hathras Archives - Daily Post Punjabi

ਹਾਥਰਸ ਫਿਰ ਸ਼ਰਮਸਾਰ, ਨਬਾਲਿਗ ਮੁੰਡਿਆਂ ਨੇ 4 ਸਾਲਾਂ ਬੱਚੀ ਨੂੰ ਬਣਾਇਆ ਹਵਸ ਦਾ ਸ਼ਿਕਾਰ
Hathras minor girl rape case: ਹਾਥਰਸ ਵਿੱਚ ਇੱਕ ਦਲਿਤ ਲੜਕੀ ਨਾਲ ਸਮੂਹਿਕ ਬਲਾਤਕਾਰ ਦਾ ਮਾਮਲਾ ਅਜੇ ਖਤਮ ਨਹੀਂ ਹੋਇਆ ਸੀ ਕਿ ਬਲਾਤਕਾਰ ਦੀ ਇੱਕ ਹੋਰ ਘਟਨਾ ਸਾਹਮਣੇ ਆਈ ਹੈ। ਇਸ ਬਲਾਤਕਾਰ ਵਿੱਚ ਸ਼ਾਮਿਲ ਦੋਸ਼ੀ ਮੁੰਡੇ ਹਨ ਅਤੇ ਪੀੜਤ ਇੱਕ 4 ਸਾਲ ਦੀ ਕੁੜੀ ਹੈ । ਪੁਲਿਸ ਨੇ ਦੋਵਾਂ ਦੋਸ਼ੀ ਮੁੰਡਿਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਹਾਥਰਸ ਵਿੱਚ ਇੱਕ ਚਾਰ ਸਾਲ ਦੀ ਬੱਚੀ ਨਾਲ 9 ਅਤੇ 12 ਸਾਲ ਦੀ ਉਮਰ ਦੇ ਦੋ ਮੁੰਡਿਆਂ ਨੇ ਕਥਿਤ ਤੌਰ ‘ਤੇ ਬਲਾਤਕਾਰ ਕੀਤਾ ਹੈ । ਦੋਵਾਂ ਨੂੰ ਪੁਲਿਸ ਹਿਰਾਸਤ ਵਿੱਚ ਲੈ ਲਿਆ ਗਿਆ ਹੈ।

Hathras minor girl rape case

ਉਨ੍ਹਾਂ ਦੱਸਿਆ ਕਿ ਪੀੜਤ ਬੱਚੀ ਦੇ ਪਿਤਾ ਨੇ ਇਸ ਘਟਨਾ ਦੀ ਸੂਚਨਾ ਵੀਰਵਾਰ ਨੂੰ ਇੱਕ ਪਿੰਡ ਤੋਂ ਦਿੱਤੀ ਸੀ, ਜਿਸ ਤੋਂ ਬਾਅਦ ਸਥਾਨਕ ਹਾਥਰਸ ਜੰਕਸ਼ਨ ਪੁਲਿਸ ਸਟੇਸ਼ਨ ਵਿੱਚ ਬਲਾਤਕਾਰ ਦੀ ਐਫਆਈਆਰ ਦਰਜ ਕੀਤੀ ਗਈ। ਪੁਲਿਸ ਬੁਲਾਰੇ ਨੇ ਕਿਹਾ, “ਦੋਵੇਂ ਮੁਲਜ਼ਮ ਮੁੰਡੇ, ਜੋ ਇੱਕੋ ਪਿੰਡ ਨਾਲ ਸਬੰਧਿਤ ਹਨ, ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਕਾਨੂੰਨ ਦੀਆਂ ਸਬੰਧਿਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।” ਬੁਲਾਰੇ ਨੇ ਕਿਹਾ ਕਿ ਬੱਚੀ ਨੂੰ ਡਾਕਟਰੀ ਜਾਂਚ ਲਈ ਭੇਜਿਆ ਗਿਆ ਹੈ ਅਤੇ ਅਗਲੀ ਕਾਰਵਾਈ ਜਾਰੀ ਹੈ।

ਦੱਸ ਦੇਈਏ ਕਿ ਹਾਥਰਸ ਵਿੱਚ ਹੀ ਪਿਛਲੇ ਮਹੀਨੇ ਹੋਏ ਸਮੂਹਿਕ ਬਲਾਤਕਾਰ ਤੋਂ ਬਾਅਦ 19 ਸਾਲਾਂ ਦੀ ਇੱਕ ਦਲਿਤ ਲੜਕੀ ਦੀ ਮੌਤ ਦੀ ਘਟਨਾ ਲਗਾਤਾਰ ਸੁਰਖੀਆਂ ਵਿੱਚ ਸੀ । ਇਸ ਦਲਿਤ ਲੜਕੀ ਨਾਲ ਕਥਿਤ ਤੌਰ ‘ਤੇ ਇਕੋ ਪਿੰਡ ਦੇ ਚਾਰ ਵਿਅਕਤੀਆਂ ਨੇ ਉਸ ਨਾਲ ਬਲਾਤਕਾਰ ਕੀਤਾ ਸੀ ਅਤੇ ਇਸ ਘਟਨਾ ਦੇ ਇੱਕ ਪਖਵਾੜੇ ਤੋਂ ਬਾਅਦ ਉਸ ਦੀ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਸਖਤ ਵਿਰੋਧ ਪ੍ਰਦਰਸ਼ਨ ਹੋਇਆ । ਰਾਜ ਦੀ ਯੋਗੀ ਸਰਕਾਰ ਇਸ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ (CBI) ਤੋਂ ਕਰਵਾ ਰਹੀ ਹੈ। ਸੀਬੀਆਈ ਵੱਲੋਂ ਜਾਂਚ ਦੀ ਕਾਰਵਾਈ ਕੀਤੀ ਜਾ ਰਹੀ ਹੈ।

The post ਹਾਥਰਸ ਫਿਰ ਸ਼ਰਮਸਾਰ, ਨਬਾਲਿਗ ਮੁੰਡਿਆਂ ਨੇ 4 ਸਾਲਾਂ ਬੱਚੀ ਨੂੰ ਬਣਾਇਆ ਹਵਸ ਦਾ ਸ਼ਿਕਾਰ appeared first on Daily Post Punjabi.

ਹਾਥਰਸ ਗੈਂਗਰੇਪ!ਦਿੱਲੀ ‘ਚ ਮਹਿਲਾ ਕਾਂਗਰਸ ਦਾ ਹੱਲਾ-ਬੋਲ, ਕਈ ਪ੍ਰਦਰਸ਼ਨਕਾਰੀਆਂ ਨੂੰ ਲਿਆ ਹਿਰਾਸਤ ‘ਚ
hathras rape case delhi mahila protes : ਉੱਤਰ ਪ੍ਰਦੇਸ਼ ਦੇ ਹਾਥਰਸ ‘ਚ ਗੈਂਗਰੇਪ ਦੀ ਸ਼ਿਕਾਰ ਔਰਤ ਦੀ ਨੇ ਦਿੱਲੀ ਦੇ ਸਫਦਰਗੰਜ ਹਸਪਤਾਲ ‘ਚ ਦਮ ਤੋੜ ਦਿੱਤਾ ਹੈ।ਇਸ ਘਟਨਾ ਸਬੰਧੀ ਦੇਸ਼ਭਰ ‘ਚ ਸੋਗ ਦੀ ਲਹਿਰ ਪਸਰ ਗਈ ਹੈ।ਘਟਨਾ ਦੇ ਵਿਰੋਧ ‘ਚ ਅਤੇ ਦੋਸ਼ੀਆਂ ਨੂੰ ਸਖਤ ਸਜ਼ਾ ਦਿਵਾਉਣ ਲਈ ਕਾਂਗਰਸ ਪਾਰਟੀ ਵਲੋਂ ਮੰਗਲਵਾਰ ਨੂੰ ਰੋਸ ਪ੍ਰਦਰਸ਼ਨ ਕੀਤਾ ਗਿਆ।ਦਿੱਲੀ ਮਹਿਲਾ ਕਾਂਗਰਸ ਦੀ ਕਾਰਜਕਾਰੀਆਂ ਨੇ ਮੰਗਲਵਾਰ ਨੂੰ ਵਿਜੇ ਚੌਕ ਕੋਲ ਪ੍ਰਦਰਸ਼ਨ ਕੀਤਾ ਅਤੇ ਨਿਆਂ ਦੀ ਮੰਗ ਕੀਤੀ।

hathras rape case delhi mahila protes

ਇਸ ਦੌਰਾਨ ਦਿੱਲੀ ਪੁਲਸ ਨੇ ਕਈ ਔਰਤ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ‘ਚ ਲਿਆ।ਨਾਲ ਹੀ ਦਿੱਲੀ ਪ੍ਰਦੇਸ਼ ਪ੍ਰਧਾਨ ਅਮ੍ਰਿੰਤਾ ਧਵਨ ਨੂੰ ਵੀ ਗੱਡੀ ‘ਚ ਬਿਠਾ ਕੇ ਲੈ ਗਏ।ਨਾਲ ਹੀ ਕਈ ਹੋਰ ਪ੍ਰਦਰਸ਼ਨ ਕਾਰੀਆਂ ਨੂੰ ਹਿਰਾਸਤ ‘ਚ ਲਿਆ।ਦੱਸਣਯੋਗ ਹੈ ਕਿ ਅੱਜ ਸਵੇਰ ਪੀੜਿਤਾ ਨੇ ਦਿੱਲੀ ਦੇ ਸਫਦਰਗੰਜ ਹਸਪਤਾਲ ‘ਚ ਦਮ ਤੋੜ ਦਿੱਤਾ।ਜਿਸ ਦੇ ਬਾਅਦ ਹੀ ਇਸ ਘਟਨਾ ‘ਤੇ ਰਾਜਨੀਤਿਕ ਬਵਾਲ ਹੋ ਗਿਆ ਹੈ।ਕਾਂਗਰਸ ਮਹਾਸਕੱਤਰ ਪ੍ਰਿਯੰਕਾ ਗਾਂਧੀ ਵਲੋਂ ਯੋਗੀ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਹਾਥਰਸ ‘ਚ ਹੈਵਾਨੀਅਤ ਝੱਲਣ ਵਾਲੀ ਦਲਿਤ ਬੱਚੀ ਨੇ ਸਫਦਰਗੰਜ ਹਸਪਤਾਲ ‘ਚ ਦਮ ਤੋੜ ਦਿੱਤਾ।ਦੋ ਹਫਤਿਆਂ ‘ਚ ਜ਼ਿੰਦਗੀ ਅਤੇ ਮੌਤ ਨਾਲ ਜੂਝਦੀ ਰਹੀ।ਹਾਥਰਸ, ਸ਼ਾਹਜਹਾਂਪੁਰ ਅਤੇ ਗੋਰਖਪੁਰ ‘ਚ ਇੱਕ ਦੇ ਇੱਕ ਰੇਪ ਘਟਨਾਵਾਂ ਨੇ ਸੂਬੇ ਨੂੰ ਹਿਲਾ ਕੇ ਰੱਖ ਦਿੱਤਾ ਹੈ।

The post ਹਾਥਰਸ ਗੈਂਗਰੇਪ!ਦਿੱਲੀ ‘ਚ ਮਹਿਲਾ ਕਾਂਗਰਸ ਦਾ ਹੱਲਾ-ਬੋਲ, ਕਈ ਪ੍ਰਦਰਸ਼ਨਕਾਰੀਆਂ ਨੂੰ ਲਿਆ ਹਿਰਾਸਤ ‘ਚ appeared first on Daily Post Punjabi.

UP ਦੇ ਹਾਥਰਸ ‘ਚ ਸਮੂਹਿਕ ਬਲਾਤਕਾਰ ਦੀ ਸ਼ਿਕਾਰ ਹੋਈ ਕੁੜੀ ਨੇ ਦਿੱਲੀ ਦੇ ਹਸਪਤਾਲ ‘ਚ ਤੋੜਿਆ ਦਮ
UP Hathras case: ਉੱਤਰ ਪ੍ਰਦੇਸ਼ ਦੇ ਹਾਥਰਸ ਵਿੱਚ ਸਮੂਹਿਕ ਬਲਾਤਕਾਰ ਦੀ ਸ਼ਿਕਾਰ ਹੋਈ ਦਲਿਤ ਕੁੜੀ ਦੀ ਦਿੱਲੀ ਦੇ ਸਫਦਰਜੰਗ ਹਸਪਤਾਲ ਮੌਤ ਹੋ ਗਈ। 14 ਸਤੰਬਰ ਨੂੰ ਚਾਂਦਪਾ ਥਾਣਾ ਖੇਤਰ ਦੀ ਇੱਕ ਦਲਿਤ ਕੁੜੀ ਨਾਲ ਸਮੂਹਿਕ ਬਲਾਤਕਾਰ ਦੀ ਘਟਨਾ ਵਾਪਰੀ ਸੀ। ਸਮੂਹਿਕ ਜਬਰ-ਜਨਾਹ ਤੋਂ ਬਾਅਦ ਉਸ ‘ਤੇ ਜਾਨਲੇਵਾ ਹਮਲਾ ਕੀਤਾ ਗਿਆ ਸੀ। ਇਸ ਤੋਂ ਬਾਅਦ ਉਸ ਨੂੰ ਅਲੀਗੜ੍ਹ ਦੇ ਜੇਐਨ ਮੈਡੀਕਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੋਂ ਕੱਲ੍ਹ ਹੀ ਉਸਨੂੰ ਦਿੱਲੀ ਦੇ ਸਫਦਰਜੰਗ ਹਸਪਤਾਲ ਵਿਖੇ ਰੈਫਰ ਕੀਤਾ ਗਿਆ ਸੀ।

UP Hathras case

ਪਰਿਵਾਰ ਤੋਂ ਮਿਲੀ ਜਾਣਕਾਰੀ ਅਨੁਸਾਰ ਕੁੜੀ ਦੀ ਮ੍ਰਿਤਕ ਦੇਹ ਸ਼ਾਮ ਤੱਕ ਪਿੰਡ ਲਿਆਂਦੀ ਜਾਵੇਗੀ । ਉਸ ਤੋਂ ਬਾਅਦ ਉਸ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ । ਗੌਰਤਲਬ ਹੈ ਕਿ 19 ਸਾਲਾਂ ਦਲਿਤ ਕੁੜੀ ਨਾਲ ਇਹ ਘਿਣਾਉਣੀ ਘਟਨਾ ਥਾਣਾ ਚਾਂਦਪਾ ਖੇਤਰ ਦੇ ਇੱਕ ਪਿੰਡ ਵਿੱਚ 14 ਸਤੰਬਰ ਨੂੰ ਵਾਪਰੀ ਸੀ, ਜਦੋਂ ਉਹ ਆਪਣੀ ਮਾਂ ਨਾਲ ਪਸ਼ੂਆਂ ਦਾ ਚਾਰਾ ਲੈਣ ਖੇਤ ਗਈ ਸੀ।

ਦੱਸਿਆ ਜਾ ਰਿਹਾ ਹੈ ਕਿ ਪਿੰਡ ਦੇ ਚਾਰ ਦਰਿੰਦਿਆਂ ਨੇ ਉਸ ਨੂੰ ਖੇਤ ਵਿੱਚ ਖਿੱਚ ਕੇ ਸਮੂਹਿਕ ਬਲਾਤਕਾਰ ਦਾ ਸ਼ਿਕਾਰ ਬਣਾਇਆ ਅਤੇ ਉਸ ‘ਤੇ ਹਮਲਾ ਕਰਕੇ ਉਸਨੂੰ ਮਾਰਨ ਦੀ ਕੋਸ਼ਿਸ਼ ਕੀਤੀ। ਜਿਸ ਕਾਰਨ ਕੁੜੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਈ । ਜਿਸ ਤੋਂ ਬਾਅਦ ਉਸਨੂੰ ਅਲੀਗੜ੍ਹ ਦੇ ਜੇਐਨ ਮੈਡੀਕਲ ਕਾਲਜ ਵਿੱਚ ਦਾਖਲ ਕਰਵਾਇਆ ਗਿਆ। ਹਾਲਤ ਵਿਗੜਦੀ ਵੇਖ ਉਸ ਨੂੰ ਸਫਦਰਜੰਗ ਰੈਫਰ ਕਰ ਦਿੱਤਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਪੁਲਿਸ ਨੇ ਇਸ ਮਾਮਲੇ ਵਿੱਚ ਕਾਰਵਾਈ ਕਰਦਿਆਂ ਚਾਰੋਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੌਰਾਨ ਪੀੜਤ ਲੜਕੀ ਦੇ ਭਰਾ ਨੇ ਕਿਹਾ ਹੈ ਕਿ ਇਨ੍ਹਾਂ ਦਰਿੰਦਿਆਂ ਨੂੰ ਫਾਂਸੀ ਦੇਣੀ ਚਾਹੀਦੀ ਹੈ। ਜਦੋਂ ਤੱਕ ਇਨਸਾਫ ਨਹੀਂ ਦਿੱਤਾ ਜਾਂਦਾ, ਅਸੀਂ ਖ਼ਤਰੇ ਵਿੱਚ ਰਹਾਂਗੇ।

The post UP ਦੇ ਹਾਥਰਸ ‘ਚ ਸਮੂਹਿਕ ਬਲਾਤਕਾਰ ਦੀ ਸ਼ਿਕਾਰ ਹੋਈ ਕੁੜੀ ਨੇ ਦਿੱਲੀ ਦੇ ਹਸਪਤਾਲ ‘ਚ ਤੋੜਿਆ ਦਮ appeared first on Daily Post Punjabi.