haryanvi dance sapna choudhary' Archives - Daily Post Punjabi

ਥਾਣੇ ‘ਚ ਪੇਸ਼ ਹੋਈ ਸਪਨਾ ਚੌਧਰੀ, ਭਾਬੀ ਨੇ ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਦੇ ਲਾਏ ਇਲਜ਼ਾਮ
ਹਰਿਆਣਵੀ ਕੁਈਨ ਸਪਨਾ ਚੌਧਰੀ ਇਨ੍ਹੀਂ ਦਿਨੀਂ ਮੁਸੀਬਤ ‘ਚ ਨਜ਼ਰ ਆ ਰਹੀ ਹੈ। ਉਸ ਦੀ ਭਰਜਾਈ ਨੇ ਸਪਨਾ ਚੌਧਰੀ ਦੇ ਪਰਿਵਾਰ ‘ਤੇ ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਅਤੇ ਕੁੱਟਮਾਰ ਕਰਨ ਵਰਗੇ ਗੰਭੀਰ ਦੋਸ਼ ਲਾਏ ਹਨ। ਇਸ ਮਾਮਲੇ ‘ਚ ਸਪਨਾ ਚੌਧਰੀ ਦੇ ਭਰਾ ਅਤੇ ਮਾਂ ‘ਤੇ ਵੀ ਮਾਮਲਾ ਦਰਜ ਕੀਤਾ ਗਿਆ ਹੈ, ਜਿਸ ਤੋਂ ਬਾਅਦ ਉਹ 18 ਫਰਵਰੀ ਨੂੰ ਪਲਵਲ ਪੁਲਸ ਸਟੇਸ਼ਨ ‘ਚ ਪੇਸ਼ ਹੋਈ ਸੀ।

haryanvi dance sapna choudhary’

ਹਰਿਆਣਾ ਦੀ ਮਸ਼ਹੂਰ ਡਾਂਸਰ ਸਪਨਾ ਚੌਧਰੀ ਅਕਸਰ ਹੀ ਕਿਸੇ ਨਾ ਕਿਸੇ ਵਿਵਾਦ ‘ਚ ਫਸਦੀ ਨਜ਼ਰ ਆਉਂਦੀ ਹੈ। ਕੁਝ ਸਮਾਂ ਪਹਿਲਾਂ ਹਰਿਆਣਵੀ ਰਾਣੀ ਦੀ ਭਾਬੀ ਨੇ ਪਤੀ ਕਰਨ, ਸੱਸ ਨੀਲਮ ਅਤੇ ਭਰਜਾਈ ‘ਤੇ ਗੰਭੀਰ ਦੋਸ਼ ਲਗਾਏ ਸਨ। ਸਪਨਾ ਚੌਧਰੀ ਦੀ ਭਾਬੀ ਦਾ ਦੋਸ਼ ਹੈ ਕਿ ਉਸ ਨੇ ਦਾਜ ‘ਚ ਕ੍ਰੇਟਾ ਕਾਰ ਦੀ ਮੰਗ ਕੀਤੀ ਸੀ। ਇਸ ਤੋਂ ਇਲਾਵਾ ਉਸ ਨੇ ਆਪਣੇ ਪਤੀ ‘ਤੇ ਵੀ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ !

ਵਿਆਹ ਦੇ ਬਾਅਦ ਤੋਂ ਹੀ ਉਸ ਨੂੰ ਦਾਜ ਲਈ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਸੀ, ਕਈ ਵਾਰ ਉਸ ਦੀ ਕੁੱਟਮਾਰ ਵੀ ਕੀਤੀ ਜਾਂਦੀ ਸੀ ਪਰ ਜਦੋਂ ਉਸ ਨੇ ਬੇਟੀ ਨੂੰ ਜਨਮ ਦਿੱਤਾ ਤਾਂ ਸਹੁਰੇ ਵਾਲਿਆਂ ਨੇ ਬੇਟੀ ਦੇ ਚੂਚਕ ‘ਚ ਕ੍ਰੇਟਾ ਕਾਰ ਦੀ ਮੰਗ ਕੀਤੀ।

The post ਥਾਣੇ ‘ਚ ਪੇਸ਼ ਹੋਈ ਸਪਨਾ ਚੌਧਰੀ, ਭਾਬੀ ਨੇ ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਦੇ ਲਾਏ ਇਲਜ਼ਾਮ appeared first on Daily Post Punjabi.