Hawara village Archives - Daily Post Punjabi

ਪਿੰਡ ਹਵਾਰਾ ‘ਚ ਜਗਤਾਰ ਸਿੰਘ ਹਵਾਰਾ ਦੇ ਘਰ ਪਹੁੰਚੇ ਪਾਲ ਸਿੰਘ ਫ਼ਰਾਂਸ, ਹਵਾਰਾ ਦੀ ਬਿਮਾਰ ਮਾਤਾ ਦਾ ਜਾਣਿਆ ਹਾਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਦੇ ਰਾਜਪਾਲ ਨੂੰ ਇਕ ਚਿੱਠੀ ਲਿਖ 10 ਦਿਨ ਲਈ ਪਰੋਲ ਦੀ ਮੰਗ ਕੀਤੀ ਗਈ ਹੈ। ਇਸ ਚਿੱਠੀ ਤੋਂ ਬਾਅਦ ਹਵਾਰਾ ਪਿੰਡ ਵਿੱਚ ਹਲਚਲ ਤੇਜ਼ ਹੋ ਗਈ ਹੈ। ਅੱਜ ਪਾਲ ਸਿੰਘ ਫ਼ਰਾਂਸ ਪਿੰਡ ਹਵਾਰਾ ਭਾਈ ਜਗਤਾਰ ਸਿੰਘ ਹਵਾਰਾ ਦੇ ਘਰ ਪਹੁੰਚੇ। ਉਨ੍ਹਾਂ ਨੇ ਹਵਾਰਾ ਦੀ ਬਿਮਾਰ ਮਾਤਾ ਦਾ ਹਾਲ ਜਾਣਿਆ।

ਇਸ ਦੌਰਾਨ ਪਾਲ ਸਿੰਘ ਫ਼ਰਾਂਸ ਨੇ ਕਿਹਾ ਕਿ ਭਾਈ ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਹਾਲਤ ਬਹੁਤ ਗੰਭੀਰ ਹੈ। ਹਰ ਮਾਂ ਦੀ ਇੱਛਾ ਹੁੰਦੀ ਹੈ ਕਿ ਉਹ ਦੁਨੀਆ ਤੋਂ ਜਾਣ ਤੋਂ ਪਹਿਲਾਂ ਆਪਣੇ ਬੱਚੇ ਨੂੰ ਗੱਲ ਨਾਲ ਲਗਾਵੇ।” ਜਗਤਾਰ ਸਿੰਘ ਹਵਾਰਾ ਦੀ ਬਜ਼ੁਰਗ ਮਾਤਾ ਬਿਮਾਰ ਹਨ ਅਤੇ ਉਹ ਜੇਲ੍ਹ ਵਿੱਚ ਬੰਦ ਆਪਣ ਪੁੱਤਰ ਨੂੰ ਮਿਲਣ ਦੀ ਆਸ ਵਿੱਚ ਹਨ।

ਇਹ ਵੀ ਪੜ੍ਹੋ : ਪਿੰਡ ਭਾਰਟਾ ਗਣੇਸ਼ਪੁਰ ਨੇੜੇ ਵਾਪਰਿਆ ਹਾ.ਦ/ਸਾ: ਬੇਕਾਬੂ ਕਾਰ ਦਰੱਖਤ ਨਾਲ ਟਕਰਾਈ, ਪੁਲਿਸ ਮੁਲਾਜ਼ਮ ਦੀ ਮੌ/ਤ

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪਿੰਡ ਹਵਾਰਾ ‘ਚ ਜਗਤਾਰ ਸਿੰਘ ਹਵਾਰਾ ਦੇ ਘਰ ਪਹੁੰਚੇ ਪਾਲ ਸਿੰਘ ਫ਼ਰਾਂਸ, ਹਵਾਰਾ ਦੀ ਬਿਮਾਰ ਮਾਤਾ ਦਾ ਜਾਣਿਆ ਹਾਲ appeared first on Daily Post Punjabi.