hc Ban Firecrackers kerala Archives - Daily Post Punjabi

ਦਿੱਲੀ-ਹਰਿਆਣਾ ਤੋਂ ਬਾਅਦ ਕੇਰਲ ਹਾਈਕੋਰਟ ਨੇ ਵੀ ਸੂਬੇ ‘ਚ ਪਟਾਕੇ ਚਲਾਉਣ ‘ਤੇ ਲਗਾਈ ਪਾਬੰਦੀ
ਕੇਰਲ ਹਾਈ ਕੋਰਟ ਨੇ ਧਾਰਮਿਕ ਸਥਾਨਾਂ ‘ਤੇ ਅਣਉਚਿਤ ਸਮੇਂ ‘ਤੇ ਪਟਾਕੇ ਚਲਾਉਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਕੇਰਲ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਕਿਸੇ ਵੀ ਧਾਰਮਿਕ ਸਥਾਨ ‘ਤੇ ਅਚਨਚੇਤ ਪਟਾਕੇ ਨਹੀਂ ਚਲਾਏ ਜਾਣਗੇ ਕਿਉਂਕਿ ਕਿਸੇ ਵੀ ਪਵਿੱਤਰ ਗ੍ਰੰਥ ‘ਚ ਅਜਿਹਾ ਕੋਈ ਆਦੇਸ਼ ਨਹੀਂ ਹੈ ਜੋ ਭਗਵਾਨ ਨੂੰ ਖੁਸ਼ ਕਰਨ ਲਈ ਪਟਾਕੇ ਚਲਾਉਣ ਦਾ ਹੁਕਮ ਦਿੰਦਾ ਹੋਵੇ।

hc Ban Firecrackers kerala

ਪਟਾਕਿਆਂ ਦੀ ਵਰਤੋਂ ‘ਤੇ ਪਾਬੰਦੀ ਲਗਾਉਂਦੇ ਹੋਏ ਜਸਟਿਸ ਅਮਿਤ ਰਾਵਲ ਨੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਪੁਲਿਸ ਮੁਖੀਆਂ ਨੂੰ ਧਾਰਮਿਕ ਸਥਾਨਾਂ ‘ਤੇ ਛਾਪੇਮਾਰੀ ਕਰਨ ਅਤੇ ਗੈਰ-ਕਾਨੂੰਨੀ ਢੰਗ ਨਾਲ ਸਟੋਰ ਕੀਤੇ ਪਟਾਕਿਆਂ ਨੂੰ ਜ਼ਬਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਜਸਟਿਸ ਰਾਵਲ ਨੇ ਆਪਣੇ ਹੁਕਮਾਂ ‘ਚ ਕਿਹਾ ਕਿ ਅਦਾਲਤੀ ਹੁਕਮਾਂ ਦੀ ਉਲੰਘਣਾ ਕਰਨ ‘ਤੇ ਮਾਣਹਾਨੀ ਦੀ ਕਾਰਵਾਈ ਕੀਤੀ ਜਾਵੇਗੀ। ਪਟੀਸ਼ਨਕਰਤਾਵਾਂ ਨੇ ਕੇਰਲ ਦੇ ਸਾਰੇ ਧਾਰਮਿਕ ਸਥਾਨਾਂ ‘ਤੇ ਪਟਾਕੇ ਚਲਾਉਣ ‘ਤੇ ਰੋਕ ਲਗਾਉਣ ਲਈ ਅਦਾਲਤ ਦੇ ਦਖਲ ਦੀ ਮੰਗ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

ਜੱਜਾਂ ਨੇ ਕਿਹਾ ਕਿ ਉਨ੍ਹਾਂ ਨੇ ਅੱਧੀ ਰਾਤ ਤੋਂ ਬਾਅਦ ਪਟਾਕਿਆਂ ਦੀ ਆਵਾਜ਼ ਵੀ ਸੁਣੀ ਸੀ। ਛਾਪੇਮਾਰੀ ਕਰਨ ਦੀਆਂ ਹਦਾਇਤਾਂ ਦਿੰਦਿਆਂ ਚੇਤਾਵਨੀ ਦਿੱਤੀ ਕਿ ਮੌਜੂਦਾ ਹੁਕਮਾਂ ਦੇ ਬਾਵਜੂਦ ਜੇਕਰ ਪਟਾਕੇ ਚਲਾਉਣ ਦੀ ਕੋਈ ਘਟਨਾ ਸਾਹਮਣੇ ਆਈ ਤਾਂ ਅਦਾਲਤ ਦੀ ਮਾਣਹਾਨੀ ਦੀ ਕਾਰਵਾਈ ਸ਼ੁਰੂ ਕਰਨ ਲਈ ਮਜਬੂਰ ਹੋਣਗੇ। ਇਸ ਮਾਮਲੇ ਦੀ ਅਗਲੀ ਸੁਣਵਾਈ 24 ਨਵੰਬਰ ਨੂੰ ਹੋਵੇਗੀ।

The post ਦਿੱਲੀ-ਹਰਿਆਣਾ ਤੋਂ ਬਾਅਦ ਕੇਰਲ ਹਾਈਕੋਰਟ ਨੇ ਵੀ ਸੂਬੇ ‘ਚ ਪਟਾਕੇ ਚਲਾਉਣ ‘ਤੇ ਲਗਾਈ ਪਾਬੰਦੀ appeared first on Daily Post Punjabi.