HC's question to haryana govt. Archives - Daily Post Punjabi

ਕੀ ਹੋਰ ਕੈਦੀਆਂ ਨੂੰ ਵੀ ਰਾਮ ਰਹੀਮ ਵਾਂਗ ਮਿਲ ਰਹੀ ਪੈਰੋਲ? ਹਾਈਕੋਰਟ ਦਾ ਹਰਿਆਣਾ ਸਰਕਾਰ ਨੂੰ ਸਵਾਲ
ਪੰਜਾਬ-ਹਰਿਆਣਾ ਹਾਈਕੋਰਟ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮਿਲੀ ਲਗਾਤਾਰ ਪੈਰੋਲ ਅਤੇ ਫਰਲੋ ਨੂੰ ਲੈ ਕੇ ਹਰਿਆਣਾ ਸਰਕਾਰ ਤੋਂ ਸਵਾਲ ਪੁੱਛੇ ਹਨ। ਇਕ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਪੰਜਾਬ-ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਤੋਂ ਪੁੱਛਿਆ ਹੈ ਕਿ ਕੀ ਰਾਮ ਰਹੀਮ ਵਰਗੇ ਹੋਰ ਕੈਦੀਆਂ ਨੂੰ ਵੀ ਪੈਰੋਲ ਮਿਲ ਰਹੀ ਹੈ ?

ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਹੁਕਮ ਦਿੱਤਾ ਹੈ ਕਿ ਉਹ ਅਗਲੀ ਸੁਣਵਾਈ ‘ਚ ਦੱਸਣ ਕਿ ਇਸ ਤਰ੍ਹਾਂ ਦੇ ਦਰਜੇ ਦੇ ਕਿੰਨੇ ਅਪਰਾਧੀਆਂ ਨੇ ਉਨ੍ਹਾਂ ਤੋਂ ਪੈਰੋਲ ਦੀਆਂ ਅਰਜ਼ੀਆਂ ਪ੍ਰਾਪਤ ਕੀਤੀਆਂ ਅਤੇ ਕਿੰਨੇ ਮਾਮਲਿਆਂ ‘ਚ ਪੈਰੋਲ ਦਿੱਤੀ ਗਈ। ਦੱਸ ਦੇਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਹਾਈ ਕੋਰਟ ਵਿੱਚ ਇਹ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ ‘ਚ ਹਰਿਆਣਾ ਸਰਕਾਰ ਵੱਲੋਂ ਰਾਮ ਰਹੀਮ ਨੂੰ ਦਿੱਤੀ ਜਾ ਰਹੀ ਪੈਰੋਲ ‘ਤੇ ਵਾਰ-ਵਾਰ ਸਵਾਲ ਉਠਾਏ ਗਏ ਹਨ।

ਇਹ ਵੀ ਪੜ੍ਹੋ : ਜਲੰਧਰ ‘ਚ ਹ.ਥਿਆ.ਰਾਂ ਦੀ ਨੋਕ ‘ਤੇ ਲੁੱਟ, ਮੱਥਾ ਟੇਕਣ ਜਾ ਰਹੇ ਬਜ਼ੁਰਗ ਤੋਂ 9,000 ਰੁ:, ਮੋਬਾਈਲ ਤੇ ਸੋਨੇ ਦੀ ਚੇਨ ਲੁੱਟੀ

ਰਾਮ ਰਹੀਮ 21 ਦਿਨਾਂ ਦੀ ਫਰਲੋ ਤੋਂ ਬਾਅਦ ਬੁੱਧਵਾਰ ਸ਼ਾਮ ਨੂੰ ਰੋਹਕਤ ਦੀ ਸੁਨਾਰੀਆ ਜੇਲ੍ਹ ਵਾਪਸ ਪਰਤ ਗਏ ਹਨ। ਉਨ੍ਹਾਂ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚਕਾਰ ਇੱਥੇ ਲਿਆਂਦਾ ਗਿਆ। ਡੇਰਾ ਮੁਖੀ ਨੂੰ 21 ਦਿਨਾਂ ਦੀ ਫਰਲੋ ਮਿਲੀ ਸੀ। ਫਰਲੋ ਦੇ ਸਮੇਂ ਦੌਰਾਨ ਉਹ ਉੱਤਰ ਪ੍ਰਦੇਸ਼ ਦੇ ਬਾਗਪਤ ਵਿੱਚ ਬਰਨਾਵਾ ਆਸ਼ਰਮ ਵਿੱਚ ਰਹੇ। ਇਸ ਤੋਂ ਪਹਿਲਾਂ ਉਨ੍ਹਾਂ ਨੂੰ 20 ਜੁਲਾਈ ਨੂੰ 30 ਦਿਨਾਂ ਦੀ ਪੈਰੋਲ ਅਤੇ ਇਸ ਸਾਲ 21 ਜਨਵਰੀ ਨੂੰ 40 ਦਿਨਾਂ ਦੀ ਪੈਰੋਲ ਮਿਲੀ ਸੀ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਕੀ ਹੋਰ ਕੈਦੀਆਂ ਨੂੰ ਵੀ ਰਾਮ ਰਹੀਮ ਵਾਂਗ ਮਿਲ ਰਹੀ ਪੈਰੋਲ? ਹਾਈਕੋਰਟ ਦਾ ਹਰਿਆਣਾ ਸਰਕਾਰ ਨੂੰ ਸਵਾਲ appeared first on Daily Post Punjabi.