Hazoori Ragi of Golden Temple Archives - Daily Post Punjabi

ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਦਾ ਦਿਹਾਂਤ, ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਪ੍ਰਗਟਾਇਆ ਦੁੱਖ
ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਅਕਾਲ ਚਲਾਣਾ ਕਰ ਗਏ ਹਨ। ਭਾਈ ਇੰਦਰਜੀਤ ਸਿੰਘ ਦੇ ਦਿਹਾਂਤ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਭਾਈ ਇੰਦਰਜੀਤ ਸਿੰਘ ਦਾ ਚਲਾਣਾ ਖ਼ਾਲਸਾ ਪੰਥ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਭਾਈ ਇੰਦਰਜੀਤ ਸਿੰਘ ਨੇ ਲੰਮਾ ਸਮਾਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤ ਨੂੰ ਗੁਰੂ ਜਸ ਨਾਲ ਜੋੜਿਆ ਅਤੇ ਸਿੱਖੀ ਦਾ ਪ੍ਰਚਾਰ ਪ੍ਰਸਾਰ ਕੀਤਾ ਜੋ ਕਿ ਪ੍ਰੇਰਣਾਸਰੋਤ ਹੈ। ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਈ ਇੰਦਰਜੀਤ ਸਿੰਘ ਨਮਿਤ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਿਸ਼ ਕਰਨ।

ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ ਹੋਈ ਬੇ.ਅ.ਦ/ਬੀ, ਇੱਕ ਸ਼ਖਸ ਨੇ ਫਾ/ੜੇ ਗੁਟਕਾ ਸਾਹਿਬ ਦੇ ਅੰਗ, ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਐਡਵੋਕੇਟ ਧਾਮੀ ਨੇ ਕਿਹਾ ਕਿ ਭਾਈ ਇੰਦਰਜੀਤ ਸਿੰਘ ਨੇ ਆਪਣੀ ਜੀਵਨ ਯਾਤਰਾ ਦੌਰਾਨ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਗੁਰੂ ਦੇ ਜਸ ਨਾਲ ਜੋੜਿਆ ਅਤੇ ਸਿੱਖੀ ਦੇ ਪ੍ਰਚਾਰ-ਪ੍ਰਸਾਰ ਵਿੱਚ ਅਹਿਮ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਭਾਈ ਇੰਦਰਜੀਤ ਸਿੰਘ ਨੇ ਲੰਮੇ ਸਮੇਂ ਤੱਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਬਾਣੀ ਕੀਰਤਨ ਦੀ ਸੇਵਾ ਨਿਭਾਈ ਅਤੇ ਆਪਣੀ ਮਿੱਠੀ ਅਤੇ ਰਸਭਿੰਨੀ ਆਵਾਜ਼ ਰਾਹੀਂ ਸੰਗਤ ਦੇ ਮਨਾਂ ਨੂੰ ਗੁਰੂ ਚਰਨਾਂ ਨਾਲ ਜੋੜਨ ਦਾ ਕਾਰਜ ਕੀਤਾ। ਐਡਵੋਕੇਟ ਧਾਮੀ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਦਾ ਦਿਹਾਂਤ, ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਪ੍ਰਗਟਾਇਆ ਦੁੱਖ appeared first on Daily Post Punjabi.