Haryana Sikh Gurdwara Management Committee Archives - Daily Post Punjabi

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਿਲਿਆ ਨਵਾਂ ਪ੍ਰਧਾਨ, ਪੜ੍ਹੋ ਵੇਰਵਾ
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਦਰਅਸਲ, ਹਰਿਆਣਾ ਸਰਕਾਰ ਦੇ ਵਲੋਂ ਹੁਕਮ ਜਾਰੀ ਕਰਕੇ ਗੁਰਦੁਆਰਾ ਕਮੇਟੀ ਦਾ ਭੁਪਿੰਦਰ ਸਿੰਘ ਅਸੰਧ ਨੂੰ ਪ੍ਰਧਾਨ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਦੱਸ ਦਈਏ ਕਿ, ਕੁੱਝ ਦਿਨ ਪਹਿਲਾਂ ਮਹੰਤ ਕਰਮਜੀਤ ਸਿੰਘ ਵਲੋਂ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ। ਇਸ ਸਬੰਧੀ ਹਰਿਆਣਾ ਸਰਕਾਰ ਦੇ ਮੁੱਖ ਸਕੱਤਰ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ।

Haryana Sikh Gurdwara Management

ਪੱਤਰ ਵਿਚ ਲਿਖਿਆ ਗਿਆ ਹੈ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਾਬਾ ਕਰਮਜੀਤ ਸਿੰਘ ਅਤੇ ਜਨਰਲ ਸਕੱਤਰ ਗੁਰਵਿੰਦਰ ਸਿੰਘ ਧਮੀਜਾ ਵੱਲੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ। ਇਸ ਦੇ ਮੱਦੇਨਜ਼ਰ ਕਮੇਟੀ ਦੇ ਸੀਨੀਅਰ ਵਾਈਸ ਪ੍ਰੈਜ਼ੀਡੈਂਟ ਭੁਪਿੰਦਰ ਸਿੰਘ ਨੂੰ ਕਮੇਟੀ ਦੇ ਪ੍ਰਧਾਨ ਅਤੇ ਐਗਜ਼ੀਕੀਉਟਿਵ ਮੈਂਬਰ ਰਮਨੀਕ ਸਿੰਘ ਮਾਨ ਨੂੰ ਜਨਰਲ ਸਕੱਤਰ ਦਾ ਵਾਧੂ ਚਾਰਜ ਸੌਂਪਿਆ ਜਾਂਦਾ ਹੈ।

ਵੀਡੀਓ ਲਈ ਕਲਿੱਕ ਕਰੋ -:

ਜਗਰਾਤੇ ਵਾਲੀ ਵੀਡੀਓ ਦੇ ਵਿਵਾਦ ਤੋਂ ਬਾਅਦ ਮਾਸਟਰ ਸਲੀਮ ਦਾ ਪਹਿਲਾ Interview, ਘੱਨਈਆ ਮਿੱਤਲ ਦੇ ਕੱਲੇ-ਕੱਲੇ ਸਵਾਲਾਂ ਦੇ ਦਿੱਤੇ ਠੋਕਵੇਂ ਜਵਾਬ…

The post ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਿਲਿਆ ਨਵਾਂ ਪ੍ਰਧਾਨ, ਪੜ੍ਹੋ ਵੇਰਵਾ appeared first on Daily Post Punjabi.