HC stays arrest Archives - Daily Post Punjabi

ਪ੍ਰਤਾਪ ਬਾਜਵਾ ਨੂੰ ਹਾਈਕੋਰਟ ਤੋਂ ਮਿਲੀ ਰਾਹਤ, ਗ੍ਰਿਫਤਾਰੀ ‘ਤੇ 22 ਅਪ੍ਰੈਲ ਤੱਕ ਲੱਗੀ ਰੋਕ
ਪ੍ਰਤਾਪ ਸਿੰਘ ਬਾਜਵਾ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ LoP ਪ੍ਰਤਾਪ ਸਿੰਘ ਬਾਜਵਾ ਨੂੰ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਬਾਜਵਾ ਦੀ ਗ੍ਰਿਫ਼ਤਾਰੀ ‘ਤੇ 22 ਅਪ੍ਰੈਲ ਤੱਕ ਰੋਕ ਲਗਾ ਦਿੱਤੀ ਹੈ। ਨਾਲ ਹੀ ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।

ਪ੍ਰਤਾਪ ਸਿੰਘ ਬਾਜਵਾ ਵੱਲੋਂ ਆਪਣੇ ’ਤੇ ਹੋਈ ਐਫ਼.ਆਈ.ਆਰ. ਰੱਦ ਕਰਵਾਉਣ ਸੰਬੰਧੀ ਪਟੀਸ਼ਨ ਦਾਖਲ ਕੀਤੀ ਗਈ ਸੀ। ਇਸ ਪਟੀਸ਼ਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਬਾਜਵਾ ਦੀ ਗ੍ਰਿਫ਼ਤਾਰੀ ‘ਤੇ ਰੋਕ ਲਗਾਈ। ਇਸ ਦੇ ਨਾਲ ਹੀ ਅਦਾਲਤ ਨੇ ਬਾਜਵਾ ਨੂੰ ਮੀਡੀਆ ਵਿਚ ਕਿਸੇ ਵੀ ਤਰ੍ਹਾਂ ਦਾ ਬਿਆਨ ਦੇਣ ਤੋਂ ਮਨ੍ਹਾ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਯੁੱ.ਧ ਨ.ਸ਼ਿ.ਆਂ ਵਿਰੁੱਧ ਮੁਹਿੰਮ ਤਹਿਤ ਮਾਨਸਾ ਪੁਲਿਸ ਦੀ ਕਾਰਵਾਈ, ਨ.ਸ਼ਾ ਤ.ਸਕ.ਰਾਂ ਦੇ ਘਰਾਂ ਦੀ ਕੀਤੀ ਚੈਕਿੰਗ

ਪ੍ਰਤਾਪ ਸਿੰਘ ਬਾਜਵਾ ਦੇ ਵਕੀਲ ਨੇ ਦਲੀਲ ਦਿੱਤੀ ਸੀ ਕਿ ਉਨ੍ਹਾਂ ਵੱਲੋਂ ਜੋ ਬਿਆਨ ਦਿੱਤਾ ਗਿਆ, ਉਹ ਕਿਸੇ ਅਖ਼ਬਾਰ ਵਿਚ ਛਪੀ ਖ਼ਬਰ ’ਤੇ ਆਧਾਰਿਤ ਸੀ। ਇਸ ਦੇ ਨਾਲ ਹੀ ਹਾਈ ਕੋਰਟ ਨੇ ਸਰਕਾਰ ਨੂੰ ਨੋਟਿਸ ਜਾਰੀ ਕਰ ਜਵਾਬ ਦਾਇਰ ਕਰਨ ਲਈ ਕਿਹਾ ਹੈ। ਮਾਮਲੇ ਦੀ ਅਗਲੀ ਸੁਣਵਾਈ ਮੰਗਲਵਾਰ 22 ਅਪ੍ਰੈਲ ਨੂੰ ਹੋਵੇਗੀ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਪ੍ਰਤਾਪ ਬਾਜਵਾ ਨੂੰ ਹਾਈਕੋਰਟ ਤੋਂ ਮਿਲੀ ਰਾਹਤ, ਗ੍ਰਿਫਤਾਰੀ ‘ਤੇ 22 ਅਪ੍ਰੈਲ ਤੱਕ ਲੱਗੀ ਰੋਕ appeared first on Daily Post Punjabi.