲਾਂ ‘ਚ ਹਰਿਆਣਾ ਸਰਕਾਰ ਨੇ ਵਧਾਈਆਂ ਛੁੱਟੀਆਂ,ਹੁਣ 30 ਜੂਨ ਤੱਕ ਬੰਦ ਰਹਿਣਗੇ ਸਕੂਲ appeared first on Daily Post Punjabi.